Rahul Chaba DC Faridkot - Sach Kahoon Punjabi

New DC Faridkot: ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ
(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਆਈ.ਏ.ਐਸ ਅਧਿਕਾਰੀ ਸ੍ਰੀ ਰਾਹੁਲ ਚਾਬਾ ਨੇ ਅੱਜ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ, ਲੋਕ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਟੀਮ ਵਜੋਂ ਕੰਮ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਹਮੇਸ਼ਾਂ ਲੋਕਾਂ ਦੀ ਸੇਵਾ ਲਈ ਵਚਨਬੱਧ ਰਹੇਗਾ ਅਤੇ ਸਰਕਾਰੀ ਸੇਵਾਵਾਂ ਨੂੰ ਹੋਰ ਸੁਚੱਜੇ ਢੰਗ ਨਾਲ ਉਪਲੱਬਧ ਕਰਵਾਉਣ ਲਈ ਯਤਨ ਕੀਤੇ ਜਾਣਗੇ।

ਇਹ ਵੀ ਪੜ੍ਹੋ: CBI Raid News: ਸੀਬੀਆਈ ਨੇ ਰਿਸ਼ਵਤਖੋਰੀ ਮਾਮਲੇ ’ਚ ਸੀਜੀਐਸਟੀ ਸੁਪਰਡੈਂਟ ਨੂੰ ਕੀਤਾ ਗ੍ਰਿਫ਼ਤਾਰ

New DC Faridkot: ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਤੇ ਸਰਕਾਰੀ ਸੇਵਾਵਾਂ ਲੋਕਾਂ ਨੂੰ ਮਿਥੇ ਸਮੇਂ ਵਿੱਚ ਸੇਵਾ ਦੇ ਅਧਿਕਾਰ ਤਹਿਤ ਕਰਵਾਈਆਂ ਮੁੱਹਈਆ ਕਰਵਾਈਆ ਜਾਣਗੀਆਂ। ਇਸ ਤੋਂ ਪਹਿਲਾ ਉਹਨਾ ਨੂੰ ਫਰੀਦਕੋਟ ਵਿਖੇ ਪਹੁੰਚਣ ’ਤੇ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ।

ਜਿਕਰਯੋਗ ਹੈ ਕਿ ਸ੍ਰੀ ਰਾਹੁਲ ਚਾਬਾ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸੰਗਰੂਰ ਤੋਂ ਇਲਾਵਾ ਹੋਰ ਵੱਖ-ਵੱਖ ਪ੍ਰਸ਼ਾਸ਼ਿਕ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਮੌਕੇ ਐਸ.ਐਸ.ਪੀ. ਡਾ. ਪ੍ਰੱਗਿਆ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ.ਡੀ.ਐਮ. ਕੋਟਕਪੂਰਾ ਸੁਖਰਾਜ ਸਿੰਘ ਢਿੱਲੋਂ, ਐਸ.ਡੀ.ਐਮ. ਜੈਤੋ ਸ੍ਰੀ ਵਿਕਰਮਜੀਤ, ਡੀ.ਆਰ.ਓ ਮੈਡਮ ਲਵਪ੍ਰੀਤ ਕੌਰ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।