Indian Stock Market Crash - Sach Kahoon Punjabi

Share Market: ਲਾਲ ਨਿਸ਼ਾਨ 'ਤੇ ਖੁੱਲ੍ਹਿਆ ਸ਼ੇਅਰ ਬਾਜ਼ਾਰ, ਸੈਂਸੇਕਸ 464 ਅੰਕ ਡਿੱਗਿਆ
Share Market: (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੱਛਮੀ ਏਸ਼ੀਆ ਸੰਕਟ ਅਤੇ ਗਲੋਬਲ ਬਾਜ਼ਾਰਾਂ ਵਿੱਚ ਕਮਜ਼ੋਰੀ ਦੇ ਵਿਚਕਾਰ, ਹਫ਼ਤੇ ਦੇ ਤੀਜੇ ਕਾਰੋਬਾਰੀ ਦਿਨ ਬੁੱਧਵਾਰ ਨੂੰ ਸ਼ੇਅਰ ਬਾਜ਼ਾਰ ਲਾਲ ਨਿਸ਼ਾਨ ਵਿੱਚ ਖੁੱਲ੍ਹਿਆ। ਬਾਜ਼ਾਰ ਦੇ ਦੋਵੇਂ ਪ੍ਰਮੁੱਖ ਬੈਂਚਮਾਰਕ ਸੂਚਕਾਂਕ, ਸੈਂਸੇਕਸ ਅਤੇ ਨਿਫਟੀ ਵਿੱਚ ਸ਼ੁਰੂਆਤੀ ਕਾਰੋਬਾਰ ਵਿੱਚ ਤੇਜ਼ ਗਿਰਾਵਟ ਦਰਜ ਕੀਤੀ ਗਈ। ਸੈਂਸੇਕਸ 464 ਅੰਕ ਅਤੇ ਨਿਫਟੀ 88 ਅੰਕ ਡਿੱਗ ਗਿਆ।

Share Market: ਲਾਲ ਨਿਸ਼ਾਨ 'ਤੇ ਖੁੱਲ੍ਹਿਆ ਸ਼ੇਅਰ ਬਾਜ਼ਾਰ, ਸੈਂਸੇਕਸ 464 ਅੰਕ ਡਿੱਗਿਆ

30-ਸ਼ੇਅਰਾਂ ਵਾਲੇ ਸੈਂਸੇਕਸ ਵਿੱਚੋਂ, ਟਾਟਾ ਸਟੀਲ, ਭਾਰਤ ਇਲੈਕਟ੍ਰਾਨਿਕਸ, ਮਹਿੰਦਰਾ ਐਂਡ ਮਹਿੰਦਰਾ, ਮਾਰੂਤੀ, ਈਟਰਨਲ ਅਤੇ ਅਲਟਰਾਟੈਕ ਸੀਮੈਂਟ ਦੇ ਸ਼ੇਅਰ ਲਾਲ ਨਿਸ਼ਾਨ 'ਤੇ ਸਨ। ਇਸ ਦੌਰਾਨ, ਇਨਫੋਸਿਸ, ਟਾਟਾ ਕੰਸਲਟੈਂਸੀ ਸਰਵਿਸਿਜ਼, ਰਿਲਾਇੰਸ ਇੰਡਸਟਰੀਜ਼ ਅਤੇ ਟੈਕ ਮਹਿੰਦਰਾ ਦੇ ਸ਼ੇਅਰਾਂ ਵਿੱਚ ਤੇਜ਼ੀ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ: WTC Rankings: ਬੰਗਲਾਦੇਸ਼ ਨੇ ਰਚਿਆ ਇਤਿਹਾਸ, ਪਾਕਿਸਤਾਨ ਨੂੰ ਕੀਤਾ ਕਲੀਨ ਸਵੀਪ, WTC ’ਚ ਭਾਰਤ ਨੂੰ ਛੱਡਿਆ ਪਿੱਛੇ

ਇਸ ਤੋਂ ਇਲਾਵਾ, ਏਸ਼ੀਆਈ ਸਟਾਕ ਬਾਜ਼ਾਰਾਂ ਵਿੱਚ, ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ 225, ਚੀਨ ਦਾ ਐਸਐਸਈ ਕੰਪੋਜ਼ਿਟ ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ। ਉੱਥੇ ਹੀ, ਅੰਤਰਰਾਸ਼ਟਰੀ ਮਿਆਰੀ ਬ੍ਰੈਂਟ ਕਰੂਡ ਦੀ ਕੀਮਤ 110.8 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ, ਜਦੋਂ ਕਿ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਰੁਪਿਆ 20 ਪੈਸੇ ਡਿੱਗ ਕੇ 96.90 ਪ੍ਰਤੀ ਡਾਲਰ ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ। ਕਰਯੋਗ ਹੈ ਕਿ ਮੰਗਲਵਾਰ ਨੂੰ ਸੈਂਸੇਕਸ 114.19 ਅੰਕ ਅਤੇ ਨਿਫਟੀ 31.95 ਅੰਕਾਂ ਦੀ ਗਿਰਾਵਟ ਨਾਲ ਬੰਦ ਹੋਇਆ ਸੀ।