Water Waste Penalty - Sach Kahoon Punjabi

Chandigarh News: ਚੰਡੀਗੜ੍ਹ ’ਚ ਪਾਣੀ ਦੀ ਬਰਬਾਦੀ ’ਤੇ ਸਖ਼ਤੀ, 600 ਤੋਂ ਵੱਧ ਲੋਕਾਂ ਨੂੰ ਨੋਟਿਸ
ਚੰਡੀਗੜ੍ਹ। ਸ਼ਹਿਰ ਵਿੱਚ ਵਧ ਰਹੀ ਗਰਮੀ ਦੇ ਮੱਦੇਨਜ਼ਰ ਪਾਣੀ ਦੀ ਕਿਲਤ ਨੂੰ ਰੋਕਣ ਲਈ ਨਗਰ ਨਿਗਮ ਵੱਲੋਂ ਸਖ਼ਤੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲਈ ਨਗਰ ਨਿਗਮ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਾਣੀ ਦੀ ਬਰਬਾਦੀ ਰੋਕਣ ਲਈ ਕਾਰਵਾਈ ਕਰ ਰਹੀਆਂ ਹਨ। ਨਗਰ ਨਿਗਮ ਵੱਲੋਂ ਡਾਇਰੈਕਟ ਪਾਈਪ ਨਾਲ ਗੱਡੀਆਂ ਧੋਣ, ਪਾਰਕਾਂ ਵਿੱਚ ਬੇਲੋੜਾ ਪਾਣੀ ਦੇਣ ਅਤੇ ਫਰਸ਼ ਧੋਣ ਵਰਗੀਆਂ ਗਤੀਵਿਧੀਆਂ ’ਤੇ ਪਾਬੰਦੀ ਲਗਾਈ ਗਈ ਹੈ।

Chandigarh News: ਚੰਡੀਗੜ੍ਹ ’ਚ ਪਾਣੀ ਦੀ ਬਰਬਾਦੀ ’ਤੇ ਸਖ਼ਤੀ, 600 ਤੋਂ ਵੱਧ ਲੋਕਾਂ ਨੂੰ ਨੋਟਿਸ

ਨਗਰ ਨਿਗਮ ਅਨੁਸਾਰ ਹੁਣ ਤੱਕ 600 ਤੋਂ ਵੱਧ ਲੋਕਾਂ ਨੂੰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ 8 ਲੋਕਾਂ ਦੇ ਚਲਾਨ ਵੀ ਕੱਟੇ ਗਏ ਹਨ, ਜਦਕਿ ਇੱਕ ਘਰ ਦਾ ਪਾਣੀ ਕਨੈਕਸ਼ਨ ਵੀ ਕੱਟਿਆ ਗਿਆ ਹੈ। ਨਗਰ ਨਿਗਮ ਦੀ ਟੀਮ ਪਹਿਲੀ ਵਾਰ ਨੋਟਿਸ ਜਾਰੀ ਕਰਦੀ ਹੈ, ਦੂਜੀ ਵਾਰ ਉਲੰਘਣਾ ਕਰਨ ’ਤੇ ਚਲਾਨ ਕੀਤਾ ਜਾਂਦਾ ਹੈ ਅਤੇ ਵਾਰ-ਵਾਰ ਨਿਯਮ ਤੋੜਣ ’ਤੇ ਕਨੈਕਸ਼ਨ ਕੱਟਣ ਦੀ ਕਾਰਵਾਈ ਕੀਤੀ ਜਾਂਦੀ ਹੈ।

ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਕਿਹਾ ਕਿ ਗਰਮੀ ਦੇ ਦਿਨਾਂ ਵਿੱਚ ਪਾਣੀ ਦੀ ਖਪਤ ਕਾਫ਼ੀ ਵੱਧ ਜਾਂਦੀ ਹੈ। ਅਜਿਹੇ ਵਿੱਚ ਪਾਣੀ ਦੀ ਕਮੀ ਨਾ ਆਵੇ, ਇਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਕਈ ਲੋਕ ਜਾਣਬੁੱਝ ਕੇ ਪਾਣੀ ਦੀ ਬਰਬਾਦੀ ਕਰਦੇ ਹਨ, ਜਿਨ੍ਹਾਂ ਖ਼ਿਲਾਫ਼ ਜੁਰਮਾਨਾ, ਚਲਾਨ ਅਤੇ ਕਨੈਕਸ਼ਨ ਕੱਟਣ ਵਰਗੀ ਕਾਰਵਾਈ ਕੀਤੀ ਜਾ ਰਹੀ ਹੈ।