Down - Sach Kahoon Punjabi
ਕੋਰ ਸੈਕਟਰ ਦੀ ਵਿਕਾਸ ਦਰ ਡਿੱਗੀ
ਦੂਜੀ ਤਿਮਾਹੀ ‘ਚ ਆਰਥਿਕ ਵਿਕਾਸ ਦਰ ਡਿੱਗ ਕੇ 4.5 ਫੀਸਦੀ ‘ਤੇ ਪਹੁੰਚੀ
ਏਜੰਸੀ/ਨਵੀਂ ਦਿੱਲੀ। ਆਰਥਿਕ ਸੁਸਤੀ ਕਾਰਨ ਨਿਰਮਾਣ, ਖੇਤੀ ਤੇ ਖਾਨ ਤੇ ਮਾਈਨਿੰਗ ਖੇਤਰ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਨਾਲ ਜਾਰੀ ਵਿੱਤੀ ਵਰ੍ਹੇ ਦੀ ਦੂਜੀ ਤਿਮਾਹੀ ‘ਚ ਦੇਸ਼ ਦਾ ਛੋਟਾ ਘਰੇਲੂ ਉਤਪਾਦ (ਜੇਡੀਪੀ) ਵਾਧਾ ਦਰ 26 ਤਿਮਾਹੀਆਂ ਦੇ ਹੇਠਲੇ ਪੱਧਰ 4.5 ਫੀਸਦੀ ‘ਤੇ ਆ ਗਈ ਜਦੋਂਕਿ ਪਿਛਲੇ ਵਿੱਤੀ ਵਰ੍ਹੇ ਦੀ ਸਮਾਨ ਮਿਆਦ ‘ਚ ਇਹ 7.0 ਫੀਸਦੀ ਰਹੀ ਸੀ  ਇਸ ਮਿਆਦ ‘ਚ ਸਮੁੱਚੇ ਮੁੱਲ ਸੰਵਰਧਨ (ਜੀਵੀਏ) ਵਾਧਾ ਦਰ 4.3 ਫੀਸਦੀ ਰਹੀ ਜਦੋਂਕਿ ਪਿਛਲੇ ਵਿੱਤੀ ਵਰ੍ਹੇ ਦੀ ਇਸ ਮਿਆਦ ‘ਚ ਇਹ 6.9 ਫੀਸਦੀ ਰਹੀ ਸੀ।
ਜਾਰੀ ਵਿੱਤ ਵਰ੍ਹੇ ਦੀ ਪਹਿਲੀ ਤਿਮਾਹੀ ‘ਚ ਜੀਡੀਪੀ ਵਾਧਾ ਦਰ 5.0 ਫੀਸਦੀ ਰਹੀ ਸੀ ਜਾਰੀ ਵਿੱਤੀ ਵਰ੍ਹੇ ਦੀ ਦੂਜੀ ਤਿਮਾਹੀ ਦੀ ਜੀਡੀਪੀ ਵਾਧਾ ਦਰਜ ਜਨਵਰੀ ਮਾਰਚ 2013 ਦੀ ਤਿਮਾਹੀ ਤੋਂ ਬਾਅਦ ਦਾ ਹੇਠਲਾ ਪੱਧਰ ਹੈ ਕੇਂਦਰੀ ਅੰਕੜੇ ਦਫ਼ਤਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਇਸ ਤਿਮਾਹੀ ‘ਚ ਨਿਰਮਾਣ ਗਤੀਵਿਧੀਆਂ ‘ਚ ਰਿਣਾਤਮਕ 0.4 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਜਦੋਂਕਿ ਪਿਛਲੇ ਵਿੱਤੀ ਵਰ੍ਹੇ ਦੀ ਸਮਾਨ ਮਿਆਦ ‘ਚ ਇਹ 5.6 ਫੀਸਦੀ ਰਹੀ ਸੀ।
ਕੋਰ ਉਤਪਾਦਨ 5.8 ਫੀਸਦੀ ਡਿੱਗਿਆ
ਨਿਰਮਾਣ ਖੇਤਰ ‘ਚ ਆਰਥਿਕ ਗਤੀਵਿਧੀਆਂ ਮੱਠੀ ਪੈਣ ਨਾਲ ਉਦਯੋਗਿਕ ਉਤਪਾਦਨ ਸੂਚਕਾਂਕ (ਕੋਰ ਉਤਪਾਦਨ) ‘ਚ ਸ਼ਾਮਲ ਅੱਠ ਉਦਯੋਗਾਂ ਦਾ ਉਤਪਾਦਨ ਮੌਜ਼ੂਦਾ ਸਾਲ ਦੇ ਅਕਤੂਬਰ ‘ਚ 5.8 ਫੀਸਦੀ ਗਿਰਾਵਟ ‘ਚ ਦਰਜ ਕੀਤਾ ਗਿਆ ਹੈ ਸਰਕਾਰ ਦੇ ਅੱਜ ਜਾਰੀ ਅੰਕੜਿਆਂ ਅਨੁਸਾਰ ਜਾਰੀ ਵਿੱਤ ਵਰ੍ਹੇ ‘ਚ ਕੋਰ ਉਤਪਾਦਨ ‘ਚ 0.2 ਫੀਸਦੀ ਦੀ ਗਿਰਾਵਟ ਆਈ ਹੈ ਇਸ ਤੋਂ ਪਹਿਲਾਂ ਵਿੱਤ ਵਰ੍ਹੇ ਦੀ ਇਸ ਮਿਆਦ ‘ਚ ਕੋਰ ਉਤਪਾਦਨ ਦੀ ਦਰ 4.8 ਫੀਸਦੀ ਰਹੀ ਸੀ ਸਾਲ 2018 ਦੇ ਅਕਤੂਬਰ ‘ਚ ਕੋਰ ਉਤਪਾਦਨ ਦੀ ਦਰ 4.8 ਫੀਸਦੀ ਸੀ ਸਤੰਬਰ 2019 ‘ਚ ਇਹ ਅੰਕੜਾ 5.1 ਫੀਸਦੀ ਗਿਰਾਵਟ ‘ਚ ਸੀ ਕੋਰ ਉਤਪਾਦਨ ‘ਚ ਲਗਾਤਾਰ ਦੂਜੇ ਮਹੀਨੇ ਗਿਰਾਵਟ ਆਈ ਹੈ ਕੋਰ ਉਤਪਾਦਨ ਸਮੂਹ ‘ਚ ਬੁਨਿਆਦੀ ਖੇਤਰ ਦੇ ਅੱਠ ਉਦਯੋਗ ਕੋਲਾ, ਕੱਚਾ ਤੇਲ, ਕੁਦਰਤੀ ਗੈਸ, ਰਿਫਾਇਨਰੀ, ਖਾਦ, ਇਸਪਾਤ, ਸੀਮੈਂਟ ਤੇ ਬਿਜਲੀ ਸ਼ਾਮਲ ਹੁੰਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਸਤੀਫ਼ਾ ਦੇਣ ਲਈ ਅੜੇ ਰਾਹੁਲ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਨਾਉਣ ਪਹੁੰਚੇ ਦਿੱਗਜ਼
ਨਵੀਂ ਦਿੱਲੀ | ਕਾਂਗਰਸ ਦੇ ਕਈ ਮੁੱਖ ਆਗੂਆਂ ਨੇ ਅੱਜ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਪਾਰਟੀ ਦੀ ਕਮਾਨ ਸੰਭਾਲੀ ਰੱਖਣ ਦੀ ਅਪੀਲ ਕੀਤੀ ਗਾਂਧੀ ਨੂੰ ਮਨਾਉਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਲਗਾਤਾਰ ਕਾਂਗਰਸ ਦੇ ਉੱਘੇ ਆਗੂ ਪਹੁੰਚ ਰਹੇ ਹਨ ਗਾਂਧੀ ਨੂੰ ਅੱਜ ਮਿਲਣ ਗਏ ਮੁੱਖ ਆਗੂਆਂ ‘ਚ ਕਾਂਗਰਸ ਜਨਰਲ ਸਕੱਤਰ ਤੇ ਗਾਂਧੀ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉਪ ਮੁੱਖ ਮੰਤਰੀ ਸਚਿਨ ਪਾਇਲਟ, ਪਾਰਟੀ ਦੇ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੂਰਜੇਵਾਲ ਸ਼ਾਮਲ ਹਨ ਸਮਝਿਆ ਜਾਂਦਾ ਹੈ ਕਿ ਗਹਿਲੋਤ ਤੇ ਪਾਇਲਟ ਨੇ ਕਾਂਗਰਸ ਪ੍ਰਧਾਨ ਤੋਂ ਰਾਜਸਥਾਨ ‘ਚ ਵੀ ਪਾਰਟੀ ਦੀ ਸਥਿਤੀ ਸਬੰਧੀ ਚਰਚਾ ਕੀਤੀ ਗਾਂਧੀ ਨੇ ਲੋਕ ਸਭਾ ਚੋਣਾਂ ‘ਚ ਪਾਰਟੀ ਦੇ ਪ੍ਰਦਰਸ਼ਨ ਦੀ ਸਮੀਖਿਆ ਲਈ ਪਾਰਟੀ ਦੀ ਸਰਵਉੱਚ ਨੀਤੀ ਨਿਰਧਾਰਿਤ ਇਕਾਈ ਕਾਰਜ ਕਮੇਟੀ ਦੀ ਪਿਛਲੇ ਹਫ਼ਤੇ ਹੋਈ ਮੀਟਿੰਗ ‘ਚ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਕਮੇਟੀ ਨੇ ਇੱਕ ਸੁਰ ‘ਚ ਉਨ੍ਹਾਂ ਦੀ ਪੇਸ਼ਕਸ਼ ਨੂੰ ਨਾਮਨਜ਼ੂਰ ਕਰ ਦਿੱਤਾ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵੋਟਾਂ ਦਾ ਮਾਹੌਲ ਠੰਢਾ ਪਰ ਤਨਾਅ ਪੂਰਾ
ਚੰਡੀਗੜ੍ਹ। ਪੰਜਾਬ ਦੇ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਲਈ ਵੋਟਿੰਗ ਜਾਰੀ ਹੈ। ਸਵੇਰੇ ਅੱਠ ਵਜੇ ਤੋਂ ਸ਼ੁਰੂ ਹੋਈ ਹੋਵਿੰਗ ਪਰਕਿਰਿਆ ਸੁਸਤ ਢੰਗ ਨਾਲ ਅੱਗੇ ਵਧਰਹੀ ਹੈ। ਹਾਲਾਂਕਿ, ਮੁੱਠੀ ਵੋਟਿੰਗ ਦੌਰਾਨ ਵੀ ਕਈ ਥਾਵਾਂ ਤੋਂ ਹਿੰਸਕ ਝੜਪਾਂ ਦੀਆਂ ਖਬਰਾਂ ਹਨ,ਦੁਪਿਹਰ 12 ਵਜੇ ਤਕ ਪੂਰੇ ਪੰਜਾਬ ਦੇ ਜ਼ਿਆਦਾਤਰ ਜਿਲਹਿਆਂ ਵਿੱਚ 30 ਫੀਸਦੀ ਵੋਟਿੰਗ ਦਰਜ ਕੀਤੀ ਗਈ।
