Jail Search Operation - Sach Kahoon Punjabi

Jail Search Operation: ਕੇਦਰੀ ਮਾਡਰਨ ਜੇਲ੍ਹ ਦੀ ਕੀਤੀ ਗਈ ਅਚਨਚੇਤ ਚੈੱਕਿੰਗ
Jail Search Operation: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ੍ਹ, ਫ਼ਰੀਦਕੋਟ ’ਚ ਅਚਾਨਕ ਅਤੇ ਵਿਸਤ੍ਰਿਤ ਚੈਕਿੰਗ ਮੁਹਿੰਮ ਚਲਾਈ ਗਈ। ਇਹ ਚੈਕਿੰਗ ਮੁਹਿੰਮ ਬੁੱਧਵਾਰ ਨੂੰ ਲਗਭਗ 150 ਪੁਲਿਸ ਮੁਲਾਜ਼ਮਾਂ ਦੀਆਂ ਅਲੱਗ-ਅਲੱਗ ਟੀਮਾਂ ਬਣਾ ਕੇ ਕੀਤੀ ਗਈ। ਇਹ ਸਰਚ ਆਪਰੇਸ਼ਨ ਡੀਐਸਪੀ ਜਗਤਾਰ ਸਿੰਘ (ਸੀਐਡਡਬਲਿਊ) ਫ਼ਰੀਦਕੋਟ ਦੀ ਨਿਗਰਾਨੀ ਹੇਠ ਚਲਾਇਆ ਗਿਆ, ਜਿਸ ਦੌਰਾਨ ਉਨ੍ਹਾਂ ਨਾਲ ਸਬੰਧਤ ਮੁੱਖ ਅਫ਼ਸਰ ਥਾਣਾ ਸਮੇਤ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜ਼ੂਦ ਸਨ। ਜਿਸ ਦੌਰਾਨ ਪੁਲਿਸ ਦੀ

Jail Search Operation: ਕੇਦਰੀ ਮਾਡਰਨ ਜੇਲ੍ਹ ਦੀ ਕੀਤੀ ਗਈ ਅਚਨਚੇਤ ਚੈੱਕਿੰਗ

ਆਂ ਵੱਖ-ਵੱਖ ਟੀਮਾਂ ਬਣਾ ਕੇ ਜੇਲ੍ਹ ਦੇ ਹਰ ਹਿੱਸੇ ਦੀ ਜਾਚ ਕੀਤੀ ਗਈ, ਜਿਸ ਵਿੱਚ ਕੈਦੀਆਂ ਦੇ ਬੈਰਕ, ਕੰਟੀਨ, ਬਾਥਰੂਮ, ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਣਾਲੀਆਂ ਦੀ ਗਹਿਰੀ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ: Electricity Cut Issues Punjab: ਬਿਜਲੀ ਕੱਟਾਂ ਖਿਲਾਫ ਕਿਸਾਨਾਂ ਦਾ ਵੱਡਾ ਧਰਨਾ, ਸਰਕਾਰ ’ਤੇ ਗੁੱਸਾ ਫੁੱਟਿਆ

ਇਸ ਮੌਕੇ ਡੀਐਸਪੀ  ਜਗਤਾਰ ਸਿੰਘ (ਸੀ ਐਡ ਡਬਲਿਊ) ਫ਼ਰੀਦਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਚੈਕਿੰਗ ਪੁਲਿਸ ਕਰਮਚਾਰੀਆਂ ਦੀਆਂ ਅਲੱਗ-ਅਲੱਗ ਟੀਮਾਂ ਬਣਾ ਕੇ ਜੇਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੇ ਨਾਲ ਮਿਲ ਕੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੁਲਿਸ ਟੀਮਾਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜੇਲ੍ਹ ਦੇ ਹਰ ਹਿੱਸੇ ਦੀ ਵਧੀਆ ਤਰੀਕੇ ਨਾਲ ਜਾਂਚ ਕੀਤੀ, ਜਿਸ ਵਿੱਚ ਬੈਰਕਾਂ, ਕੰਟੀਨ, ਬਾਥਰੂਮ, ਚਾਰਦੀਵਾਰੀ ਅਤੇ ਨਿਗਰਾਨੀ ਕੈਮਰਿਆਂ ਦੀ ਜਾਂਚ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਮਹਿਲਾ ਬੈਰਕਾਂ ਦੀ ਜਾਂਚ ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵਿਸ਼ੇਸ਼ ਸੰਵੇਦਨਸ਼ੀਲਤਾ ਅਤੇ ਸੁਰੱਖਿਆ ਨਿਯਮਾਂ ਦੇ ਤਹਿਤ ਕੀਤੀ ਗਈ, ਜਿਸ ਦੌਰਾਨ ਮਹਿਲਾ ਕੈਦੀਆਂ ਦੀ ਪ੍ਰਾਈਵੇਸੀ ਨੂੰ ਪੂਰਾ ਸਨਮਾਨ ਦਿੱਤਾ ਗਿਆ। ਇਸ ਸਬੰਧੀ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਇਹ ਚੈੱਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ ਦੇ ਅੰਦਰ ਸੁਰੱਖਿਆ ਪ੍ਰਬੰਧਾਂ ਦੀ ਜਾਚ ਲਈ ਕੀਤੀ ਗਈ। ਇਹ ਮੁਹਿੰਮ ਗੁਪਤ ਰੱਖੀ ਗਈ ਤਾਂ ਜੋ ਕੋਈ ਸ਼ਰਾਰਤੀ ਤੱਤ ਇਸ ਦੀ ਜਾਣਕਾਰੀ ਲੈ ਕੇ ਬਚ ਨਾ ਸਕਣ।

ਉਨ੍ਹਾਂ ਕਿਹਾ ਕਿ ਅਜਿਹੀਆਂ ਅਚਾਨਕ ਚੈਕਿੰਗਾਂ ਨਾਲ ਜੇਲ੍ਹ ਅੰਦਰ ਬੰਦ ਬੁਰੇ ਰੁਝਾਨ ਵਾਲੇ ਕੈਦੀਆਂ ਵਿੱਚ ਡਰ ਪੈਦਾ ਕਰਦੀਆਂ ਹਨ ਅਤੇ ਅਜਿਹੀਆਂ ਜਾਂਚਾਂ ਆਉਣ ਵਾਲੇ ਸਮੇਂ ਵਿੱਚ ਨਿਯਮਤ ਤੌਰ 'ਤੇ ਜਾਰੀ ਰਹਿਣਗੀਆਂ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਥਾਣਾ ਇੰਚਾਰਜ ਅਤੇ ਹੋਰ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਜੇਲ੍ਹ ਦੇ ਆਲੇ-ਦੁਆਲੇ ਰਹਿਣ ਵਾਲੇ ਨਿਵਾਸੀਆਂ ਦਾ ਰਿਕਾਰਡ ਰੱਖਿਆ ਜਾਵੇ ਤਾਂ ਜੋ ਉਹ ਕੈਦੀਆਂ ਜਾਂ ਉਨ੍ਹਾਂ ਦੇ ਸਾਥੀਆਂ ਨਾਲ ਮਿਲਕੇ ਜੇਲ੍ਹ ਵਿੱਚ ਨਸ਼ਾ ਜਾਂ ਹੋਰ ਗੈਰਕਾਨੂੰਨੀ ਚੀਜ਼ਾਂ ਅੰਦਰ ਸੁੱਟਣ ’ਚ ਸ਼ਾਮਿਲ ਨਾ ਹੋਣ।