Sidhu Moosewala Manager Shaganpreet - Sach Kahoon Punjabi

Sidhu Moosewala Manager Shaganpreet: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਪੇ ਕੀਤੇ ਗ੍ਰਿਫ਼ਤਾਰ
Sidhu Moosewala Manager Shaganpreet: ਲੁਧਿਆਣਾ। ਖੰਨਾ ਵਿੱਚ 1 ਮਈ ਨੂੰ ਪ੍ਰੇਮ ਵੈਸ਼ਣੋ ਢਾਬੇ ’ਤੇ ਹੋਈ ਫਾਇਰਿੰਗ ਅਤੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਤਾ-ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਅਤੇ ਮਾਤਾ ਦਲਜੀਤ ਕੌਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਚੜ੍ਹੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਦੇਰ ਰਾਤ ਕਾਬੂ ਕੀਤਾ ਗਿਆ। ਦੋਵਾਂ ਨੂੰ ਇਸ ਮਾਮਲੇ ਵਿੱਚ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਪੁਲਿਸ ਅਨੁਸਾਰ ਸ਼ਗਨਪ੍ਰੀਤ ਸਿੰਘ, ਜੋ ਪਹਿਲਾਂ ਸਿੱਧੂ ਮੂਸੇਵਾਲਾ ਦਾ ਮੈਨੇਜਰ ਰਹਿ ਚੁੱਕਾ ਹੈ, ਲੰਬੇ ਸਮੇਂ ਤੋਂ ਆਸਟ੍ਰੇਲੀਆ ਵਿੱਚ ਰਹਿ ਰਿਹਾ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਸ ਦੇ ਮਾਪੇ ਲਗਾਤਾਰ ਉਸ ਦੇ ਸੰਪਰਕ ਵਿੱਚ ਸਨ ਅਤੇ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਮੁਲਜ਼ਮਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਵੀ ਉਨ੍ਹਾਂ ਦੀ ਗੱਲਬਾਤ ਹੁੰਦੀ ਰਹੀ।

ਇਹ ਵੀ ਪੜ੍ਹੋ: Pakistani Nationals Arrested: ਗੈਰਕਾਨੂੰਨੀ ਢੰਗ ਨਾਲ ਭਾਰਤੀ ਖੇਤਰ ’ਚ ਦਾਖਲ ਹੋਏ ਦੋ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

ਖੰਨਾ ਦੇ ਡੀਐਸਪੀ (ਇਨਵੈਸਟੀਗੇਸ਼ਨ) ਮੋਹਿਤ ਸਿੰਗਲਾ ਨੇ ਦੱਸਿਆ ਕਿ ਪੁਲਿਸ ਨੂੰ ਅਜਿਹੇ ਸਬੂਤ ਮਿਲੇ ਹਨ, ਜਿਨ੍ਹਾਂ ਦੇ ਆਧਾਰ ’ਤੇ ਦੋਵਾਂ ਨੂੰ ਮਾਮਲੇ ਵਿੱਚ ਸਾਜ਼ਿਸ਼ਕਰਤਾ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਨਾਲ ਜੁੜੇ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋੜ ਪੈਣ ’ਤੇ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ।

Sidhu Moosewala Manager Shaganpreet

ਉਨ੍ਹਾਂ ਮਾਮਲਿਆਂ ਵਿੱਚ ਵੀ ਪੁਲਿਸ ਨੇ ਦੋਵਾਂ ਨੂੰ ਨਾਮਜ਼ਦ ਕੀਤਾ ਸੀ। ਪਹਿਲਾਂ ਸੌਦਾਗਰ ਸਿੰਘ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ, ਜਦਕਿ ਦਲਜੀਤ ਕੌਰ ਵੀ ਜ਼ਮਾਨਤ ’ਤੇ ਬਾਹਰ ਸਨ। ਹੁਣ ਪ੍ਰੇਮ ਵੈਸ਼ਣੋ ਢਾਬਾ ਫਾਇਰਿੰਗ ਅਤੇ ਫਿਰੌਤੀ ਮਾਮਲੇ ਵਿੱਚ ਦੋਵਾਂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ।