Border Security Force Action - Sach Kahoon Punjabi

Pakistani Nationals Arrested: ਗੈਰਕਾਨੂੰਨੀ ਢੰਗ ਨਾਲ ਭਾਰਤੀ ਖੇਤਰ ’ਚ ਦਾਖਲ ਹੋਏ ਦੋ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ
Pakistani Nationals Arrested: ਚੰਡੀਗੜ੍ਹ। ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ’ਤੇ ਵੱਡੀ ਸਫਲਤਾ ਹਾਸਲ ਕਰਦਿਆਂ ਗੈਰਕਾਨੂੰਨੀ ਢੰਗ ਨਾਲ ਭਾਰਤੀ ਖੇਤਰ ਵਿੱਚ ਦਾਖਲ ਹੋਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਉਨ੍ਹਾਂ ਦੀ ਨਿੱਜੀ ਗੱਡੀ ਸਮੇਤ ਕਾਬੂ ਕਰ ਲਿਆ। ਦੋਵੇਂ ਵਿਅਕਤੀ ਲਾਹੌਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਅਤੇ ਇਸ ਵੇਲੇ ਉਨ੍ਹਾਂ ਤੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਪਾਕਿਸਤਾਨੀ ਨਾਗਰਿਕ ਪਾਕਿਸਤਾਨ ਦੇ ਕਸੂਰ ਇਲਾਕੇ ਵਿੱਚ ਦੁਕਾਨਾਂ ’ਤੇ ਵੱਖ-ਵੱਖ ਤਰ੍ਹਾਂ ਦਾ ਸਮਾਨ ਸਪਲਾਈ ਕਰਨ ਦਾ ਕੰਮ ਕਰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਨਿੱਜੀ ਗੱਡੀ ਵਿੱਚ ਸਵਾਰ ਹੋ ਕੇ ਸਰਹੱਦੀ ਇਲਾਕੇ ਵੱਲ ਆਏ ਅਤੇ ਗਲਤੀ ਜਾਂ ਹੋਰ ਕਾਰਨਾਂ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋ ਗਏ, ਜਿੱਥੇ ਸਰਹੱਦ ’ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਫੜੇ ਗਏ ਵਿਅਕਤੀਆਂ ਦੀ ਪਛਾਣ ਮੁਹੰਮਦ ਸਲੀਮ ਪੁੱਤਰ ਨਜ਼ੀਰ ਅਹਿਮਦ (ਉਮਰ 60 ਸਾਲ), ਵਾਸੀ ਨਾਸਟਰ ਕਲੋਨੀ, ਫਿਰੋਜ਼ਪੁਰ ਰੋਡ, ਲਾਹੌਰ ਤੇ ਅਮੀਰ ਨਵਾਜ਼ ਪੁੱਤਰ ਮੁਹੰਮਦ ਨਿਵਾਜ਼ (ਉਮਰ 40 ਸਾਲ), ਵਾਸੀ ਜਸਹੀਨ ਟਾਊਨ, ਗੱਜੀ ਰੋਡ, ਲਾਹੌਰ ਵਜੋਂ ਹੋਈ ਹੈ। ਬੀਐਸਐਫ ਦੇ ਅਧਿਕਾਰੀਆਂ ਵੱਲੋਂ ਜੀਰੋ ਲਾਈਨ ’ਤੇ ਖੜ੍ਹ ਕੇ ਪਾਕਿਸਤਾਨ ਰੇਂਜਰਾਂ ਦੇ ਅਧਿਕਾਰੀਆਂ ਨੂੰ ਵੀ ਇਸ ਘਟਨਾ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ। ਇਸ ਸਮੇਂ ਦੋਵੇਂ ਪਾਕਿਸਤਾ

Pakistani Nationals Arrested: ਭਾਰਤ ’ਚ ਦਾਖਲ ਹੋਏ ਦੋ ਪਾਕਿਸਤਾਨੀ ਨਾਗਰਿਕ ਗੱਡੀ ਸਮੇਤ ਬੀਐਸਐਫ ਵੱਲੋਂ ਗ੍ਰਿਫਤਾਰ

ਨੀ ਨਾਗਰਿਕਾਂ ਤੋਂ ਅੰਮ੍ਰਿਤਸਰ ਸੈਕਟਰ ਵਿੱਚ ਬੀਐਸਐਫ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਦੋਵੇਂ ਵਿਅਕਤੀ ਆਪਣੀ ਨਿੱਜੀ ਗੱਡੀ ’ਤੇ ਹੀ ਭਾਰਤੀ ਸਰਹੱਦ ਵਿੱਚ ਦਾਖਲ ਹੋਏ ਸਨ। ਬੀਐਸਐਫ ਨੇ ਨਾਗਰਿਕਾਂ ਦੇ ਨਾਲ ਗੱਡੀ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ।