Talks - Sach Kahoon Punjabi
ਕਰਤਾਰਪੁਰ ਸਾਹਿਬ ਲਾਂਘਾ : ਭਾਰਤ-ਪਾਕਿ ਵਿਚਕਾਰ ਗੱਲ ਬਾਤ ਸ਼ੁਰੂ
ਬਾਘਾ, (ਏਜੰਸੀ)। ਪਾਕਿਸਤਾਨ ਸਥਿਤ ਡੇਰਾ ਬਾਬਾ ਨਾਨਕ ਸਾਹਿਬ ਤੱਕ ਜਾਣ ਵਾਲੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਐਤਵਾਰ ਦੀ ਸਵੇਰੇ ਇੱਥੇ ਗੱਲਬਾਤ ਸ਼ੁਰੂ ਹੋਈ। ਇਸ ਬੈਠਕ ਵਿੱਚ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਹੋਵੇਗੀ ਅਤੇ ਕਰਤਾਰਪੁਰ ਸਾਹਿਬ ਲਾਂਘਾ ਦਾ ਤੇਜੀ ਨਾਲ ਨਿਰਮਾਣ ਕਰਨ ਨੂੰ ਲੈਕੇ ਦੋਵਾਂ ਦੇਸ਼ਾਂ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਦੀ ਤਰੱਕੀ ‘ਤੇ ਚਰਚਾ ਹੋਵੇਗੀ। ਭਾਰਤੀ ਅਧਿਕਾਰੀਆਂ ਨੇ ਬੈਠਕ ਦੇ ਚੰਗੇ ਨਤੀਜਾ ਨਿਕਲਣ ਦੀ ਉਮੀਦ ਪ੍ਰਗਟਾਈ ਹੈ ਅਤੇ ਕਿਹਾ ਹੈ ਕਿ ਦੇਸ਼ ਹਿੱਤ ਅਤੇ ਯਾਤਰੀਆਂ ਦੀ ਸੁਰੱਖਿਆ ਦੇ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
ਇਸ ਲਾਂਘੇ ਨਾਲ ਸਬੰਧਤ ਢਾਂਚਾਗਤ ਸਹੂਲਤਾਂ ਦੇ ਨਿਰਮਾਣ ਅਤੇ ਸ਼ਰਧਾਲੂਆਂ ਦੇ ਆਵਾਗਮਨ ਦੇ ਤੌਰ ਤਰੀਕਿਆਂ ਨੂੰ ਲੈ ਕੇ ਦੋਵਾਂ ਦੇਸ਼ਾਂ ਦੇ ਸ਼ਿਸ਼ਟਮੰਡਲ ਦੇ ਵਿੱਚ ਐਤਵਾਰ ਨੂੰ ਅਟਾਰੀ – ਵਾਘਾ ਸੀਮਾ ਕੈਂਪਸ ਵਿੱਚ ਬੈਠਕ ਜਾਰੀ ਹੈ। ਭਾਰਤੀ ਸ਼ਿਸ਼ਟਮੰਡਲ ਵਿੱਚ ਵਿਦੇਸ਼ ਮੰਤਰਾਲਾ, ਗ੍ਰਹਿ ਮੰਤਰਾਲਾ , ਪੰਜਾਬ ਸਰਕਾਰ ਅਤੇ ਹੋਰ ਏਜੰਸੀਆਂ ਦੇ ਅਧਿਕਾਰੀ ਸ਼ਾਮਿਲ ਹਨ। ਦੋਵੇਂ ਦੇਸ਼ ਇਸ ਗੱਲ ‘ਤੇ ਸਹਿਮਤ ਹਨ ਕਿ ਅਗਲੀ ਨਵੰਬਰ ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਦੋਵਾਂ ਨੂੰ ਆਪਣੇ – ਆਪਣੇ ਖੇਤਰਾਂ ਵਿੱਚ ਕਰਤਾਰਪੁਰ ਸਾਹਿਬ ਭਾਵ ਡੇਰਾ ਬਾਬਾ ਨਾਨਕ ਜਾਣ ਦੀ ਸਹੂਲਤ ਲਈ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਪੂਰਾ ਕਰਨਾ ਹੈ।
ਯਮਨ ਦੀ ਸ਼ਾਂਤੀ ਵਾਰਤਾ ਦਾ ਸਮੱਰਥਨ ਕਰਦਾ ਹੈ ਇਰਾਨ
ਸੰਕਟ ਨੂੰ ਹੱਲ ਕਰਨ ਦਾ ਇਹੀ ਇੱਕ ਰਸਤਾ ਹੈ
