AAP Leader Shot Amritsar - Sach Kahoon Punjabi

Amritsar Shooting Incident: ਅੰਮ੍ਰਿਤਸਰ ’ਚ ਆਪ ਆਗੂ ਜੈਪਾਲ ਸਿੰਘ ਨੂੰ ਗੋਲੀ ਮਾਰੀ, ਹਾਲਤ ਗੰਭੀਰ
Amritsar Shooting Incident: ਅੰਮ੍ਰਿਤਸਰ ’ਚ ਆਪ ਆਗੂ ਜੈਪਾਲ ਸਿੰਘ ਨੂੰ ਗੋਲੀ ਮਾਰੀ, ਹਾਲਤ ਗੰਭੀਰ

t: ਅੰਮ੍ਰਿਤਸਰ, (ਹਿੰ.ਸ./ ਰਾਜਨ ਮਾਨ)। ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਾਰਡ ਨੰਬਰ 42 ਦੇ ਇੰਚਾਰਜ ਜੈਪਾਲ ਸਿੰਘ ਬਾਊ ਨੂੰ ਅੱਜ ਗੋਲੀ ਮਾਰ ਦਿੱਤੀ ਗਈ। ਇਸ ਘਟਨਾ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਫਿਲਹਾਲ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: Jalalabad News: ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ 21 ਗ੍ਰਾਮ ਪੰਚਾਇਤਾਂ ਨੂੰ ਪੀਣ ਵਾਲੇ ਪਾਣੀ ਦੇ ਟੈਂਕਰ ਭੇਂਟ

ਜਾਣਕਾਰੀ ਅਨੁਸਾਰ ਜੈਪਾਲ ਸਿੰਘ ਬਾਊ ਦਾ ਆਪਣੇ ਗੁਆਂਢੀ ਨਾਲ ਗੱਡੀ ਪਾਰਕ ਕਰਨ ਨੂੰ ਲੈ ਕੇ ਝਗੜਾ ਹੋਇਆ ਸੀ। ਅੱਜ ਦੁਪਹਿਰ ਕਰੀਬ ਇੱਕ ਵਜੇ ਉਨ੍ਹਾਂ ਦੇ ਘਰ ਦੇ ਬਾਹਰ ਹੀ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋਈ, ਜੋ ਗਾਲੀ-ਗਲੌਚ ਤੱਕ ਪਹੁੰਚ ਗਈ। ਕੁਝ ਸਮੇਂ ਬਾਅਦ ਦੋਵਾਂ ਪਾਸਿਆਂ ਵੱਲੋਂ ਆਮਨੇ-ਸਾਮਨੇ ਫਾਇਰਿੰਗ ਹੋਈ, ਜਿਸ ਦੌਰਾਨ ਜੈਪਾਲ ਸਿੰਘ ਬਾਊ ਦੀ ਲੱਤ ’ਚ ਗੋਲੀ ਲੱਗ ਗਈ। ਜੈਪਾਲ ਸਿੰਘ ਦੇ ਜਾਣਕਾਰ ਵਰਪਾਲ ਸਿੰਘ ਨੇ ਦੱਸਿਆ ਕਿ ਸਾਰਾ ਵਿਵਾਦ ਗੱਡੀ ਦੀ ਪਾਰਕਿੰਗ ਨੂੰ ਲੈ ਕੇ ਸ਼ੁਰੂ ਹੋਇਆ ਸੀ। ਉਨ੍ਹਾਂ ਕਿਹਾ ਕਿ ਅਸਲ ਮਾਮਲੇ ਦੀ ਪੂਰੀ ਜਾਣਕਾਰੀ ਜੈਪਾਲ ਸਿੰਘ ਦੇ ਬਿਆਨ ਤੋਂ ਬਾਅਦ ਹੀ ਸਾਹਮਣੇ ਆਵੇਗੀ। ਦੱਸਣਯੋਗ ਹੈ ਕਿ ਜੈਪਾਲ ਸਿੰਘ ਬਾਊ ਵਾਰਡ ਨੰਬਰ 42 ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਨਗਰ ਨਿਗਮ ਚੋਣ ਵੀ ਲੜ ਚੁੱਕੇ ਹਨ।

ਇਸ ਮਾਮਲੇ ਨਾਲ ਜੁੜੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੋਵੇਂ ਧਿਰਾਂ ਪਹਿਲਾਂ ਆਪਸ ਵਿੱਚ ਝਗੜਦੀਆਂ ਨਜ਼ਰ ਆ ਰਹੀਆਂ ਹਨ। ਇਸ ਤੋਂ ਬਾਅਦ ਦੋਵਾਂ ਪਾਸਿਆਂ ਵੱਲੋਂ ਫਾਇਰਿੰਗ ਕੀਤੀ ਜਾਂਦੀ ਦਿਖਾਈ ਦੇ ਰਹੀ ਹੈ।