Sunam - Sach Kahoon Punjabi
Sunam Wheat Fire: ਸੁਨਾਮ 'ਚ ਅੱਗ ਲੱਗਣ ਕਾਰਨ ਕਈ ਏਕੜ ਕਣਕ ਸੁਆਹ
Sunam Wheat Fire: ਸੁਨਾਮ ਊਧਮ ਸਿੰਘ ਵਾਲਾ ਅਪ੍ਰੈਲ (ਕਰਮ ਥਿੰਦ)। ਸੁਨਾਮ ਦੇ ਪਿੰਡ ਲਖਮੀਰਵਾਲਾ ਵਿਖੇ ਡੈਂਟਲ ਕਾਲਜ ਦੇ ਨਜ਼ਦੀਕ ਅੱਜ ਖੜੀ ਕਣਕ ਨੂੰ ਅੱਗ ਲੱਗ ਗਈ, ਜਿਸ ਕਾਰਨ ਕਈ ਏਕੜ ਕਣਕ ਸੜ ਕੇ ਸੁਆਹ ਹੋ ਗਈ।  ਜਿੱਥੇ ਕਣਕ ਲੱਗਣ ਦਾ ਕਾਰਨ ਉੱਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Raghav Chadha News: ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲਈ, ਕੇਂਦਰ ਸਰਕਾਰ ਨੇ ਦਿੱਤੀ Z ਸੁਰੱਖਿਆ
ਮੌਕੇ ’ਤੇ ਇਕੱਤਰ ਹੋਏ ਲੋਕਾਂ ਨੇ ਅੱਗ ਬੁਝਾਉਣ ਲਈ ਕਾਫੀ ਮੁਸ਼ੱਕਤ ਕੀਤੀ। ਕਿਸਾਨਾਂ ਨੇ ਆਪਣੇ ਟਰੈਕਟਰਾਂ ਨਾਲ ਅੱਗੇ ਤੋਂ ਬਹਾਈ ਕਰਕੇ ਅੱਗ ਨੂੰ ਅੱਗੇ ਵਧਣ ਤੋਂ ਰੋਕ ਲਿਆ ਨਹੀਂ ਤਾਂ ਇਹ ਅੱਗ ਹੋਰ ਜ਼ਿਆਦਾ ਫੈਲ ਸਕਦੀ ਸੀ ਪਰੰਤੂ ਫਿਰ ਵੀ ਅੱਗ ਲੱਗਣ ਨਾਲ ਕਈ ਏਕੜ ਕਣਕ ਦੇ ਸੜਕ ਸਵਾਹ ਹੋ ਗਏ। ਇਸ ਮੌਕੇ ਫਾਇਰ ਬ੍ਰਿਗੇਡ ਵੀ ਮੌਕੇ ’ਤੇ ਪੁੱਜ ਗਈ ਸੀ।  Sunam Wheat Fire
ਸੁਨਾਮ:ਅੱਗ ਨਾਲ ਸੜੀ ਕਣਕ ਦਾ ਦ੍ਰਿਸ਼। ਤਸਵੀਰ : ਕਰਮ ਥਿੰਦ
Pensioners Protest: ਪੈਨਸ਼ਨਰਾਂ ਨੇ ਐੱਸਡੀਐੱਮ ਦਫਤਰ ਅੱਗੇ ਬਜਟ ਦੀਆਂ ਕਾਪੀਆਂ ਸਾੜੀਆਂ
ਸਰਕਾਰ ਨੇ ਬਜਟ ‘ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੱਖੋਂ ਪਰੋਖੇ ਕੀਤਾ : ਆਗੂ
Pensioners Protest: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਅਤੇ ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਸੁਨਾਮ ਦੇ ਪੈਨਸ਼ਨਰਾਂ ਵੱਲੋਂ ਸਥਾਨਕ ਐੱਸਡੀਐੱਮ ਦਫਤਰ ਦੇ ਸਾਹਮਣੇ ਰੋਹ ਭਰਪੂਰ ਰੋਸ ਰੈਲੀ ਕਰਕੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪੈਨਸ਼ਨਰਾਂ ਵੱਲੋਂ ਅੱਜ ਦਾ ਪ੍ਰੋਗਰਾਮ ਰਾਮ ਸਰੂਪ ਢੈਪਈ ਅਤੇ ਜਗਦੇਵ ਸਿੰਘ ਬਾਹੀਆ ਦੀ ਅਗਵਾਈ ਹੇਠ ਕੀਤਾ ਗਿਆ।
ਅੱਜ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਰਾਮ ਸਰੂਪ ਢੈਪਈ, ਜਗਦੇਵ ਸਿੰਘ ਬਾਹੀਆ, ਜੀਤ ਸਿੰਘ ਬੰਗਾ, ਬਲਵਿੰਦਰ ਸਿੰਘ ਜਿਲੇਦਾਰ, ਪ੍ਰਿਤਪਾਲ ਸਿੰਘ ਮਹਿਰੋਕ, ਭੁਪਿੰਦਰ ਸਿੰਘ ਛਾਜਲੀ, ਸੁਰਿੰਦਰ ਸਿੰਘ, ਕ੍ਰਿਸ਼ਨ ਪ੍ਰਤਾਪ ਸਿੰਘ, ਪਵਨ ਕੁਮਾਰ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀਆਂ ਦੀ ਸਖ਼ਤ ਨਿਖੇਧੀ ਕਰਦੇ ਹਨ ਅਤੇ ਸੰਘਰਸ਼ਸ਼ੀਲ ਲੋਕਾਂ ਨੂੰ ਅਪੀਲ ਕਰਦੇ ਹੋਏ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸਰਕਾਰ ਨੂੰ ਸਬਕ ਸਿਖਾਉਣ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ: Delhi Earthquake: ਭੂਚਾਲ ਨਾਲ ਕੰਬੀ ਦੇਸ਼ ਦੀ ਧਰਤੀ, ਸਹਿਮੇ ਲੋਕ
ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਅਪਣੇ ਬਜਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੱਖੋਂ ਪਰੋਖੇ ਕਰਨ ਦੇ ਰੋਸ ਵਜੋਂ ਅੱਜ ਉਨ੍ਹਾਂ ਐੱਸਡੀਐੱਮ ਦਫਤਰ ਦੇ ਸਾਹਮਣੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ। ਤਾਂ ਕਿ ਸਰਕਾਰ ਨੂੰ ਪਤਾ ਲੱਗ ਸਕੇ ਅਗਰ ਲੋਕ ਰਿਕਾਰਡ ਤੋੜ ਬਹੁਮਤ ਦਿਵਾ ਸਕਦੇ ਹਨ। ਤਾਂ ਇਹੀ ਲੋਕ ਜਿਹੜਾ ਬੁਰਾ ਹਾਲ ਅਕਾਲੀ ਦਲ ਦਾ ਕਰ ਸਕਦੇ ਹਨ। ਉਹੀ ਹਾਲ ਆਮ ਆਦਮੀਆਂ ਦੀ ਪਾਰਟੀ ਕਹਾਉਣ ਵਾਲੀ ਪਾਰਟੀ ਦਾ ਵੀ ਕਰ ਸਕਦੇ ਹਨ ਅਤੇ ਮੰਗ ਕੀਤੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਬਕਾਏ ਇੱਕ ਮੁਸ਼ਤ ਜਾਰੀ ਕੀਤੇ ਜਾਣ ਅਤੇ ਮੰਗ ਪੱਤਰ ਵਿੱਚ ਦਰਜ ਪ੍ਰਵਾਨ ਕੀਤੀਆਂ ਮੰਗਾਂ ਲਾਗੂ ਕੀਤੀਆਂ ਜਾਣ। Pensioners Protest
