judge - Sach Kahoon Punjabi
ਕੈਮਿਸਟ ਦੀ ਧੀ ਬਣੀ ਜੱਜ, ਵਧਾਈਆਂ ਦਾ ਸਿਲਸਿਲਾ ਜਾਰੀ
ਬਦਲਦੇ ਸਮਾਜ ਵਿੱਚ ਧੀਆਂ ਨੇ ਵੀ ਸਾਬਤ ਕਰ ਦਿੱਤਾ ਕਿ ਉਹ ਕਾਮਯਾਬੀ ਦੇ ਮਾਮਲੇ ਵਿੱਚ ਨਹੀਂ ਹਨ ਕਿਸੇ ਤੋਂ ਘੱਟ: ਅਸ਼ੋਕ ਬਾਲਿਆਂ ਵਾਲੀ (Bathinda News)
(ਸੱਚ ਕਹੂੰ ਨਿਊਜ਼) ਬਠਿੰਡਾ। ਬਦਲਦੇ ਸਮਾਜ ਵਿੱਚ ਧੀਆਂ ਨੇ ਵੀ ਸਾਬਤ ਕਰ ਦਿੱਤਾ ਹੈ ਕਿ ਉਹ ਸਫਲਤਾ ਅਤੇ ਬੁਲੰਦੀਆਂ ਨੂੰ ਛੂਹਣ ਦੇ ਮਾਮਲੇ ਵਿੱਚ ਕਿਸੇ ਤੋਂ ਘੱਟ ਨਹੀਂ ਹਨ ਅਤੇ ਇਸ ਦੀ ਮਿਸਾਲ ਬਠਿੰਡਾ ਦੇ ਇੱਕ ਸਾਧਾਰਨ ਕੈਮਿਸਟ ਪਰਿਵਾਰ ਦੀ ਧੀ ਗੀਤਾਂਸ਼ੂ ਨੇ ਕਾਇਮ ਕੀਤੀ ਹੈ, ਜਿਸ ਨੇ ਜੂਡੀਸ਼ਰੀ ਦਾ ਇਮਤਿਹਾਨ ਪਾਸ ਕਰਕੇ ਜੱਜ ਬਣਨ ਦਾ ਮਾਣ ਹਾਸਲ ਕੀਤਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਨਵ-ਨਿਯੁਕਤ ਜੱਜ ਗੀਤਾਂਸ਼ੂ ਨੂੰ ਉਹਨਾਂ ਦੇ ਘਰ ਵਿਖੇ ਸਨਮਾਨਿਤ ਕਰਨ ਮੌਕੇ ਕੀਤਾ। Bathinda News
ਇਸ ਮੌਕੇ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਜੱਜ ਗੀਤਾਂਸ਼ੂ ਇੱਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਬਠਿੰਡਾ ਸ਼ਹਿਰ ਦੇ ਇੱਕ ਕੈਮਿਸਟ ਪਰਿਵਾਰ ਦੀ ਧੀ ਨੇ ਦੇਸ਼ ਭਰ ਦੇ ਕੈਮਿਸਟਾਂ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਦੌਰਾਨ ਜੱਜ ਮੈਡਮ ਗੀਤਾਂਸ਼ੂ ਦੇ ਪਿਤਾ ਜਤਿੰਦਰ ਗੋਇਲ ਨੇ ਸ਼ੁੱਭਕਾਮਨਾਵਾਂ ਦੇਣ ਵਾਲੇ ਕੈਮਿਸਟਾਂ ਤੇ ਆਮ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਦੀ ਬੇਟੀ ਹੁਣ ਪੀੜਤਾਂ ਨੂੰ ਇਨਸਾਫ਼ ਦੇਵੇਗੀ। Bathinda News
ਇਹ ਵੀ ਪੜ੍ਹੋ: ਅਕਾਲੀ ਦਲ ਤੇ ਭਾਜਪਾ ਦੇ ਵੱਖੋ-ਵੱਖ ਰਾਹ ਹੋਣ ਪਿੱਛੋਂ ਸੰਗਰੂਰ ਦੀ ਸਿਆਸਤ’ਚ ਆਇਆ ਵੱਡਾ ਬਦਲਾਅ
ਇਸ ਦੌਰਾਨ ਨਵ-ਨਿਯੁਕਤ ਜੱਜ ਮੈਡਮ ਗੀਤਾਂਸ਼ੂ ਨੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਮਾਜ ਦੇ ਕਿਸੇ ਵੀ ਵਰਗ ਨਾਲ ਵਿਤਕਰਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਹਰ ਵਰਗ ਨੂੰ ਕਾਨੂੰਨ ਅਨੁਸਾਰ ਇਨਸਾਫ਼ ਦਿਵਾਉਣ ਲਈ ਵਚਨਬੱਧ ਹਨ। ਇਸ ਦੌਰਾਨ ਉਨ੍ਹਾਂ ਨਾਲ ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਜੋੜਾ, ਜ਼ਿਲ੍ਹਾ ਸਕੱਤਰ ਅਨਿਲ ਗਰਗ, ਹੋਲਸੇਲ ਦੇ ਸੰਗਠਨ ਸਕੱਤਰ ਹਰੀਸ਼ ਟਿੰਕੂ, ਕੈਸ਼ੀਅਰ ਵਰਿੰਦਰ ਗੋਇਲ, ਕ੍ਰਿਸ਼ਨ ਗੋਇਲ, ਬਲਜੀਤ ਸਿੰਘ, ਰਿਟੇਲ ਕੈਮਿਸਟ ਐਸੋਸੀਏਸ਼ਨ ਦੇ ਚੇਅਰਮੈਨ ਪ੍ਰੀਤਮ ਸਿੰਘ ਵਿਰਕ, ਮੀਤ ਪ੍ਰਧਾਨ ਗੁਰਜਿੰਦਰ ਸਿੰਘ ਸਾਹਨੀ, ਸਕੱਤਰ ਪੋਰਿੰਦਰ ਸਿੰਗਲਾ ਤੇ ਹੋਰ ਕੈਮਿਸਟ ਹਾਜ਼ਰ ਸਨ।
ਪੰਜਾਬ ਜੂਡੀਸ਼ੀਅਲ ਪ੍ਰੀਖਿਆ ’ਚੋਂ 6ਵਾਂ ਰੈਂਕ ਹਾਸਲ ਕਰ ਨਾਭਾ ਦੇ ਹਰਦਿਆਂਸ਼ੂ ਗੁਪਤਾ ਬਣੇ ਜੱਜ
ਵਕੀਲ ਪਿਤਾ ਨੇ ਕਿਹਾ ਕਿ ਜੱਜ ਬਣੋ, ਪੁੱਤਰ ਨੇ ਬਣ ਦਿਖਾਇਆ
(ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਦੇ ਨੌਜਵਾਨ ਹਰਦਿਆਂਸ਼ੂ ਗੁਪਤਾ ਨੇ ਪੰਜਾਬ ਜੁਡੀਸ਼ੀਅਲ ਪ੍ਰੀਖਿਆ ’ਚ 06ਵਾਂ ਰੈਂਕ ਹਾਸਲ ਕਰਕੇ ਰਿਆਸਤੀ ਸ਼ਹਿਰ ਸਮੇਤ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾ ਦਿੱਤਾ ਹੈ। ਦੱਸਣਯੋਗ ਹੈ ਕਿ ਨਵੇਂ ਜੱਜ ਬਣੇ ਇਸ ਨੌਜਵਾਨ ਦੇ ਪਿਤਾ ਵਿਜੈ ਗੁਪਤਾ ਨਾਭਾ ਵਿਖੇ ਵਕਾਲਤ ਦੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਬੇਮਿਸਾਲ ਸਫਲਤਾ ਤੋਂ ਬਾਅਦ ਹਰਦਿਆਂਸ਼ੂ ਗੁਪਤਾ ਨੇ ਆਪਣੇ ਮਾਪਿਆਂ ਦੀ ਹਾਜ਼ਰੀ ’ਚ ਦੱਸਿਆ ਕਿ ਸਫਲਤਾ ਅਤੇ ਸੰਘਰਸ਼ ਇੱਕ ਦੂਜੇ ਦੇ ਪੂਰਕ ਹਨ। ਫਰਕ ਸਿਰਫ ਇੰਨ੍ਹਾ ਹੈ ਕਿ ਸੰਘਰਸ਼ ਨਜ਼ਰ ਨਹੀਂ ਆਉਂਦਾ ਸਗੋਂ ਸਫਲਤਾ ਪ੍ਰਤੱਖ ਨਜ਼ਰ ਆਉਂਦੀ ਹੈ। (Judge)
ਇਕਾਗਰਤਾ ਨਾਲ ਪੜ੍ਹੋ  : ਹਰਦਿਆਂਸ਼ੂ ਗੁਪਤਾ (Judge)
ਆਪਣੇ ਮਾਪਿਆਂ, ਰਿਸ਼ਤੇਦਾਰਾਂ ਅਤੇ ਅਧਿਆਪਕਾਂ ਦੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਹਰਦਿਆਂਸ਼ੂ ਗੁਪਤਾ ਨੇ ਕਿਹਾ ਕਿ ਉਸ ਦੇ ਵਕੀਲ ਪਿਤਾ ਨੇ ਉਸ ਨੂੰ ਜੱਜ ਬਣਨ ਦੇ ਨਿਸ਼ਾਨੇ ਤੋਂ ਜਾਣੂ ਕਰਵਾਇਆ ਜਿਸ ਤੋਂ ਬਾਅਦ ਉਸ ਨੇ ਇਸ ਨੂੰ ਆਪਣਾ ਉਦੇਸ਼ ਬਣਾ ਲਿਆ। ਸਫਲਤਾ ਲਈ ਫਾਰਮੂਲਾ ਸਾਂਝਾ ਕਰਦਿਆਂ ਉਸ ਨੇ ਦੱਸਿਆ ਕਿ ਜਦੋਂ ਵੀ ਪੜ੍ਹਾਈ ਕਰੋ ਤਾਂ ਇਕਾਗਰਤਾ ਨਾਲ ਕਰੋ। ਹਰਦਿਆਸ਼ੂ ਗੁਪਤਾ ਦੇ ਜੱਜ ਬਣਨ ਨਾਲ ਹੀ ਪਰਿਵਾਰ ’ਚ ਖੁਸ਼ੀਆ ਭਰਿਆ ਮਾਹੌਲ ਬਣ ਗਿਆ ਅਤੇ ਵਧਾਈਆ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ। ਇਸ ਮੌਕੇ ਹਾਜਰ ਹਰਦਿਆਂਸ਼ੂ ਗੁਪਤਾ ਦੇ ਪਿਤਾ ਵਿਜੈ ਗੁਪਤਾ ਅਤੇ ਰਿਸ਼ਤੇਦਾਰਾਂ ਨੇ ਕਿਹਾ ਕਿ ਹਰਦਿਆਂਸ਼ੂ ਨੇ ਜਿਸ ਪ੍ਰਕਾਰ ਦਿਨ-ਰਾਤ ਮਿਹਨਤ ਕੀਤੀ ਹੈ, ਪ੍ਰਮਾਤਮਾ ਨੇ ਉਸੇ ਅਨੁਪਾਤ ’ਚ ਉਸ ਨੂੰ ਸਫਲਤਾ ਦਿੱਤੀ ਹੈ। ਉਸ ਦੇ ਪਿਤਾ ਨੇ ਅਥਾਹ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੈ ਵਕੀਲ ਹਾ ਅਤੇ ਮੇਰਾ ਪੁੱਤਰ ਜੱਜ, ਇਸ ਤੋਂ ਵੱਡੀ ਉਪਲੱਬਧੀ ਕੀ ਹੋ ਸਕਦੀ ਹੈ!
ਵਿਧਾਇਕ ਅਤੇ ਸੰਸਥਾਵਾਂ ਵੱਲੋਂ ਹਰਦਿਆਂਸ਼ੂ ਦਾ ਸਨਮਾਨ
ਪ੍ਰਾਪਰਟੀ ਯੂਨੀਅਨ, ਵਪਾਰ ਮੰਡਲ ਅਤੇ ਗਊਸ਼ਾਲਾ ਨਾਭਾ ਵੱਲੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਵਿੱਚ ਨਵੇ ਬਣੇ ਜੱਜ ਹਰਦਿਆਂਸੂ ਗੁਪਤਾ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਜੱਜ ਹਰਦਿਆਂਸੂ ਗੁਪਤਾ, ਉਨ੍ਹਾਂ ਦੇ ਪਿਤਾ ਵਿਜੇ ਗੁਪਤਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਰਿਆਸਤੀ ਸ਼ਹਿਰ ਨਾਭਾ ਨੂੰ ਮਾਣ ਦਾ ਅਹਿਸਾਸ ਕਰਵਾ ਦਿੱਤਾ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਵੱਖ-ਵੱਖ ਵਿਭਾਗਾਂ ’ਚ 304 ਨਵ-ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ
ਇਸ ਮੌਕੇ ਉਨ੍ਹਾਂ ਨਾਲ ਅਮਨਦੀਪ ਸਿੰਘ ਰਹਿਲ ਪ੍ਰਧਾਨ ਟਰੱਕ ਯੂਨੀਅਨ ਨਾਭਾ, ਸਤਪਾਲ ਮਿੱਤਲ, ਰਾਕੇਸ਼ ਗਰਗ ਸਾਧੂ ਰਾਮ ਦੇਵ ਰਾਜ ਵਾਲੇ, ਅਮਨ ਗੁਪਤਾ ਪ੍ਰਧਾਨ ਗਊਸ਼ਾਲਾ ਨਾਭਾ, ਬਿੱਕਰ ਸਿੰਘ ਅਗੇਤੀ, ਰਿੰਪੀ ਦੰਦਰਾਲਾ ਢੀਡਸਾ, ਇਸਾਨ ਬਾਂਸਲ, ਗੁਰਪ੍ਰੀਤ ਸਿੰਘ ਸਮਾਜ ਸੇਵਕ, ਰੋਹਿਤ ਬੱਤਾ, ਬਿਪਨ, ਸੰਜੀਵ ਕੁਮਾਰ, ਅਨਿਲ ਗੁਪਤਾ ਸੰਕਰ ਟ੍ਰੇਡਿੰਗ, ਰਾਜ ਕੁਮਾਰ ਕਾਲਾ, ਸੁਦਰਸ਼ਨ ਗੋਗਾ ਸਾਬਕਾ ਕੋਸਲਰ, ਨਿਤਿਨ ਗੁਪਤਾ , ਭੁਪਿੰਦਰ ਸਿੰਘ ਕੱਲਰ ਮਾਜਰੀ, ਜਸਵੀਰ ਸਿੰਘ ਵਜੀਦਪੁਰ ਅਤੇ ਹੋਰ ਅਹੁਦੇਦਾਰ ਮੌਜ਼ੂਦ ਸਨ।
