Meri Rashi Kya Hai - Sach Kahoon Punjabi

Meri Rashi Kya Hai: ਮੇਰੀ ਰਸੋਈ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
ਲੁਧਿਆਣਾ (ਹਿੰ.ਸ.)। ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ‘ਮੇਰੀ ਰਸੋਈ ਸਕੀਮ’ ਤਹਿਤ ਪਿੰਡ ਲਾਦੀਆਂ ਖੁਰਦ ਦੀ ਕੋਆਪਰੇਟਿਵ ਸੁਸਾਇਟੀ ਵਿੱਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਦਿਆਂ ਲਾਭਪਾਤਰੀਆਂ ਨੂੰ ਕਿੱਟਾਂ ਸੌਂਪੀਆਂ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲ ਲੋਕਾਂ ਵਿੱਚ ਖੁਸ਼ੀ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਚਲਾਈ ਜਾ ਰਹੀ ਇਸ ਸਕੀਮ ਲਈ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ।

Read Also : ਵੱਡਾ ਹਾਦਸਾ, ਜਹਿਰੀਲੀ ਗੈਸ ਲੀਕ ਹੋਣ ਕਾਰਨ 3 ਮੌਤਾਂ

ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਕਣਕ ਦੇ ਨਾਲ-ਨਾਲ ਦਾਲਾਂ (ਮਾਹ ਅਤੇ ਛੋਲਿਆਂ ਦੀ ਦਾਲ), ਖੰਡ, ਸਰੋਂ ਦਾ ਤੇਲ, ਹਲਦੀ ਅਤੇ ਲੂਣ ਸਮੇਤ ਹੋਰ ਜ਼ਰੂਰੀ ਘਰੇਲੂ ਵਸਤਾਂ ਵਾਲੀਆਂ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੋਈ ਪੰਜਾਬੀ ਹੋਵੇ ਜਾਂ ਪ੍ਰਵਾਸੀ ਮਜ਼ਦੂਰ, ਸਰਕਾਰ ਹਰ ਪੰਜਾਬ ਵਾਸੀ ਦੇ ਨਾਲ ਖੜੀ ਹੈ ਅਤੇ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਲੋਕ-ਭਲਾਈ ਯੋਜਨਾਵਾਂ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਮਦਦ ਮਿਲ ਰਹੀ ਹੈ ਅਤੇ ਸਰਕਾਰ ਸਮਾਜ ਦੇ ਹਰ ਵਰਗ ਤੱਕ ਆਪਣੀਆਂ ਸਹੂਲਤਾਂ ਪਹੁੰਚਾਉਣ ਲਈ ਦ੍ਰਿੜ੍ਹ ਹੈ।