Suicide: ਜਾਇਦਾਦ ਮਾਮਲੇ ’ਚ ਇੱਕ ਵਿਅਕਤੀ ਤੇ ਮਹਿਲਾ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ
ਜਾਇਦਾਦ ਦੇ ਵਿਵਾਦ ਤੋਂ ਪ੍ਰੇਸ਼ਾਨ ਸੀ, ਸੁਸਾਈਡ ਨੋਟ ਮਿਲਿਆ, ਸੱਤ  ‘ਤੇ ਮਾਮਲਾ ਦਰਜ
Suicide: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਇਕ ਵਿਅਕਤੀ ਅਤੇ ਉਸ ਦੀ ਮਹਿਲਾ ਸਾਥੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਹ ਦੋਵੇਂ ਇੱਥੋਂ ਦੇ ਕੱਚਾ ਪੱਹਾ ਇਲਾਕੇ ਵਿੱਚ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਹੋਰ ਵਿਅਕਤੀ ਨਾਲ ਜਾਇਦਾਦ ਦਾ ਝਗੜਾ ਚੱਲ ਰਿਹਾ ਸੀ। ਪੁਲਿਸ ਦੇ ਹੱਥ ਇਕ ਸੁਸਾਈਡ ਨੋਟ ਵੀ ਲੱਗਿਆ ਹੈ, ਜਿਸ ਦੇ ਆਧਾਰ ‘ਤੇ ਪੁਲਿਸ ਨੇ 7 ਦੋਸ਼ੀਆਂ ਖਿਲਾਫ ਮਰਨ ਲਈ ਮਜ਼ਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ:Yudh Nashe Virudh: ਨਸ਼ੇ ਦੀਆਂ ਦਵਾਈਆਂ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਸਿਵਲ ਸਰਜਨ
ਐਸਐਚਓ ਪ੍ਰਤੀਕ ਜਿੰਦਲ ਅਤੇ ਚੌਕੀ ਇੰਚਾਰਜ ਮਿੱਠੂ ਰਾਮ ਨੇ ਦੱਸਿਆ ਕਿ ਹਾਲ ਹੀ ਵਿੱਚ ਗਗਨਦੀਪ ਗੋਇਲ (32) ਆਪਣੀ ਸਾਥਣ ਕੋਮਲ ਗਰਗ (23) ਨਾਲ ਇੱਥੋਂ ਦੇ ਕੱਚਾ ਪਹਾ ਇਲਾਕੇ ਵਿੱਚ ਰਹਿੰਦਾ ਸੀ। ਬੁੱਧਵਾਰ ਰਾਤ ਨੂੰ ਦੋਵਾਂ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਅਤੇ ਸੁਨਾਮ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਪਰ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਜਿੱਥੇ ਦੋਵਾਂ ਦੀ ਮੌਤ ਹੋ ਗਈ। ਉਸ ਕੋਲੋਂ ਮਿਲੇ ਸੁਸਾਈਡ ਨੋਟ ਦੇ ਆਧਾਰ ‘ਤੇ 7 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੁਸਾਈਡ ਨੋਟ ‘ਚ ਮ੍ਰਿਤਕ ਨੇ ਦੋਸ਼ ਲਗਾਇਆ ਹੈ ਕਿ ਕੁਝ ਲੋਕਾਂ ਨੇ ਜ਼ਬਰਦਸਤੀ ਉਸ ਦੀ ਜਾਇਦਾਦ ਉਨ੍ਹਾਂ ਦੇ ਨਾਂ ਕਰਵਾ ਦਿੱਤੀ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। Suicide
Sweet Alert: ਸੁਨਾਮ ਵਿਖੇ ਮਿਠਾਈਆਂ ਦੀਆਂ ਦੁਕਾਨਾਂ ਚੈਕਿੰਗ ਕਰਕੇ ਖਾਦ ਪਦਾਰਥਾਂ ਦੇ ਸੈਂਪਲ ਭਰੇ
ਲੋਂਗੋਵਾਲ ’ਚ ਵੀ ਵਿਭਾਗ ਵੱਲੋਂ ਦੋ ਦੁਕਾਨਾਂ ਦੇ ਲਏ ਸੈਂਪਲ | Sweet Alert
4 ਦੁੱਧ, 2 ਖੋਆ, 3 ਖੋਆ ਬਰਫੀ, 1 ਵੇਸਣ ਲੱਡੂ ਦੇ ਸੈਂਪਲ ਲਏ
Sweet Alert: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਖਾਣ ਪੀਣ ਵਾਲੇ ਸਮਾਨ ‘ਚ ਮਿਲਾਵਟ ਰੋਕਣ ਲਈ ਫੂਡ ਸੇਫਟੀ ਅਤੇ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੇ ਹੁਕਮਾਂ ਤਹਿਤ ਅੱਜ ਕਮਿਸ਼ਨਰ ਫੂਡ ਐਂਡ ਡਰਗ ਐਡਮਿਨਿਸਟਰੇਸ਼ਨ, ਡਾਕਟਰ ਅਭਿਨਵ ਤ੍ਰਿਖਾ ਦੇ ਹੁਕਮਾਂ ’ਤੇ ਸਿਵਲ ਸਰਜਨ ਡਾਕਟਰ ਕਿਰਪਾਲ ਸਿੰਘ ਦੇ ਨਿਰਦੇਸ਼ਾ ਤਹਿਤ ਸੁਨਾਮ ਵਾਸੀਆਂ ਨੂੰ ਮਿਆਰੀ ਖਾਣ-ਪੀਣ ਦੀਆਂ ਵਸਤਾਂ ਉਪਲੱਬਧ ਕਰਵਾਉਣ ਲਈ ਆਦਿਤੀ ਗੁਪਤਾ ਸਹਾਇਕ ਕਮਿਸ਼ਨਰ (ਫੂਡ) ਅਤੇ ਫੂਡ ਸੇਫਟੀ ਅਫਸਰ ਚਰਨਜੀਤ ਸਿੰਘ ਸਹੋਤਾ ਦੀ ਟੀਮ ਵੱਲੋਂ ਸੁਨਾਮ ਵਿਖੇ ਮਿਠਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ 4 ਦੁੱਧ, 2 ਖੋਆ, 3 ਖੋਆ ਬਰਫੀ, 1 ਵੇਸਣ ਲੱਡੂ ਦਾ ਸੈਂਪਲ ਲਿਆ ਫੂਡ ਸੇਫਟੀ ਅਫਸਰ ਚਰਨਜੀਤ ਸਿੰਘ ਸਹੋਤਾ ਨੇ ਦੱਸਿਆ ਕਿ ਇਹਨਾਂ ਸੈਪਲਾਂ ਨੂੰ ਜਾਂਚ ਲਈ ਲੈਬਰੌਟਰੀ ਵਿਖੇ ਭੇਜਿਆ ਜਾਵੇਗਾ ਅਤੇ ਲੈਬੋਰਟਰੀ ਦੀ ਜਾਂਚ ਤੋਂ ਬਾਅਦ ਜੇਕਰ ਸੈਪਲ ਫੇਲ੍ਹ ਪਾਏ ਗਏ ਤਾਂ ਸੰਬੰਧਿਤ ਮਾਲਕਾਂ ਖਿਲਾਫ਼ ਫੂਡ ਸੇਫਟੀ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Bribe: ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਪਟਵਾਰੀ ਤੇ ਉਸਦਾ ਸਾਥੀ ਰਿਸ਼ਵਤ ਲੈਂਦੇ ਕਾਬੂ
