Zirakpur Accident - Sach Kahoon Punjabi

Road Accident Punjab: ਜ਼ੀਰਕਪੁਰ 'ਚ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਟੱਕਰ, 20 ਤੋਂ ਵੱਧ ਯਾਤਰੀ ਜ਼ਖ਼ਮੀ
Road Accident Punjab: ਮੁਹਾਲੀ (ਐਮਕੇ ਸਾਇਨਾ)। ਮੁਹਾਲੀ ਦੇ ਜ਼ੀਰਕਪੁਰ ਸਥਿਤ ਛੱਤ ਲਾਈਟ ਚੌਕ ਨੇੜੇ ਅੱਜ ਤੜਕੇ ਇੱਕ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ਕਾਰਨ ਵੱਡਾ ਸੜਕ ਹਾਦਸਾ ਵਾਪਰ ਗਿਆ। ਮਨਾਲੀ ਤੋਂ ਦਿੱਲੀ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਟੱਕਰ ਮਗਰੋਂ ਬੇਕਾਬੂ ਹੋ ਕੇ ਸੜਕ ਵਿਚਕਾਰ ਪਲਟ ਗਈ। ਹਾਦਸੇ ਵਿੱਚ 20 ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ, ਜਦਕਿ ਇੱਕ ਨੌਜਵਾਨ ਬੱਸ ਹੇਠਾਂ ਆ ਗਿਆ ਜਿਸ ਦੀ ਬਾਂਹ ਬੁਰੀ ਤਰ੍ਹਾਂ ਜ਼ਖ਼ਮੀ ਹੋਈ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਹਾਦਸੇ ਵੇਲੇ ਬੱਸ ਵਿੱਚ ਕਰੀਬ 45 ਯਾਤਰੀ ਸਵਾਰ ਸਨ। ਜਿਵੇਂ ਹੀ ਬੱਸ ਛੱਤ ਲਾਈਟ ਚੌਕ ਨੇੜੇ ਪਹੁੰਚੀ ਤਾਂ ਜ਼ੀਰਕਪੁਰ ਤੋਂ ਪਟਿਆਲਾ ਵੱਲ ਜਾ ਰਹੇ ਇੱਕ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਬੱਸ ਚਾਲਕ ਸੰਤੁਲਨ ਗੁਆ ਬੈਠਾ ਅਤੇ ਬੱਸ ਸੜਕ ’ਤੇ ਪਲਟ ਗਈ। ਬੱਸ ਪਲਟਣ ਨਾਲ ਕਈ ਯਾਤਰੀ ਸੀਟਾਂ ਤੋਂ ਥੱਲੇ ਡਿੱਗ ਪਏ ਅਤੇ ਕੁਝ ਬੱਸ ਅੰਦਰ ਹੀ ਫਸ ਗਏ। ਹਾਦਸੇ ਮਗਰੋਂ ਮੌਕੇ ’ਤੇ ਹਫ਼ੜਾ-ਦਫ਼ੜੀ ਮਚ ਗਈ। ਸ

Road Accident Punjab: ਜ਼ੀਰਕਪੁਰ 'ਚ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਟੱਕਰ, 20 ਤੋਂ ਵੱਧ ਯਾਤਰੀ ਜ਼ਖ਼ਮੀ

ਇਹ ਵੀ ਪੜ੍ਹੋ: Petrol Diesel Price Today: ਦੇਸ਼ ਭਰ ’ਚ ਪੈਟਰੋਲ, ਡੀਜ਼ਲ ਤੇ ਸੀਐਨਜੀ ਹੋਏ ਮਹਿੰਗੇ, ਨਵੀਆਂ ਦਰਾਂ ਅੱਜ ਤੋਂ ਲਾਗੂ

ਸਾਰੇ ਜ਼ਖ਼ਮੀਆਂ ਨੂੰ ਤੁਰੰਤ ਡੇਰਾਬੱਸੀ ਸਿਵਲ ਹਸਪਤਾਲ ਪਹੁੰਚਾਇਆ ਗਿਆ। ਉਥੇ ਪ੍ਰਾਇਮਰੀ ਇਲਾਜ ਮਗਰੋਂ ਕਈ ਗੰਭੀਰ ਜ਼ਖ਼ਮੀਆਂ ਨੂੰ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਰੈਫਰ ਕਰ ਦਿੱਤਾ ਗਿਆ। ਹਾਦਸੇ ਕਾਰਨ ਬੱਸ ਕਰੀਬ ਦੋ ਘੰਟੇ ਤੱਕ ਸੜਕ ਦੇ ਵਿਚਕਾਰ ਪਈ ਰਹੀ, ਜਿਸ ਨਾਲ ਹਾਈਵੇ ’ਤੇ ਲੰਮਾ ਜਾਮ ਲੱਗ ਗਿਆ। ਬਾਅਦ ਵਿੱਚ ਹਾਈਡਰਾ ਮਸ਼ੀਨ ਦੀ ਮੱਦਦ ਨਾਲ ਬੱਸ ਨੂੰ ਸੜਕ ਤੋਂ ਹਟਾਇਆ ਗਿਆ ਅਤੇ ਆਵਾਜਾਈ ਮੁੜ ਚਾਲੂ ਕਰਵਾਈ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਮਗਰੋਂ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।