Heart Disease Check Up Camp - Sach Kahoon Punjabi

Free Heart Checkup Camp: ਮੁਫ਼ਤ ਦਿਲ ਦੇ ਰੋਗਾਂ ਦੀ ਜਾਂਚ ਅਤੇ ਰੋਕਥਾਮ ਕੈਂਪ ਭਲਕੇ
Free Heart Checkup Camp: ਸਰਸਾ (ਸੱਚ ਕਹੂੰ ਨਿਊਜ਼)। ਸਮਾਜ ਸੇਵਾ ਅਤੇ ਲੋਕ ਭਲਾਈ ਦੇ ਉਦੇਸ਼ ਨਾਲ ਸ਼ਾਹ ਸਤਿਨਾਮ ਜੀ ਰਿਸਰਚ ਐਂਡ ਡਿਵੈਲਪਮੈਂਟ ਫਾਊਂਡੇਸ਼ਨ, ਸਰਸਾ ਵੱਲੋਂ ਇੱਕ ਵਿਸ਼ੇਸ਼ ਮੁਫ਼ਤ ਦਿਲ ਦੇ ਰੋਗਾਂ ਦੀ ਜਾਂਚ ਅਤੇ ਸਲਾਹ ਕੈਂਪ ਲਾਇਆ ਜਾ ਰਿਹਾ ਹੈ। ਫਾਊਂਡੇਸ਼ਨ ਵੱਲੋਂ ਇਹ ਸਿਹਤ ਕੈਂਪ 18 ਅਪਰੈਲ ਸ਼ਨਿੱਚਰਵਾਰ ਨੂੰ ਲਾਇਆ ਜਾ ਰਿਹਾ। ਕੈਂਪ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਰਹੇਗਾ। ਇਹ ਵਿਸ਼ੇਸ਼ ਕੈਂਪ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਵਿਖੇ ਲਾਇਆ ਜਾਵੇਗਾ, ਜਿੱਥੇ ਤਜ਼ਰਬੇਕਾਰ ਅਤੇ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰਨ ਲਈ ਮੌਜ਼ੂਦ ਰਹੇਗੀ। ਇਸ ਕੈਂਪ ’ਚ ਆਉਣ ਵਾਲੇ ਮਰੀਜ਼ਾਂ ਦੇ ਦਿਲ ਨਾਲ ਸਬੰਧਿਤ ਵੱਖ-ਵੱਖ ਟੈਸਟ ਕੀਤੇ ਜਾਣਗੇ। ਮਰੀਜ਼ਾਂ ਨੂੰ ਉਨ੍ਹਾਂ ਦੀ ਸਥਿਤੀ ਦੇ ਅਧਾਰ ’ਤੇ ਢੁਕਵੀਂ ਸਲਾਹ ਅਤੇ ਇਲਾਜ ਦੀ ਸਲਾਹ ਵੀ ਦਿੱਤੀ ਜਾਵੇਗੀ।

Free Heart Checkup Camp: ਮੁਫ਼ਤ ਦਿਲ ਦੇ ਰੋਗਾਂ ਦੀ ਜਾਂਚ ਅਤੇ ਰੋਕਥਾਮ ਕੈਂਪ ਭਲਕੇ

Also Read : ਬੀਬਾ ਅਮਨਦੀਪ ਕੌਰ ਖੰਗੂੜਾ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਦਿੱਤਾ 72 ਘੰਟੇ ਦਾ ਅਲਟੀਮੇਟਮ