ਸੁਨਾਮ ਦੀ ਪ੍ਰਿਅੰਕਾ ਬਣੀ ਜੱਜ, ਸ਼ਹਿਰ ਦਾ ਨਾਂਅ ਚਮਕਾਇਆ
ਵੱਖ-ਵੱਖ ਪਤਵੰਤਿਆਂ ਵੱਲੋਂ ਪ੍ਰਿਅੰਕਾ ਨੂੰ ਕੀਤਾ ਗਿਆ ਸਨਮਾਨਿਤ
ਸੁਨਾਮ ਊਧਮ ਸਿੰਘ ਵਾਲਾ  (ਕਰਮ ਥਿੰਦ)। ਸਥਾਨਕ ਸ਼ਹਿਰ ਦੇ ਇੰਦਰਾ ਬਸਤੀ ਦੇ ਵਿੱਚ ਰਹਿ ਰਹੇ ਇੱਕ ਸਾਧਾਰਨ ਪਰਿਵਾਰ ਦੀ ਨੂੰਹ ਪ੍ਰਿਅੰਕਾ ਨੇ ਜੂਡੀਸੀਅਲ ਦੀ ਪ੍ਰੀਖਿਆ ਪਾਸ ਕਰਕੇ ਆਪਣਾ ਜੱਜ ਬਣਨ ਦਾ ਸੁਪਨਾ ਸਾਕਾਰ ਕੀਤਾ ਹੈ, ਉਸ ਨੇ ਇਹ ਪ੍ਰੀਖਿਆ ਪਾਸ ਕਰਕੇ ਆਪਣੇ ਸਹੁਰੇ ਪਰਿਵਾਰ ਸਮੇਤ ਪੇਕਿਆਂ ਅਤੇ ਸੁਨਾਮ ਸ਼ਹਿਰ ਦਾ ਨਾਂਅ ਚਮਕਾਇਆ ਹੈ। (Sunam News)
ਪੜ੍ਹਾਈ ਦੇ ਵਿੱਚ ਸਖ਼ਤ ਮਿਹਨਤ ਕੀਤੀ  (Sunam News)
ਇਸ ਮੌਕੇ ਪ੍ਰਿਯੰਕਾ ਨੇ ਕਿਹਾ ਕਿ ਉਸਨੇ ਪੜ੍ਹਾਈ ਦੇ ਵਿੱਚ ਸਖ਼ਤ ਮਿਹਨਤ ਕੀਤੀ ਹੈ ਅਤੇ ਪੜ੍ਹਾਈ ਵਿੱਚ ਉਨ੍ਹਾਂ ਦੇ ਪਤੀ, ਮਾਪੇ ਅਤੇ ਟੀਚਰਾਂ ਦਾ ਬਹੁਤ ਯੋਗਦਾਨ ਰਿਹਾ ਹੈ। ਉਹਨਾਂ ਕਿਹਾ ਕਿ ਲੋਕਾਂ ਦਾ ਜੂਡੀਸੀਅਲ ਦੇ ਵਿੱਚ ਵਿਸ਼ਵਾਸ ਕਾਇਮ ਰੱਖਣ ਲਈ ਉਹ ਹਮੇਸ਼ਾ ਕੰਮ ਕਰਨਗੇ।
ਪ੍ਰਿਅੰਕਾ ਦੇ ਪਤੀ ਪਰਮਜੀਤ ਨੇ ਕਿਹਾ ਕਿ ਉਸ ਦੀ ਪਤਨੀ ਨੇ ਸਖਤ ਮਿਹਨਤ ਕੀਤੀ ਹੈ ਅਤੇ ਹੁਣ ਇਹ ਮੁਕਾਮ ਹਾਸਲ ਕਰਕੇ ਉਹਨਾਂ ਨੂੰ ਬੇਹੱਦ ਖੁਸ਼ੀ ਹੋ ਰਹੀ ਹੈ, ਇਸ ਦੇ ਨਾਲ ਹੀ ਪ੍ਰਿਅੰਕਾ ਦੇ ਸਹੁਰਾ ਸਾਦੀ ਰਾਮ ਨੇ ਕਿਹਾ ਕਿ ਉਨ੍ਹਾਂ ਦੀ ਧੀ ਨੇ ਇਸ ਮੁਕਾਮ ਨੂੰ ਹਾਸਿਲ ਕਰਨ ਲਈ ਬਹੁਤ ਮਿਹਨਤੀ ਹੈ ਅਤੇ ਉਹਨਾਂ ਵੱਲੋਂ ਵੀ ਉਸ ਦੀ ਹਰ ਇੱਕ ਸਮੇਂ ਪੂਰੀ ਸਪੋਰਟ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਿਵਲ ਸਕੱਤਰੇਤ ’ਚ 106 ਕਲਰਕ ਹੋਣਗੇ ਭਰਤੀ, ਕੈਬਨਿਟ ਨੇ ਦਿੱਤੀ ਮਨਜ਼ੂਰੀ
ਉਹਨਾਂ ਕਿਹਾ ਕਿ ਉਹ ਇਸ ਲਈ ਪਰਮਾਤਮਾ ਦਾ ਸ਼ੁਕਰ ਗੁਜ਼ਾਰ ਕਰਦੇ ਹਨ ਅਤੇ ਆਪਣੀ ਧੀ ਨੂੰ ਬਹੁਤ-ਬਹੁਤ ਮੁਬਾਰਕ ਦਿੰਦੇ ਹਨ ਜਿਨਾਂ ਨੇ ਉਹਨਾਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਤੋਂ ਉਨ੍ਹਾਂ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ ਅਤੇ ਪ੍ਰਿਅੰਕਾ ਨੂੰ ਵੱਖ-ਵੱਖ ਜਥੇਬੰਦੀਆਂ ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਸਨਮਾਨਿਤ ਵੀਂ ਕੀਤਾ ਜਾ ਰਿਹਾ ਹੈ।
ਲੌਂਗੋਵਾਲ ਦੀ ਜੱਜ ਬਣੀ ਅਨੂਬਾ ਜਿੰਦਲ ਨੇ ਰਾਜਸਥਾਨ ਤੇ ਹਰਿਆਣਾ ਤੋਂ ਬਾਅਦ ਪੰਜਾਬ ਵਿੱਚ ਵੀ ਮਾਰੀ ਬਾਜੀ
ਕਸਬੇ ਵਿਖੇ ਇੱਕ ਵਾਰ ਫਿਰ ਛਾਇਆ ਖੁਸ਼ੀ ਦਾ ਆਲਮ
