Theft Case - Sach Kahoon Punjabi

Theft Case: ਦੁਕਾਨ ਦੀ ਛੱਤ ਤੋੜ ਚੋਰੀ ਕਰਨ ਵਾਲਾ ਚੋਰ ਕੁਝ ਘੰਟਿਆਂ ’ਚ ਕਾਬੂ
Theft Case: (ਗੁਰਪ੍ਰੀਤ ਪੱਕਾ) ਫਰੀਦਕੋਟ। ਫ਼ਰੀਦਕੋਟ ਪੁਲਿਸ ਨੇ ਤੇਜ਼ ਕਾਰਵਾਈ ਕਰਦਿਆਂ ਦੁਕਾਨ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਮੁਲਜ਼ਮ ਨੂੰ ਮਹਿਜ ਕੁਝ ਘੰਟਿਆਂ ਵਿੱਚ ਹੀ ਗ੍ਰਿਫਤਾਰ ਕਰ ਲਿਆ ਹੈ। ਵਿਅਕਤੀ ਕੋਲੋਂ ਚੋਰੀ ਕੀਤਾ ਸਮਾਨ ਵੀ ਬਰਾਮਦ ਕਰ ਲਿਆ ਗਿਆ ਹੈ। ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਹ ਸਫਲਤਾ ਹਾਸਲ ਹੋਈ ਹੈ। ਐਸਪੀ (ਇੰਨਵੈਸਟੀਗੇਸ਼ਨ) ਜੋਗੇਸ਼ਵਰ ਸਿੰਘ ਗੋਰਾਇਆ ਦੀ ਰਹਿਨੁਮਾਈ ਹੇਠ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਵਿਅਕਤੀ ਨੂੰ ਕਾਬੂ ਕੀਤਾ। ਡੀਐਸਪੀ ਤਰਲੋਚਨ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਦੀ ਪਹਿਚਾਣ ਦੀਪਕ ਸਿੰਘ ਉਰਫ ਦੀਪੂ ਵਜੋਂ ਹੋਈ ਹੈ, ਜੋ ਦਸ਼ਮੇਸ਼ ਨਗਰ ਫਰੀਦਕੋਟ ਦਾ ਵਸਨੀਕ ਹੈ। ਉਸਦੇ ਕਬਜ਼ੇ ਵਿਚੋਂ 2 ਐਲਈਡੀ ਅਤੇ 5 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ: Raghav Chadha: ਰਾਘਵ ਚੱਢਾ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ, ਕਿਹਾ-ਪੰਜਾਬ ਸਰਕਾਰ ਕਰ ਰਹੀ ਹੈ ਏਜੰਸੀਆਂ ਦੀ ਦੁਰਵਰਤੋਂ

ਜਾਣਕਾਰੀ ਅਨੁਸਾਰ 1-2 ਮਈ ਦੀ ਦਰਮਿਆਨੀ ਰਾਤ ਨੂੰ ਮਾਲ ਰੋਡ ਸਥਿਤ ਇਕ ਮੋਬਾਇਲ ਸਟੋਰ ਦੀ ਛੱਤ ਤੋੜ ਕੇ ਮੋਬਾਇਲ ਫੋਨ ਅਤੇ ਹੋਰ ਸਮਾਨ ਚੋਰੀ ਕੀਤਾ ਗਿਆ ਸੀ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾਕੇ ਤੁਰੰਤ ਜਾਂਚ ਸ਼ੁਰੂ ਕੀਤੀ। ਹਿਊਮਨ ਇੰਟੈਲੀਜੈਂਸ ਅਤੇ ਟੈਕਨੀਕਲ ਇਨਪੁਟ ਦੇ ਆਧਾਰ ’ਤੇ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ। ਇਸ ਮਾਮਲੇ ਵਿੱਚ ਥਾਣਾ ਸਿਟੀ ਫਰੀਦਕੋਟ ਵਿਖੇ ਬੀਐਨਐਸ ਦੀਆਂ ਧਾਰਾਵਾਂ 331(4) ਅਤੇ 305(1) ਤਹਿਤ ਮੁਕੱਦਮਾ ਨੰਬਰ 217 ਮਿਤੀ 5 ਮਈ ਨੂੰ ਦਰਜ ਕੀਤਾ ਗਿਆ ਹੈ। ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ।

Theft Case: ਦੁਕਾਨ ਦੀ ਛੱਤ ਤੋੜ ਚੋਰੀ ਕਰਨ ਵਾਲਾ ਚੋਰ ਕੁਝ ਘੰਟਿਆਂ ’ਚ ਕਾਬੂ