Thar Accident News - Sach Kahoon Punjabi

Road Accident: ਥਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਨੌਜਵਾਨ ਨੇ ਤੋੜਿਆ ਦਮ
Road Accident: (ਜਸਵੀਰ ਗਹਿਲ) ਬਰਨਾਲਾ। ਬਰਨਾਲਾ ਵਿਖੇ ਇੱਕ ਤੇਜ਼ ਰਫ਼ਤਾਰ ਥਾਰ ਗੱਡੀ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਦੌਰਾਨ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਦੁਖਦਾਈ

Road Accident: ਥਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਨੌਜਵਾਨ ਨੇ ਤੋੜਿਆ ਦਮ

ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਸਥਾਨਕ ਪੱਤੀ ਰੋਡ ’ਤੇ ਉਸ ਵੇਲੇ ਵਾਪਰਿਆ ਜਦੋਂ ਇੱਕ ਥਾਰ ਨੇ ਮੋਟਰਸਾਈਕਲ ਨੂੰ ਆਪਣੀ ਲਪੇਟ ’ਚ ਲੈ ਲਿਆ। ਚਸ਼ਮਦੀਦਾਂ ਅਨੁਸਾਰ ਟੱਕਰ ਇੰਨੀ ਤੇਜ਼ ਸੀ ਕਿ ਮੋਟਰਸਾਈਕਲ ਸਵਾਰ ਜਗਤਾਰ ਸਿੰਘ ਕਾਫ਼ੀ ਦੂਰ ਜਾ ਡਿੱਗਿਆ ਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਪਰ ਹੈਰਾਨੀ ਦੀ ਗੱਲ ਇਹ ਰਹੀ ਕਿ ਹਾਦਸੇ ਤੋਂ ਬਾਅਦ ਇਨਸਾਨੀਅਤ ਦਿਖਾਉਣ ਦੀ ਬਜਾਏ ਥਾਰ ਗੱਡੀ ਦਾ ਡਰਾਈਵਰ ਮੌਕੇ ’ਤੇ ਹੀ ਗੱਡੀ ਛੱਡ ਕੇ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ: Punjab Road Accident: ਬੇਕਾਬੂ ਕੰਬਾਈਨ ਨੇ ਤਿੰਨ ਨੂੰ ਲਿਆ ਲਪੇਟ 'ਚ, ਇੱਕ ਨੇ ਤੋੜਿਆ ਦਮ

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੱਡੀ ਦੇ ਨੰਬਰ ਦੇ ਅਧਾਰ ’ਤੇ ਮਾਲਕ ਤੇ ਡਰਾਈਵਰ ਦੀ ਪਛਾਣ ਕੀਤੀ ਜਾ ਰਹੀ ਹੈ ਤੇ ਛੇਤੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।