S Hardam Singh Public School - Sach Kahoon Punjabi

10th Class Result: ਸ. ਹਰਦਮ ਸਿੰਘ ਪਬਲਿਕ ਸਕੂਲ, ਜਿੰਦਲਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ
10th Class Result: (ਸੁਸ਼ੀਲ ਕੁਮਾਰ) ਭਾਦਸੋਂ। ਸ. ਹਰਦਮ ਸਿੰਘ ਪਬਲਿਕ ਸਕੂਲ, ਜਿੰਦਲਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ। ਪ੍ਰਿੰਸੀਪਲ ਸ੍ਰੀਮਤੀ ਸੁਗੀਤਾ ਜਖ਼ਮੀ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਵਿੱਚੋਂ ਟਾਪ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ: CBSE 10th Result 2026: ਸ਼ਾਹ ਸਤਿਨਾਮ ਜੀ ਬੁਆਇਜ਼ ਤੇ ਗਰਲਜ਼ ਸਕੂਲ ਸਰਸਾ ਦਾ 10ਵੀਂ ਜਮਾਤ ’ਚ ਸ਼ਾਨਦਾਰ ਪ੍ਰਦਰਸ਼ਨ

ਦਸਵੀਂ ਕਲਾਸ ਦੀ ਵਿਦਿਆਰਥਣ ਗੁਰਮਨਜੋਤ ਕੌਰ ਨੇ 91.4% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਮਹਿਕਪ੍ਰੀਤ ਕੌਰ 91.2% ਅੰਕ  ਪ੍ਰਾਪਤ ਕਰਕੇ ਦੂਜਾ ਸਥਾਨ, ਗੁਰਜੋਬਨ ਸਿੰਘ ਨੇ 84.8%  ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਜਸਪ੍ਰੀਤ ਕੌਰ ਨੇ 83.2% ਮਹਿਕਦੀਪ ਕੌਰ ਨੇ 80.4 % ਅੰਕ ਪ੍ਰਾਪਤ ਕਰਕੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਪ੍ਰਿੰਸੀਪਲ ਸ੍ਰੀਮਤੀ ਸੁਗੀਤਾ ਜਖ਼ਮੀ, ਚੇਅਰਮੈਨ ਸੁਰਿੰਦਰ ਸਿੰਘ ਟਿਵਾਣਾ, ਨਾਜਰ ਸਿੰਘ ਟਿਵਾਣਾ ਅਤੇ ਸਮੂਹ ਸਟਾਫ਼ ਦੇ ਸਿਰ ਜਾਂਦਾ ਹੈ।

ਭਾਦਸੋਂ : ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪ੍ਰਿੰਸੀਪਲ ਸ੍ਰੀਮਤੀ ਜਖ਼ਮੀ, ਚੇਅਰਮੈਨ ਸ. ਸੁਰਿੰਦਰ ਸਿੰਘ ਟਿਵਾਣਾ, ਸ. ਨਾਜਰ ਸਿੰਘ ਟਿਵਾਣਾ ਅਤੇ ਸਮੂਹ ਸਟਾਫ਼। ਤਸਵੀਰ : ਸੁਸ਼ੀਲ ਕੁਮਾਰ