Mine Blast News - Sach Kahoon Punjabi

Coal Mine Explosion: ਕੋਲਾ ਖਾਨ ’ਚ ਧਮਾਕਾ, 8 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ਼ ਜਾਰੀ
China Mining Accident: ਬੀਜਿੰਗ (ਏਜੰਸੀ)। ਚੀਨ ਦੇ ਉੱਤਰੀ ਪ੍ਰਾਂਤ ਸ਼ਾਂਕਸੀ ’ਚ ਇੱਕ ਕੋਲੇ ਦੀ ਖਾਨ ’ਚ ਹੋਏ ਧਮਾਕੇ ’ਚ ਘੱਟੋ-ਘੱਟ 8 ਮਜ਼ਦੂਰਾਂ ਦੀ ਮੌਤ ਹੋ ਗਈ ਹੈ ਤੇ 38 ਮਜ਼ਦੂਰ ਅਜੇ ਵੀ ਫਸੇ ਹੋਏ ਹਨ, ਸਰਕਾਰੀ ਸ਼ਿਨਹੂਆ ਸਮਾਚਾਰ ਏਜੰਸੀ ਅਨੁਸਾਰ, ਇਹ ਹਾਦਸਾ ਸ਼ੁੱਕਰਵਾਰ ਸ਼ਾਮ ਨੂੰ ਚਾਂਗਜ਼ੀ ਸ਼ਹਿਰ ’ਚ ਲਿਊਸ਼ੇਨਯੂ ਕੋਲੇ ਦੀ ਖਾਨ ’ਚ ਵਾਪਰਿਆ। ਹਾਦਸੇ ਸਮੇਂ ਖਾਨ ’ਚ ਲਗਭਗ 247 ਕਾਮੇ ਕੰਮ ਕਰ ਰਹੇ ਸਨ। ਸ਼ਨਿੱਚਰਵਾਰ ਸਵੇਰੇ ਤੱਕ, 201 ਮਜ਼ਦੂਰਾਂ ਨੂੰ ਬਚਾ ਲਿਆ ਗਿਆ ਹੈ। ਸ਼ਿਨਹੂਆ ਨੇ ਦੱਸਿਆ ਕਿ ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਸਮਾਚਾਰ ਏਜੰਸੀ ਅਨੁਸਾਰ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਲਾਪਤਾ ਕਾਮਿਆਂ ਲਈ ਪੂਰੇ ਪੱਧਰ ’ਤੇ ਬਚਾਅ ਕਾਰਜਾਂ ਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨ ਤੇ ਮੁਲਜ਼ਮਾਂ ਨੂੰ ਜਵਾਬਦੇਹ ਬਣਾਉਣ ਦੇ ਹੁਕਮ ਦਿੱਤੇ ਹਨ। ਸ਼ਾਨਕਸੀ ਪ੍ਰਾਂਤ ਨੂੰ ਚੀਨ ਦਾ ਮੁੱਖ ਕੋਲਾ ਉਤਪਾਦਕ ਪ੍ਰਾਂਤ ਮੰਨਿਆ ਜਾਂਦਾ ਹੈ। ਯੂਨਾਨ ਤੋਂ ਵੱਡਾ ਇਹ ਪ੍ਰਾਂਤ ਲਗਭਗ 34 ਮਿਲੀਅਨ ਦੀ ਆਬਾਦੀ ਵਾਲਾ ਹੈ। ਪਿਛਲੇ ਸਾਲ, 1.3 ਬਿਲੀਅਨ ਟਨ ਕੋਲੇ ਦੀ ਖੁਦਾਈ ਕੀਤੀ ਗਈ ਸੀ, ਜੋ ਕਿ ਚੀਨ ਦੇ ਕੁੱਲ ਉਤਪਾਦਨ ਦਾ ਲਗਭਗ ਇੱਕ ਤਿਹਾਈ ਬਣਦਾ ਹੈ।

Read Also : Summer Vacation: ਅਜੇ ਸਕੂਲਾਂ ਦੀਆਂ ਛੁੱਟੀਆਂ ਨਹੀਂ, ਨਵੇਂ ਹੁਕਮਾਂ 'ਚ ਸਮਾਂ ਬਦਲਣ ਦੀ ਹੋਈ ਗੱਲ, ਦਫ਼ਤਰਾਂ ’ਤੇ ਵੀ ਲਾਗੂ