ਤੇਹਰਾਨ (ਏਜੰਸੀ)। ਇਰਾਨ ਨੇ ਕਿਹਾ ਹੈ ਕਿ ਉਹ ਯਮਨ ਸੰਕਟ ਦੇ ਰਾਜਨੀਤਿਕ ਹੱਲ ਲਈ ਸੰਯੁਕਤ ਰਾਸ਼ਟਰ ਮਿਸ਼ਨ ਦਾ ਸਮੱਰਥਨ ਕਰਦਾ ਹੈ। ਇਰਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਬਹਿਰਾਮ ਕਾਸਮੀ ਨੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ‘ਤੇ ਕਿਹਾ ਕਿ ਯਮਨ ‘ਚ ਜਦੋਂ ਤੋਂ ਸੰਕਟ ਸ਼ੁਰੂ ਹੋਇਆ ਹੈ ਉਦੋਂ ਤੋਂ ਇਰਾਨ ਨੇ ਯਮਨ ‘ਚ ਵਿਦੇਸ਼ੀ ਦਖ਼ਲਅੰਦਾਜ਼ੀ ਤੋਂ ਮੁਕਤ ਅੰਤਰਿਕ ਵਾਰਤਾ ‘ਤੇ ਜ਼ੋਰ ਦਿੱਤਾ ਹੈ। ਇਰਾਨ ਨੇ ਯਮਨ ਸੰਕਟ ਦੇ ਸਮੁੱਖਿਤ ਰਾਜਨੀਤਿਕ ਹੱਲ ਲਈ ਸੰਯੁਕਤ ਰਾਸ਼ਟਰ ਦੇ ਮਿਸ਼ਨ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਪੂਰਾ ਸਹਿਯੋਗ ਦਿੱਤਾ ਹੈ ਕਿਉਂਕਿ ਸੰਕਟ ਨੂੰ ਹੱਲ ਕਰਨ ਦਾ ਇਹੀ ਇੱਕ ਰਸਤਾ ਹੈ।
ਸ੍ਰੀ ਕਾਸਮੀ ਨੇ ਕਿਹਾ ਕਿ ਇਰਾਨ ਨੂੰ ਉਮੀਦ ਹੈ ਕਿ ਯਮਨ ਦੇ ਸਾਰੇ ਦਲ ਆਜ਼ਾਦ ਅਤੇ ਸ਼ਾਂਤੀਪੂਰਨ ਢੰਗ ਨਾਲ ਰਾਸਟਰੀ ਅੰਤਰ-ਯਮਨ ਵਾਰਤਾ ਦਾ ਪਾਲਣ ਕਰਨਗੇ ਅਤੇ ਸ਼ਾਂਤੀ ਵਾਰਤਾ ਦੀ ਪ੍ਰਕਿਰਿਆ ਨੂੰ ਵਿਦੇਸ਼ੀ ਦਖ਼ਲਅੰਦਾਜ਼ੀ ਤੋਂ ਮੁਕਤ ਰੱਖਣਗੇ। ਸੰਯੁਕਤ ਰਾਸ਼ਟਰ ਦੀ ਸੁਰੱਖਿਆ ‘ਚ ਸਵੀਡਨ ‘ਚ ਹੋ ਰਹੀ ਯਮਨ ਸ਼ਾਂਤੀ ਵਾਰਤਾ ਐਤਵਾਰ ਨੂੰ ਚੌਥੇ ਦਿਨ ਵੀ ਜਾਰੀ ਰਹੀ। ਯਮਨ ‘ਚ ਸਾਲ 2014 ਦੇ ਅੰਤ ‘ਚ ਇਰਾਨ ਸਮਰਥਿਤ ਹੌਤੀ ਵਿਦਰੋਹੀਆਂ ਨੇ ਸੱਤਾ ‘ਤੇ ਕਬਜ਼ਾ ਕਰ ਲਿਆ ਸੀ ਇਸ ਤੋਂ ਬਾਅਦ ਹੀ ਇੱਥੇ ਵੱਖ-ਵੱਖ ਪਾਰਟੀਆਂ ਦੀ ਕਈ ਦੌਰ ਦੀ ਸ਼ਾਂਤੀ ਵਾਰਤਾ ਹੋ ਚੁੱਕੀ ਹੈ। ਵਾਰਤਾ ਸਫ਼ਲ ਨਾ ਹੋਣ ਕਾਰਨ ਯਮਨ ‘ਚ ਵਾਰ-ਵਾਰ ਹਿੰਸਾ ਹੁੰਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿੱਧੂ ਖ਼ਿਲਾਫ਼ ਹੋਏ ਮਨਪ੍ਰੀਤ, ਕਿਹਾ ਗੱਲਬਾਤ ਤੱਕ ਹੀ ਸੀਮਤ ਐ ਲਾਂਘਾ
ਚੰਡੀਗੜ੍ਹ , (ਸੱਚ ਕਹੂੰ ਨਿਊਜ਼)। ਹਮੇਸ਼ਾ ਹੀ ਆਪਣੇ ਤੱਕ ਸੀਮਤ ਰਹਿਣ ਵਾਲੇ ਮਨਪ੍ਰੀਤ ਬਾਦਲ ਨੇ ਇਸ ਵਾਰ ਨਵਜੋਤ ਸਿੱਧੂ ‘ਤੇ ਹਮਲਾ ਬੋਲ ਦਿੱਤਾ ਹੈ। ਮਨਪ੍ਰੀਤ ਬਾਦਲ ਨੇ ਨਵਜੋਤ ਸਿੱਧੂ ਦਾ ਨਾਂਅ ਨਾ ਲਏ ਬਗੈਰ ਇਸ਼ਾਰੇ ਵਿੱਚ ਕਿਹਾ ਕਿ ਪਾਕਿਸਤਾਨ ਪਹਿਲਾਂ ਵੀ ਕਈ ਵਾਰ ਕਰਤਾਰਪੁਰ ਲਾਂਘੇ ਬਾਰੇ ਗੱਲਬਾਤ ਕਰ ਚੁੱਕਾ ਹੈ, ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ। ਪਾਕਿਸਤਾਨ ਦੀ ਕਰਨੀ ਅਤੇ ਕਥਨੀ ਵਿੱਚ ਫਰਕ ਹੈ, ਕਿਉਂਕਿ ਹਮੇਸ਼ਾ ਹੀ ਪਾਕਿਸਤਾਨ ਜਾਣ ਵਾਲੇ ਲੋਕਾਂ ਨੂੰ ਇਸ ਮੁੱਦੇ ‘ਤੇ ਗੱਲਬਾਤ ਕਰਕੇ ਖੋਲ੍ਹਣ ਦੀ ਗੱਲ ਕਰ ਲੈਂਦੇ ਹਨ।