ਫੂਡ ਸੇਫਟੀ ਅਫਸਰ ਚਰਨਜੀਤ ਸਿੰਘ ਸਹੋਤਾ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਉਹਨਾਂ ਵੱਲੋਂ ਦੁਕਾਨਦਾਰਾਂ ਨੂੰ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਧੀਨ ਲਾਇਸੈਂਸ/ਰਜਿਸਟਰੇਸ਼ਨ ਬਣਵਾਉਣ, ਬੈਸਟ ਬਿਫੋਰ ਤਰੀਕ ਲਿਖਣ ਅਤੇ ਵਸਤਾਂ ਦੇ ਉਤਪਾਦਨ ਅਤੇ ਵਿਕਰੀ ਸਮੇਂ ਸਾਫ-ਸਫਾਈ ਦਾ ਖਾਸ ਧਿਆਨ ਰੱਖਣ ਦੀ ਅਪੀਲ ਕੀਤੀ।
Punjab Panchayati Election: ਸੁਨਾਮ ਬਲਾਕ ’ਚ 128 ਸਰਪੰਚ ਅਤੇ 415 ਪੰਚ ਅਜ਼ਮਾ ਰਹੇ ਹਨ ਕਿਸਮਤ
ਬਲਾਕ ਦੇ ਛੇ ਪਿੰਡਾਂ ਦੀਆਂ ਪੰਚਾਇਤਾਂ ’ਚ ਸਰਬਸੰਮਤੀ ਬਣੀ
Punjab Panchayati Election: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਆਉਣ ਵਾਲੀ 15 ਅਕਤੂਬਰ ਨੂੰ ਪੰਜਾਬ ਅੰਦਰ ਪੰਚਾਇਤੀ ਵੋਟਾਂ ਪਵਾਈਆਂ ਜਾ ਰਹੀਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤਹਿਸੀਲ ਚੋਣ ਅਫ਼ਸਰ ਸੁਮੀਤ ਢਿੱਲੋਂ ਤਹਿਸੀਲਦਾਰ ਸੁਨਾਮ ਨੇ ਦੱਸਿਆ ਕਿ ਇਸੇ ਤਰ੍ਹਾਂ ਸੁਨਾਮ ਬਲਾਕ ਵਿੱਚ ਜੋ ਕਿ 52 ਪੰਚਾਇਤਾਂ ਆਉਂਦੀਆਂ ਹਨ ਜਿਨਾਂ ਦੀ ਪਿਛਲੇ ਦਿਨਾਂ ਵਿੱਚ ਕਾਗਜ਼ ਨਾਮਜਦਗੀ ਕੀਤੇ ਗਏ ਸਨ, ਜਿਨਾਂ ਵਿੱਚ 245 ਸਰਪੰਚਾਂ ਨੇ 848 ਮੈਂਬਰਾਂ ਨੇ ਆਪਣੇ ਫਾਰਮ ਭਰੇ ਸਨ ਜਿਨਾਂ ਵਿੱਚੋਂ 105 ਸਰਪੰਚ ਅਤੇ 22 ਮੈਂਬਰ ਆਪਣੇ ਕਾਗਜ਼ ਵਾਪਸ ਲੈ ਚੁੱਕੇ ਹਨ ਅਤੇ ਜਿਸ ਵਿੱਚ ਛੇ ਸਰਪੰਚ ਸਹਿਮਤੀ ਨਾਲ ਪਿੰਡਾਂ ਵੱਲੋਂ ਚੁਣੇ ਗਏ ਅਤੇ 212 ਮੈਂਬਰ ਸਰਬਸੰਮਤੀ ਨਾਲ ਪਿੰਡਾਂ ਵੱਲੋਂ ਚੁਣੇ ਗਏ।
ਇਹ ਵੀ ਪੜ੍ਹੋ: Punjab Panchayat Elections: ਹਾਈਕੋਰਟ ਨੇ ਪੰਜਾਬ ਪੰਚਾਇਤੀ ਚੋਣਾਂ ’ਤੇ ਲਾਈ ਰੋਕ
ਇਸ ਵਕਤ 128 ਸਰਪੰਚ ਅਤੇ 415 ਮੈਂਬਰ ਆਪਣੀ ਕਿਸਮਤ ਅਜ਼ਮਾ ਰਹੇ ਹਨ ਤਹਿਸੀਲਦਾਰ ਸੁਮੀਤ ਢਿੱਲੋਂ ਨੇ ਕਿਹਾ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਹੀਂ ਵਰਤੀ ਜਾਵੇਗੀ ਉਨਾਂ ਇਹ ਵੀ ਦੱਸਿਆ ਕਿ ਸੁਪਰਵਾਈਜ਼ਰਾਂ ਦੀਆਂ ਟ੍ਰੇਨਿੰਗਾਂ ਪ੍ਰੋਪਰ ਕਰਵਾਈਆਂ ਜਾ ਰਹੀਆਂ ਹਨ ਅਤੇ ਇਲੈਕਸ਼ਨ ਤੋਂ ਇੱਕ ਦਿਨ ਪਹਿਲਾਂ ਆਈ.ਟੀ.ਆਈ ਸੁਨਾਮ ਵਿੱਚ ਸਾਰਾ ਸਮਾਨ ਦਿੱਤਾ ਜਾਵੇਗਾ ਤਾਂ ਕਿ ਕਿਸੇ ਉਮੀਦਵਾਰ ਜਾਂ ਕਿਸੇ ਵੋਟਰ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਦਿੱਕਤ ਦਾ ਸਾਹਮਣਾ ਕਰਨਾ ਪਵੇ। ਪ੍ਰਸ਼ਾਸਨ ਵੱਲੋਂ ਪੂਰੇ ਹੀ ਢੰਗ ਨਾਲ ਡਿਊਟੀਆਂ ਨਿਭਾਉਣ ਦਾ ਵਾਧਾ ਕੀਤਾ ਗਿਆ, ਇੱਥੇ ਸੁਮੀਤ ਢਿੱਲੋ ਨੇ ਵੋਟਰਾਂ ਅਤੇ ਉਮੀਦਵਾਰਾਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਪੂਰਨ ਤੌਰ ’ਤੇ ਸ਼ਾਂਤੀ ਦਾ ਮਾਹੌਲ ਬਣਾਈ ਰੱਖਣ ਤਾਂ ਕਿ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ ਅਤੇ ਇਹ ਵੋਟਾਂ ਅਮਨ ਸ਼ਾਂਤੀ ਨਾਲ ਪਵਾਈਆਂ ਜਾ ਸਕਣ। Punjab Panchayati Election
Road Accident: ਸੁਨਾਮ ਵਿੱਚ ਕੈਂਟਰ ਨੇ ਦਰੜੇ 4 ਮਜ਼ਦੂਰ, ਦਰਦਨਾਕ ਮੌਤ
