Manila Blood Donation Camp - Sach Kahoon Punjabi

Manila Blood Donation Camp: ਮਨੀਲਾ ਦੀ ਸਾਧ-ਸੰਗਤ ਨੇ ਖੂਨਦਾਨ ਕੈਂਪ ’ਚ ਕੀਤਾ 33 ਯੂਨਿਟ ਖੂਨਦਾਨ, ਡਾਕਟਰਾਂ ਨੇ ਕੀਤਾ ਸਨਮਾਨਿਤ
Manila Blood Donation Camp: (ਸੱਚ ਕਹੂੰ ਨਿਊਜ਼) ਮਨੀਲਾ। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਸਾਧ-ਸੰਗਤ ਵੱਲੋਂ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ’ਚ ਵੀ ਮਾਨਵਤਾ ਭਲਾਈ ਦੇ ਕਾਰਜ ਜ਼ੋਰਾਂ-ਸ਼ੋਰਾਂ ਨਾਲ ਕੀਤੇ ਜਾ ਰਹੇ ਹਨ। ਇਸੇ ਤਹਿਤ ਪੂਜਨੀਕ ਗੁਰੂ ਜੀ ਵੱਲੋਂ ਦਿੱਤੇ ਗਏ ਟ੍ਰਿਊ ਬਲੱਡ ਪੰਪ ਦੇ ਨਾਂਅ ਨਾਲ ਜਾਣੇ ਜਾਂਦੇ ਪ੍ਰੇਮੀਆਂ ਨੇ ਮਨੀਲਾ ਵਿਖੇ ਕੈਂਪ ਲਾ ਕੇ ਲੋੜਵੰਦ ਮਰੀਜ਼ਾਂ ਲਈ 33 ਯੂਨਿਟ ਖੂਨਦਾਨ ਕੀਤਾ ਹੈ।

ਇਹ ਵੀ ਪੜ੍ਹੋ: London Cleanliness Drive: ਬਲਾਕ ਲੰਦਨ ਦੀ ਸਾਧ-ਸੰਗਤ ਨੇ ਚਲਾਇਆ ਸਫਾਈ ਅਭਿਆਨ

ਇਸ ਸਬੰਧੀ ਮਨੀਲਾ ਦੇ ਤਰਲੱਕ ਸ਼ਹਿਰ ਤੋਂ ਜਾਣਕਾਰੀ ਦਿੰਦੇ ਹੋਏ ਸੱਚੇ ਨਿਮਰ ਸੇਵਾਦਾਰ ਕੁਲਵਿੰਦਰ ਸਿੰਘ ਇੰਸਾਂ, ਪ੍ਰੇਮੀ ਸੇਵਕ ਹਰੀ ਨਰਾਇਣ ਇੰਸਾਂ, ਸੱਚੀ ਸੰਮਤੀ ਦੇ ਮੈਂਬਰਾਂ ਗੁਰਮੇਲ ਸਿੰਘ ਇੰਸਾਂ, ਬੋਹੜ ਸਿੰਘ ਇੰਸਾਂ, ਜਗਦੀਪ ਸਿੰਘ ਇੰਸਾਂ, ਜਸਵੰਤ ਸਿੰਘ ਇੰਸਾਂ ਸਮੇਤ ਹੋਰ ਜ਼ਿੰਮੇਵਾਰਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਤਹਿਤ ਮਨੀਲਾ ਦੀ ਸਾਧ-ਸੰਗਤ ਵੱਲੋਂ ਕੈਂਪ ਲਾ ਕੇ ਲੋੜਵੰਦ ਮਰੀਜ਼ਾਂ ਲਈ 33 ਯੂਨਿਟ ਖੂਨਦਾਨ ਕੀਤਾ ਗਿਆ ਹੈ। ਜਿਸ ਵਿੱਚ ਭੈਣ-ਭਾਈਆਂ ਨੇ ਵਧ-ਚੜ੍ਹ ਕੇ ਭਾਗ ਲੈਂਦੇ ਹੋਏ ਉੱਥੋਂ ਦੇ ਸਰਕਾਰੀ ਹਸਪਤਾਲ ਵਿਖੇ 33 ਯੂਨਿਟ ਖੂਨਦਾਨ ਕੀਤਾ ਗਿਆ। ਜਿਸ ’ਤੇ ਹਸਪਤਾਲ ਦੇ ਸਟਾਫ ਵੱਲੋਂ ਗੁਰੂ ਜੀ ਦਾ ਧੰਨਵਾਦ ਕਰਦਿਆਂ ਸਾਧ-ਸੰਗਤ ਨੂੰ ਸਨਮਾਨਿਤ ਵੀ ਕੀਤਾ ਗਿਆ।

ਜ਼ਿੰਮੇਵਾਰਾਂ ਨੇ ਦੱਸਿਆ ਕਿ ਆਪਣੇ ਗੁਰੂ ਮੁਰਸ਼ਿਦ ਦੇ ਬਚਨਾਂ ’ਤੇ ਚੱਲਦਿਆਂ ਵਿਦੇਸ਼ਾਂ ਵਿੱਚ ਵੀ ਮਾਨਵਤਾ ਭਲਾਈ ਦੇ ਕਾਰਜ ਸਾਧ-ਸੰਗਤ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਕੀਤੇ ਜਾਂਦੇ ਹਨ ਇਸੇ ਤਹਿਤ ਵਿਦੇਸ਼ਾਂ ਵਿੱਚ ਲੋਕਾਂ ਨੂੰ ਰਾਮ-ਨਾਮ ਨਾਲ ਜੋੜਨ ਦੀ ਸੇਵਾ ਵਿੱਚ ਮੋਹਰੀ ਮਨੀਲਾ ਨੂੰ ਪਹਿਲੇ ਨੰਬਰ ’ਤੇ ਆਉਣ ’ਤੇ ਗੁਰੂ ਜੀ ਵੱਲੋਂ ਟਰਾਫੀ ਦੇ ਕੇ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ ਅਤੇ ਪੂਜਨੀਕ ਗੁਰੂ ਜੀ ਦੇ ਬਚਨਾਂ ਅਨੁਸਾਰ ਮਨੀਲਾ ਦੀ ਸਾਧ-ਸੰਗਤ ਵੱਲੋਂ ਹਰ ਤਿੰਨ ਮਹੀਨੇ ਬਾਅਦ ਲੋੜਵੰਦ ਮਰੀਜ਼ਾਂ ਲਈ ਇੱਕ ਖੂਨਦਾਨ ਕੈਂਪ ਵੀ ਲਾਇਆ ਜਾਂਦਾ ਹੈ। ਇੰਨ੍ਹਾਂ ਮਾਨਵਤਾ ਭਲਾਈ ਦੇ ਕਾਰਜਾਂ ਵਿੱਚ ਭੈਣ-ਭਾਈ ਵਧ-ਚੜ੍ਹ ਕੇ ਭਾਗ ਲੈਂਦੇ ਹਨ।

ਮਨੀਲਾ: ਮਨੀਲਾ ਵਿਖੇ ਖੂਨਦਾਨ ਕਰਨ ਵਾਲੇ ਇਕੱਠੇ ਹੋਏ ਭੈਣ-ਭਾਈ ਅਤੇ ਇਨਸੈੱਟ ’ਚ ਖੂਨਦਾਨ ਲੈਣ ਵਾਲੇ ਹਸਪਤਾਲ ਦਾ ਸਟਾਫ ਗੁਰੂ ਜੀ ਵੱਲੋਂ ਦਿੱਤੀ ਗਈ ਟਰਾਫੀ ਦੇ ਨਾਲ।