ਲੌਂਗੋਵਾਲ, (ਕ੍ਰਿਸ਼ਨ/ਹਰਪਾਲ) ਜੋ ਬੱਚੇ ਦ੍ਰਿੜ੍ਹ ਨਿਸਚੇ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਦੇ ਹਨ ਸਫਲਤਾ ਉਨ੍ਹਾਂ ਦੇ ਘਰ ਆ ਕੇ ਪੈਰ ਚੁੰਮਦੀ ਹੈ ।ਇਹ ਕਹਾਵਤ ਰਾਜਸਥਾਨ ਅਤੇ ਹਰਿਆਣਾ ਦੀ ਜੁਡੀਸ਼ਲ ਸਰਵਿਸ ਪ੍ਰੀਖਿਆ ਕਲੀਅਰ ਕਰਕੇ ਜੱਜ ਬਣੀ ਲੌਂਗੋਵਾਲ ਦੀ ਅਨੂਬਾ ਜਿੰਦਲ ਨੇ ਸੱਚ ਸਾਬਤ ਕਰਕੇ ਦਿਖਾਈ ਹੈ।ਅਨੁਭਾ ਜਿੰਦਲ ਨੇ ਹੈਟਰਿਕ ਮਾਰਦਿਆਂ ਹੁਣ ਪੰਜਾਬ ਸਿਵਲ ਸਰਵਿਸਜ (ਜੁਡੀਸੀਅਲ ) ਵਿੱਚ ਵੀ ਬਾਜ਼ੀ ਮਾਰ ਲਈ ਹੈ ।ਇੱਥੋਂ ਦੇ ਰਾਮ ਗੋਪਾਲ ਜਿੰਦਲ ਦੀ ਬੇਟੀ ਅਨੁਬਾ ਜਿੰਦਲ ਪਹਿਲਾਂ ਰਾਜਸਥਾਨ ਜੁਡੀਸ਼ਲ ਸਰਵਿਸ ਵੱਲੋਂ ਜੱਜ ਚੁਣੀ ਗਈ ਸੀ ਅਤੇ ਉਸ ਤੋਂ ਬਾਅਦ ਹਰਿਆਣਾ ਦਾ ਨਤੀਜਾ ਵੀ ਉਸ ਦੇ ਪੱਖ ਵਿਚ ਰਿਹਾ ਅਤੇ 11ਵਾਂ ਰੈਂਕ ਹਾਸਲ ਕੀਤਾ
ਹੁਣ ਪੰਜਾਬ ਵਿਚੋ ਅੱਠਵਾਂ ਰੈੰਕ ਹਾਸਲ ਕਰਕੇ ਅਨੂਬਾ ਜਿੰਦਲ ਨੇ ਲੌਂਗੋਵਾਲ ਦਾ ਨਾਮ ਉੱਚਾ ਕੀਤਾ ਹੈ ।ਇਹ ਖਬਰ ਫੈਲਦਿਆਂ ਹੀ ਪਰਿਵਾਰ ਅਤੇ ਕਸਬੇ ਦੇ ਲੋਕਾਂ ਵਿੱਚ ਤੀਜੀ ਵਾਰ ਖੁਸ਼ੀ ਦਾ ਆਲਮ ਨਜ਼ਰ ਆਇਆ ।ਵਰਣਯੋਗ ਹੈ ਕਿ ਅਨੁਭਾ ਜਿੰਦਲ ਨੇ ਦਿੱਲੀ ਦੀ ਲਿਖਤੀ ਪ੍ਰੀਖਿਆ ਕਲੀਅਰ ਕਰ ਲਈ ਹੈ ਅਤੇ ਇੰਟਰਵਿਊ ਹੋਣੀ ਅਜੇ ਬਾਕੀ ਹੈ ਅਨੂਬਾ ਨੇ ਕਿਹਾ ਕਿ ਉਸ ਨੂੰ ਪੂਰਾ ਵਿਸ਼ਵਾਸ ਹੈ ਕਿ ਦਿੱਲੀ ਲਈ ਵੀ ਉਸ ਦੀ ਸਿਲੈਕਸ਼ਨ ਹੋਵੇਗੀ ।ਦੱਸਣਯੋਗ ਹੈ ਕਿ ਹੋਣਹਾਰ ਬੇਟੀ ਅਨੁਬਾ ਜਿੰਦਲ ਨੇ ਪੜ੍ਹਾਈ ਦੇ ਦੌਰਾਨ ਮੂਟ ਕੰਪੀਟੀਸ਼ਨ ਵੀ ਜਿੱਤੇ ਹਨ।
ਪਿਤਾ ਦਾ ਸੁਪਨਾ ਕੀਤਾ ਹੈ ਪੂਰਾ-ਅਨੂਬਾ
ਤੀਜੀ ਸਫਲਤਾ ਤੋਂ ਬਾਅਦ ਘਰ ਪਹੁੰਚੀ ਅਨੂਬਾ ਜਿੰਦਲ ਨਾਲ ਜਦ ਗੱਲਬਾਤ ਕੀਤੀ ਤਾਂ ਉਸ ਨੇ ਕਿਹਾ ਕਿ ਉਸ ਨੇ ਇਹ ਪ੍ਰਾਪਤੀਆਂ ਕਰਕੇ ਆਪਣੇ ਪਿਤਾ ਰਾਮ ਗੋਪਾਲ ਜਿੰਦਲ ਦਾ ਸੁਪਨਾ ਪੂਰਾ ਕੀਤਾ
ਹੈ ਕਿਉਂਕਿ ਉਹ ਬਚਪਨ ਤੋਂ ਹੀ ਮੈਨੂੰ ਜੱਜ ਬਣਾਉਣਾ ਚਾਹੁੰਦੇ ਸਨ ।ਅਨੂਬਾ ਨੇ ਕਿਹਾ ਕਿ ਮੇਰੇ ਪਿਤਾ ਰਾਮ ਗੋਪਾਲ ਜਿੰਦਲ ਨੇ ਮੇਰੇ ਤੇ ਭਰੋਸਾ ਕਰਕੇ ਮੈਨੂੰ ਘਰ ਤੋਂ ਬਾਹਰ ਪੜ੍ਹਾਈ ਕਰਨ ਲਈ ਭੇਜਿਆ ਸੀ ਅਤੇ ਮੈਂ ਉਨ੍ਹਾਂ ਦੀਆਂ ਉਮੀਦਾਂ ਤੇ ਪੂਰੀ ਉੱਤਰੀ ਹਾਂ ਮੈਨੂੰ ਇਸ ਗੱਲ ਦੀ ਅੱਜ ਖੁਸੀ ਮਹਿਸੂਸ ਹੋ ਰਹੀ ਹੈ ।
ਅਨੂਪਾ ਨੇ ਅੱਗੇ ਕਿਹਾ ਕਿ ਅਜਿਹੇ ਸੁਪਨੇ ਨੂੰ ਪਰਿਵਾਰ ਦੇ ਸਹਿਯੋਗ ਤੋਂ ਬਿਨਾਂ ਪੂਰਾ ਕਰਨਾ ਅਸੰਭਵ ਹੈ ਇਸ ਲਈ ਮੇਰੇ ਮਾਤਾ ਪਿਤਾ ਅਤੇ ਸਮੁੱਚੇ ਪਰਿਵਾਰ ਦੇ ਸਹਿਯੋਗ ਨਾਲ ਹੀ ਮੈਨੂੰ ਇਹ ਮੁਕਾਮ ਹਾਸਲ ਹੋਏ ਹਨ। ਇਸ ਮੌਕੇ ਅਨੁਬਾ ਜਿੰਦਲ ਦੇ ਚਾਚਾ ਪਵਨ ਕੁਮਾਰ ਜਿੰਦਲ ਦਿੱਲੀ ਨੇ ਕਿਹਾ ਕਿ ਇਸ ਲਾਈਨ ਵਿੱਚ ਸਾਡੇ ਪਰਿਵਾਰ ਦਾ ਇਹ ਪਹਿਲਾ ਬੱਚਾ ਹੈ ਇਸ ਦੀ ਪ੍ਰਾਪਤੀ ਸਾਡੇ ਪਰਿਵਾਰ ਅਤੇ ਪੂਰੇ ਕਸਬੇ ਲਈ ਮਾਣ ਤੇ ਖੁਸ਼ੀ ਵਾਲੀ ਗੱਲ ਹੈ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਤਮ ਵਿਸ਼ਵਾਸ ਹੈ ਸਫਲਤਾ ਦੀ ਕੁੰਜੀ : ਡਾ. ਪ੍ਰਨੀਤ ਕੌਰ
ਲਹਿਰਾਗਾਗਾ, (ਤਰਸੇਮ ਸਿੰਘ ਬਬਲੀ) ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਪਿੰਡ ਖੰਡੇਬਾਦ ਦੇ ਨਿਵਾਸੀ ਭਰਪੂਰ ਸਿੰਘ ਵੜੈਚ ਰਿਟ: ਮੈਨੇਜਰ ਐਫ ਸੀ ਆਈ ਤੇ ਸ੍ਰੀਮਤੀ ਹਰਵਿੰਦਰ ਕੌਰ ਦੀ ਲਾਡਲੀ ਧੀ ਡਾ.ਪ੍ਰਨੀਤ ਕੌਰ ਦੇ ਨਿਆਂਇਕ ਰਾਜਸਥਾਨ ਵਿਖੇ ਬਤੌਰ ਸਿਵਲ ਜੱਜ ਨਿਯੁਕਤ ਹੋਣ ਤੋਂ ਬਾਅਦ ਪਿੰਡ ਆਉਣ ਤੇ ਗ੍ਰਾਮ ਪੰਚਾਇਤ ਅਤੇ ਵੱਖ ਵੱਖ ਸੰਸਥਾਵਾਂ ਵੱਲੋਂ ਵਿਸੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਪਿੰਡ ਖੰਡੇਬਾਦ ਵਿਖੇ ਸਿਵਲ ਜੱਜ ਨਿਯੁਕਤ ਹੋਈ