(ਕਰਮ ਥਿੰਦ) ਸੁਨਾਮ। Road Accident: ਸਥਾਨਕ ਸੁਨਾਮ-ਪਟਿਆਲਾ ਰੋਡ ‘ਤੇ ਬਿਸ਼ਨਪੁਰਾ ਪਿੰਡ ਕੋਲ ਦਿਹਾੜੀ ਕਰਨ ਜਾ ਰਹੇ ਮਜ਼ਦੂਰਾਂ ਉੱਤੇ ਕੈਂਟਰ ਚਾਲਕ ਵੱਲੋਂ ਕੈਂਟਰ ਚੜ੍ਹਾ ਦਿੱਤਾ ਗਿਆ, ਇਸ ਦੌਰਾਨ ਮੌਕੇ ‘ਤੇ ਹੀ ਚਾਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਇਕ ਔਰਤ ਸਮੇਤ ਤਿੰਨ ਵਿਅਕਤੀ ਸ਼ਾਮਲ ਹਨ।
ਇਸ ਸਬੰਧੀ ਮੌਕੇ ‘ਤੇ ਮ੍ਰਿਤਕਾਂ ਦੇ ਨਾਲ ਕੰਮ ਕਰ ਰਹੀ ਔਰਤ ਨੇ ਦੱਸਿਆ ਕਿ ਉਹ ਕੰਮ ਕਰ ਰਹੇ ਸੀ ਤਾਂ ਇਕ ਕੈਂਟਰ ਚਾਲਕ ਨੇ ਉਨ੍ਹਾਂ ‘ਤੇ ਕੈਂਟਰ ਚੜ੍ਹਾ ਦਿੱਤਾ, ਜਿਸ ਕਾਰਨ ਮੌਕੇ ‘ਤੇ ਹੀ ਉਨ੍ਹਾਂ ਨਾਲ ਕੰਮ ਕਰ ਰਹੀ ਇਕ ਔਰਤ ਸਮੇਂ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਉਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ।‌ ਲੋਕਾਂ ਨੇ ਕੈਂਟਰ ਚਾਲਕ ਦਾ ਪਿੱਛਾ ਕੀਤਾ ਅਤੇ ਉਸਨੂੰ ਘੇਰ ਲਿਆ। ਉਨ੍ਹਾਂ ਕਿਹਾ ਕਿ ਉਹ ਅੱਜ ਹੀ ਕੰਮ ‘ਤੇ ਆਏ ਸੀ ਅਤੇ ਅੱਜ ਹੀ ਇਹ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ: CBSE Notice: CBSE ਦੀ ਇਹ ਸਕੂਲਾਂ ’ਤੇ ਵੱਡੀ ਕਾਰਵਾਈ, ਜਾਣੋ
ਇਸ ਮੌਕੇ ਬਿਸ਼ਨਪੁਰਾ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਨਰੇਗਾ ਮਜ਼ਦੂਰ ਖਾਣਾ ਖਾਣ ਲਈ ਸਾਈਡ ‘ਤੇ ਬੈਠੇ ਸੀ ਤਾਂ ਕੈਂਟਰ ਚਾਲਕ ਨੇ ਲਾਪਰਵਾਹੀ ਨਾਲ ਉਨ੍ਹਾਂ ਉੱਪਰ ਕੈਂਟਰ ਚਾੜ੍ਹ ਦਿੱਤਾ ਜਿਸ ਵਿਚ ਜਰਨੈਲ ਸਿੰਘ, ਹਰਪਾਲ ਸਿੰਘ, ਛੋਟਾ ਸਿੰਘ ਅਤੇ ਇਕ ਔਰਤ ਗੁਰਦੇਵ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਸਬੰਧੀ ਮੌਕੇ ‘ਤੇ ਪੁੱਜੇ ਥਾਣਾ ਮੁਖੀ ਸਿਟੀ ਸੁਨਾਮ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਉਹ ਮੌਕੇ ‘ਤੇ ਪਹੁੰਚੇ ਹਨ ਅਤੇ ਚਾਰ ਲੋਕਾਂ ਦੀ ਹਾਦਸੇ ਵਿਚ ਮੌਤ ਹੋ ਗਈ ਹੈ।
Sunam News: ਮੰਤਰੀ ਅਮਨ ਅਰੋੜਾ ਨੇ ਦਿੱਤਾ ਸੁਨਾਮ ਵਾਸੀਆਂ ਨੂੰ ਇੱਕ ਹੋਰ ਤੋਹਫ਼ਾ
ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ
(ਕਰਮ ਥਿੰਦ/ਖੁਸ਼ਪ੍ਰੀਤ ਜੋਸ਼ਨ) ਸੁਨਾਮ ਊਧਮ ਸਿੰਘ ਵਾਲਾ। Sunam News:  ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਵਾਸੀਆਂ ਨੂੰ ਇੱਕ ਹੋਰ ਅਹਿਮ ਸੌਗਾਤ ਦਿੰਦੇ ਹੋਏ ਸਰਹੰਦ ਚੋਅ ਦੇ ਨਾਲ ਨਵੇਂ ਬਣਾਏ ਗਏ ਵਾਕਿੰਗ ਟਰੈਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੇ ਮਨ ਵਿੱਚ ਇਹ ਵਿਚਾਰ ਸੀ ਕਿ ਮੁੱਖ ਸੜਕਾਂ ਦੇ ਆਲੇ-ਦੁਆਲੇ ਸੈਰ ਕਰਨ ਵਾਲੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਕੋਈ ਅਜਿਹਾ ਪ੍ਰੋਜੈਕਟ ਬਣਾਇਆ ਜਾਵੇ ਜਿੱਥੇ ਲੋਕ ਬੇਫ਼ਿਕਰ ਹੋ ਕੇ ਖੁਸ਼ਗਵਾਰ ਮਾਹੌਲ ਵਿੱਚ ਸੈਰ ਦਾ ਆਨੰਦ ਮਾਣ ਸਕਣ। ਜਿਸ ਤਹਿਤ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਉਨ੍ਹਾਂ ਨੇ ਸੁਨਾਮ ਸ਼ਹਿਰ ਵਿੱਚ ਜਿਹੜੇ ਪ੍ਰੋਜੈਕਟ ਮੁਢਲੇ ਤੌਰ ’ਤੇ ਆਰੰਭੇ ਸਨ, ਉਨ੍ਹਾਂ ਵਿੱਚ ਇਹ ਵਾਕਿੰਗ ਟਰੈਕ ਪ੍ਰੋਜੈਕਟ ਵੀ ਸ਼ਾਮਲ ਸੀ, ਜਿਹੜਾ ਕਿ ਅੱਜ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Ludhiana News : ਲੁੱਟਾਂ-ਖੋਹਾਂ ਕਰਨ ਦੇ ਦੋੋਸ਼ ’ਚ ਪੁਲਿਸ ਵੱਲੋਂ ਦੋ ਲੜਕੀਆਂ ਸਣੇ ਗੈਂਗ ਦੇ 5 ਮੈਂਬਰ ਗ੍ਰਿਫ਼ਤਾਰ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਵਾਕਿੰਗ ਟਰੈਕ ਦੀ ਲੰਬਾਈ 1300 ਮੀਟਰ ਤੇ ਚੌੜਾਈ 8 ਫੁੱਟ ਹੈ। ਜਿਸ ਵਿੱਚ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਦੀ ਸੁਵਿਧਾ ਲਈ ਹੋਰ ਸਹੂਲਤਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਾਕਿੰਗ ਟਰੈਕ ਦਾ ਲਾਭ ਲੈਣ ਵਾਲੇ ਲੋਕਾਂ ਦੀ ਸੁਵਿਧਾ ਲਈ ਇੱਥੇ ਬੈਠਣ ਦੇ ਪ੍ਰਬੰਧ ਵੀ ਕੀਤੇ ਗਏ ਹਨ ਅਤੇ ਹਰਿਆਲੀ ਭਰਪੂਰ ਵਾਤਾਵਰਣ ਸਿਰਜਣ ਲਈ 3700 ਬੂਟੇ ਲਾਏ ਜਾ ਰਹੇ ਹਨ ਤਾਂ ਜੋ ਸੈਰ ਕਰਨ ਵਾਲੇ ਕੁਦਰਤ ਨਾਲ ਵੀ ਸਾਂਝ ਪਾ ਸਕਣ।
