Tipper Motorcycle Collision - Sach Kahoon Punjabi

Fatal Road Accident: ਟਿੱਪਰ ਤੇ ਮੋਟਰਸਾਈਕਲ ਦੀ ਟੱਕਰ ਹੁੰਦੇ ਲੱਗੀ ਭਿਆਨਕ ਅੱਗ, ਮੋਟਰ ਸਾਈਕਲ ਦੀ ਮੌਤ
Fatal Road Accident: (ਵਿੱਕੀ ਕੁਮਾਰ ਮੋਗਾ। ਕੋਟਕਪੁਰਾ ਰੋਡ ’ਤੇ ਰਾਧਾ ਸਵਾਮੀ ਸਤਿਸੰਗ ਘਰ ਨੇੜੇ ਕਰੀਬ 11 ਵਜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਇੱਕ ਟਿੱਪਰ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਟੱਕਰ ਐਨੀ ਭਿਆਨਕ ਸੀ ਕਿ ਮੋਟਰਸਾਈਕਲ ਟਿੱਪਰ ਦੇ ਥੱਲੇ ਆ ਗਿਆ, ਜਿਸ ਕਾਰਨ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Punjab Drug Module Busted: ਪੰਜਾਬ ’ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, 3 ਗ੍ਰਿਫ਼ਤਾਰ

Fatal Road Accident: ਟਿੱਪਰ ਤੇ ਮੋਟਰਸਾਈਕਲ ਦੀ ਟੱਕਰ ਹੁੰਦੇ ਲੱਗੀ ਭਿਆਨਕ ਅੱਗ, ਮੋਟਰ ਸਾਈਕਲ ਦੀ ਮੌਤ

ਹਾਲੇ ਤੱਕ ਮ੍ਰਿਤਕ ਦੀ ਕੋਈ ਪਛਾਣ ਨਹੀਂ ਹੋ ਸਕੀ।