ਜਾਣਕਾਰੀ ਮੁਤਾਬਕ ਮੁਹਾਲੀ ਦੇ ਪਿੰਡਾਂ ‘ਚ ਹੁਣ ਤੱਕ 38 ਫੀਸਦੀ ਵੋਟਾਂ ਪਈਆਂ ਹਨ, ਅੰਮ੍ਰਿਤਸਰ ‘ਚ 25.4 ਫੀਸਦੀ ਵੋਟਾਂ ਪਈਆਂ ਹਨ, ਤਰਨ ਤਾਰਨ ‘ਚ 27 ਫੀਸਦੀ, ਗੁਰਦਾਸਪੁਰ ‘ਚ 30 ਫੀਸਦੀ, ਜਲੰਧਰ ‘ਚ 26.34 ਫੀਸਦੀ, ਹੁਸ਼ਿਆਰਪੁਰ ‘ਚ 30 ਫੀਸਦੀ, ਫਰੀਦਕੋਟ ‘ਚ 32 ਫੀਸਦੀ, ਸੰਗਰੂਰ ‘ਚ 32 ਫੀਸਦੀ, ਬਰਨਾਲਾ ‘ਚ 38 ਫੀਸਦੀ, ਲੁਧਿਆਣਾ ‘ਚ 33 ਫੀਸਦੀ, ਪਠਾਨਕੋਟ ‘ਚ 25 ਫੀਸਦੀ, ਬਠਿੰਡਾ ‘ਚ 28 ਫੀਸਦੀ, ਸ੍ਰੀ ਮੁਕਤਸਰ ਸਾਹਿਬ ‘ਚ 40 ਫੀਸਦੀ, ਸ੍ਰੀ ਫਤਹਿਗੜ੍ਹ ਸਾਹਿਬ ‘ਚ 37 ਫੀਸਦੀ, ਮੋਗਾ ‘ਚ 27 ਫੀਸਦੀ ਵੋਟਾਂ ਪਈਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਸਾਨਾਂ ਦੇ ਅੱਗੇ ਝੁੱਕੀ ਕੈਪਟਨ ਸਰਕਾਰ
25 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਲ
ਚੰਡੀਗੜ੍ਹ। ਪੰਜਾਬ ਦੇ ਗੰਨਾ ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਕੈਪਟਨ ਸਰਕਾਰ ਨੇ ਪਰਾਈਵੇਟ ਸ਼ੂਗਰ ਮਿੱਲਾਂ ਦੇ ਮਾਲਕਾਂ ਨਾਲ ਮਾਮਲਾ ਸੁਲਝਾ ਲਿਆ ਹੈ। ਹੁਣ ਪੰਜਾਬ ਸਰਕਾਰ ਕਿਸਾਨਾਂ ਨੂੰ 25 ਰੁਪਹੇ ਪ੍ਰਤੀ ਕੁਇੰਟਲ ਸਬਸਿਡੀ ਦੇਵੇਗੀ। ਇਸ ਦੇ ਨਾਲ ਹੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਅਗਲੇ 10 ਦਿਨਾਂ ਵਿੱਚ ਸ਼ੂਗਰ ਮਿੱਲਾਂ ਵਿੱਚ ਗੰਨੇ ਦੀ ਪਿੜਾਈ ਸ਼ੁਰੂ ਹੋ ਜਾਵੇਗੀ। ਕੇਂਦਰ ਸਰਕਾਰ ਵੱਲੋਂ ਗੰਨੇ ਦਾ ਰੇਟ 275 ਰੁਪਏ ਤੈਅ ਕੀਤਾ ਗਿਆ ਸੀ। ਹਿਸ ਮਗਰੋਂ ਪੰਜਾਬ ਸਰਕਾਰ ਨੇ 35 ਰੁਪਏ ਵਧਾ ਕੇ 310 ਰੁਪਏ ਦੇਣ ਦਾ ਦਾਅਵਾ ਕੀਤਾ ਸੀ। ਦੂਜੇ ਪਾਸੇ ਪਰਾਈਵੇਟ ਸ਼ੂਗਰ ਮਿੱਲਾਂ ਨੇ 35 ਰੁਪਏ ਵੱਧ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਰਕੇ ਕਿਸਾਨ ਸੜਕਾਂ ਉੱਤੇ ਉੱਤਰ ਆਏ ਸਨ। ਸਰਕਾਰ ਨੇ ਹਾਲਾਤ ਵਿਗੜਦਿਆਂ ਅੱਜ ਮਾਮਲਾ ਹੱਲ ਕਰਨ ਦਾ ਦਾਅਵਾ ਕੀਤਾ ਹੈ। ਕੈਬਨਿਟ ਮੰਤਰ ਤਰਿਪਤ ਬਾਜਵਾ ਨੇ ਗੰਨੇ ਦੀ ਬੈਠਕ ਤੋਂ ਬਾਅਦ ਕਿਹਾ ਕਿ ਮਸਲਾ ਹੱਲ ਹੋ ਗਿਆ ਹੈ। 