ਸੁਨਾਮ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਲਈ ਪੜਾਅਵਾਰ ਢੰਗ ਨਾਲ ਉਪਰਾਲੇ ਕੀਤੇ ਜਾ ਰਹੇ ਹਨ : ਮੰਤਰੀ ਅਰੋੜਾ
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੁਨਾਮ ਊਧਮ ਸਿੰਘ ਵਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਲਈ ਪੜਾਅਵਾਰ ਢੰਗ ਨਾਲ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਲੜੀ ਤਹਿਤ ਕਰੋੜਾਂ ਰੁਪਏ ਦੀ ਲਾਗਤ ਵਾਲੇ ਕਾਰਜ ਜਿਥੇ ਪ੍ਰਗਤੀ ਅਧੀਨ ਹਨ ਉਥੇ ਹੀ ਕਈ ਲੋਕ ਪੱਖੀ ਪ੍ਰੋਜੈਕਟ ਲੋਕਾਂ ਨੂੰ ਮੁਕੰਮਲ ਹੋਣ ਮਗਰੋਂ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। Sunam News
ਇਸ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਅਜੇ ਗਰਗ, ਬਾਲ ਕ੍ਰਿਸ਼ਨ ਈਓ, ਆਸ਼ਾ ਬਜਾਜ, ਗੁਰਤੇਗ ਸਿੰਘ ਨਿੱਕਾ, ਐਮਸੀ ਚਮਕੌਰ ਹਾਂਡਾ, ਹਰਪਾਲ ਸਿੰਘ ਹਾਂਡਾ, ਹਰਮੇਸ਼ ਸਿੰਘ ਪੱਪੀ, ਮਨੀਸ਼ ਕੁਮਾਰ ਸੋਨੀ, ਸਾਹਿਬ ਸਿੰਘ ਬਲਾਕ ਪ੍ਰਧਾਨ, ਸੰਦੀਪ ਜਿੰਦਲ ਬਲਾਕ ਪ੍ਰਧਾਨ, ਮਨੀ ਸਰਾਓ, ਅਮਰੀਕ ਸਿੰਘ ਧਾਲੀਵਾਲ, ਰਾਜਨ ਸਿੰਗਲਾ, ਮਨਪ੍ਰੀਤ ਬਾਂਸਲ, ਰਵੀ ਕਮਲ ਗੋਇਲ, ਰਿੰਪੀ ਥਿੰਦ ਵੀ ਹਾਜ਼ਰ ਸਨ।
ਸੁਨਾਮ ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਨੇ ਕੀਤੀ ਰੋਸ ਰੈਲੀ
ਸੇਵਾ-ਮੁਕਤ ਡਰਾਈਵਰ ਦਾ ਬਣਦਾ ਬਕਾਇਆ ਇੱਕ ਸਾਜ਼ਿਸ਼ ਅਧੀਨ ਲਮਕਾਇਆ ਗਿਆ : ਐਸੋ: ਆਗੂ
ਮਾਮਲਾ, ਸੇਵਾ ਮੁਕਤ ਹੋਏ ਡਰਾਇਵਰ ਦੇ ਬਕਾਏ ਦਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਸੀਨੀਅਰ ਮੈਡੀਕਲ ਅਫਸਰ ਸੁਨਾਮ ਦੇ ਵਿਰੁੱਧ ਅੱਜ ਸਿਵਲ ਹਸਪਤਾਲ ਸੁਨਾਮ ਵਿਖੇ ਭੁਪਿੰਦਰ ਸਿੰਘ ਛਾਜਲੀ ਪ੍ਰਧਾਨ ਦੀ ਅਗਵਾਈ ਵਿੱਚ ਜ਼ੋਰਦਾਰ ਰੋਸ ਰੈਲੀ (Protest Rally) ਕੀਤੀ ਗਈ। ਆਗੂਆਂ ਨੇ ਕਿਹਾ ਕਿ ਸਰਬਜੀਤ ਸਿੰਘ ਸੇਵਾ-ਮੁਕਤ ਡਰਾਈਵਰ ਦੇ ਬਣਦੇ ਬਕਾਇਆ ਨੂੰ ਇੱਕ ਸਾਜ਼ਿਸ਼ ਅਧੀਨ ਲਮਕਾਇਆ ਗਿਆ ਹੈ।
ਇਹ ਵੀ ਪੜ੍ਹੋ : ਗਰਮੀ ਦਾ ਕਹਿਰ : ਪੰਜਾਬ ’ਚ ਤਾਪਮਾਨ 44 ਡਿਗਰੀ ਤੋਂ ਪਾਰ
ਰੈਲੀ ਦੌਰਾਨ ਸੀਨੀਅਰ ਮੈਡੀਕਲ ਅਫਸਰ ਸੁਨਾਮ ਵੱਲੋਂ ਐਸੋਸੀਏਸ਼ਨ ਨੂੰ ਗੱਲਬਾਤ ਦਾ ਲਿਖਤੀ ਸੱਦਾ ਭੇਜਿਆ ਗਿਆ। ਪੱਤਰ ਮਿਲਣ‌ ਉਪਰੰਤ ਐਸੋਸੀਏਸ਼ਨ ਨੇ ਗੱਲਬਾਤ ਕੀਤੀ। ਗੱਲਬਾਤ ਵਿਚ ਫੈਸਲਾ ਹੋਇਆ ਜ਼ੋ ਕੰਮ ਸਥਾਨਕ ਪੱਧਰ ਤੇ ਹੋਣ ਵਾਲਾ ਹੈ। ਅੱਜ ਹੀ ਕਰ ਦਿੱਤਾ ਜਾਵੇਗਾ। ਜਿਸ ਵਿੱਚ ਕੋਈ ਅੜਿੱਕਾ ਪੇਸ਼ ਆਉਂਦਾ ਹੈ। ਸਿਵਲ ਸਰਜਨ ਦਫ਼ਤਰ ਤੋਂ ਅਗਵਾਈ ਲੈ ਕੇ ਛੇਤੀ ਨਿਬੇੜ ਦਿੱਤਾ ਜਾਵੇਗਾ। ਜਿਸ ਲਈ ਕਰਮਚਾਰੀ ਦੀ ਸਪੈਸ਼ਲ ਡਿਊਟੀ ਲਗਾਈ ਜਾਵੇਗੀ। ਰੈਲੀ ਨੂੰ ਜੀਤ ਸਿੰਘ ਬੰਗਾ ਜਨਰਲ ਸਕੱਤਰ, ਪਵਨ ਜਿੰਦਲ ਖਜਾਨਚੀ, ਦਰਸ਼ਨ ਸਿੰਘ ਮੱਟੂ, ਰਾਮ ਸਰੂਪ ਢੈਪਈ, ਪਵਨ ਕੁਮਾਰ ਸ਼ਰਮਾ, ਬਲਵਿੰਦਰ ਸਿੰਘ, ਹਰਨੇਕ ਸਿੰਘ ਨੱਢੇ, ਸਿਸਨ ਦਾਸ ਧਰਮ ਸਿੰਘ ਨੇ ਸੰਬੋਧਨ ਕੀਤਾ, ਅੰਤ ਵਿੱਚ ਭੁਪਿੰਦਰ ਸਿੰਘ ਛਾਜਲੀ ਪ੍ਰਧਾਨ ਨੇ ਸਾਰੇ ਸੰਘਰਸ਼ੀ ਸਾਥੀਆਂ ਦਾ ਧੰਨਵਾਦ ਕੀਤਾ।
ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਂਅ ‘ਫਤਹਿਵੀਰ’ ਦੇ ਨਾਂਅ ‘ਤੇ ਰੱਖਣ ਨੂੰ ਪ੍ਰਵਾਨਗੀ
ਕਰਮ ਥਿੰਦ, ਸੁਨਾਮ, ਊਧਮ ਸਿੰਘ ਵਾਲਾ
