IMD Weather Punjab - Sach Kahoon Punjabi

Punjab Weather Update: ਪੰਜਾਬ ’ਚ ਭਿਆਨਕ ਗਰਮੀ ਤੋਂ ਲੋਕਾਂ ਨੂੰ ਮਿਲ ਸਕਦੀ ਹੈ ਰਾਹਤ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
Punjab Weather Update: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਭਿਆਨਕ ਗਰਮੀ ਨੇ ਸਾਰਿਆਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ ਮੌਸਮ ਸੰਬੰਧੀ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਹੈ। ਵਿਭਾਗ ਨੇ 30 ਅਪਰੈਲ ਤੱਕ ਕਈ ਜ਼ਿਲ੍ਹਿਆਂ ’ਚ ਲੂ, ਗਰਮ ਰਾਤਾਂ ਤੇ ਕੁਝ ਖੇਤਰਾਂ ’ਚ ਹਨੇਰੀ ਦੇ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਦਾ ਕਹਿਣਾ ਹੈ ਕਿ 27 ਅਪਰੈਲ ਤੱਕ ਕਈ ਥਾਵਾਂ ’ਤੇ ਤਾਪਮਾਨ ਵਧੇਗਾ, ਤੇ ਗਰਮੀ ਦੀ ਤੀਬਰਤਾ ਉੱਚੀ ਰਹੇਗੀ।

Read Also : Swiss Flight Engine Fail: ਟੇਕਆਫ ਦੌਰਾਨ ਸਵਿਸ ਜਹਾਜ ਦੇ ਇੰਜਣ ’ਚ ਲੱਗੀ ਅੱਗ, 6 ਜ਼ਖਮੀ

ਹਾਲਾਂਕਿ, 28 ਅਪਰੈਲ ਨੂੰ ਮੌਸਮ ਦੇ ਪੈਟਰਨਾਂ ’ਚ ਤਬਦੀਲੀ ਆਉਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਪੂਰੇ ਪੰਜਾਬ ਸੂਬੇ ਲਈ ਤੇਜ਼ ਤੂਫਾਨਾਂ ਤੇ ਝੱਖੜਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਨਤੀਜੇ ਵਜੋਂ, ਲੋਕਾਂ ਨੂੰ ਲੂ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, 29 ਤੇ 30 ਅਪਰੈਲ ਨੂੰ ਬਿਜਲੀ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ, ਤੇ ਕੁਝ ਖੇਤਰਾਂ ’ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। Punjab Weather Update

Punjab Weather Update: ਪੰਜਾਬ ’ਚ ਭਿਆਨਕ ਗਰਮੀ ਤੋਂ ਲੋਕਾਂ ਨੂੰ ਮਿਲ ਸਕਦੀ ਹੈ ਰਾਹਤ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

IMD Weather Punjab: ਪੰਜਾਬ ’ਚ ਗਰਮੀ ਦਾ ਕਹਿਰ, 7 ਜ਼ਿਲ੍ਹਿਆਂ ’ਚ Heatwave ਦਾ ਅਲਰਟ
Punjab Weather News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤਾਪਮਾਨ 40 ਡਿਗਰੀ ਤੋਂ ਪਾਰ ਪਹੁੰਚ ਗਿਆ ਹੈ ਤੇ ਅਸਮਾਨ ਤੋਂ ਅੱਗ ਵਰ੍ਹ ਰਹੀ ਹੈ। ਦੁਪਹਿਰ ਸਮੇਂ ਤੇਜ਼ ਧੁੱਪ ਕਾਰਨ ਬਾਹਰ ਨਿੱਕਲਣਾ ਮੁਸ਼ਕਲ ਹੋ ਗਿਆ ਹੈ। ਨਾਲ ਹੀ ਮੌਸਮ ਵਿਭਾਗ ਵੱਲੋਂ ਹੀਟਵੇਵ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਮੋਹਾਲੀ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਤੇ ਸੰਗਰੂਰ ’ਚ ਕਈ ਇਲਾਕਿਆਂ ’ਚ ਲੂ ਦਾ ਜਿਆਦਾ ਅਸਰ ਨਜ਼ਰ ਆ ਰਿਹਾ ਹੈ।

Read Also : BBMB ਮਾਮਲੇ ’ਚ ਪੰਜਾਬ ਸਰਕਾਰ ਦੀ ਪਟੀਸ਼ਨ ਖਾਰਜ਼

ਨਾਲ ਹੀ ਅਗਲੇ 5 ਦਿਨ ਪੰਜਾਬ ’ਚ ਮੀਂਹ ਦੀ ਕੋਈ ਸੰਭਾਵਨਾ ਨਹੀ ਹੈ ਤੇ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਲੋਕਾਂ ਨੂੰ ਭਿਆਨਕ ਗਰਮੀ ਤੇ ਹੀਟਵੇਅ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਦੇ ਸਭ ਤੋਂ ਗਰਮ ਸ਼ਹਿਰਾਂ ’ਚ ਬਠਿੰਡਾ ਤੇ ਫਰੀਦਕੋਟ ਸ਼ਾਮਲ ਹਨ, ਜਿੱਥੇ ਜ਼ਿਆਦਾਤਰ ਤਾਪਮਾਨ 41.6 ਡਿਗਰੀ ਸੈਲਸੀਅਸ ਦਰਜ਼ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਤਾਜਾ ਜਾਣਕਾਰੀ ਮੁਤਾਬਕ ਅਜੇ ਕੁੱਝ ਦਿਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। Punjab Weather News

IMD Weather Punjab: ਪੰਜਾਬ ’ਚ ਗਰਮੀ ਦਾ ਕਹਿਰ, 7 ਜ਼ਿਲ੍ਹਿਆਂ ’ਚ Heatwave ਦਾ ਅਲਰਟ