Local Body Elections Faridkot - Sach Kahoon Punjabi

Faridkot News: ਨਗਰ ਕੌਂਸਲ ਚੋਣਾਂ-2026 ਨੂੰ ਲੈ ਕੇ ਫਰੀਦਕੋਟ ਪੁਲਿਸ ਪੂਰੀ ਤਰ੍ਹਾਂ ਮੁਸਤੈਦ
(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਨਗਰ ਕੌਂਸਲ ਚੋਣਾਂ-2026 ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਫਰੀਦਕੋਟ ਪੁਲਿਸ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਚੋਣ ਡਿਊਟੀ ਲਈ ਜ਼ਿਲ੍ਹੇ ਭਰ ਵਿੱਚ ਲਗਭਗ 800 ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ, ਜਦਕਿ 22 ਪੈਟਰੋਲਿੰਗ ਪਾਰਟੀਆਂ ਲਗਾਤਾਰ ਗਸ਼ਤ ਕਰ ਰਹੀਆਂ ਹਨ।

Faridkot News: ਨਗਰ ਕੌਂਸਲ ਚੋਣਾਂ-2026 ਨੂੰ ਲੈ ਕੇ ਫਰੀਦਕੋਟ ਪੁਲਿਸ ਪੂਰੀ ਤਰ੍ਹਾਂ ਮੁਸਤੈਦ

ਡਾ. ਪ੍ਰਗਿਆ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ 02 ਐਸ.ਪੀ ਰੈਂਕ ਅਤੇ 08 ਡੀ.ਐਸ.ਪੀ ਰੈਂਕ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ 24 ਘੰਟੇ ਨਾਕਾਬੰਦੀਆਂ ਅਤੇ ਗਸ਼ਤ ਜਾਰੀ ਹੈ ਅਤੇ ਹਰ ਸ਼ੱਕੀ ਗਤੀਵਿਧੀ ’ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਐਸ.ਐਸ.ਪੀ ਫਰੀਦਕੋਟ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ ਅਤੇ ਕਿਸੇ ਵੀ ਅਫਵਾਹ ’ਤੇ ਵਿਸ਼ਵਾਸ ਨਾ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਪੋਲਿੰਗ ਬੂਥਾਂ ਦੇ ਨੇੜੇ ਕਿਸੇ ਵੀ ਤਰ੍ਹਾਂ ਦਾ ਸ਼ੋਰ-ਸ਼ਰਾਬਾ ਜਾਂ ਹੁੱਲੜਬਾਜ਼ੀ ਨਾ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ, ਵਾਇਰਲੈੱਸ ਸੈੱਟ, ਲਾਊਡ ਸਪੀਕਰ ਅਤੇ ਮੈਗਾਫੋਨ ਵਰਤਣ ‘ਤੇ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਮੀਦਵਾਰ ਪੋਲਿੰਗ ਬੂਥਾਂ ਦੇ ਨੇੜੇ ਟੈਂਟ, ਬੈਨਰ ਜਾਂ ਪੋਸਟਰ ਨਹੀਂ ਲਗਾ ਸਕੇਗਾ। ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਗੈਰ ਕਾਨੂੰਨੀ ਹਰਕਤ ਬਾਰੇ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਚੋਣ ਪ੍ਰਕਿਰਿਆ ਨੂੰ ਨਿਰਪੱਖ, ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਸੰਪੰਨ ਕਰਵਾਇਆ ਜਾ ਸਕੇ।