ਡਾ. ਪ੍ਰਨੀਤ ਕੌਰ ਨੂੰ ਸਨਮਾਨਿਤ ਕਰਦਿਆਂ ਪਿੰਡ ਦੇ ਸਰਪੰਚ ਕਾਮਰੇਡ ਸਤਵੰਤ ਸਿੰਘ ,ਸਾਬਕਾ ਐਡਵੋਕੇਟ ਜਨਰਲ ਗਗਨਦੀਪ ਸਿੰਘ ਖੰਡੇਬਾਦ,ਕੇ ਸੀ ਟੀ ਕਾਲਜ ਦੇ ਪ੍ਰਧਾਨ ਜਸਵੰਤ ਸਿੰਘ ਵੜੈਚ,ਪ੍ਰਿੰਸੀਪਲ ਕਰਨੈਲ ਸਿੰਘ, ਯੂਥ ਅਕਾਲੀ ਆਗੂ ਸੁਖਵਿੰਦਰ ਸਿੰਘ ਬਿੱਲੂ, ਮੁਲਾਜਮ ਆਗੂ ਸੁਖਜਿੰਦਰ ਸਿੰਘ ਹਰੀਕਾ, ਸਾਬਕਾ ਸਰਪੰਚ ਗੁਰਤੇਜ ਸਿੰਘ,ਤਰਸੇਮ ਸਿੰਘ, ਹਰੀ ਸਿੰਘ, ਨੈਸਨਲ ਐਵਾਰਡੀ ਅਧਿਆਪਕਾ ਤੇ ਅਗਰਵਾਲ ਸਭਾ (ਮਹਿਲਾ ਵਿੰਗ) ਦੀ ਸੂਬਾ ਪ੍ਰਧਾਨ ਸ੍ਰੀਮਤੀ  ਕਾਂਤਾ ਗੋਇਲ,ਸਮਾਜ ਸੇਵੀ ਜਸ ਪੇਂਟਰ,ਪ੍ਰਿੰਸੀਪਲ ਸ੍ਰੀ ਅਰੁਣ ਗਰਗ ,ਪੰਚਾਇਤ ਸਕੱਤਰ ਨੀਰਜ ਸਿੰਗਲਾ ਤੋਂ ਇਲਾਵਾ ਲੋਕਲ ਗੁਰਦੁਆਰਾ ਕਮੇਟੀ, ਮਾਤਾ ਮਹਿਦਰਬੰਤ ਕੌਰ ਕਲੱਬ, ਯੁਵਕ ਸੇਵਾਵਾਂ ਕਲੱਬ ,ਗੁਰੂ ਰਵਿਦਾਸ ਕਮੇਟੀ ਤੇ ਵਾਲਮੀਕ ਕਮੇਟੀ ਦੇ ਅਹੁਦੇਦਾਰਾਂ  ਨੇ ਡਾ. ਪ੍ਰਨੀਤ ਕੌਰ ਦੀ ਬਤੌਰ ਜੱਜ ਨਿਯੁਕਤੀ ਤੇ ਫਖਰ ਮਹਿਸੂਸ ਕਰਦਿਆਂ ਕਿਹਾ ਕਿ ਉਕਤ ਨਿਯੁਕਤੀ ਪਿੰਡ ਖੰਡੇਬਾਦ ਅਤੇ ਇਲਾਕੇ ਲਈ ਮਾਣ ਤੇ ਸਨਮਾਨ ਦੇ ਨਾਲ ਨਾਲ ਲੜਕੀਆਂ ਲਈ ਪ੍ਰੇਰਨਾ ਸਰੋਤ ਵੀ ਹੈ ।
ਇਸ ਮੌਕੇ ਉਨ੍ਹਾਂ ਦੇ ਪਰਿਵਾਰ ਵੱਲੋਂ ਪਿੰਡ ਦੀਆਂ ਵੱਖ ਵੱਖ ਸੰਸਥਾਵਾਂ ਗੁਰੂ ਘਰ, ਸ਼ਮਸ਼ਾਨਘਾਟ, ਗੁੱਗਾਮਾੜੀ, ਅਪਹਾਜ ਬੱਚਿਆਂ, ਸਰਕਾਰੀ ਸਕੂਲ, ਵੱਖ ਵੱਖ ਧਰਮਸਾਲਾਵਾਂ ਆਦਿ ਲਈ ਦਿਲ ਖੋਲ੍ਹ ਕੇ ਮਾਲੀ ਮੱਦਦ ਵੀ ਦਿੱਤੀ ਗਈ। ਡਾ. ਪ੍ਰਨੀਤ ਕੌਰ ਦਾ ਬਤੌਰ ਜੱਜ ਹਲਕੇ ਵਿੱਚ ਪਹੁੰਚਣਾ ਸਮੁੱਚੇ ਹਲਕੇ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਰਿਹਾ ਕਿਉਂਕਿ ਹਰ ਪਰਿਵਾਰ ਆਪਣੇ ਬੱਚਿਆਂ ਨੂੰ ਡਾ. ਪ੍ਰਨੀਤ ਕੌਰ ਦੀ ਉਦਾਹਰਣ ਦੇ ਕੇ ਅੱਗੇ ਵਧਣ ਲਈ ਪ੍ਰੇਰਿਤ ਕਰ ਰਿਹਾ
ਹੈ ।
ਪਿੰਡ ਅਤੇ ਇਲਾਕੇ ਲਈ ਮਾਣ ਵਾਲੀ ਗੱਲ: ਗਗਨਦੀਪ ਖੰਡੇਬਾਦ
ਪਿੰਡ ਦੀ ਜੰਮਪਲ ਜੱਜ ਬਣੀ ਡਾ ਪ੍ਰਨੀਤ ਕੌਰ ਦੇ ਸਨਮਾਨ ਉਪਰੰਤ ਗੱਲਬਾਤ ਕਰਦਿਆਂ ਸਾਬਕਾ ਐਡਵੋਕੇਟ ਜਨਰਲ ਗਗਨਦੀਪ ਸਿੰਘ ਖੰਡੇਵਾਦ ਨੇ ਕਿਹਾ ਕਿ ਡਾ ਪ੍ਰਨੀਤ  ਨੇ ਆਪਣੀ  ਮਿਹਨਤ ਨਾਲ ਇਹ ਸਾਬਿਤ ਕਰ ਦਿੱਤਾ
ਹੈ ਕਿ ਉੱਚੇ ਮੁਕਾਮ ਤੱਕ ਪਹੁੰਚਣ ਦਾ ਸਿਰਫ਼ ਸਖ਼ਤ ਮਿਹਨਤ ਹੀ ਇਕੋ ਇੱਕ ਸੂਤਰ ਹੈ ਅਤੇ ਲੜਕੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆਂ ਤੋਂ ਪਿੱਛੇ ਨਹੀਂ ਹਨ ।ਉਨ੍ਹਾਂ ਕਿਹਾ ਕਿ ਬੇਟੀ ਪਡ੍ਹਾਓ,ਬੇਟੀ ਬਚਾਓ
ਜਿਹੇ ਅਭਿਆਨਾਂ ਨੂੰ ਡਾ ਪ੍ਰਨੀਤ ਕੌਰ ਨੇ ਸਾਰਥਕਤਾ ਦੇ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Dr. Praneet Kaur was honored upon reaching the village as a judge of Wache
Judge ਅਰਚਨਾ ਨੂੰ ਅਪਰਾਧਿਕ ਅਦਾਲਤ ‘ਚ ਤੇ Judge ਦੀਪਾ ਨੂੰ ਦੀਵਾਨੀ ਅਦਾਲਤ ‘ਚ ਕੀਤਾ ਨਿਯੁਕਤ
ਨਿਊਯਾਰਕ। ਨਿਊਯਾਰਕ ਸ਼ਹਿਰ ਦੇ ਮੇਅਰ ਬਿਲ ਡੇ ਬਲਾਸਿਯੋ ਨੇ ਭਾਰਤੀ ਮੂਲ ਦੀਆਂ ਦੋ ਮਹਿਲਾ ਵਕੀਲਾਂ ਨੂੰ ਅਪਰਾਧਿਕ ਤੇ ਦੀਵਾਨੀ ਅਦਾਲਤਾਂ ਵਿਚ ਜੱਜ (Judge) ਨਿਯੁਕਤ ਕੀਤਾ ਹੈ। ਜੱਜ ਅਰਚਨਾ ਰਾਵ ਨੂੰ ਅਪਰਾਧਿਕ ਅਦਾਲਤ ਵਿਚ ਤੇ ਜੱਜ ਦੀਪਾ ਅੰਬੇਕਰ ਨੂੰ ਦੀਵਾਨੀ ਅਦਾਲਤ ਵਿਚ ਨਿਯੁਕਤ ਕੀਤਾ ਗਿਆ ਹੈ।
