Simran Kamboj - Sach Kahoon Punjabi

Punjab Sports News: ਗੁਰਮੀਤ ਖੁੱਡੀਆਂ ਨੇ ਗੋਲਡ ਮੈਡਲਿਸਟ ਕਬੱਡੀ ਖਿਡਾਰਨ ਸਿਮਰਨ ਕੰਬੋਜ ਨੂੰ ਕੀਤਾ ਸਨਮਾਨਿਤ
Punjab Sports News: ਲੰਬੀ/ਕਿੱਲਿਆਂਵਾਲੀ ਮੰਡੀ,(ਮੇਵਾ ਸਿੰਘ)। ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਲੰਬੀ ਦੇ ਦੌਰੇ ਦੌਰਾਨ ਪਿੰਡ ਪੰਜਾਵਾ ਪਹੁੰਚੇ। ਉਥੇ ਉੂਨ੍ਹਾਂ ਪੰਜਾਵਾ ਪਿੰਡ ਦੀ ਵਸਨੀਕ ਹੋਣਹਾਰ ਕਬੱਡੀ ਖਿਡਾਰਨ ਸਿਮਰਨ ਕੰਬੋਜ ਜਿਸ ਨੇ ਹਾਲ ਹੀ ਵਿੱਚ ਚੀਨ ਵਿੱਚ 22 ਅਪ੍ਰੈਲ ਤੋਂ 30 ਅਪ੍ਰੈਲ ਤੱਕ ਹੋਈਆਂ ਏਸ਼ੀਅਨ ਗੇਮਜ਼ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਬੱਡੀ ਵਿੱਚ ਸੋਨੇ ਦਾ ਤਮਗਾ ਜਿੱਤਿਆ, ਨੂੰ ਯਾਦਗਾਰੀ ਚਿੰਨਾਂ ਨਾਲ ਸਨਮਾਨਿਤ ਕੀਤਾ ਤੇ ਨਿੱਜੀ ਤੌਰ ’ਤੇ ਕਬੱਡੀ ਖਿਡਾਰਨ ਨੂੰ 51000 ਰੁਪਏ ਇਨਾਮ ਵਜੋਂ ਦਿੱਤਾ ਤੇ ਉਸ ਨੂੰ ਤੇ ਉਸ ਦੇ ਮਾਪਿਆਂ ਨੂੰ ਇਸ ਉਪਲੱਬਧੀ ਹਾਸਲ ਕਰਨ ਦੀ ਵਧਾਈ ਵੀ ਦਿੱਤੀ।

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਖੁੱਡੀਆਂ ਨੇ ਕਬੱਡੀ ਖਿਡਾਰਨ ਅਤੇ ਉਸ ਦੇ ਪਿਤਾ ਸੁਖਪਾਲ ਚੰਦ ਕੰਬੋਜ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਇਲਾਕੇ ਦੀ ਸ਼ਾਨ ਇਸ ਖਿਡਾਰਨ ਧੀ ਨੂੰ ਉਨ੍ਹਾਂ ਨਾਲ ਮਿਲਾਉਣਗੇ ਤੇ ਪੰਜਾਬ ਸਰਕਾਰ ਵਿਚ ਨੌਕਰੀ ਦੇਣ ਦੀ ਸਿਫਾਰਸ਼ ਵੀ ਕਰਨਗੇ। ਉਨ੍ਹਾਂ ਆਖਰ ਵਿਚ ਕਿਹਾ ਕਿ ਕਬੱਡੀ ਖਿਡਾਰਨ ਸਿਮਰਨ ਕੰਬੋਜ਼ ਨੇ ਅੰਤਰਰਾਸ਼ਟਰੀ ਪੱਧਰ ’ਤੇ ਗੋਲਡ ਮੈਡਲ ਹਾਸਲ ਕਰਕੇ ਆਪਣਾ, ਮਾਪਿਆਂ, ਹਲਕੇ ਤੇ ਪੰਜਾਬ ਤੋਂ ਇਲਾਵਾ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ: Health Minister Punjab: ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂ-ਬ-ਰੂ

