Faridkot Political News - Sach Kahoon Punjabi

Akali Dal leaders join AAP: ਅਕਾਲੀ ਦਲ ਛੱਡ ਤੇ ਸਾਬਕਾ ਐਮਸੀ ਉਮੀਦਵਾਰ ਚੰਨਾ ਸੰਧੂ 25 ਪਰਿਵਾਰਾਂ ਸਮੇਤ 'ਆਪ' 'ਚ ਸ਼ਾਮਲ
Akali Dal leaders join AAP:

Akali Dal leaders join AAP: ਅਕਾਲੀ ਦਲ ਛੱਡ ਤੇ ਸਾਬਕਾ ਐਮਸੀ ਉਮੀਦਵਾਰ ਚੰਨਾ ਸੰਧੂ 25 ਪਰਿਵਾਰਾਂ ਸਮੇਤ 'ਆਪ' 'ਚ ਸ਼ਾਮਲ

(ਗੁਰਪ੍ਰੀਤ ਪੱਕਾ) ਫਰੀਦਕੋਟ। ਨਗਰ ਕੌਂਸਲ ਚੋਣਾਂ ਦੇ ਐਲਾਨ ਤੋਂ ਬਾਅਦ ਫਰੀਦਕੋਟ ਹਲਕੇ ਵਿੱਚ ਸਿਆਸੀ ਹਲਚਲ ਬੇਹੱਦ ਤੇਜ਼ ਹੋ ਗਈ ਹੈ। ਅੱਜ ਫ਼ਰੀਦਕੋਟ ਦੇ ਦਸ਼ਮੇਸ਼ ਨਗਰ ਇਲਾਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਇੱਕ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਐਮ.ਸੀ. ਉਮੀਦਵਾਰ ਗੁਰਚਰਨ ਸਿੰਘ ਚੰਨਾ ਸੰਧੂ ਆਪਣੇ ਪਰਿਵਾਰ ਅਤੇ ਇਲਾਕੇ ਦੇ ਕਰੀਬ 25 ਹੋਰ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ: Faridkot Elections News: ਫਰੀਦਕੋਟ, ਕੋਟਕਪੂਰਾ ਤੇ ਜੈਤੋ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ : ਡੀ.ਸੀ

ਇਸ ਮੌਕੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਹੈ ਕਿ ਸ਼ਾਮਲ ਹੋਏ ਵਿਅਕਤੀਆਂ ਨੂੰ ਪਾਰਟੀ ਵੱਲੋਂ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਉਹਨਾਂ ਕਿਹਾ ਹੈ ਕਿ ਪਾਰਟੀ ਦੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਦੱਸ ਦੀਏਏ ਕਿ ਗੁਰਚਰਨ ਸਿੰਘ ਚੰਨਾ ਸੰਧੂ ਪਹਿਲਾ ਦਸ਼ਮੇਸ਼ ਨਗਰ ਤੋਂ 2021 ਵਿੱਚ ਅਕਾਲੀ ਦਲ ਪਾਰਟੀ ਵੱਲੋਂ ਐਮਸੀ ਇਲੈਕਸ਼ਨ ਲੜ ਚੁੱਕੇ ਹਨ। ਇਸ ਮੌਕੇ ’ਤੇ ਫਰੀਦਕੋਟ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਉਨ੍ਹਾਂ ਨਾਲ ਪਲੈਨਿੰਗ ਬੋਰਡ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਸ਼ਾਮਿਲ ਹੋਏ ਵਿਅਕਤੀਆਂ ਨੂੰ ਕਿਹਾ ਕਿ ਤੁਹਾਡੇ ਲਈ 24 ਘੰਟੇ ਦਰਵਾਜ਼ੇ ਖੁੱਲੇ ਹਨ ਜਦੋਂ ਤੁਸੀਂ ਆਓ ਇਨ੍ਹਾਂ ਨਾਲ ਕਮਲਜੀਤ ਸਿੰਘ ਐਮ ਸੀ, ਰਜਿੰਦਰ ਦਾਸ (ਰੈਂਕੂ) ਅਤੇ ਹੋਰ ਵੱਡੀ ਗਿਣਤੀ ਵਿੱਚ ਵਰਕਰ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀ ਹਾਜ਼ਰ ਸਨ।