ਰਾਵ ਨੂੰ ਇਸ ਤੋਂ ਪਹਿਲਾਂ ਜਨਵਰੀ 2019 ਵਿਚ ਦੀਵਾਨੀ ਵਿਚ ਅੰਤਰਿਮ ਜੱਜ ਦੇ ਰੂਪ ਵਿਚ ਨਿਯੁਕਤ ਕੀਤਾ ਗਿਆ ਸੀ। ਨਿਊਯਾਰਕ ਕਾਊਂਟੀ ਜ਼ਿਲਾ ਅਟਾਰਨੀ ਦਫਤਰ ਵਿਚ ਉਹ 17 ਸਾਲ ਤੋਂ ਆਪਣੀਆਂ ਸੇਵਾਵਾਂ ਦੇ ਰਹੀ ਹੈ।  ਅੰਬੇਕਰ ਨੂੰ ਮਈ 2018 ਵਿਚ ਦੀਵਾਨੀ ਅਦਾਲਤ ਵਿਚ ਅੰਤਰਿਮ ਜੱਜ ਦੇ ਰੂਪ ਵਿਚ ਨਿਯੁਕਤ ਕੀਤਾ ਗਿਆ ਸੀ। ਮੇਅਰ ਨੇ ਪਰਿਵਾਰ ਅਦਾਲਤ, ਅਪਰਾਧਿਕ, ਦੀਵਾਨੀ ਅਦਾਲਤ ਵਿਚ 28 ਨਿਯੁਕਤੀਆਂ ਕੀਤੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਬਰੀਵਾਲਾ ਮੰਦਰ ਵਿਵਾਦ। 7 ਜੱਜਾਂ ਵਾਲੀ ਬੈਂਚ ਕਰੇਗੀ ਹੁਣ ਅਗਲੀ ਸੁਣਵਾਈ
ਸੁਪਰੀਮ ਕੋਰਟ ਨੇ ਆਪਣਾ ਫੈਸਲਾ ਪਲਟਿਆ
ਨਵੀਂ ਦਿੱਲੀ। ਸੁਪਰੀਮ ਕੋਰਟ ‘ਚ ਅੱਜ ਵੱਡੇ ਫੈਸਲੇ ਦਾ ਦਿਨ ਹੈ। ਸਬਰੀਮਾਲਾ ਮੰਦਰ ਮਾਮਲੇ ‘ਚ ਦਾਇਰ ਕੀਤੀਆਂ ਗਈਆਂ ਸੁਪਰੀਮ ਕੋਰਟ ਨੇ ਅੱਜ ਆਪਣਾ ਫੈਸਲਾ ਪਲਟ ਦਿੱਤਾ ਹੈ ਜਿਸ ਤਹਿਤ ਮੁੱੜ ਵਿਚਾਰ ਪਟੀਸ਼ਨਾਂ ‘ਤੇ ਅੱਜ ਸੁਪਰੀਮ ਕੋਰਟ ਦੀ ਬੈਂਚ ਨੇ ਇਹ ਸੁਣਵਾਈ 7 ਜੱਜਾਂ ਦੀ ਬੈਂਚ ਨੂੰ ਸੌਂਪ ਦਿੱਤਾ ਹੈ। ਹੁਣ 7 ਜੱਜਾਂ ਵਾਲੀ ਵੱਡੀ ਬੈਂਚ ‘ਤੇ ਸਬਰੀਵਾਲਾ ਮੰਦਰ ‘ਤੇ ਸੁਣਵਾਈ ਕਰੇਗਾ। ਇਸ ਫੈਸਲੇ ‘ਚ 3:2 ਨਾਲ ਸੁਪਰੀਮ ਕੋਰਟ ਇਹ ਫੈਸਲਾ ਵੱਡੀ ਬੈਂਚ ਨੂੰ ਸੌਂਪ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਪਰੀਮ ਕੋਰਟ :ਮੁਕੰਮਲ ਸੁਣਵਾਈ ਕਰਨ ਵਾਲਾ ਜੱਜ ਹੀ ਸੁਣਾਵੇ ਫੈਸਲਾ
ਜੱਜ ਨੇ ਬਾਬਰੀ ਮਸਜਿਦ ਮਾਮਲੇ ‘ਚ ਛੇ ਮਹੀਨਿਆਂ ਦਾ ਸਮਾਂ ਮੰਗਿਆ ਵੇਰਵਾ
ਏਜੰਸੀ, ਨਵੀਂ ਦਿੱਲੀ
ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਦੀ ਸੁਣਵਾਈ ਕਰਨ ਵਾਲੇ ਹੇਠਲੀ ਅਦਾਲਤ ਦੇ ਜੱਜ ਸਬੰਧੀ ਅੱਜ ਉੱਤਰ ਪ੍ਰਦੇਸ਼ ਸਰਕਾਰ ਤੋਂ ਵਿਸਥਾਰ ਵੇਰਵਾ ਦੇਣ ਲਈ ਕਿਹਾ ਜਸਟਿਸ ਰੋਹਿੰਟੋਨ ਨਰੀਮਨ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਉਹ ਚਾਹੁੰਦੀ ਹੈ ਕਿ ਸਬੰਧਿਤ ਮਾਮਲੇ ‘ਚ ਉਹ ਜੱਜ ਅੰਤਿਮ ਫੈਸਲਾ ਸੁਣਾਵੇ, ਜਿਨ੍ਹਾਂ ਨੇ ਹੁਣ ਤੱਕ ਇਸ ਸੰਪੂਰਨ ਮਾਮਲੇ ਨੂੰ ਸੁਣਿਆ ਹੈ ਬੈਂਚ ਨੇ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਕੀਤੀ ਜਾਵੇਗੀ ਜ਼ਿਕਰਯੋਗ ਹੈ ਕਿ ਸਬੰਧਿਤ ਮਾਮਲੇ ਦੀ ਸੁਣਵਾਈ ਕਰਨ ਵਾਲੀ ਹੇਠਲੀ ਅਦਾਲਤ ਦੇ ਜੱਜ 30 ਸਤੰਬਰ ਨੂੰ ਸੇਵਾ ਮੁਕਤ ਹੋਣ ਜਾ ਰਹੇ ਹਨ ਜੱਜ ਨੇ ਸੁਪਰੀਮ ਕੋਰਟ ਨੂੰ ਲਿਖੀ ਚਿੱਠੀ ‘ਚ ਕਿਹਾ ਹੈ ਕਿ ਮੁਕੱਦਮੇ ਨੂੰ ਨਜਿੱਠਣ ਲਈ ਘੱਟ ਤੋਂ ਘੱਟ ਛੇ ਮਹੀਨੇ ਦਾ ਤੇ ਸਮਾਂ ਚਾਹੀਦਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਬੀਆਈ ਦੇ ਸਾਬਕਾ ਅੰਤਰਿਮ ਨਿਦੇਸ਼ਕ ਨਾਗੇਸ਼ਵਰ ਰਾਓ ਨੂੰ ਸੁਪਰੀਮ ਕੋਰਟ ਦੀ ਅਨੋਖੀ ਸਜ਼ਾ