ਮਨਪ੍ਰੀਤ ਬਾਦਲ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਪਰਵੇਜ਼ ਮੁਸ਼ੱਰਫ਼ ਨਾਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮੀਟਿੰਗ ਹੋਈ ਸੀ ਤਾਂ ਪਰਵੇਜ਼ ਮੁਸ਼ੱਰਫ਼ ਨੇ ਇਹ ਵਾਅਦਾ ਕੀਤਾ ਸੀ ਕਿ ਉਹ ਕਰਤਾਰਪੁਰ ਲਾਂਘੇ ਬਾਰੇ ਵਿਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 2005 ਵਿੱਚ ਜਦੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਪਾਕਿਸਤਾਨ ਪੰਜਾਬ ਵਿੱਚ ਗਏ ਸਨ ਤਾਂ ਉਸ ਸਮੇਂ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਪਰਵੇਜ਼ ਇਲਾਹੀ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕਿਹਾ ਸੀ ਕਿ ਉਹ ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਵਿਚਾਰ ਕਰ ਰਹੇ ਹਨ।
ਮਨਪ੍ਰੀਤ ਬਾਦਲ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਹੈ, ਜਦੋਂ ਕਰਤਾਰਪੁਰ ਲਾਂਘੇ ਬਾਰੇ ਗੱਲਬਾਤ ਹੋਈ ਹੋਵੇ। ਇਸ ਤਰ੍ਹਾਂ ਦੀਆਂ ਗੱਲਾਂ ਪਹਿਲਾਂ ਵੀ ਹੋ ਚੁੱਕੀਆਂ ਹਨ ਪਰ ਕਦੇ ਵੀ ਇਸ ਮਾਮਲੇ ਵਿੱਚ ਗੱਲਬਾਤ ਤੋਂ ਅੱਗੇ ਨਹੀਂ ਵਧਿਆ ਗਿਆ ਹੈ। ਉਨ੍ਹਾਂ ਦਾ ਇਸ਼ਾਰੇ ਇਸ਼ਾਰੇ ਵਿੱਚ ਕਹਿਣਾ ਸੀ ਕਿ ਨਵਜੋਤ ਸਿੱਧੂ ਇਸ ਬਾਰੇ ਜ਼ਿਆਦਾ ਖੁਸ਼ ਨਾ ਹੋਣ, ਕਿਉਂਕਿ ਇਹ ਗੱਲਬਾਤ ਪਹਿਲੀਵਾਰ ਨਹੀਂ ਹੋਈ ਹੈ।
ਮੋਦੀ ਦਾ ਇਮਰਾਨ ਨੂੰ ਗੱਲਬਾਤ ਲਈ ਸੱਦਾ?
ਪਾਕਿ ਦਾ ਨਵਾਂ ਪੈਂਤਰਾ : ਨਵੀਂ ਸਰਕਾਰ ਨੇ ਫਿਰ ਅਲਾਪਿਆ ਕਸ਼ਮੀਰ ਰਾਗ | Narendra Modi
ਭਾਰਤ ਨੇ ਰੱਦ ਕੀਤਾ ਪਾਕਿਸਤਾਨੀ ਵਿਦੇਸ਼ ਮੰਤਰੀ ਦਾ ਦਾਅਵਾ | Narendra Modi
ਭਾਰਤ-ਪਾਕਿਸਤਾਨ ਦਰਮਿਆਨ ਗੱਲਬਾਤ ਤੋਂ ਇਲਾਵਾ ਦੂਜਾ ਬਦਲ ਨਹੀਂ : ਕੁਰੈਸ਼ੀ | Narendra Modi
ਇਸਲਾਮਾਬਾਦ, (ਏਜੰਸੀ)। ਪਾਕਿਸਤਾਨ ਦੇ ਨਵੇਂ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅੱਜ ਕਿਹਾ ਕਿ ਭਾਰਤ ਤੇ ਪਾਕਿਸਤਾਨ ਦਰਮਿਆਲ ਪੈਂਡਿੰਗ ਮੁੱਦਿਆਂ ਨੂੰ ਸੁਲਝਾਉਣ ਲਈ ਗੱਲਬਾਤ ਤੋਂ ਇਲਾਵਾ ਦੂਜਾ ਕੋਈ ਬਦਲ ਨਹੀਂ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕੁਰੈਸ਼ੀ ਨੇ ਕਿਹਾ, ਦੋਵੇਂ ਦੇਸ਼ਾਂ ਦੇ ਲੰਮੇ  ਸਮੇਂ ਤੋਂ ਕਈ ਪੈਂਡਿੰਗ ਮੁੱਦੇ ਹਨ ਤੇ ਦੋਵੇਂ ਹੀ ਇਨ੍ਹਾਂ ਸਮੱਸਿਆਵਾਂ ਨੂੰ ਜਾਣਦੇ ਹਨ, ਪਰ ਸਾਡੇ ਕੋਲ ਗੱਲਬਾਤ ਤੋਂ ਇਲਾਵਾ ਦੂਜਾ ਕੋਈ ਬਦਲ ਨਹੀਂ ਹੈ। ਅਸੀਂ ਜੋਖ਼ਮ ਨਹੀਂ ਉਠਾ ਸਕਦੇ। ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਨੂੰ ਵਾਸਤਵਿਕਤਾਵਾਂ ਨੂੰ ਇੱਕ ਦੂਜੇ ਦੇ ਸਾਹਮਣੇ ਲਿਆਉਣ ਲਈ ਪਹਿਲ ਕਰਨੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਚਿੱਝੀ ਲਿਖੀ ਹੈ, ਜਿਸ’ਚ ਦੋਵਾਂ ਦੇਸ਼ਾਂ ਦਰਮਿਆਨ ਗੱਲਬਾਤ ਸ਼ੁਰੂ ਹੋਣ ਦੇ ਸੰਕੇਤ ਦਿੱਤੇ ਹਨ। (Narendra Modi)
ਕੁਰੈਸ਼ੀ ਨੇ ਆਪਣੇ ਪਹਿਲੇ ਸੰਬੋਧਨ ‘ਚ ਕਸ਼ਮੀਰ ਦਾ ਮਸਲਾ ਵੀ ਚੁੱਕਿਆ ਤੇ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਪੇਚੀਦਾ ਮਾਮਲੇ ਹਨ, ਜਿਨ੍ਹਾਂ ‘ਤੇ ਗੱਲਬਾਤ ਹੋਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਬਿਨਾ ਦਖਲਅੰਦਾਜ਼ੀ ਗੱਲਬਾਤ ਦੀ ਲੋੜ ਹੈ। ਸਾਨੂੰ ਸਮੱਸਿਆ ਦਾ ਹੱਲ ਕੱਢਣਾ ਪਵੇਗਾ। ਦੋਵੇਂ ਦੇਸ਼ਾਂ ਦਰਮਿਆਨ ਫਿਰ ਤੋਂ ਗੱਲਬਾਤ ਸ਼ੁਰੂ ਹੋਣੀ ਚਾਹੀਦੀ ਹੈ। ਇੱਕ ਮੀਡੀਆ ਰਿਪੋਰਟ ਅਨੁਸਾਰ ਕੁਰੈਸ਼ੀ ਨੇ ਇਹ ਵੀ ਕਿਹਾ, ਭਾਰਤ ਨਾਲ ਨਿਰੰਤਰ ਤੇ ਬਿਨਾ ਦਖਲ ਅੰਦਾਜ਼ੀ ਵਾਲੀ ਗੱਲਬਾਤ ਦੀ ਲੋੜ ਹੈ। ਅਸੀਂ ਗੁਆਂਢੀ ਹਾਂ ਲੰਮੇ ਸਮੇਂ ਤੋਂ ਸਾਡੇ ਦਰਮਿਆਨ ਵਿਵਾਦ ਚੱਲੇ ਆ ਰਹੇ ਹਨ, ਸਾਨੂੰ ਦੋਵਾਂ ਨੂੰ ਹੀ ਆਪਣੀਆਂ ਪਰੇਸ਼ਾਨੀਆਂ ਪਤਾ ਹਨ ਪਰ ਸਾਡੇ ਕੋਲ ਸਿਵਾਏ ਗੱਲਬਾਤ ਦੇ ਕੋਈ ਹੋਰ ਬਦਲ ਨਹੀਂ ਹੈ। (Narendra Modi)
ਭਾਰਤ-ਪਾਕਿ ਦੇ ਚੰਗੇ ਗੁਆਂਢੀਆਂ ਦੇ ਰਿਸ਼ਤਿਆਂ ‘ਤੇ ਵਚਨਬੱਧਤਾ ਪ੍ਰਗਟਾਈ ਸੀ ਪ੍ਰਧਾਨ ਮੰਤਰੀ ਨੇ
ਨਵੀਂ ਦਿੱਲੀ ਸਰਕਾਰ ਨੇ ਅੱਜ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖੀ ਚਿੱਠੀ ‘ਚ ਦੋਵਾਂ ਦੇਸ਼ਾਂ ਦਰਮਿਆਨ ਚੰਗੇ ਗੁਆਂਢੀਆਂ ਦੇ ਰਿਸ਼ਤੇ ਕਾਇਮ ਕਰਨ ਤੇ ਖੇਤਰ ਦੇ ਲੋਕਾਂ ਦੀ ਭਲਾਈ ਲਈ ਸਾਰਥਕ ਤੇ ਰਚਨਾਤਮਕ ਸੰਪਰਕ ਰੱਖਣ ਦੀ ਵਚਨਬੱਧਤਾ ਪ੍ਰਗਟ ਕੀਤੀ ਸੀ। ਸੂਤਰਾਂ ਨੇ ਪਾਕਿਸਤਾਨ ਦੇ ਨਵੇਂ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੇ ਮੋਦੀ ਦੇ ਪੱਤਰ ਸਬੰਧੀ ਰੱਦ ਕਰਦਿਆਂ ਕਿਹਾ ਕਿ ਇਹ ਸਹੀ ਹੈ ਕਿ ਮੋਦੀ ਨੇ ਖਾਨ ਨੂੰ 18 ਅਗਸਤ ਨੂੰ ਚਿੱਠੀ ਲਿਖ ਕੇ ਵਧਾਈ ਦਿੱਤੀ ਸੀ ਤੇ ਦੋਵਾਂ ਦੇਸ਼ਾਂ ਦਰਮਿਆਨ ਚੰਗੇ ਗੁਆਂਢੀਆਂ ਦੇ ਰਿਸ਼ਤੇ ਕਾਇਮ ਕਰਨ ਦੀ ਵਚਨਬੱਧਤਾ ਪ੍ਰਗਟਾਈ ਸੀ ਪਰ ਇਸ ‘ਚ ਪਾਕਿਸਤਾਨ ਦੇ ਨਾਲ ਗੱਲਬਾਤ ਸ਼ੁਰੂ ਕਰਨ ਸਬੰਧੀ ਕੁਝ  ਨਹੀਂ ਕਿਹਾ ਗਿਆ ਸੀ।
