Dev Mann MLA - Sach Kahoon Punjabi

Punjab Education Revolution: ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਚੁੱਕੇ ਕ੍ਰਾਂਤੀਕਾਰੀ ਕਦਮ : ਦੇਵ ਮਾਨ
Punjab Education Revolution: (ਸੁਸ਼ੀਲ ਕੁਮਾਰ) ਭਾਦਸੋਂ। ਸਰਕਾਰੀ ਸਕੂਲਾਂ ’ਚ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਉਦਘਾਟਨ ਕੀਤੇ ਜਾ ਰਹੇ ਹਨ। ਜਿਸ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਜਾਤੀਵਾਲ ਬਲਾਕ ਭਾਦਸੋਂ-2 ਵਿਖੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਉਦਘਾਟਨ ਕੀਤਾ ਗਿਆ। ਇਸ ਸਮੇਂ ਉਹਨਾਂ ਨੇ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤੇ ਕ੍ਰਾਂਤੀਕਾਰੀ ਕੰਮਾਂ ਬਾਰੇ ਦੱਸਿਆ ਗਿਆ। ਉਹਨਾਂ ਆਖਿਆ ਕਿ ਜਿਹੜੀਆਂ ਗਾਰੰਟੀਆਂ ਦਿੱਤੀਆਂ ਸੀ, ਉਹਨਾਂ ਨੂੰ ਪੂਰੀਆਂ ਕਰਨ ਉਪਰੰਤ ਹੋਰ ਵੀ ਅਨੇਕਾਂ ਕੰਮ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਨ। ਇਸ ਸਮੇਂ ਬੀਪੀਈਓ ਜਗਜੀਤ ਸਿੰਘ ਨੌਹਰਾ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਕੀਤੇ ਕਾਰਜਾਂ ਬਾਰੇ ਦੱਸਿਆ। ਸਟੇਜ ਸਕੱਤਰ ਦੀ ਭੂਮਿਕਾ ਸੰਦੀਪ ਕੁਮਾਰ ਡਕੌਂਦਾ ਵੱਲੋਂ ਨਿਭਾਈ ਗਈ। ਅਖੀਰ ਵਿੱਚ ਸੀਐੱਚਟੀ ਸਤਨਾਮ ਸਿੰਘ ਵੱਲੋਂ ਪਹੁੰਚੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਇਹ ਵੀ ਪੜ੍ਹੋ: Wheat Procurement Delay: ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਨੇ ਸਰਕਾਰ ਨੂੰ ਦੇ ਦਿੱਤੀ ਵੱਡੀ ਚਿਤਾਵਨੀ, ਜਾਣੋ

ਇਸ ਸਮੇਂ ਸੂਬਾ ਉਪ ਪ੍ਰਧਾਨ ਤੇਜਿੰਦਰ ਸਿੰਘ ਖਹਿਰਾ, ਬਲਾਕ ਸੰਮਤੀ ਨਾਭਾ ਦੇ ਵਾਈਸ ਪ੍ਰਧਾਨ ਭੁਪਿੰਦਰ ਸਿੰਘ ਕੱਲਰਮਾਜਰੀ, ਮਾਸਟਰ ਅਮਰੀਕ ਸਿੰਘ, ਸੀਐੱਚਟੀ ਗੁਰਪ੍ਰੀਤ ਸਿੰਘ ਪੰਧੇਰ, ਜਸਪਾਲ ਸਿੰਘ ਚਹਿਲ,ਜਸਪ੍ਰੀਤ ਸਿੰਘ ਗੋਬਿੰਦਪੁਰਾ, ਹਰਦੀਪ ਸਿੰਘ ਬੀਐਸਓ, ਜੀਵਨ ਚੰਦ, ਹਰਿੰਦਰ ਸਿੰਘ ਸੋਹੀ, ਅਵਤਾਰ ਸਿੰਘ, ਜਸਵਿੰਦਰ ਸਿੰਘ, ਕੁਲਵੰਤ ਸਿੰਘ, ਮਹਿੰਦਰਪਾਲ ਗੋਇਲ,ਮਲਕੀਤ ਸਿੰਘ, ਅਮਰੀਕ ਸਿੰਘ, ਅੰਮ੍ਰਿਤਪਾਲ ਸਿੰਘ,ਹਰਜੀਤ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ, ਸੁਖਚੈਨ ਸਿੰਘ,ਕਾਕਾ ਸਿੰਘ, ਪਿਆਰਾ ਸਿੰਘ, ਲਖਵਿੰਦਰ ਸਿੰਘ, ਰਾਜੀਵ ਸ਼ਰਮਾ, ਭੁਪਿੰਦਰ ਕੌਰ,  ਜਗਵਿੰਦਰ ਸਿੰਘ, ਗੁਰਪ੍ਰਕਾਸ਼ ਸਿੰਘ ਪਿੰਡ ਦੇ ਪਤਵੰਤੇ ਸੱਜਣ, ਮਾਪੇ ਅਤੇ ਨਗਰ ਨਿਵਾਸੀ ਹਾਜ਼ਰ ਸਨ।

ਭਾਦਸੋਂ : ਐਲੀਮੈਂਟਰੀ ਸਕੂਲ ਜਾਤੀਵਾਲ ਵਿਖੇ ਕਮਰੇ ਦਾ ਉਦਘਾਟਨ ਕਰਨ ਮੌਕੇ ਇੱਕ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ। ਤਸਵੀਰ : ਸੁਸ਼ੀਲ ਕੁਮਾਰ