ਪਿੰਡ ਭਗਵਾਨਪੁਰਾ, ਤਹਿਸੀਲ ਸੰਗਰੂਰ ਦੇ ਲੋਕਾਂ ਤੇ ਮ੍ਰਿਤਕ ਬੱਚੇ ਦੇ ਪਰਿਵਾਰ ਵੱਲੋਂ ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਂਅ ‘ਫਤਹਿਵੀਰ ਸਿੰਘ’ ਦੇ ਨਾਂਅ ‘ਤੇ ਰੱਖਣ ਦੀ ਬੇਨਤੀ ਨੂੰ ਇੰਕ ਵਿਸ਼ੇਸ਼ ਕੇਸ ਵਜੋਂ ਲੈਂਦਿਆਂ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਹ ਮੰਦਭਾਗਾ ਦੁਖਾਂਤ ਵਾਪਰਿਆ ਸੀ ਜਦੋਂ ਛੋਟੇ ਬੱਚੇ ਫਤਹਿਵੀਰ ਦੀ  ਬੋਰਵੈੱਲ ‘ਚ ਡਿੱਗ ਕੇ ਮੌਤ ਹੋ ਗਈ ਸੀ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਮੁੱਖ ਮੰਤਰੀ ਤਰਫੋਂ ਘਨਸ਼ਿਆਮ ਥੋਰੀ, ਡਿਪਟੀ ਕਮਿਸ਼ਨਰ, ਸੰਗਰੂਰ, ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ, ਰਾਜਿੰਦਰ ਸਿੰਘ ਰਾਜਾ ਤੇ ਦਮਨ ਬਾਜਵਾ ਸਮੇਤ ਮ੍ਰਿਤਕ ਬੱਚੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਉਨ੍ਹਾਂ ਮ੍ਰਿਤਕ ਬੱਚੇ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਮੰਤਰੀ ਨੇ ਦੱਸਿਆ ਕਿ ਪਰਿਵਾਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਤੇ ਬੇਵਕਤ ਵਿੱਛੜੀ ਨਿੱਕੀ ਰੂਹ ਨੂੰ ਸਤਿਕਾਰ ਦੇਣ ਵਜੋਂ  ਸੂਬਾ ਸਰਕਾਰ ਨੇ ਇਸ ਸੜਕ ਦਾ ਨਾਂਅ ਉਸ ਬੱਚੇ (ਫਤਹਿਵੀਰ) ਦੇ ਨਾਂਅ ‘ਤੇ ਰੱਖਣ ਲਈ ਸਹਿਮਤੀ ਪ੍ਰਗਟਾਈ ਹੈ। ਇਹ 11.83 ਕਿੱਲੋਮੀਟਰ ਦੀ ਲੰਬਾਈ ਵਾਲੀ ਇੱਕ ਅਦਰ ਡਿਸਟ੍ਰਿਕਟ ਰੋਡ (ਓ. ਡੀ. ਆਰ-01) ਹੈ, ਜਿਸ ਨੂੰ ਸੀ. ਆਰ. ਐੱਫ. ਸਕੀਮ ਤਹਿਤ 5.50 ਮੀਟਰ ਤੋਂ ਵਧਾ ਕੇ 7.0 ਮੀਟਰ ਤੱਕ ਚੌੜਾ ਕੀਤਾ ਜਾ ਰਿਹਾ ਹੈ। ਬਾਅਦ ਵਿੱਚ ਸ੍ਰੀ ਸਿੰਗਲਾ ਨੇ ਦੱਸਿਆ ਕਿ ਮ੍ਰਿਤਕ ਬੱਚੇ ਦੇ ਪਰਿਵਾਰ ਵੱਲੋਂ ਇਸ ਸਬੰਧੀ ਲਿਖਤੀ ਬੇਨਤੀ ਡਿਪਟੀ ਕਮਿਸ਼ਨਰ, ਸੰਗਰੂਰ ਰਾਹੀਂ ਸੂਬਾ ਸਰਕਾਰ ਪਾਸ ਪਹੁੰਚੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼ਹੀਦ ਦੀ ਯਾਦਗਾਰ ਲਈ 2 ਕਰੋੜ 28 ਲੱਖ ਮਨਜ਼ੂਰ, 1 ਕਰੋੜ ਦਿੱਤੇ | Shaheed Udham Singh
ਸੁਨਾਮ ਊਧਮ ਸਿੰਘ ਵਾਲਾ, (ਗੁਰਪ੍ਰੀਤ ਸਿੰਘ)। ਸੁਨਾਮ ਵਿਖੇ ਅਮਰ ਸ਼ਹੀਦ ਸ: ਊਧਮ ਸਿੰਘ ਦੇ 79ਵੇਂ ਸ਼ਹੀਦੀ ਦਿਹਾੜੇ ਨੂੰ ਅੱਜ ਰਾਜ ਪੱਧਰੀ ਸਮਾਗਮ ਦੇ ਤੌਰ ਤੇ ਮਨਾਇਆ ਗਿਆ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੁਨਾਮ ਵਿਖੇ ਬਣਨ ਵਾਲੀ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਲਈ 2 ਕਰੋੜ 28 ਲੱਖ ਰੁਪਏ ਮਨਜ਼ੂਰ ਕੀਤੇ ਹਨ, ਜਿਸ ਵਿੱਚੋਂ 1 ਕਰੋੜ ਰੁਪਏ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਦੇਣ ਦਾ ਐਲਾਨ ਅੱਜ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰ ਹਾਜ਼ਰੀ ਦੌਰਾਨ ਧਰਮਸੋਤ ਨੇ ਮੁੱਖ ਮਹਿਮਾਨ ਦੀ ਭੂਮਿਕਾ ਅਦਾ ਕੀਤੀ। (Shaheed Udham Singh)
ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਸੁਨਾਮ ਦੀ ਅਨਾਜ ਮੰਡੀ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਬੋਲਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਖਿਆ ਕਿ ਸ਼ਹੀਦ ਊਧਮ ਸਿੰਘ ਇਕੱਲੇ ਸੁਨਾਮ ਦੇ ਨਹੀਂ ਸਗੋਂ ਸਮੁੱਚੇ ਦੇਸ਼ ਦੇ ਸ਼ਹੀਦ ਹਨ। (Shaheed Udham Singh)
ਸਰਕਾਰ ਨੇ ਸੁਨਾਮ ਵਿਖੇ ਬਣਨ ਵਾਲੀ ਸ਼ਹੀਦ ਊਧਮ ਸਿੰਘ ਦੀ ਯਾਦਗਾਰ (ਸਮਾਰਕ) ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 2 ਕਰੋੜ 28 ਲੱਖ ਰੁਪਏ ਮਨਜ਼ੂਰ ਕਰ ਲਏ ਹਨ ਅਤੇ ਜਿਸ ਵਿੱਚੋਂ 1 ਕਰੋੜ ਰੁਪਏ ਅੱਜ ਹੀ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਊਧਮ ਸਿੰਘ ਦੀ ਕੁਰਬਾਨੀ ਦੇ ਸਾਹਮਣੇ ਕੁਝ ਵੀ ਨਹੀਂ ਹੈ, ਇਹ ਸਰਕਾਰ ਨੇ ਆਪਣਾ ਫਰਜ਼ ਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਸਰਕਾਰਾਂ ਨੇ ਹਮੇਸ਼ਾ ਸ਼ਹੀਦਾਂ ਪ੍ਰਤੀ ਅਥਾਹ ਸਨਮਾਨ ਦਿਖਾਇਆ ਹੈ।