ਸੂਤਰਾਂ ਨੇ ਕਿਹਾ ਕਿ ਚਿੱਠੀ ‘ਚ ਮੋਦੀ ਨੇ ਵਿਸ਼ਵਾਸ ਪ੍ਰਗਟ ਕੀਤਾ ਹੈ ਕਿ ਪਾਕਿਸਤਾਨ ‘ਚ ਨਵੀਂ ਸਰਕਾਰ ਦੇ ਸੁਚੱਜੇ ਤੌਰ ‘ਤੇ ਕਾਰਜਭਾਰ ਸੰਭਾਲਣ ਨਾਲ ਲੋਕਾਂ ਦਾ ਲੋਕਤੰਤਰ ‘ਤੇ ਭਰੋਸਾ ਮਜ਼ਬੂਤ ਹੋਵੇਗਾ। ਉਨ੍ਹਾਂ ਪਾਕਿਸਤਾਨ ਦੀਆਂ ਆਮ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਖਾਨ ਦੇ ਨਾਲ ਟੈਲੀਫੋਨ ‘ਤੇ ਹੋਈ ਆਪਣੀ ਗੱਲਬਾਤ ਨੂੰ ਯਾਦ ਕਰਦਿਆਂ ਭਾਰਤੀ ਉਪ ਮਹਾਂਦੀਪ ‘ਚ ਸ਼ਾਂਤੀ, ਸੁਰੱਖਿਆ ਤੇ ਵਿਕਾਸ ਦੇ ਦ੍ਰਿਸ਼ਟੀਕੋਣ ਨੂੰ ਸਾਂਝਾ ਕੀਤਾ ਤਾਂ ਕਿ ਖੇਤਰ ਨੂੰ ਹਿੰਸਾ ਤੇ ਅੱਤਵਾਦ ਤੋਂ ਮੁਕਤ ਕਰਕੇ ਵਿਕਾਸ ‘ਤੇ ਫੋਕਸ ਕੀਤਾ ਜਾ ਸਕੇ।
ਮੁਅੱਤਲ ਕੀਤੇ ਏਐੱਸਆਈ ‘ਤੇ ਹੋਏ ਪਰਚੇ ਨੂੰ ਪਰਿਵਾਰ ਨੇ ਨਕਾਰਿਆ
ਸਿਆਸੀ ਰੋਟੀਆਂ ਸੇਕ ਰਹੇ ਨੇ ਸਾਰੇ ਹੀ ਸਿਆਸੀ ਆਗੂ : ਪੀੜਤ ਦੀ ਮਾਂ
ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼
ਰਾਜਿੰਦਰਾ ਹਸਪਤਾਲ ਵਿਖੇ ਦਾਖਲ ਅਮਰਦੀਪ ਸਿੰਘ ਦਾ ਪਰਿਵਾਰ ਸਿਆਸੀ ਆਗੂਆਂ ਵੱਲੋਂ ਮਾਰੇ ਜਾ ਰਹੇ ਗੇੜਿਆਂ ਨੇ ਹੰਭਾ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰੋਜ਼ਾਨਾ ਦਰਜਨਾਂ ਸਿਆਸੀ ਆਗੂ ਆ ਕੇ ਉਨ੍ਹਾਂ ਦੇ ਪੁੱਤਰ ਦਾ ਹਾਲ ਚਾਲ ਪੁੱਛ ਕੇ ਫੋਟੋਆਂ ਖਿਚਵਾਂ ਕੇ ਆਪਣੀ ਸਿਆਸਤ ਚਮਕਾ ਕੇ ਜਾ ਰਹੇ ਹਨ, ਪਰ ਉਹਨਾਂ ਨੂੰ ਇਸ ਦਾ ਕੋਈ ਲਾਭ ਨਹੀਂ ਮਿਲ ਰਿਹਾ।
ਜਾਣਕਾਰੀ ਅਨੁਸਾਰ ਪਿਛਲੇ ਦਿਨਾਂ ਦੌਰਾਨ ਅਮਰਦੀਪ ਸਿੰਘ ਸਮੇਤ ਸੱਤ ਨੌਜਵਾਨਾਂ ਤੇ ਸਨੌਰ ਦੇ ਏਐਸਆਈ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਵੱਲੋਂ ਥਾਣੇ ਲਿਜਾ ਕੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਸੀ ਤੇ ਅਮਰਦੀਪ ਪਿਛਲੇ ਤਿੰਨ ਦਿਨਾਂ ਤੋਂ ਰਾਜਿੰਦਰ ਹਸਪਤਾਲ ਵਿਖੇ ਦਾਖਲ ਹੈ। ਪਰਿਵਾਰਕ ਮੈਂਬਰ ਥਾਣੇ ਅੰਦਰ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ।
