Mission Samrath Punjab - Sach Kahoon Punjabi

Punjab Education Department News: ਮਿਸ਼ਨ ਸਮਰੱਥ ’ਚ ਵਿਸ਼ੇਸ਼ ਯੋਗਦਾਨ ਲਈ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਸਤਵੀਰ ਸਿੰਘ ਸਨਮਾਨਿਤ
ਭਾਦਸੋਂ : ਸਨਮਾਨਿਤ ਕਰਨ ਮੌਕੇ ਇੱਕ ਯਾਦਗਾਰੀ ਤਸਵੀਰ।

Punjab Education Department News: (ਸੁਸ਼ੀਲ ਕੁਮਾਰ) ਭਾਦਸੋਂ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਭਾਦਸੋਂ-2 ਜਗਜੀਤ ਸਿੰਘ ਨੌਹਰਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਡੇ ਬਲਾਕ ਦੇ ਬੀ. ਆਰ.ਸੀ ਸਤਵੀਰ ਸਿੰਘ ਈਟੀਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਸਹੌਲੀ ਨੂੰ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਦੀ ਰਹਿਨੁਮਾਈ ਵਿੱਚ ਰੱਖੇ ਗਏ ਮਿਸ਼ਨ ਸਮਰੱਥ 4.0 ਦੇ ਆਰੰਭ ਪ੍ਰੋਗਰਾਮ ਵਿੱਚ ਮਿਸ਼ਨ ਸਮਰੱਥ 1.0 ਤੋਂ ਲੈ ਕੇ ਹੁਣ ਤੱਕ ਬਤੌਰ ਕੇ.ਆਰ.ਪੀ./ਐਸ.ਆਰ.ਪੀ. ਦੀ ਭੂਮਿਕਾ ਨਿਭਾਉਣ ਦੇ ਲਈ ਅਤੇ ਮਿਸ਼ਨ ਸਮਰੱਥ ਦੀ ਸਹਾਇਕ ਸਮੱਗਰੀ (ਵਰਕਸ਼ੀਟਸ) ਤਿਆਰ ਕਰਨ ਦੇ ਲਈ ਸੋਨਾਲੀ ਗਿਰੀ ਆਈ.ਏ.ਐਸ. ਸਕੱਤਰ ਸਕੂਲ ਸਿੱਖਿਆ ਅਤੇ ਕਿਰਨ ਸ਼ਰਮਾ ਪੀ.ਸੀ.ਐਸ. ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ ਵੱਲੋਂ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ: Punjab Cabinet Meeting: ਪੰਜਾਬ ਸਰਕਾਰ ਨੇ ਇਸ ਦਿਨ ਬੁਲਾਈ ਕੈਬਨਿਟ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

ਇਨ੍ਹਾਂ ਦੀ ਉਪਲੱਬਧੀ ’ਤੇ ਸਮੂਹ ਬਲਾਕ ਅਧਿਆਪਕਾਂ ਵੱਲੋਂ ਖੁਸ਼ੀ ਜਾਹਰ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਵਿਭਾਗ ਵੱਲੋਂ ਵਿਸ਼ੇਸ਼ ਧਿਆਨ ਦਿੰਦਿਆ ਇਸ ਸਾਲ ਸੈਸ਼ਨ ਦੇ ਸ਼ੁਰੂ ਵਿੱਚ ਹੀ ਮਿਸ਼ਨ ਸਮਰੱਥ ਦੀਆਂ ਕਿਤਾਬਾਂ ਸਕੂਲਾਂ ਵਿੱਚ ਪਹੁੰਚਾ ਦਿੱਤੀਆਂ ਹਨ। ਇੱਕ ਅਪ੍ਰੈਲ ਨੂੰ ਬਲਾਕ ਦੇ ਸਾਰੇ ਪ੍ਰਾਇਮਰੀ ਸਕੂਲਾਂ ਦੇ ਤੀਜੀ ਤੋਂ ਲੈ ਕੇ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੂੰ ਮਿਸ਼ਨ ਸਮਰੱਥ ਦੀਆਂ ਕਿਤਾਬਾਂ ਦਿੱਤੀਆਂ ਜਾ ਚੁੱਕੀਆਂ ਹਨ।

ਭਾਦਸੋਂ : ਸਨਮਾਨਿਤ ਕਰਨ ਮੌਕੇ ਇੱਕ ਯਾਦਗਾਰੀ ਤਸਵੀਰ।