Thikri Pehra Orders - Sach Kahoon Punjabi

Sutlej River Security Alert: ਸਤਲੁਜ ਦਰਿਆ ਤੇ ਨਾਲ ਲੱਗਦੇ ਪਿੰਡਾਂ ’ਚ ਠੀਕਰੀ ਪਹਿਰਾ ਲਾਉਣ ਦੇ ਹੁਕਮ
Sutlej River Security Alert:

Sutlej River Security Alert: ਸਤਲੁਜ ਦਰਿਆ ਤੇ ਨਾਲ ਲੱਗਦੇ ਪਿੰਡਾਂ ’ਚ ਠੀਕਰੀ ਪਹਿਰਾ ਲਾਉਣ ਦੇ ਹੁਕਮ

ਨਵਾਂ ਸ਼ਹਿਰ, (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀਂ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਚਾਇਤਾਂ ਨੂੰ ਪੰਜਾਬ ਬਿਲੇਜ ਅਤੇ ਸਮਾਲ ਟਾਊਨ ਪੈਟਰੋਲ ਐਕਟ,1918 ਦੀ ਧਾਰਾ 3 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹੱਦ ਅੰਦਰ ਪੈਂਦੇ ਸਤਲੁਜ ਦਰਿਆ ਅਤੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 15 ਜੂਨ 2026 ਤੋਂ 18 ਅਗਸਤ 2026 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ: Kanungo Arrested Bribery: ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ਕਾਨੂੰਨਗੋ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਉਨਾਂ ਦੱਸਿਆ ਕਿ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ਼ਹੀਦ ਭਗਤ ਸਿੰਘ ਨਗਰ ਬੇਟ ਦੇ ਪਿੰਡਾਂ ਦੀਆਂ ਸੰਬਧਤ ਪੰਚਾਇਤਾਂ ਰਾਹੀ ਇਹ ਹੁਕਮ ਸਖਤੀ ਨਾਲ ਲਾਗੂ ਕਰਵਾਉਣ ਦੇ ਜ਼ਿੰਮੇਵਾਰ ਹੋਣਗੇl ਉਕਤ ਤੋਂ ਇਲਾਵਾ ਸਤਲੁਜ ਦਰਿਆ ਨਾਲ ਲੱਗਦੇ ਬੇਟ ਏਰੀਏ ਦੇ ਪਿੰਡਾਂ ਨਾਲ ਸੰਬੰਧਿਤ ਪਟਵਾਰੀ, ਕਾਨੂੰਗੋ ਸਤਲੁਜ ਦਰਿਆ ਦੀ ਸਥਿਤੀ ਬਾਰੇ ਹਰ ਰੋਜ਼ ਇੱਕ ਰਿਪੋਰਟ ਸਬੰਧਤ ਤਹਿਸੀਲਦਾਰ ਨੂੰ ਭੇਜਣਗੇ ਅਤੇ ਤਹਿਸੀਲਦਾਰ ਆਪਣੀ ਰਿਪੋਰਟ ਡੀ.ਸੀ ਦਫਤਰ (ਡੀ.ਆਰ.ਏ.) ਸਾਖਾ ਨੂੰ ਹਰ ਰੋਜ਼ ਸਵੇਰੇ 9 ਵਜੇ ਭੇਜਣ ਦੇ ਜ਼ਿੰਮੇਵਾਰ ਹੋਣਗੇl ਇਸ ਤੋਂ ਇਲਾਵਾ ਕਾਰਜਕਾਰੀ ਇੰਜੀਨੀਅਰ ਡਰੇਨਸ ਰੇਂਜ ਜਲੰਧਰ ਅਤੇ ਹੁਸ਼ਿਆਰਪੁਰ ਆਪਣੇ ਅਧੀਨ ਲੱਗਦੇ ਸਤਰੁਜ ਦਰਿਆ ਦੀ ਪਾਣੀ ਦੀ ਸਥਿਤੀ ਲੈਵਲ ਬਾਰੇ ਰੋਜ਼ਾਨਾ ਆਪਣੀ ਰਿਪੋਰਟ ਡੀ.ਸੀ ਦਫਤਰ (ਡੀ.ਆਰ.ਏ.)ਸਾਖਾ ਸ਼ਹੀਦ ਭਗਤ ਸਿੰਘ ਨਗਰ ਨੂੰ ਵੇਜਣ ਦੇ ਜ਼ਿੰਮੇਵਾਰ ਹੋਣਗੇl