ਪੁਲਿਸ ਵੱਲੋਂ ਅਜੇ ਸਿਰਫ਼ ਮੁਅੱਤਲ ਕੀਤੇ ਏਐਸਆਈ ਖਿਲਾਫ਼ ਹੀ ਸ਼ਾਮ ਨੂੰ ਧਾਰਾ 323 ਤੇ 342 ਤਹਿਤ ਹੀ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਨਕਾਰ ਦਿੱਤਾ ਹੈ। ਪੀੜਤ ਅਮਰਦੀਪ ਦੀ ਮਾਂ ਸਰਬਜੀਤ ਕੌਰ ਦਾ ਕਹਿਣਾ ਹੈ ਕਿ ਉਹਨਾਂ ਕੋਲ ਆਮ ਆਦਮੀ ਪਾਰਟੀ, ਕਾਂਗਰਸ ਤੇ ਅਕਾਲੀ ਦਲ ਦਾ ਹਰ ਛੋਟਾ ਵੱਡਾ ਆਗੂ ਆ ਚੁੱਕਾ ਹੈ, ਪਰ ਸਾਨੂੰ ਇਨ੍ਹਾਂ ਦੇ ਆਉਣ ਤੋਂ ਬਾਅਦ ਵੀ ਇਨਸਾਫ਼ ਨਹੀਂ ਮਿਲ ਰਿਹਾ।
ਸਰਬਜੀਤ ਕੌਰ ਨੇ ਕਿਹਾ ਕਿ ਪਿਛਲੇ ਤਿੰਨ ਦਿਨਾਂ ਦੌਰਾਨ ਦਰਜਨਾਂ ਆਗੂ ਆ ਕੇ ਉਹਨਾਂ ਦੇ ਬੇਟੇ ਦਾ ਹਾਲ-ਚਾਲ ਪੁੱਛ ਕੇ ਫੋਟੋਆਂ ਖਿਚਵਾ ਕੇ ਜਾ ਚੁੱਕੇ ਹਨ ਪਰ ਅਜੇ ਤੱਕ ਘਟਨਾ ਨੂੰ ਅੰਜਾਮ ਦੇਣ ਵਾਲੇ ਕਿਸੇ ਮੁਲਜ਼ਮ ਖਿਲਾਫ਼ ਸਖਤ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਅੱਜ ਮੁੱਖ ਮੰਤਰੀ ਦੀ ਪਤਨੀ ਪ੍ਰਨੀਤ ਕੌਰ ਮੌਕੇ ਥੋੜ੍ਹੀ ਹਿੱਲ ਜੁਲ ਹੋਈ ਅਤੇ ਉਸਦੇ ਬੇਟੇ ਦਾ ਸਿਟੀ ਸਕੇਨ ਹੋਇਆ, ਪਰ ਉਸ ਤੋਂ ਬਾਅਦ ਕੋਈ ਖਾਸ ਕਾਰਵਾਈ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਅਜੇ ਕੁੱਟਮਾਰ ਕਰਨ ਵਾਲੇ ਦੂਜੇ ਮੁਲਾਜ਼ਮਾਂ ਦੀ ਪੁਲਿਸ ਵੱਲੋਂ ਕੋਈ ਪਛਾਣ ਨਹੀਂ ਕੀਤੀ ਗਈ ਜਦਕਿ ਮੁਲਾਜ਼ਮਾਂ ਦੇ ਨਾਂਅ ਲੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਪ੍ਰਨੀਤ ਕੌਰ ਨੇ ਆਉਣਾ ਸੀ। ਉਸ ਤੋਂ ਪਹਿਲਾਂ ਉਹਨਾਂ ਦੇ ਬੇਟੇ ਦੇ ਬੈਡ ਹੇਠਾਂ ਵਿਛਾਈ ਚਾਦਰ ਬਦਲੀ ਗਈ ਜਦ ਕਿ ਪਹਿਲਾਂ ਡਾਕਟਰ ਕਹਿ ਰਹੇ ਸਨ ਕਿ ਲੜਕਾ ਠੀਕ ਹੈ। ਇਸ ਨੂੰ ਛੁੱਟੀ ਕਰ ਦਿੱਤੀ ਜਾਵੇ, ਪਰ ਪ੍ਰਨੀਤ ਕੌਰ ਦੇ ਆਉਣ ਤੋਂ ਬਾਅਦ ਉਸ ਦਾ ਮੁੜ ਇਲਾਜ ਸ਼ੁਰੂ ਕਰ ਦਿੱਤਾ।
ਉਹਨਾਂ ਕਿਹਾ ਕਿ ਲੀਡਰ ਆ ਰਹੇ ਹਨ ਅਤੇ ਜਾ ਰਹੇ ਹਨ ਪਰ ਉਨ੍ਹਾਂ ਦੇ ਬੇਟੇ ਦੇ ਦੋਸ਼ੀ ਬਾਹਰ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਬੇਟੇ ਦੀ ਕੁੱਟਮਾਰ ਕਰਨ ਵਾਲਿਆਂ ਨੂੰ ਜੇਲ੍ਹ ‘ਚ ਸੁੱਟਿਆ ਜਾਵੇ ਫਿਰ ਹੀ ਸਾਨੂੰ ਅਸਲ ਇਨਸਾਫ਼ ਮਿਲੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੱਲਬਾਤ ਖਤਮ ਕਰਨ ਲਈ ਅਮਰੀਕਾ ਜਿੰਮੇਵਾਰ: ਜ਼ਰੀਫ
