Prisoner Suicide - Sach Kahoon Punjabi

Faridkot Central Jail: ਫ਼ਰੀਦਕੋਟ ਕੇਂਦਰੀ ਜੇਲ੍ਹ ’ਚ ਕੈਦੀ ਵੱਲੋਂ ਖੁਦਕੁਸ਼ੀ, 10 ਦਿਨਾਂ ਵਿੱਚ ਤਿੰਨ ਮੌਤਾਂ
Faridkot Central Jail: (ਗੁਰਪ੍ਰੀਤ ਪੱਕਾ) ਫਰੀਦਕੋਟ। ਸਥਾਨਕ ਕੇਂਦਰੀ ਜੇਲ੍ਹ ਵਿੱਚ ਬੀਤੀ ਰਾਤ ਇੱਕ ਕੈਦੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਜੇਲ੍ਹ ਪ੍ਰਸ਼ਾਸਨ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਾਠਗੜ੍ਹ (ਜ਼ਿਲ੍ਹਾ ਫਾਜ਼ਿਲਕਾ) ਦਾ ਰਹਿਣ ਵਾਲਾ ਸੀ ਅਤੇ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਨੇ ਆਪਣੀ ਬੈਰਕ ਦੇ ਬਾਥਰੂਮ ਵਿੱਚ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਜੇਲ੍ਹ ਸਟਾਫ ਵੱਲੋਂ ਉਸਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

Faridkot Central Jail: ਫ਼ਰੀਦਕੋਟ ਕੇਂਦਰੀ ਜੇਲ੍ਹ ’ਚ ਕੈਦੀ ਵੱਲੋਂ ਖੁਦਕੁਸ਼ੀ, 10 ਦਿਨਾਂ ਵਿੱਚ ਤਿੰਨ ਮੌਤਾਂ

ਦੱਸਿਆ ਜਾ ਰਿਹਾ ਹੈ ਕਿ ਕਾਫ਼ੀ ਸਮੇਂ ਤੋਂ ਕੋਈ ਵੀ ਪਰਿਵਾਰਕ ਮੈਂਬਰ ਉਸਨੂੰ ਮਿਲਣ ਨਹੀਂ ਆਇਆ ਸੀ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ।

ਜਿਕਰਯੋਗ ਹੈ ਕਿ ਪਿਛਲੇ 10 ਦਿਨਾਂ ਦੌਰਾਨ ਕੇਂਦਰੀ ਜੇਲ੍ਹ ਵਿੱਚ ਖੁਦਕੁਸ਼ੀ ਦਾ ਇਹ ਤੀਜਾ ਮਾਮਲਾ ਹੈ, ਜਿਸ ਨਾਲ ਜੇਲ੍ਹ ਦੇ ਪ੍ਰਬੰਧ ਅਤੇ ਕੈਦੀਆਂ ਦੀ ਮਾਨਸਿਕ ਸਿਹਤ ਸਬੰਧੀ ਪ੍ਰਸ਼ਨ ਚਿੰਨ੍ਹ ਖੜ੍ਹੇ ਹੋ ਰਹੇ ਹਨ। ਜਾਣਕਾਰੀ ਅਨੁਸਾਰ, ਲਗਭਗ 2000 ਕੈਦੀਆਂ ਦੀ ਸਮਰੱਥਾ ਵਾਲੀ ਇਸ ਜੇਲ੍ਹ ਵਿੱਚ 2800 ਤੋਂ ਵੱਧ ਕੈਦੀ ਬੰਦ ਹਨ। ਜੇਲ੍ਹ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।