Blackout News - Sach Kahoon Punjabi

Blackout News: 24 ਅਪ੍ਰੈਲ ਨੂੰ ਬਲੈਕ ਆਊਟ ਦਾ ਐਲਾਨ, ਡੀਸੀ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ
Blackout News: (ਸੁਖਜੀਤ ਮਾਨ) ਬਠਿੰਡਾ। ਬਠਿੰਡਾ ਦੇ 100 ਫੁੱਟ ਰੋਡ 'ਤੇ ਸਥਿਤ ਪੁਡਾ ਮਾਰਕੀਟ ਵਿੱਚ ਭਲਕੇ ਯਾਨੀ 24 ਅਪ੍ਰੈਲ ਨੂੰ ਵਿਸ਼ੇਸ਼ 'ਬਲੈਕ ਆਊਟ' ਰੱਖਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਬਠਿੰਡਾ, ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਹ ਫੈਸਲਾ ਇੱਕ ਵਿਸ਼ੇਸ਼ ਮੁਹਿੰਮ ਦੇ ਤਹਿਤ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਬਲੈਕ ਆਊਟ ਦੌਰਾਨ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਿਤ ਸਮੇਂ 'ਤੇ ਆਪਣੀਆਂ ਲਾਈਟਾਂ ਬੰਦ ਰੱਖਣ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜਿਕ ਜਾਗਰੂਕਤਾ ਅਤੇ ਊਰਜਾ ਦੀ ਬਚਤ ਲਈ ਬਹੁਤ ਅਹਿਮ ਹਨ।

ਇਹ ਵੀ ਪੜ੍ਹੋ: Bathinda News: ਲੁਧਿਆਣਾ ਤੋਂ ਬਾਅਦ ਹੁਣ ਬਠਿੰਡਾ ਦੇ ਮਸ਼ਹੂਰ ਸਕੂਲਾਂ ਨੂੰ ਕਰਵਾਇਆ ਖਾਲੀ, ਰੇਲਵੇ ਸਟੇਸ਼ਨ ਵੀ ਨਿਸ਼ਾਨੇ ’ਤੇ

ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਬਲੈਕ ਆਊਟ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ।

Blackout News: 24 ਅਪ੍ਰੈਲ ਨੂੰ ਬਲੈਕ ਆਊਟ ਦਾ ਐਲਾਨ, ਡੀਸੀ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ

Blackout News