400 ਕਰੋੜ ਦੇ ਕਰਜ਼ੇ ਬਾਰੇ ਬਾਜਵਾ ਨੇ ਭਰੋਸਾ ਦਵਾਇਆ ਕਿ ਪੈਸੇ ਹੌਲੀ-ਹੌਲੀ ਦੇਣੇ ਸ਼ੁਰੂ ਕਰ ਦਿੱਤੇ ਜਾਣਵੇ। ਬਾਜਵਾ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਸੀ ਕਿਸ ਮਿੱਲ ਨੂੰ ਸ਼ੁਰੂ ਕੀਤਾ ਜਾਵੇ ਤੇ ਪਰਾਈਵੇਟ ਮਿੱਲਾਂ ਦੇ ਮਾਲਕਾਂ ਨੇ ਮਿੱਲਾਂ ਸ਼ੁਰੂ ਕਰਨ ਲਈ ਹਾਮੀ ਭਰ ਦਿੱਤੀ ਹੈ।  Farmers
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਟਰੋਲ ਤੇ ਡੀਜਲ ਦੀਆਂ ਕੀਮਤਾਂ ਘਟੀਆਂ
ਪੈਟਰੋਲ 25 ਪੈਸੇ ਤੇ ਡੀਜ਼ਲ 7 ਪੈਸੇ ਘਟਿਆ
ਨਵੀਂ ਦਿੱਲੀ (ਏਜੰਸੀ)।
ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦਾ ਅਸਰ ਘਰੇਲੂ ਪੱਧਰ ‘ਤੇ ਪੈ ਰਿਹਾ ਹੈ। ਸ਼ੁੱਕਰਵਾਰ ਨੂੰ ਦਿੱਲੀ ‘ਚ ਪਟਰੋਲ ਤੇ ਡੀਜਲ ਦੀਆਂ ਕੀਮਤਾਂ ‘ਚ ਕ੍ਰਮਵਾਰ 25 ਤੇ 7 ਪੈਸੇ ਦੀ ਕਮੀ ਆਈ।  ਪਿਛਲੇ 9 ਦਿਨਾਂ ਵਿੱਚ ਦਿੱਲੀ ਵਿੱਚ ਪਟਰੋਲ ਦੀਆਂ ਕੀਮਤਾਂ ਵਿੱਚ 1.98 ਰੁਪਏ ਪ੍ਰਤੀ ਲਿਟਰ ਦੀ ਕਮੀ ਆਈ ਹੈ। ਇਸ ਦੌਰਾਨ ਡੀਜਲ ਵੀ 96 ਪੈਸੇ ਪ੍ਰਤੀ ਲਿਟਰ ਘੱਟ ਹੋਇਆ ਹੈ। ਦੇਸ਼ ਦੇ ਚਾਰ ਵੱਡੇ ਮਹਾਨਗਰਾਂ ‘ਚ ਵਪਾਰਕ ਨਗਰੀ ਮੁੰਬਈ ‘ਚ ਪਟਰੋਲ ਸਭ ਤੋਂ ਜ਼ਿਆਦਾ ਮੰਹਿਗਾ ਹੈ। ਇੱਥੇ ਪਟਰੋਲ ਦੀ ਕੀਮਤ 86.33 ਰੁਪਏ ਪ੍ਰਤੀ ਲਿਟਰ ਹੈ। ਦਿੱਲੀ ‘ਚ ਪਟਰੋਲ ਦਾ ਮੁੱਲ 80.85 ਰੁਪਏ ਪ੍ਰਤੀ ਲਿਟਰ ਹੈ। ਮੁੰਬਈ ‘ਚ ਡੀਜਲ 78.33 ਰੁਪਏ ਤੇ ਦਿੱਲੀ ਵਿੱਚ 74.73 ਰੁਪਏ ਪ੍ਰਤੀ ਲਿਟਰ ਹੈ। ਕਲਕੱਤਾ ‘ਚ ਦੋਨਾਂ ਈਂਧਨਾਂ ਦੇ ਮੁੱਲ ਕ੍ਰਮਵਾਰ 82.17 ਰੁਪਏ ਅਤੇ 76.58 ਰੁਪਏ ਪ੍ਰਤੀ ਲੀਟਰ ਹਨ।।  ਚੇਨੱਈ ਵਿੱਚ ਇਹ ਕ੍ਰਮਵਾਰ 84.02 ਰੁਪਏ ਅਤੇ 79.02 ਰੁਪਏ ਪ੍ਰਤੀ ਲਿਟਰ ਹਨ। (Petrol)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗਿੱਲੇ ਝੋਨੇ ਤੋਂ ਘਬਰਾਈ ਸਰਕਾਰ, ਝੋਨੇ ਦੀ ਕਟਾਈ ਹੌਲੀ ਕਰਵਾਉਣ ਦੇ ਦਿੱਤੇ ਆਦੇਸ਼
ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਕਟਾਈ ‘ਚ ਵਿਘਨ ਪੈਦਾ ਕਰਨ ਲਈ ਕਿਹਾ ਤਾਂ ਕਿ ਨਮੀ ਹੋ ਸਕੇ ਘੱਟ
ਮੀਂਹ ਕਾਰਨ ਨਮੀ ਦੀ ਮਾਤਰਾ ਆਈ ਸੀ ਝੋਨੇ ਵਿੱਚ ਜ਼ਿਆਦਾ
ਚੰਡੀਗੜ