ਪ੍ਰਮਾਣੂ ਸਮਝੋਤੇ ‘ਤੇ ਅਮਰੀਕਾ ਨੂੰ ਕੀਤਾ ਅਲੱਗ (Zarif)
ਕਿਹਾ ਗੱਲਬਾਤ ਖਤਮ ਕਰਕੇ ਖੁਦ ਨੂੰ ਠਹਿਰਾਉਣਾ ਚਾਹੁੰਦਾ ਦੋਸ਼ੀ
ਲੰਦਨ, ਏਜੰਸੀ।
ਇਰਾਨ ਦੇ ਵਿਦੇਸ਼ ਮੰਤਰੀ ਮੁਹੱਮਦ ਜਾਵੇਦ ਜ਼ਰੀਫ (Zarif) ਨੇ ਮੰਗਲਵਾਰ ਨੂੰ ਟਵੀਟ ਕਰਕੇ ਕਿਹਾਕਿ ਅੰਤਰਾਸ਼ਟਰੀ ਪ੍ਰਮਾਣੂ ਸਮਝੌਤੇ ਤੋਂ ਅਲੱਗ ਹੋ ਕੇ ਅਮਰੀਕਾ ਨੇ ਗੱਲਬਾਤ ਖਤਮ ਕੀਤੀ ਹੈ ਜਿਸ ਲਈ ਉਸ ਨੂੰ ਖੁਦ ਦੋਸ਼ੀ ਠਹਿਰਾਉਣਾ ਚਾਹੀਦਾ। ਜ਼ਰੀਫ ਨੇ ਟਵੀਟ ਕੀਤਾ, ”ਅੰਤਰਰਾਸਟਰੀ ਪ੍ਰਮਾਣੂ ਸਮਝੌਤੇ ਤੋਂ ਅਲੱਗ ਹੋ ਕੇ ਦੋਵਾਂ ਦੇਸ਼ਾਂ ਵਿਚਕਾਰ ਗੱਲਬਾਤ ਖਤਮ ਕਰਨ ਲਈ ਅਮਰੀਕਾ ਕੇਵਲ ਖੁਦ ਨੂੰ ਹੀ ਦੋਸ਼ੀ ਠਹਿਰਾ ਸਕਦਾ ਹੈ।”
ਇਸ ਤੋਂ ਪਹਿਲਾਂ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬਿਨਾ ਕਿਸੇ ਸ਼ਰਤ ਇਰਾਨ ਦੇ ਰਾਸ਼ਟਰਪਤੀ ਹਸਨ ਰੁਹਾਨੀ ਨਾਲ ਮਿਲਣ ਦੀ ਇੱਛਾ ਪ੍ਰਗਟ ਕੀਤੀ ਸੀ। ਟਰੰਪ ਨੇ ਕਿਹਾ ਕਿ ਇਰਾਨ ਪ੍ਰਮਾਣੂ ਸਮਝੌਤੇ ਤੇ ਅਮਰੀਕਾ ਦੇ ਅਲੱਗ ਹੋਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਸੁਧਾਰਨ ਦੇ ਤਰੀਕੇ ‘ਤੇ ਚਰਚਾ ਕਰਨ ਲਈ ਉਹ ਬਿਨਾਂ ਕਿਸੇ ਸ਼ਰਤ ਦੇ ਇਰਾਨ ਦੇ ਨੇਤਾ ਨਾਲ ਮਿਲਣ ਲਈ ਤਿਆਰ ਹੈ।
ਅਮਰੀਕੀ ਰਾਸ਼ਟਰਪਤੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਸੋਮਵਾਰ ਨੂੰ ਵਾਈਟ ਹਾਊਸ ‘ਚ ਇਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ, ਜੇ ਉਹ ਮਿਲਣਾ ਚਾਹੁੰਦੇ ਹਨ ਤਾਂ ਮੈ ਨਿਸ਼ਚਿਤ ਰੂਪ ਨਾਲ ਇਰਾਨ ਨੇਤਾ ਨਾਲ ਮਿਲਾਗਾ। ਮੈਨੂੰ ਨਹੀਂ ਪਤਾ ਕਿ ਉਹ ਹੁਣ ਤਿਆਰ ਹਨ। ਮੈਂ ਇਰਾਨ ਪ੍ਰਮਾਣੂ ਸਮਝੌਤੇ ਤੇ ਅਮਰੀਕਾ ਨੂੰ ਅਲੱਗ ਕੀਤਾ। ਉੁਹ ਇਕ ਬੇਤੁਕਾ ਸਮਝੌਤਾ ਸੀ। ਮੈਨੂੰ ਵਿਸ਼ਵਾਸ ਹੈ ਕਿ ਉਹ ਸ਼ਾਇਦ ਮਿਲਣਾ ਚਾਹੁੰਦੇ ਹਨ ਤੇ ਮੈਂ ਕਿਸੇ ਵੀ ਸਮੇਂ ਮਿਲਣ ਲਈ ਤਿਆਰ ਹਾਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਟਰੰਪ ਨੇ ਕਿਮ ਜੋਂਗ ਨਾਲ ਕੀਤੀ ਗੱਲਬਾਤ
ਕਿਮ ਜੋਂਗ ਉਨ ਤੇ ਡੋਨਾਲਡ (Trump) ਟਰੰਪ ਦਰਮਿਆਨ ਮਈ ਜਾਂ ਜੂਨ ‘ਚ ਹੋ ਸਕਦੀ ਹੈ ਮੁਲਾਕਾਤ
ਉੱਤਰੀ ਕੋਰੀਆ ਦੇ ਤਾਨਾਸ਼ਾਹ ਨਾਲ ਸੀਆਈਏ ਦੇ ਡਾਇਰੈਕਟਰ ਨੇ ਕੀਤੀ ਮੁਲਾਕਾਤ | Trump
