FiringIn Tarn Taran - Sach Kahoon Punjabi

FiringIn Tarn Taran: ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ, ਜਾਂਚ ਜਾਰੀ
FiringIn Tarn Taran:

FiringIn Tarn Taran: ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ, ਜਾਂਚ ਜਾਰੀ

ਜਲੰਧਰ (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਫਤਿਆਬਾਦ ਦੇ ਬਾਬਾ ਕਰਮ ਸਾਹ ਦਾਤਾਂ ਦੇ ਕੋਲ ਬੀਬੀ ਰਾਤ ਨੌਜਵਾਨ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: Land Mortgage Bank: ਲੈਂਡ ਮੋਰਗੇਜ ਬੈਂਕ ਫਰੀਦਕੋਟ ਅੱਗੇ ਚੱਲ ਰਹੇ ਧਰਨੇ ’ਚ ਨਵਾਂ ਸ਼ਹਿਰ ਤੋਂ ਵੱਡੇ ਜੱਥੇ ਦੀ ਸ਼ਮੂਲੀਅਤ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿਤ੍ਰਕ ਨੌਜਵਾਨ ਰਵੀ ਸਿੰਘ ਪੁੱਤਰ ਚਰਨਜੀਤ ਸਿੰਘ ਉਮਰ ਤਕਰੀਬਨ 22 ਕੁ ਸਾਲ ਜੋ ਕੇ ਬੀਤੀ ਰਾਤ ਤਕਰੀਬਨ ਦੋ ਕੁ ਵਜੇ ਕਰੀਬ ਜਗਰਾਤਾ ਵੇਖ ਕੇ ਵਾਪਸ ਆ ਰਹੇ ਸੀ ਤਾਂ ਰਸਤੇ ਵਿੱਚ ਕਿਸੇ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਸਾਡੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ। ਇਸ ਸਬੰਧੀ ਗੋਇੰਦਵਾਲ ਸਾਹਿਬ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ  ਹੈ।