ਪੰਜਾਬ ਵਿੱਚ ਝੋਨੇ ਦੀ ਕਟਾਈ ਵਿੱਚ ਕਿਸਾਨਾਂ ਦਾ ਸਾਥ ਦੇਣ ਦੀ ਥਾਂ ‘ਤੇ ਡਿਪਟੀ ਕਮਿਸ਼ਨਰ ਉਸ ਵਿੱਚ ਵਿਘਨ ਪਾਉਣ ਦੀ ਕੋਸ਼ਸ਼ ਕਰਨਗੇ, ਕਿਉਂਕਿ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਆਦੇਸ਼ ਚੰਡੀਗੜ੍ਹ ਤੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ ਤਾਂ ਕਿ ਪੰਜਾਬ ਵਿੱਚ ਸਤੰਬਰ ਦੇ ਤੀਜੇ ਹਫ਼ਤੇ ਪਏ ਮੀਂਹ ਕਾਰਨ ਨਮੀ ਦੀ ਜ਼ਿਆਦਾ ਮਾਤਰਾ ਵਾਲਾ ਝੋਨਾ ਮੰਡੀਆਂ ਵਿੱਚ ਨਾ ਆ ਸਕੇ।ਇਸ ਸਬੰਧੀ ਖ਼ੁਦ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਭਾਰਤ ਭੂਸ਼ਨ ਆਸ਼ੂ ਦਬੀ ਜੁਬਾਨ ਵਿੱਚ ਪੁਸ਼ਟੀ ਕਰ ਰਹੇ ਹਨ।
ਜਾਣਕਾਰੀ ਅਨੁਸਾਰ ਪੰਜਾਬ ਦੀਆਂ ਮੰਡੀਆਂ ਵਿੱਚ 1 ਅਕਤੂਬਰ ਤੋਂ ਝੋਨਾ ਆਉਣਾ ਸ਼ੁਰੂ ਹੋ ਜਾਂਦਾ ਹੈ ਅਤੇ ਅਗਲੇ 12-14 ਦਿਨਾਂ ਤੱਕ ਮੁਕੰਮਲ ਝੋਨੇ ਦੀ ਖਰੀਦ ਵੀ ਹੋ ਜਾਂਦੀ ਹੈ ਪਰ ਇਸ ਸਾਲ 10 ਅਕਤੂਬਰ ਤੱਕ ਝੋਨੇ ਦੀ ਖਰੀਦ ਨਾ ਮਾਤਰ ਹੀ ਹੋਈ ਹੈ, ਜਿਸ ਪਿੱਛੇ ਸਭ ਤੋਂ ਵੱਡਾ ਕਾਰਨ ਸਤੰਬਰ ਮਹੀਨੇ ਵਿੱਚ ਪਿਆ ਮੀਂਹ ਹੈ।
ਮੀਂਹ ਕਾਰਨ ਝੋਨੇ ਦਾ ਜ਼ਿਆਦਾ ਨੁਕਸਾਨ ਹੋ ਗਿਆ ਸੀ ਅਤੇ ਖੇਤਾਂ ਵਿੱਚ ਕਈ ਕਈ ਦਿਨ ਤੱਕ ਪਾਣੀ ਖੜ੍ਹਾ ਰਹਿਣ ਦੇ ਕਾਰਨ ਝੋਨੇ ਵਿੱਚ ਨਮੀ ਦੀ ਮਾਤਰਾ 30 ਫੀਸਦੀ ਨੂੰ ਪਾਰ ਕਰ ਗਈ ਸੀ। ਇਸ ਸਮੇਂ ਵੀ ਝੋਨੇ ਵਿੱਚ ਨਮੀ ਦੀ ਮਾਤਰਾ 23 ਤੋਂ 27 ਫੀਸਦੀ ਤੱਕ ਚੱਲ ਰਹੀ ਹੈ, ਜਦੋਂ ਕਿ ਸਰਕਾਰ ਨਿਯਮਾਂ ਅਨੁਸਾਰ 17 ਤੋਂ ਜਿਆਦਾ ਨਮੀ ਦੀ ਮਾਤਰਾ ਨਹੀਂ ਲਈ ਜਾ ਸਕਦੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਨਮੀ ਦੀ ਮਾਤਰਾ ਸਬੰਧੀ ਕੋਈ ਰਾਹਤ ਵੀ ਨਹੀਂ ਦਿੱਤੀ ਗਈ ਹੈ।
ਜ਼ਿਆਦਾ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਨਾ ਆ ਜਾਵੇ, ਇਸ ਲਈ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਹੀ ਆਦੇਸ਼ ਦਿੱਤੇ ਹਨ ਕਿ ਉਹ ਗੱਲਬਾਤ ਤੋਂ ਲੈ ਕੇ ਹਰ ਹੀਲਾ ਅਪਣਾਉਂਦੇ ਹੋਏ ਝੋਨੇ ਦੀ ਕਟਾਈ ਹੌਲੀ ਕਰਵਾਉਣ ਤਾਂ ਕਿ ਨਮੀ ਦੀ ਮਾਤਰਾ ਵਿੱਚ ਕਟੌਤੀ ਆ ਸਕੇ। ਜੇਕਰ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਆ ਗਿਆ ਤਾਂ ਸਰਕਾਰ ਨਮੀ ਜ਼ਿਆਦਾ ਹੋਣ ਕਾਰਨ ਖਰੀਦ ਨਹੀਂ ਪਾਵੇਗੀ, ਜਿਸ ਨਾਲ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਸਰਕਾਰ ਨੂੰ ਹੋਣਾ ਪਵੇਗਾ। ਇਸੇ ਕਾਰਨ ਡਿਪਟੀ ਕਮਿਸ਼ਨਰਾਂ ਨੂੰ ਇਸ ਤਰ੍ਹਾਂ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਝੋਨੇ ਵਿੱਚ ਨਮੀ ਦੀ ਮਾਤਰਾ ਜਿਆਦਾ ਹੈ, ਜਿਹਨੂੰ ਕਿ ਤੈਅ ਨਿਯਮਾਂ ਅਨੁਸਾਰ ਖਰੀਦ ਨਹੀਂ ਕੀਤਾ ਜਾ ਸਕਦਾ ਹੈ। ਮੰਡੀਆਂ ਵਿੱਚ ਝੋਨਾ ਲੈ ਕੇ ਬੈਠਣ ਦੀ ਥਾਂ ‘ਤੇ ਜੇਕਰ ਲੇਟ ਕਟਾਈ ਕਰਕੇ ਕਿਸਾਨ ਝੋਨੇ ਨੂੰ ਲੈ ਕੇ ਆਉਣਗੇ ਤਾਂ ਉਨ੍ਹਾਂ ਨੂੰ ਹੀ ਫਾਇਦਾ ਹੋਣਾ ਹੈ। ਇਸ ਵਿੱਚ ਡਿਪਟੀ ਕਮਿਸ਼ਨਰ ਨੂੰ ਵੀ ਆਪਣੇ ਆਪਣੇ ਤਰੀਕੇ ਨਾਲ ਸਮਝਾਉਣ ਅਤੇ ਰੋਕਣ ਲਈ ਕਿਹਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਹਿਲੇ ਝਟਕੇ ਤੋਂ ਉਭਰ ਭਾਰਤ ਦੀ ਤੇਜ਼ ਸ਼ੁਰੂਆਤ
ਭਾਰਤ-ਵੈਸਟਇੰਡੀਜ਼ ਪਹਿਲੇ ਟੈਸਟ ਮੈਚ ‘ਚ ਭਾਰਤ ਨੇ ਟਾਸ ਜਿੱਤ ਚੁਣੀ ਬੱਲੇਬਾਜੀ
ਰਾਜਕੋਟ, ਏਜੰਸੀ।
ਵੈਸਟ ਇੰਡੀਜ਼ ਖਿਲਾਫ ਦੋ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਟੈਸਟ ‘ਚ ਅੱਜ ਪਹਿਲੇ ਦਿਨ ਭਾਰਤ ਨੇ ਪਹਿਲੇ ਹੀ ਓਵਰ ‘ਚ ਮਿਲੇ ਝਟਕੇ ਤੋਂ ਉਭਰਦਿਆਂ ਤੇਜ਼ ਸ਼ੁਰੂਆਤ ਕਰਦਿਆਂ 21 ਓਵਰਾਂ ‘ਚ 108 ਦੌੜਾਂ ਬਣਾ ਲਈਆਂ ਹਨ। ਅੱਜ ਪਹਿਲੇ ਟੈਸਟ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੱਲੇਬਾਜੀ ਕਰਨ ਉਤਰੀ ਭਾਰਤੀ ਟੀਮ ਨੂੰ ਪਹਿਲੇ ਹੀ ਓਵਰ ‘ਚ ਲੋਕੇਸ਼ ਰਾਹੁਲ ਦੀ ਵਿਕਟ ਗਵਾਉਣੀ ਪਈ। ਇਸ ਮੌਕੇ ਭਾਰਤ ਦਾ ਸਕੋਰ ਤਿੰਨ ਦੌੜਾਂ ਸੀ। ਇਸ ਤੋਂ ਬਾਅਦ ਪਹਿਲਾ ਟੈਸਟ ਖੇਡ ਰਹੇ ਓਪਨਰ ਪ੍ਰਿਥਵੀ ਸ਼ਾਅ ਨੇ ਚਤੇਸ਼ਵਰ ਪੁਜਾਰਾ ਨਾਲ ਮਿਲ ਕੇ ਭਾਰਤ ਨੂੰ ਤੇਜ਼ ਸ਼ੁਰੂਆਤ ਦਿੱਤੀ ਤੇ ਭਾਰਤ ਨੇ 20 ਓਵਰਾਂ ‘ਚ 100 ਦੌੜਾਂ ਪੂਰੀਆਂ ਕੀਤੀਆਂ। ਪਹਿਲਾ ਟੈਸਟ ਖੇਡ ਰਹੇ ਪ੍ਰਿਥਵੀ ਸ਼ਾਹ ਨੇ ਤੇਜ਼ ਪਾਰੀ ਖੇਡਦਿਆਂ ਆਪਣਾ ਪਹਿਲਾ ਅਰਧ ਸੈਂਕੜਾ ਪੂਰਾ ਕੀਤਾ ਤੇ ਉਹ 62 ਦੌੜਾਂ ਜਦੋਂ ਕਿ ਚਤੇਸ਼ਵਰ ਪੁਜਾਰਾ 41 ਦੌੜਾਂ ‘ਤੇ ਖੇਡ ਰਹੇ ਸਨ ਤੇ ਭਾਰਤ ਦਾ 22 ਓਵਰਾਂ ‘ਚ ਸਕੋਰ 112 ਦੌੜਾਂ ਹੋ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵੈਨ ਹੇਠ ਆਉਣ ਕਾਰਨ ਵਿਦਿਆਰਥਣ ਦੀ ਮੌਤ