ਕੈਬਨਿਟ ਮੰਤਰੀ ਸਿੰਗਲਾ, ਰਜ਼ੀਆ, ਲਾਲ ਸਿੰਘ ਨੇ ਦਿੱਤੀਆਂ ਸ਼ਹੀਦ ਨੂੰ ਸ਼ਰਧਾਂਜਲੀਆਂ | Shaheed Udham Singh
1974 ਵਿੱਚ ਤਤਕਾਲੀਨ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਨੇ ਸ਼ਹੀਦ ਊਧਮ ਸਿੰਘ ਦੀਆਂ ਅਸਥੀਆਂ ਲੰਡਨ ਤੋਂ ਸ਼ਰਧਾ ਨਾਲ ਭਾਰਤ ਮੰਗਵਾਈਆਂ ਸਨ, ਇਸ ਤੋਂ ਪਹਿਲਾਂ ਕਦੇ ਕਿਸੇ ਸਰਕਾਰ ਨੇ ਇਸ ਕੰਮ ਵੱਲ ਕੋਈ ਧਿਆਨ ਨਹੀਂ ਦਿੱਤਾ। ਬੇਅੰਤ ਸਿੰਘ ਨੇ ਮੁੱਖ ਮੰਤਰੀ ਹੁੰਦਿਆਂ ਸੂਬੇ ਵਿੱਚੋਂ ਅੱਤਵਾਦ ਦਾ ਸਫ਼ਾਇਆ ਕਰਕੇ, ਸੂਬੇ ਦੀ ਅਮਨ ਸ਼ਾਂਤੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ।
ਉਨ੍ਹਾਂ ਅਕਾਲੀ ਭਾਜਪਾ ਸਰਕਾਰ ‘ਤੇ ਵਰ੍ਹਦਿਆਂ ਆਖਿਆ ਕਿ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਹੁੰਦਿਆਂ ਖੂਨ ਦੇ ਟਿੱਕੇ ਲਾ-ਲਾ ਕੇ ਦੂਜਿਆਂ ਦੇ ਮੁੰਡਿਆਂ ਨੂੰ ਭੜਕਦੀ ਅੱਗ ਵਿੱਚ ਧੱਕਿਆ ਜਦੋਂ ਕਿ ਆਪਣੇ ਬੱਚਿਆਂ ਨੂੰ ਪੜ੍ਹਨ ਦੇ ਬਹਾਨੇ ਬਾਹਰਲੇ ਦੇਸ਼ਾਂ ਵਿੱਚ ਭੇਜ ਦਿੱਤਾ। ਕੈਪਟਨ ਸਰਕਾਰ ਦੇ ਗੁਣ ਗਾਉਂਦਿਆ ਧਰਮਸੋਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ ਜਦੋਂ ਕਿ ਪਿਛਲੇ ਦਸ ਸਾਲ ਅਕਾਲੀ-ਭਾਜਪਾ ਸਰਕਾਰ ਦੇ ਲੀਡਰਾਂ ਨੇ ਆਪਣੇ ਘਰ ਭਰਨ ਤੇ ਸੂਬੇ ਨੂੰ ਕਰਜ਼ਈ ਕਰਨ ਤੋਂ ਸਿਵਾਏ ਕੁਝ ਨਹੀਂ ਕੀਤਾ।
ਵਿਜੈਇੰਦਰ ਸਿੰਗਲਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਦਿੰਦਿਆਂ ਆਖਿਆ ਕਿ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਅੱਗੇ ਹਰੇਕ ਦੇਸ਼ ਵਾਸੀ ਦਾ ਸਿਰ ਝੁਕਦਾ ਹੈ। ਉਨ੍ਹਾਂ ਭਾਰਤੀਆਂ ਦੀ ਅਣਖ਼, ਇੱਜ਼ਤ ਨੂੰ ਬਰਕਰਾਰ ਰੱਖਿਆ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਯਤਨ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਲਈ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਸਹੂਲਤਾਂ ਦੇਵੇਗੀ। ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਸ਼ਹੀਦ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਆਪਾਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਸਾਬਕਾ ਖਜ਼ਾਨਾ ਮੰਤਰੀ ਤੇ ਪੰਜਾਬ ਮੰਡੀ ਬੋਰਡ ਦੇ ਮੌਜ਼ੂਦਾ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਅੰਗਰੇਜ਼ੀ ਸ਼ਾਸਨ ਦੇ ਖਿਲਾਫ਼ ਉਸ ਸਮੇਂ ਹੱਲਾ ਬੋਲਿਆ ਜਦੋਂ ਵੱਡੀ ਗਿਣਤੀ ਦੇਸ਼ਾਂ ਵਿੱਚ ਅੰਗਰੇਜ਼ੀ ਹਕੂਮਤ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਮਨ ਅੰਦਰ ਜਲ੍ਹਿਆਂ ਵਾਲੇ ਬਾਗ ਦੀ ਘਟਨਾ ਦੀ ਅੱਗ 20 ਸਾਲ ਬਲ਼ਦੀ ਰਹੀ।
ਕੈਪਟਨ ਦੀ ਗੈਰ ਹਾਜ਼ਰੀ ‘ਚ ਕੈਬਨਿਟ ਮੰਤਰੀ ਧਰਮਸੋਤ ਨੇ ਸਾਂਭੀ ਜ਼ਿੰਮੇਵਾਰੀ | Shaheed Udham Singh
ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੂੰ ਐਡਵਾਇਰ ਨੂੰ ਭਾਰਤ ਵਿੱਚ ਮਾਰਨ ਦੇ ਕਈ ਮੌਕੇ ਮਿਲੇ ਪਰ ਉਹ ਸੂਰਮਾ ਉਸ ਨੂੰ ਉਸ ਦੇ ਘਰ ਵਿੱਚ ਸੋਧਣਾ ਚਾਹੁੰਦਾ ਸੀ। ਅੰਤ ਕੈਂਕਸਟਨ ਦੇ ਹਾਲ ਵਿੱਚ ਊਧਮ ਸਿੰਘ ਨੂੰ ਬਦਲਾ ਲੈਣ ਦਾ ਮੌਕਾ ਮਿਲ ਗਿਆ। ਉਨ੍ਹਾਂ ਕਿਹਾ ਕਿ ਸੁਨਾਮ ਦੀ ਧਰਤੀ ਸੁਭਾਗੀ ਹੈ। ਕਿਉਂਕਿ ਇੱਥੇ ਊਧਮ ਸਿੰਘ ਦਾ ਬਚਪਨ ਬੀਤਿਆ, ਜਿਸ ਨੂੰ ਉਹ ਸਿਜਦਾ ਕਰਦੇ ਹਨ।