ਵਾਸ਼ਿੰਗਟਨ (ਏਜੰਸੀ)। ਵਾਸ਼ਿੰਗਟਨ ਅਮਰੀਕੀ ਖੁਫੀਆ ਏਜੰਸੀ ਸੀਆਈਏ ਦੇ ਡਾਇਰੈਕਟਰ ਮਾਈਕ ਪੋਮਪੀਓ ਨੇ ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਨਾਲ ਮੁਲਾਕਾਤ ਕੀਤੀ। ਮੀਡੀਆ ਮੁਤਾਬਕ ਪੋਮਪੀਓ ਹਾਲ ਹੀ ‘ਚ ਉੱਤਰੀ ਕੋਰੀਆ ਦੀ ਯਾਤਰਾ ਤੋਂ ਅਮਰੀਕਾ ਵਾਪਸ ਪਰਤੇ ਹਨ ਆਪਣੀ ਇਸ ਯਾਤਰਾ ‘ਤੇ ਪੋਮਪੀਓ ਨੇ ਕਿਮ ਜੋਂਗ ਉਨ ਨਾਲ ਮੁਲਾਕਾਤ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਪੋਮਪੀਓ ਦੀ ਇਹ ਯਾਤਰਾ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ (Trump) ਟਰੰਪ ਤੇ ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਦਰਮਿਆਨ ਮੁਲਾਕਾਤ ਦੀ ਤਿਆਰੀ ਲਈ ਸੀ।
ਅਮਰੀਕੀ ਰਾਸ਼ਟਰਪਤੀ ਡੋਨਾਲਡ (Trump) ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਨੇ ਉੱਤਰੀ ਕੋਰੀਆ ਦੇ ਆਗੂ ਕਿਮ ਜੋਂਗ ਉਨ ਨਾਲ ਸਿੱਧੀ ਗੱਲਬਾਤ ਕੀਤੀ ਹੈ। ਬੀਬੀਸੀ ਦੀ ਰਿਪੋਰਟ ਅਨੁਸਾਰ ਟਰੰਪ ਨੇ ਇਹ ਵੀ ਕਿਹਾ ਕਿ ਅਮਰੀਕੀ ਅਧਿਕਾਰੀਆਂ ਨੇ ਉੱਤਰੀ ਕੋਰੀਆ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ ਤਾਂਕਿ ਦੋਵੇਂ ਦੇਸ਼ਾਂ ਦੇ ਆਗੂਆਂ ਦਰਮਿਆਨ ਮੁਲਾਕਾਤ ਨੂੰ ਇਤਿਹਾਸਕ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਉਨ ਨਾਲ ਮੁਲਾਕਾਤ ਲਈ ਪੰਜ ਸਥਾਨਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।
ਟਰੰਪ (Trump) ਦਾ ਕਹਿਣਾ ਹੈ ਕਿ ਉੱਤਰੀ ਕੋਰੀਆ ਆਗੂ ਨਾਲ ਜੂਨ ਜਾਂ ਉਸ ਤੋਂ ਥੋੜ੍ਹਾ ਪਹਿਲਾਂ ਵੀ ਮੁਲਾਕਾਤ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਟਰੰਪ ਨੇ ਹਾਲ ਹੀ ‘ਚ ਕਿਹਾ ਸੀ ਕਿ ਉਨ੍ਹਾਂ ਨੇ ਉੱਤਰੀ ਕੋਰੀਆਈ ਆਗੂ ਕਿਮ ਜੋਂਗ ਉਨ ਨਾਲ ਅਗਲੇ ਮਹੀਨੇ ਜਾਂ ਜੂਨ ਦੀ ਸ਼ੁਰੂਆਤ ‘ਚ ਮੁਲਾਕਾਤ ਦੀ ਯੋਜਨਾ ਬਣਾਈ ਹੈ ।ਇਸ ਦੇ ਨਾਲ ਹੀ ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਹ ਮੁਲਾਕਾਤ ਉੱਤਰੀ ਕੋਰੀਆ ਦੇ ਪਰਮਾਣੂ ਹਥਿਆਰ ਪ੍ਰੋਗਰਾਮ ਨੂੰ ਖਤਮ ਕਰਨ ਦੀ ਦਿਸ਼ਾ ‘ਚ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ। (Trump)