ਉੱਤਰਨ ਸਮੇਂ ਵੈਨ ਦੇ ਪਿਛਲੇ ਟਾਇਰ ਹੇਠ ਆਉਣ ਕਾਰਨ  ਹੋਈ ਮੌਤ
ਝੁਨੀਰ, ਗੁਰਜੀਤ ਸ਼ੀਂਹ।
ਸਥਾਨਕ ਕਸਬੇ ਵਿੱਚ ਅੱਜ ਇੱਕ ਵਿਦਿਆਰਥਣ ਦੀ ਸਕੂਲੀ ਵੈਨ ਹੇਠ ਆਉਣ ਕਾਰਨ ਮੌਤ ਹੋ ਗਈ। ਇਸ ਘਟਨਾ ਕਰਨ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮਿਰਤਕ ਵਿਦਿਆਰਥਣ ਬਾਰਵੀਂ ਕਲਾਸ ਦੀ ਵਿਦਿਆਰਥਣ ਸੀ। ਵੇਰਵਿਆਂ ਮੁਤਾਬਿਕ ਸਰਕਾਰੀ ਸਕੂਲ ਝੁਨੀਰ ਦੀ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਆਪਣੇ ਪਿੰਡ ਫਤਿਹਪੁਰ ਤੋਂ ਝੁਨੀਰ ਆਦਰਸ਼ ਪਬਲਿਕ ਸਕੂਲ ਸਾਹਨੇਵਾਲੀ ਦੀ ਬੈਨ ਰਾਹੀਂ ਸਕੂਲ ਆ ਰਹੀ ਸੀ। ਜਦੋਂ ਉਹ ਝੁਨੀਰ ਉਤਰਨ ਲੱਗੀ ਤਾਂ ਉੱਤਰਨ ਸਮੇਂ ਵੈਨ ਦੇ ਪਿਛਲੇ ਟਾਇਰ ਹੇਠ ਆਉਣ ਕਾਰਨ ਉਸਦੀ ਮੌਤ ਹੋ ਗਈ। ਇਸ ਘਟਨਾ ਕਾਰਨ ਸੋਗ ਵਜੋਂ ਸਕੂਲ ਵਿੱਚ ਛੁੱਟੀ ਕਰ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੇਪਰਾਂ ਵਿੱਚ ਨੰਬਰ ਘੱਟ ਆਉਣ ਤੇ ਨਬਾਲਿਗ ਨੇ ਲਗਾਇਆ ਫਾਹਾ
ਏਕਤਾ ਦੇ ਦਸਵੀਂ ਜਮਾਤ ‘ਚੋਂ ਘੱਟ ਨੰਬਰ ਆਉਣ ਨਾਲ ਪਰੇਸ਼ਾਨ ਸੀ | Sucide
ਅਬੋਹਰ, (ਸੁਧੀਰ ਅਰੋੜਾ/ਸੱਚ ਕਹੂੰ ਨਿਊਜ਼)। ਪਿੰਡ ਗਿਦਡਾਂਵਾਲੀ ਨਿਵਾਸੀ ਅਤੇ ਇੱਕ ਮੰਦਿਰ ਪੁਜਾਰੀ ਦੀ ਨਬਾਲਿਗ ਧੀ ਨੇ ਪੇਪਰਾਂ ਵਿੱਚ ਨੰਬਰ ਘੱਟ ਆਉਣ ਦੇ ਚਲਦੇ ਪਿਛਲੇ ਦਿਨ ਘਰ ਵਿੱਚ ਆਪਣੇ ਆਪ ਨੂੰ ਫਾਹਾ ਲਗਾਕੇ ਆਤਮਹੱਤਿਆ ਕਰ ਲਈ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਯੋਗੇਸ਼ ਸ਼ਰਮਾ ਪਿੰਡ ਵਿੱਚ ਹੀ ਬਣੇ ਇੱਕ ਮੰਦਿਰ ਦਾ ਪੁਜਾਰੀ ਹੈ ਅਤੇ ਮੰਦਿਰ ਵਿੱਚ ਹੀ ਪੂਰੇ ਪਰਿਵਾਰ ਨਾਲ ਰਹਿੰਦੇ ਹਨ। (Sucide)
ਯੋਗੇਸ਼ ਦੀ ਪਤਨੀ ਬਿਮਾਰ ਹੋਣ ਦੇ ਚਲਦੇ ਅਬੋਹਰ ਦੇ ਇੱਕ ਨਿਜੀ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਦਾਖ਼ਲ ਹੈ। ਦੱਸਿਆ ਜਾਂਦਾ ਹੈ ਕਿ ਯੋਗੇਸ਼ ਦੀ 16 ਸਾਲ ਦੀ ਧੀ ਏਕਤਾ ਦੇ ਦਸਵੀਂ ਜਮਾਤ ਵਿੱਚ ਨੰਬਰ ਘੱਟ ਆਉਣ ਤੇ ਉਹ ਪਿਛਲੇ ਕੁੱਝ ਦਿਨਾਂ ਤੋਂ ਮਾਨਸਿਕ ਰੂਪ ਨਾਲ ਪਰੇਸ਼ਾਨ ਸੀ। ਪਿਛਲੇ ਦਿਨ ਜਦੋਂ ਯੋਗੇਸ਼ ਆਪਣੀ ਪਤਨੀ ਦਾ ਹਾਲਚਾਲ ਜਾਣਨ ਲਈ ਅਬੋਹਰ ਦੇ ਹਸਪਤਾਲ ਵਿੱਚ ਆਇਆ ਹੋਇਆ ਸੀ। ਘਰ ‘ਚ ਏਕਤਾ ਅਤੇ ਉਸਦੀ ਦਾਦੀ ਇਕੱਲੀ ਸੀ।।ਕਰੀਬ 4 ਵਜੇ ਏਕਤਾ ਦੀ ਦਾਦੀ ਨੇ ਯੋਗੇਸ਼ ਨੂੰ ਫੋਨ ਕਰਕੇ ਦੱਸਿਆ ਕਿ ਏਕਤਾ ਕਮਰੇ ਦਾ ਗੇਟ ਨਹੀਂ ਖੋਲ ਰਹੀ। (Sucide)