ਉਨ੍ਹਾਂ ਅਕਾਲੀ ਸਰਕਾਰ ‘ਤੇ ਵਰ੍ਹਦਿਆਂ ਆਖਿਆ ਕਿ ਸੂਬੇ ਵਿੱਚ ਕਰਜ਼ਾਈ ਕਰਨ ਵਿੱਚ ਅਕਾਲੀ-ਭਾਜਪਾ ਸਰਕਾਰ ਨੇ ਕੋਈ ਕਸਰ ਨਹੀਂ ਛੱਡੀ ਅਕਾਲੀਆਂ ਨੇ 31 ਹਜ਼ਾਰ ਕਰੋੜ ਰੁਪਏ ਖੁਰਦ ਬੁਰਦ ਕਰ ਦਿੱਤਾ ਜਿਸ ਕਾਰਨ ਹਰ ਸਾਲ ਸੂਬੇ ‘ਤੇ ਆਰਥਿਕ ਬੋਝ ਵਧ ਰਿਹਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਆਉੁਣ ਵਾਲੇ ਸਮੇਂ ਵਿੱਚ ਪੰਜਾਬ ਦੀਆਂ ਸਾਰੀਆਂ 19 ਹਜ਼ਾਰ ਕਿਲੋਮੀਟਰ ਸੜਕਾਂ ਦੁਬਾਰੇ ਬਣਾਏਗੀ, 200 ਕਰੋੜ ਰੁਪਏ ਸਾਰੇ ਪੁਲਾਂ ਦੀ ਮੁਰੰਮਤ ਜਾਂ ਨਵੇਂ ਬਣਾਉਣ ਲਈ ਸਰਕਾਰ ਨੇ ਜਾਰੀ ਕੀਤੇ ਹਨ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਹਲਕਾ ਸੁਨਾਮ ਦੀ ਸੀਨੀਅਰ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ, ਹਰਮਨ ਬਾਜਵਾ ਨੇ ਵੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਇਸ ਮੌਕੇ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ, ਜ਼ਿਲ੍ਹਾ ਪੁਲਿਸ ਮੁਖੀ ਡਾ: ਸੰਦੀਪ ਗਰਗ ਵੀ ਮੌਜ਼ੂਦ ਸਨ।
ਕੇਸਰ ਦੇ ਫੁੱਲਾਂ ਨਾਲ ਮਹਿਕਿਆ ਸੁਨਾਮ ਨਾਮ ਚਰਚਾ ਘਰ
ਸਰਸਾ ‘ਚ ਸ਼ਾਹ ਸਤਿਨਾਮ ਜੀ ਧਾਮ ਵਿਖੇ ਪੂਜਨੀਕ ਗੁਰੂ ਜੀ ਦੇ ਮਾਰਗ ਦਰਸ਼ਨ ‘ਚ ਅਮਰੀਕੀ ਕੇਸਰ ਦੀ ਖੇਤੀ ਸ਼ੁਰੂ ਕੀਤੀ ਗਈ ਸੀ | Dera Sacha Sauda
ਜਿਸ ਤੋਂ ਪ੍ਰੇਰਨਾ ਲੈ ਕੇ ਕਿਸਾਨਾਂ ‘ਚ ਕੇਸਰ ਦੀ ਖੇਤੀ ਲਈ ਦਿਲਚਸਪੀ ਵਧ ਰਹੀ ਹੈ
ਸੁਨਾਮ ਊਧਮ ਸਿੰਘ ਵਾਲਾ (ਹਰਨੇਕ ਜੋਸਨ)। ਪਹਾੜੀ ਤੇ ਠੰਢੇ ਇਲਾਕਿਆਂ ‘ਚ ਹੋਣ ਵਾਲੀ ਕੇਸਰ ਦੀ ਖੇਤੀ ਹੁਣ ਮੈਦਾਨੀ ਇਲਾਕਿਆਂ ‘ਚ ਹੋਣੀ ਆਰੰਭ ਹੋ ਗਈ ਹੈ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ‘ਜੱਟੂ ਇੰਜੀਨੀਅਰ’ ਵਿੱਚ ਦਿਖਾਈ ਕੇਸਰ ਦੀ ਖੇਤੀ ਤੋਂ ਪ੍ਰਭਾਵਿਤ ਹੋ ਕੇ ਬਲਾਕ ਸੁਨਾਮ ਦੀ ਸਾਧ-ਸੰਗਤ ਨੇ ਸੁਨਾਮ ਦੇ ਨਾਮ ਚਰਚਾ ਘਰ ਵਿਖੇ ਕੇਸਰ ਦੀ ਬਿਜਾਈ ਕੀਤੀ, ਜੋ ਕਿ ਅੱਜ ਨਿਸਰ ਚੁੱਕੀ ਹੈ ਹੁਣ ਕੇਸਰ ਦੇ ਫੁੱਲ ਬਲਾਕ ਨਾਮ ਚਰਚਾ ਘਰ ਵਿਖੇ ਮਹਿਕਣ ਲੱਗੇ ਹਨ। (Dera Sacha Sauda)
ਇਸ ਬਾਰੇ ਜਸਵਿੰਦਰ ਸਿੰਘ ਮੰਗੀ ਸੇਵਾਦਾਰ ਖੇਤੀਬਾੜੀ ਸੰਮਤੀ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ‘ਜੱਟੂ ਇੰਜੀਨੀਅਰ’ ਫ਼ਿਲਮ ‘ਚ ਕਿਸਾਨਾਂ ਦੀ ਦਿਨੋਂ-ਦਿਨ ਹੁੰਦੀ ਜਾ ਰਹੀ ਮਾੜੀ ਹਾਲਤ ਤੇ ਖੁਦਕੁਸ਼ੀਆਂ ਨੂੰ ਰੋਕਣ ਲਈ ਲਾਹੇਵੰਦ ਖੇਤੀ ਕਰਨ ਸਬੰਧੀ ਦਿਖਾਇਆ ਗਿਆ ਸੀ। ਫਿਲਮ ‘ਚ ਕੇਸਰ ਦੀ ਖੇਤੀ ‘ਤੇ ਜ਼ੋਰ ਦਿੱਤਾ ਗਿਆ ਜਿਸ ਤੋਂ ਉਤਸ਼ਾਹਿਤ ਹੋ ਕੇ ਉਨ੍ਹਾਂ ਕੇਸਰ ਬੀਜਣ ਬਾਰੇ ਸੋਚਿਆ। ਉਨ੍ਹਾਂ ਵੱਲੋਂ ਡੇਰਾ ਸੱਚਾ ਸੌਦਾ ਤੋਂ ਬੀਜ ਲਿਆ ਕੇ ਕੇਸਰ ਦੀ ਫਸਲ ਬੀਜੀ ਅੱਜ ਇਹ ਫਸਲ ਨਿੱਸਰ ਕੇ ਫੁੱਲ ਦੇਣ ਲੱਗੀ ਹੈ, ਜਿਸ ਕਾਰਨ ਇਲਾਕੇ ਦੇ ਕਿਸਾਨਾਂ, ਆਮ ਲੋਕਾਂ ਅਤੇ ਬੁੱਧੀਜੀਵੀਆਂ ‘ਚ ਭਾਰੀ ਉਤਸੁਕਤਾ ਵਾਲਾ ਮਾਹੌਲ ਹੈ। (Dera Sacha Sauda)
ਇਸ ਸਬੰਧੀ ਸਮਾਜ ਸੇਵਕ ਅਮਨ ਭਰਥ ਨੇ ਕਿਹਾ ਕਿ ਪਹਿਲਾਂ ਸੁਣਿਆ ਕਰਦੇ ਸਾਂ ਕਿ ਕੇਸਰ ਦੀ ਖੇਤੀ ਕੇਵਲ ਠੰਢੇ ਜਾਂ ਪਹਾੜੀ ਇਲਾਕਿਆਂ ‘ਚ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ‘ਤੇ ਕੇਸਰ ਦੀ ਖੇਤੀ ਦਾ ਹੋਣਾ ਕਿਸਾਨਾਂ ਲਈ ਲਾਹੇਵੰਦ ਧੰਦਾ ਸਾਬਤ ਹੋਵੇਗਾ। ਇਸ ਮੌਕੇ ਅਜੈਬ ਸਿਘ ਖਡਿਆਲ, ਕਰਮਜੀਤ ਸਿੰਘ ਮਾਡਲ ਟਾਊਨ, ਜੀਤ ਸਿੰਘ, ਅਮਰਿਦਰ ਸਿੰਘ, ਸੈਂਬਰ ਸਿੰਘ, ਸ਼ਿਆਮ ਸਿੰਘ, ਸੁਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ। (Dera Sacha Sauda)