CrimeIn Punjab - Sach Kahoon Punjabi

Amritsar News: ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਗੰਭੀਰ
Amritsar News: (ਰਾਜਨ ਮਾਨ) ਅੰਮ੍ਰਿਤਸਰ। ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇੱਕ ਵਾਰ ਫਿਰ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਵੱਲੋਂ ਤਿੰਨ ਤੋਂ ਚਾਰ ਫਾਇਰ ਕੀਤੇ ਗਏ। ਇਸ ਦੌਰਾਨ ਇੱਕ ਗੋਲੀ ਗੁਰਪਿੰਦਰ ਸਿੰਘ ਉਰਫ਼ ਰੋਬਿਨ ਦੀ ਲੱਤ ਵਿੱਚ ਲੱਗੀ, ਜਿਸ ਕਾਰਨ ਉਹ ਜਖਮੀ ਹੋ ਗਿਆ। ਜ਼ਖਮੀ ਨੌਜਵਾਨ ਦੀ ਪਹਿਚਾਣ ਗੁਰਪਿੰਦਰ ਸਿੰਘ ਉਰਫ਼ ਰੋਬਿਨ ਵਜੋਂ ਹੋਈ ਹੈ, ਜੋ ਸ਼ੇਖੂਪੁਰੇ ਮਹੱਲੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਨੂੰ ਅਗਲੇ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੋਬਿਨ ਬੱਚਿਆਂ ਨੂੰ ਲੈਣ ਗਿਆ ਹੋਇਆ ਸੀ, ਜਦੋਂ ਉਨ੍ਹਾਂ ਨੂੰ ਫੋਨ ਰਾਹੀਂ ਪਤਾ ਲੱਗਾ ਕਿ ਉਸ ’ਤੇ ਗੋਲੀਆਂ ਚਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਮਲੇ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ, ਪਰ ਪੁਰਾਣੀ ਰੰਜਿਸ਼ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ:  Punjab Farmers: ਬੀਕੇਯੂ ਸਿੱਧੂਪੁਰ ਦਾ ਲੈਂਡ ਮੋਰਗੇਜ ਬੈਂਕਾਂ ਖਿਲਾਫ਼ ਵੱਡਾ ਐਕਸ਼ਨ,ਜਾਣੋ ਕੀ ਹੈ ਮਾਮਲਾ

ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿ

Amritsar News: ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਕਾਰੀ ਨੇ ਦੱਸਿਆ ਕਿ ਜਖਮੀ ਨੌਜਵਾਨ ਦੇ ਬਿਆਨ ਦਰਜ ਕਰਨ ਲਈ ਟੀਮ ਭੇਜੀ ਗਈ ਹੈ ਅਤੇ ਉਸਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਮਲਾਵਰਾਂ ਦੀ ਪਛਾਣ ਲਈ ਇਲਾਕੇ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਜੰਡਿਆਲਾ ਗੁਰੂ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿੱਚ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।