Business News Punjab - Sach Kahoon Punjabi

Business News Punjab: ਕੱਚੇ ਮਾਲ ਦੀਆਂ ਕੀਮਤਾਂ ’ਚ ਵਾਧੇ ਨੂੰ ਲੈ ਕੇ ਵਪਾਰੀਆਂ ਨੇ ਪ੍ਰਗਟਾਈ ਚਿੰਤਾ, ਵਪਾਰੀਆਂ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ
Business News Punjab: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ।

Business News Punjab: ਕੱਚੇ ਮਾਲ ਦੀਆਂ ਕੀਮਤਾਂ ’ਚ ਵਾਧੇ ਨੂੰ ਲੈ ਕੇ ਵਪਾਰੀਆਂ ਨੇ ਪ੍ਰਗਟਾਈ ਚਿੰਤਾ, ਵਪਾਰੀਆਂ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਵਪਾਰ ਮੰਡਲ ਯੂਨਿਟ ਸੁਨਾਮ ਦੇ ਪ੍ਰਧਾਨ ਪਵਨ ਗੁੱਜਰਾਂ ਅਤੇ ਸਕੱਤਰ ਚੰਦਰ ਪ੍ਰਕਾਸ਼ ਗਰਗ ਨੇ ਕੀਤਾ।

ਇਹ ਵੀ ਪੜ੍ਹੋ: Kangana Ranaut Kandi Rally: ਕੰਡੀ ’ਚ ਮਮਤਾ ਬੈਨਰਜੀ 'ਤੇ ਵਰ੍ਹੀ ਕੰਗਨਾ ਰਣੌਤ

ਯੂਨਿਟ ਆਗੂਆਂ ਨੇ ਕਿਹਾ ਕਿ ਕੱਚੇ ਮਾਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਨਾਲ-ਨਾਲ ਮਾਲ ਦੀ ਢੋਆ-ਢੁਆਈ ਵੀ ਵਧ ਗਈ ਹੈ ਜਿਸ ਨਾਲ ਛੋਟੇ ਅਤੇ ਮੱਧਮ ਉਦਯੋਗਾਂ ਦੀ ਆਰਥਿਕ ਕਮਰ ਟੁੱਟਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਇਹ ਕੀਮਤਾਂ ਇਸੇ ਤਰ੍ਹਾਂ ਵਧਦੀ ਗਈਆਂ ਤਾਂ ਆਮ ਖਪਤਕਾਰ ਵੱਲੋਂ ਖਰੀਦ ਵਿੱਚ ਕਮੀ ਆਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਵਪਾਰੀ ਵਰਗ ਵੱਲੋਂ ਮਾਲ ਦੀ ਖਰੀਦ ਲਈ ਵੱਡੀਆਂ ਲਾਗਤਾਂ ਲੱਗਣਾ ਸੁਭਾਵਿਕ ਹੈ ਜਦਕਿ ਇਸਦੇ ਨਾਲ ਹੀ ਹੋਰ ਵੱਡੇ ਖਰਚਿਆਂ ਦਾ ਬੋਝ ਵੀ ਵਪਾਰੀਆਂ ਅਤੇ ਆਮ ਲੋਕਾਂ ਉਪਰ ਪਵੇਗਾ ਅਤੇ ਅਜਿਹੇ ਵਿੱਚ ਮਹਿੰਗਾਈ ਵਧਣ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ।  ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਮੌਜ਼ੂਦਾ ਵਿਸ਼ਵ ਸੰਕਟ ਨੂੰ ਧਿਆਨ ਵਿੱਚ ਰੱਖਦੇ ਹੋਏ ਵਪਾਰੀਆਂ ਅਤੇ ਉਦਯੋਗਾਂ ਦੇ ਹਿੱਤ ਵਿੱਚ ਤੁਰੰਤ ਦਖਲਅੰਦਾਜ਼ੀ ਕਰਕੇ ਐਮ.ਐਸ.ਐਮ.ਈ. ਨੂੰ ਵਿਸ਼ੇਸ਼ ਰਾਹਤ ਵਿੱਤੀ ਪੈਕੇਜ ਅਤੇ ਸਸਤੀ ਕਾਰਜਸ਼ੀਲ ਪੂੰਜੀ ਮੁਹੱਈਆ ਕਰਵਾਈ ਜਾਵੇ, ਰੁਪਏ ਦੀ ਸਥਿਰਤਾ ਲਈ ਜ਼ਰੂਰੀ ਆਰਥਿਕ ਕਦਮ ਚੁੱਕੇ ਜਾਣ ਤਾਂ ਜੋ ਆਰਥਿਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ ਅਤੇ ਵਪਾਰੀਆਂ ਅਤੇ ਆਮ ਲੋਕਾਂ ਨੂੰ ਮਹਿੰਗਾਈ ਤੋਂ ਕੁਝ ਰਾਹਤ ਮਿਲ ਸਕੇ।