Rain in Batala - Sach Kahoon Punjabi

Rain in Batala: ਬਟਾਲਾ 'ਚ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
Rain in Batala: (ਸੱਚ ਕਹੂੰ ਨਿਊਜ਼) ਬਟਾਲਾ। ਬਟਾਲਾ ਅਤੇ ਨੇੜਲੇ ਇਲਾਕਿਆਂ ਵਿੱਚ ਅੱਜ ਮੌਸਮ ਦੇ ਬਦਲੇ ਮਿਜ਼ਾਜ ਨੇ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਵੱਡੀ ਰਾਹਤ ਦਿੱਤੀ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਸੀ, ਪਰ ਅੱਜ ਹੋਈ ਬਾਰਿਸ਼ ਨੇ ਤਾਪਮਾਨ ਵਿੱਚ ਗਿਰਾਵਟ ਲਿਆਂਦੀ ਹੈ ਅਤੇ ਵਾਤਾਵਰਣ ਵਿੱਚ ਖੁਸ਼ਗਵਾਰ ਠੰਢਕ ਘੋਲ ਦਿੱਤੀ ਹੈ।

ਇਹ ਵੀ ਪੜ੍ਹੋ:  Punjab News: 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਮਾਨ

ਇਸ ਬਾਰਿਸ਼ ਦਾ ਸਭ ਤੋਂ ਵੱਧ ਫਾਇਦਾ ਬਾਹਰ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਦਿਹਾੜੀਦਾਰਾਂ ਨੂੰ ਹੋਇਆ ਹੈ। ਤੇਜ਼ ਧੁੱਪ ਅਤੇ ਲੂ ਕਾਰਨ ਖੁੱਲ੍ਹੇ ਅਸਮਾਨ ਹੇਠ ਕੰਮ ਕਰਨਾ ਮੁਸ਼ਕਿਲ ਹੋ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦੀ ਸਿਹਤ ਅਤੇ ਕੰਮ 'ਤੇ ਮਾੜਾ ਅਸਰ ਪੈ ਰਿਹਾ ਸੀ। ਕਾਲਾ, ਮਹਿੰਦਰ ਅਤੇ ਮਨਦੀਪ ਕੁਮਾਰ ਮਜ਼ਦੂਰਾਂ ਦਾ ਕਹਿਣਾ ਹੈ ਕਿ ਇਸ ਮੀਂਹ ਨੇ ਉਨ੍ਹਾਂ ਨੂੰ  ਗਰਮੀ ਤੋਂ ਨਿਜਾਤ ਦਿਵਾਈ ਹੈ ਅਤੇ ਹੁਣ ਉਹ ਸੁਖਾਲੇ ਹੋ ਕੇ ਆਪਣਾ ਕੰਮ ਕਰ ਸਕਣਗੇ।

Rain in Batala: ਬਟਾਲਾ 'ਚ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