ਨਵੀਂ ਦਿੱਲੀ। ਮੁਜਫੱਰਪੁਰ ਸ਼ੈਲਟਰ ਹੋਮ ਮਾਮਲੇ ‘ਚ ਸੀਬੀਆਈ ਦੇ ਜਾਂਚ ਅਧਿਕਾਰੀ ਦਾ ਤਬਾਦਲਾ ਕਰਨ ਤੇ ਸੀਬੀਆਈ ਦੇ ਸਾਬਕਾ ਅੰਤਰਿਮ ਨਿਦੇਸ਼ਕ ਐਮ ਨਾਗੇਸ਼ਵਰ ਰਾਵ ਸੁਪਰੀਮ ਕੋਰਟ ‘ਚ ਪੇਸ਼ ਹੋਏ। ਸੁਪਰੀਮ ਕੋਰਟ ਨੇ ਜਾਂਚ ਅਧਿਕਾਰੀ ਦਾ ਤਬਾਦਲਾ ਨਾ ਕਰਨ ਦਾ ਆਦੇਸ਼ ਦਿੱਤਾ ਸੀ, ਪਰ ਉਸਤੋਂ ਬਾਅਦ ਵੀ ਜਾਂਚ ਅਧਿਕਾਰੀ ਅਕੇ ਸ਼ਰਮਾ ਦਾ ਤਬਾਦਲਾ ਕਰ ਦਿੱਤਾ ਗਿਆ, ਇਸ ਤੇ ਕੋਰਟ ਨਾਗੇਸ਼ਵਰ ਰਾਓ ਨੂੰ ਉਲੰਘਣਾ ਦੇ ਕੇਸ ‘ਚ ਤਲਬ ਕੀਤਾ ਸੀ, ਮੰਗਲਵਾਰ ਨੂੰ ਸੁਪਰੀਮ ਕੋਰਟ ਹਲਫਨਾਮਾ ਦਾਖਲ ਕੀਤਾ ਸੀ, ਉਨ੍ਹਾਂ ਨੇ ਸੁਪਰੀਮ ਕੋਰਟ ਤੋਂ ਮਾਫੀ ਮੰਗੀ ਸੀ।
ਸੁਪਰੀਮ ਕੋਰਟ ਨੇ ਰਾਓ ਨੂੰ ਅਨੌਖੀ ਸਜ਼ਾ ਸੁਣਾਈ ਹੈ। ਕੋਰਟ ਨੇ ਅਦਾਲਤ ਦੀ ਉਲੰਘਣਾ ਤੇ ਇੱਕ ਲੱਖ ਦਾ ਜੁਰਮਾਨਾ ਲਾਇਆ ਅਤੇ ਪੂਰੇ ਦਿਨ ਚੱਲਣ ਤੱਕ ਇੱਥ ਕੋਨੇ ‘ਚ ਬੈਠੇ ਰਹਿਣ ਦੀ ਸਜਾ ਸੁਣਾਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਵਾਨੀਗੜ੍ਹ |ਪੰਜਾਬ ਸਿਵਲ ਸਰਵਿਸਿਜ਼ ਜੁਡੀਸ਼ੀਅਲ ਦੀ ਪ੍ਰੀਖਿਆ ਵਿੱਚ ਜਨਰਲ ਵਰਗ ਵਿੱਚੋਂ ਸਫਲਤਾ ਹਾਸਲ ਕਰਕੇ ਜੱਜ ਬਣੀ ਨੀਰਜ ਗੋਇਲ ਸੁਨਾਮ ਦਾ ਭਵਾਨੀਗੜ੍ਹਪਹੁੰਚਣ ‘ਤੇ ਕਰਿਆਣਾ ਐਸ਼ੋਸੀਏਸ਼ਨ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਸਭਾ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਪੰਜਾਬ ਭਰ ਵਿੱਚੋਂ 29ਵਾਂ ਰੈਂਕ ਹਾਸਿਲ ਕਰਨ ਵਾਲੀ ਨੀਰਜ ਗੋਇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਨੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਲਾਅ ਆਫ ਪਟਿਆਲਾ ਤੋਂ ਗਰੇਜ਼ੂਸਨ ਤੋਂ ਬਾਅਦ 2016-17 ਵਿੱਚ ਰਾਹੁਲ ਆਈ ਏ ਐਸ ਕੋਚਿੰਗ ਸੈਂਟਰ ਦਿੱਲੀ ਤੋਂ ਪੀਸੀਐਸ (ਜੁਡੀਸ਼ੀਅਲ) ਦੀ ਕੋਚਿੰਗ ਲੈ ਕੇ ਇਸ ਪ੍ਰੀਖਿਆ ਨੂੰ ਪਾਸ ਕੀਤਾ। ਨੀਰਜ ਗੋਇਲ ਨੇ ਕਿਹਾ ਕਿ ਮੇਰੀ ਸਫਲਤਾ ਦਾ ਸਿਹਰਾ ਮੇਰੇ ਪਿਤਾ ਸ਼ਤੀਸ ਕੁਮਾਰ ਤੇ ਮਾਤਾ ਨੀਸ਼ਾ ਗੋਇਲ ਨੂੰ ਜਾਂਦਾ ਹੈ। ਕਰਿਆਣਾ ਐਸ਼ੋਸੀਏਸ਼ਨ ਦੇ ਆਗੂ ਸੋਮਨਾਥ ਗਰਗ ਨੇ ਕਿਹਾ ਕਿ ਧੀ ਨੀਰਜ਼ ਗੋਇਲ ਨੇ ਉਕਤ ਪ੍ਰੀਖਿਆ ਪਾਸ ਕਰਕੇ ਆਪਣੇ ਪਰਿਵਾਰ, ਸ਼ਹਿਰ ਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ।  ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਪ੍ਰੇਮ ਚੰਦ ਗਰਗ, ਚਮਨ ਲਾਲ, ਵਿਨੋਦ ਮਿੱਤਲ, ਦਰਸ਼ਨ ਮਿੱਤਲ, ਲਵਲੀ ਸਿੰਗਲਾ, ਰਮੇਸ਼ ਕੁਮਾਰ, ਵਿਜੈ ਆਨੰਦ, ਦੀਪਕ ਗੁਪਤਾ, ਨੀਟਾ, ਨੀਟੂ, ਵਾਸੂ ਗੋਇਲ, ਅਮਨ ਤੋਂ ਇਲਾਵਾ ਯੂਨੀਅਨ ਦੇ ਹੋਰ ਵੀ ਮੈਂਬਰ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਰਨਾਲਾ ਦਾ ਮਨੂ ਸਿੰਗਲਾ ਬਣਿਆ ਸਿਵਲ ਜੱਜ
ਤਾਜ਼ਾ ਐਲਾਨੇ ਨਤੀਜਿਆਂ ‘ਚ ਕੀਤਾ 23ਵਾਂ ਰੈਂਕ ਹਾਸਲ