ਇਸ ਮੌਕੇ ਗੱਲਬਾਤ ਕਰਦਿਆਂ ਖਿਡਾਰਨ ਸਿਮਰਨ ਕੰਬੋਜ਼ ਨੇ ਦੱਸਿਆ ਕਿ ਉਹ ਪਹਿਲਾਂ ਵੀ 25 ਤੋਂ ਵੱਧ ਨੈੇਸ਼ਨਲ ਮੁਕਾਬਲਿਆਂ ਵਿੱਚ ਭਾਗ ਲੈ ਚੁੱਕੀ ਹੈ ਅਤੇ ਕਈ ਵਾਰ ਮੈਡਲ ਜਿੱਤ ਕੇ ਆਪਣੀ ਕਾਬਲੀਅਤ ਸਾਬਤ ਕਰ ਚੁੱਕੀ ਹੈ। ਉਹ ਨੇਸ਼ਨਲ ਗੇਮਜ਼ ਅਤੇ ਆਲ ਇੰਡੀਆ ਯੂਨੀਵਰਸਿਟੀ ਗੇਮਜ਼ ਵਿੱਚ ਲਗਾਤਾਰ 3 ਸਾਲ ਸੋਨੇ ਦੇ ਤਮਗੇ ਜਿੱਤ ਚੁੱਕੀ ਹੈ, ਜੋ ਕਿ ਆਪਣੇ-ਆਪ ਵਿੱਚ ਵੱਡੀ ਉਪਲਬਧੀ ਹੈ। ਉਸ ਨੇ ਦੱਸਿਆ ਕਿ ਹੈਦਰਾਬਾਦ ਦੇ ਗੱਚੀਬੌਲੀ ਸਟੇਡੀਅਮ ਵਿੱਚ ਹੋਈ ਨੇੈਸ਼ਨਲ ਚੈਂਪੀਅਨਸ਼ਿਪ ਦੌਰਾਨ ਵੀ ਸ਼ਾਨਦਾਰ ਖੇਡ ਦਿਖਾਈ ਅਤੇ ਟੌਪ ਦੂਜੀ ਰੇਡਰ ਵਜੋਂ ਆਪਣੀ ਪਛਾਣ ਬਣਾਈ। ਉਸਦੀ ਇਸ ਲਗਾਤਾਰ ਮਿਹਨਤ ਅਤੇ ਵਧੀਆ ਪ੍ਰਦਰਸ਼ਨ ਕਰਕੇ ਹੁਣ ਉਹ ਜਪਾਨ ਵਿੱਚ ਹੋਣ ਵਾਲੀਆਂ ਆਉਣ ਵਾਲੀਆਂ ਏਸ਼ੀਅਨ ਗੇਮਜ਼ ਲਈ ਕੈਂਪ ਵਿੱਚ ਵੀ ਚੁਣੀ ਗਈ ਹੈ।

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਪੰਜਾਵਾ ਦੇ ਵਾਸੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੇ ਪਿੰਡ ਦੀ ਧੀ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਂਅ ਰੋੋਸ਼ਨ ਕਰ ਰਹੀ ਹੈ। ਇਸ ਕਰਕੇ ਪਿੰਡ ਵਾਸੀਆਂ ਤੇ ਹਲਕੇ ਦੇ ਹੋਰ ਵੀ ਮੋਹਤਬਾਰਾਂ ਨੇ ਉਸ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਜੀਆਂ। ਇਸ ਮੌਕੇ ਸੁਖਪਾਲ ਚੰਦ ਕੰਬੋਜ, ਹਰਮਨ ਕੰਬੋਜ, ਗੁਰਬਾਜ ਸਿੰਘ ਵਣਵਾਲਾ, ਨਿਰਜੀਤ ਸਿੰਘ ਸਰਪੰਚ ਤੱਪਾਖੇੜਾ, ਰਮੇਸ ਕੁਮਾਰ ਸਰਪੰਚ ਪੰਜਾਵਾ ਤੇ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ।

ਲੰਬੀ: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਹਲਕਾ ਲੰਬੀ ਦੇ ਪਿੰਡ ਪੰਜਾਵਾ ਦੀ ਵਸਨੀਕ ਸਿਮਰਨ ਕੰਬੋਜ ਗੋਲਡ ਮੈਡਲਿਸਟ ਕਬੱਡੀ ਖਿਡਾਰਨ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ : ਮੇਵਾ ਸਿੰਘ