Badshahpur News Punjabi - Sach Kahoon Punjabi

National Level Competition Winner: ਡੀ.ਏ.ਵੀ. ਬਾਦਸ਼ਾਹਪੁਰ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਰਾਸ਼ਟਰੀ ਪੱਧਰ 'ਤੇ ਗੱਡੇ ਝੰਡੇ
National Level Competition Winner: ਮਨੋਜ ਗੋਇਲ) ਬਾਦਸ਼ਾਹਪੁਰ।

National Level Competition Winner: ਡੀ.ਏ.ਵੀ. ਬਾਦਸ਼ਾਹਪੁਰ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਰਾਸ਼ਟਰੀ ਪੱਧਰ 'ਤੇ ਗੱਡੇ ਝੰਡੇ

ਇਸੇ ਅੰਤਰਗਤ ਸੀ. ਬੀ. ਐਸ. ਈ. ਬੋਰਡ ਦਿੱਲੀ ਵੱਲੋਂਂ ਸਵਾਧਿਆ ਫਾਊਂਡੇਸ਼ਨ ਦਿੱਲੀ ਦੇ ਸਹਿਯੋਗ ਨਾਲ ਦੇਸ਼ ਪੱਧਰੀ ਕੁਇਜ਼ ਮੁਕਾਬਲਾ ਕਰਵਾਇਆ ਗਿਆ।

ਇਹ ਵੀ ਪੜ੍ਹੋ: ਸਰਕਾਰੀ ਹਾਈ ਸਮਾਰਟ ਸਕੂਲ ਮੰਗਵਾਲ ਦੇ ਬੱਚਿਆਂ ਨੂੰ ਵੰਡੀਆਂ ਮੁਫ਼ਤ ਵਰਦੀਆਂ

ਜਿਸ ਵਿੱਚ ਪੂਰੇ ਦੇਸ਼ ਦੇ ਬੱਚਿਆਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚੋਂ ਡੀ. ਏ. ਵੀ. ਬਾਦਸ਼ਾਹਪੁਰ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਪੂਨਮ ਸਿੰਘ ਨੇ ਖੁਸ਼ੀ ਜ਼ਾਹਿਰ ਕਰਦਿਆਂ ਬੱਚੇ ਅਤੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਾਡੇ ਸਕੂਲ ਦੇ ਬੱਚੇ ਨੇ ਦੇਸ਼ ਪੱਧਰੀ ਮੁਕਾਬਲਾ ਜਿੱਤਿਆ ਹੈ। ਇਸ ਨਾਲ ਸਾਡੇ ਸਕੂਲ ਦੇ ਬੱਚਿਆਂ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਨਵਾਂ ਉਤਸ਼ਾਹ ਪੈਦਾ ਹੋਵੇਗਾ।