ਬਰਨਾਲਾ | ਇੱਥੋਂ ਦੇ ਇੱਕ ਨੌਜਵਾਨ ਨੇ ਸਖ਼ਤ ਮਿਹਨਤ ਸਦਕਾ ਬਰਨਾਲਾ ਦਾ ਨਾਂਅ ਰੌਸ਼ਨ ਕਰਦਿਆਂ ਸਿਵਲ ਜੱਜ ਦੀ ਪ੍ਰੀਖਿਆ ਪਾਸ ਕਰ ਲਈ, ਜਿਸ ਸਦਕਾ ਹੁਣ ਬਰਨਾਲਾ ਦਾ ਮਨੂ ਸਿੰਗਲਾ ਪੰਜਾਬ ‘ਚ ਸਿਵਲ ਜੱਜ ਦੀਆਂ ਸੇਵਾਵਾਂ ਨਿਭਾਏਗਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨੂ ਸਿੰਗਲਾ ਦੇ ਐਡਵੋਕੇਟ ਸਾਥੀ ਸ਼ੁਭਮ ਗਾਂਧੀ ਨੇ ਇਸ ਪੱਤਰਕਾਰ ਨੂੰ ਫੋਨ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਾਜ਼ਾ ਐਲਾਨੇ ਨਤੀਜਿਆਂ ‘ਚ ਮਨੂ ਸਿੰਗਲਾ ਦਾ 23ਵਾਂ ਰੈਂਕ ਆਇਆ ਹੈ ਜਾਣਕਾਰੀ ਅਨੁਸਾਰ ਪੰਜਾਬ ‘ਚ 121 ਜੱਜਾਂ ਦੀਆਂ ਪੋਸਟਾਂ ਲਈ ਇਹ ਲਾਸਟ ਪ੍ਰੀਖਿਆ ਹੋਈ ਸੀ, ਜਿਸਦਾ ਨਤੀਜਾ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਹੈ, ਜਿਸ ‘ਚ ਮੱਲ ਮਾਰਦਿਆਂ ਬਰਨਾਲਾ ਦੇ ਮਨੂ ਸਿੰਗਲਾ ਨੇ 23ਵਾਂ ਰੈਂਕ ਹਾਸਲ ਕਰਦਿਆਂ ਮਾਪਿਆਂ ਤੇ ਸ਼ਹਿਰ ਦਾ ਨਾਂਅ ਰੋਸ਼ਨ ਕੀਤਾ ਹੈ 16 ਜਨਵਰੀ 2017 ‘ਚ ਪ੍ਰੀ ਪ੍ਰੀਖਿਆ ਪਾਸ ਕੀਤੀ ਸੀ ਤੇ ਅੰਤਿਮ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ ਪ੍ਰੀਖਿਆ ‘ਚ ਜਿਓਂ ਹੀ ਸਫਲਤਾ ਦੀ ਖਬਰ ਉਸਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਸਾਥੀਆਂ ਕੋਲ ਪੁੱਜੀ ਤਾਂ ਮਨੂ ਨੂੰ ਵਧਾਈਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਮਨੂ ਸਿੰਗਲਾ ਨੇ ਇਸ ਕਾਮਯਾਬੀ ਦਾ ਸਿਹਰਾ ਪਿਤਾ ਰਾਜੇਸ਼ ਸਿੰਗਲਾ ਤੇ ਮਾਤਾ ਸਰੋਜ ਰਾਣੀ ਸਿਰ ਬੰਨ੍ਹਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਗੁਰੂਗ੍ਰਾਮ ਗੋਲੀਕਾਂਡ: ਜੱਜ ਦੀ ਪਤਨੀ ਅਤੇ ਪੁੱਤਰ ਦੀ ਮੌਤ
ਸੱਚ ਕਹੂੰ ਨਿਊਜ਼, ਗੁਰੂਗ੍ਰਾਮ
ਗੁਰੂਗ੍ਰਾਮ ਗੋਲੀਕਾਂਡ ‘ਚ ਅਡੀਸ਼ਨਲ ਸੈਸ਼ਨ ਜੱਜ ਕ੍ਰਿਸ਼ਨ ਕਾਂਤ ਸ਼ਰਮਾ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਈ ਉਨ੍ਹਾਂ ਦੀ ਪਤਨੀ ਅਤੇ ਪੁੱਤਰ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ ਇਸ ਮਾਮਲੇ ਦੇ ਮੁਲਜ਼ਮ ਗੰਨਮੈਨ ਮਹੀਪਾਲ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ
ਜ਼ਿਕਰਯੋਗ ਹੈ ਕਿ ਸੈਕਟਰ-49 ਸਥਿਤ ਆਰਕੇਡੀਆ ਮਾਰਕਿਟ ‘ਚ ਸ਼ਨਿੱਚਰਵਾਰ ਨੂੰ ਜੱਜ ਕ੍ਰਿਸ਼ਨ ਕਾਂਤ ਦੇ ਗੰਨਮੈਨ ਨੇ ਉਨ੍ਹਾਂ ਦੀ ਪਤਨੀ ਰਿਤੂ ਅਤੇ ਪੁੱਤਰ ਧਰੁਵ ਨੂੰ ਦੁਪਹਿਰ ਲਗਭਗ 3.30 ਵਜੇ ਗੋਲੀ ਮਾਰ ਦਿੱਤੀ ਸੀ ਦਿਨ ਦਿਹਾੜੇ ਬਜ਼ਾਰ ‘ਚ ਮੌਜ਼ੂਦ ਭੀੜ ਸਾਹਮਣੇ ਹੀ ਜੱਜ ਦੀ ਪਤਨੀ ਅਤੇ ਪੁੱਤਰ ਨੂੰ ਗੰਨਮੈਨ ਨੇ ਗੋਲੀ ਮਾਰ ਦਿੱਤੀ ਮਹੀਪਾਲ ਨੂੰ ਘਟਨਾ ਦੇ ਕੁਝ ਘੰਟਿਆਂ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ
4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਮੁਲਜ਼ਮ
ਜੱਜ ਦੀ ਪਤਨੀ ਅਤੇ ਪੁੱਤਰ ਦੀ ਮੌਤ ਤੋਂ ਬਾਅਦ ਮਾਮਲੇ ਨੂੰ ਡੀਜੀਪੀ ਨੇ ਡੀਜੀ ਕ੍ਰਾਇਮ ਕੋਲ ਭੇਜ ਦਿੱਤਾ ਸੀ ਹੁਣ ਇਸ ਮਾਮਲੇ ਦੀ ਜਾਂਚ ਉਨ੍ਹਾਂ ਦੀ ਹੀ ਦੇਖ-ਰੇਖ ‘ਚ ਹੋਵੇਗੀ ਜ਼ਿਕਰਯੋਗ ਹੈ ਕਿ ਐਤਵਾਰ  ਨੂੰ ਮੁਲਜ਼ਮ ਗੰਨਮੈਨ ਨੂੰ ਏਡੀਜੇ ਪ੍ਰਿਅੰਕਾ ਜੈਨ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ ਇਸ ਤੋਂ ਬਾਅਦ ਉਸ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹਾਲਾਂਕਿ ਪੁਲਿਸ ਨੇ 7 ਦਿਨਾਂ ਦਾ ਰਿਮਾਂਡ ਮੰਗਿਆ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।