ਜਦੋਂ ਯੋਗੇਸ਼ ਘਰ ਆਇਆ ਤੇ ਉਸਨੇ ਮੰਦਿਰ ਪ੍ਰਬੰਧਕ ਕਮੇਟੀ ਮੈਬਰਾਂ ਨੂੰ ਬੁਲਾਕੇ ਕਰਮੇ ਦਾ ਦਰਵਾਜਾ ਤੜਵਾਇਆ। ਤਾਂ ਏਕਤਾ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਸੀ।। ਉਨ੍ਹਾਂ ਨੇ ਇਸ ਗੱਲ ਦੀ ਸੂਚਨਾ ਥਾਣਾ ਖੁਈਆਂ ਸਰਵਰ ਪੁਲਿਸ ਨੂੰ ਦਿੱਤੀ, ਜਿਸ ਤੇ ਥਾਣਾ ਪ੍ਰਭਾਰੀ ਸੁਨੀਲ ਕੁਮਾਰ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਤੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ।।ਪੁਲਿਸ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਤੇ ਕਾਰਵਾਈ ਕਰ ਰਹੀ ਹੈ। (Sucide)
ਅੱਧੀ ਦਰਜਨ ਹਸਪਤਾਲਾਂ ‘ਤੇ ਛਾਪੇਮਾਰੀ, ਰਿਕਾਰਡ ਕੀਤਾ ਜਬਤ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਇਨਕਮ (Income Tax Department) ਟੈਕਸ ਵਿਭਾਗ ਵੱਲੋਂ ਅੱਜ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ‘ਤੇ ਸ਼ਿਕੰਜਾ ਕਸਦਿਆਂ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ ਅਤੇ ਰਿਕਾਰਡ ਵੀ ਜਬਤ ਕੀਤਾ ਗਿਆ। ਇਸ ਟੀਮ ‘ਚ ਮੈਡਮ ਗਗਨ ਕੁਦਰਾ ਡੀਸੀਆਈਟੀ, ਪਰਦੀਪ ਕੁਮਾਰ ਆਈਟੀਓ, ਅਨਿਲ ਹਾਂਡਾ, ਕੰਵਲਜੀਤ ਕੌਰ, ਹਾਕਮ ਸਿੰਘ, ਜਰਨੈਲ ਸਿੰਘ, ਐੱਚ. ਪੀ. ਸਿੰਘ ਸਮੇਤ ਵਿਭਾਗ ਦੇ ਵੱਡੀ ਗਿਣਤੀ ਇੰਸਪੈਕਟਰ ਸ਼ਾਮਲ ਸਨ। ਇਨ੍ਹਾਂ ਵੱਲੋਂ ਪਟਿਆਲਾ ਦੇ ਵੱਡੇ ਪ੍ਰਾਈਵੇਟ ਹਸਪਤਾਲਾਂ ਜਿਨ੍ਹਾਂ ‘ਚ ਡਾਕਟਰ ਪੁਨੀਤ ਫੁੱਲ ਹਸਪਤਾਲ, ਡਾਕਟਰ ਗੁਰਸ਼ਰਨ ਹਸਪਤਾਲ ਤ੍ਰਿਪੜੀ, ਡਾ. ਅਰੁਣ ਭੰਡਾਰੀ ਏਪੀ. ਟਰੋਮਾ ਸੈਂਟਰ, ਵਰਧਮਾਨ ਹਸਪਤਾਲ ਆਦਿ ‘ਤੇ ਛਾਪੇਮਾਰੀ ਕੀਤੀ ਗਈ। (Income Tax Department)
ਇਸ ਦੌਰਾਨ ਟੀਮ ਵੱਲੋਂ ਇੱਥੇ ਰਿਕਾਰਡ ਦੀ ਘੌਖ ਕੀਤੀ ਗਈ ਤੇ ਕਾਗਜ਼ ਪੱਤਰ ਆਪਣੇ ਕਬਜ਼ੇ ‘ਚ ਵੀ ਕੀਤੇ ਗਏ। ਪਤਾ ਲੱਗਾ ਹੈ ਕਿ ਟੀਮ ਵੱਲੋਂ ਕੰਪਿਊਟਰਾਂ ਆਦਿ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਹਸਪਤਾਲਾਂ ਵੱਲੋਂ ਭਰੀਆਂ ਗਈਆਂ ਰਿਟਰਨਾਂ ਆਦਿ ਦਾ ਮਿਲਾਣ ਕੀਤਾ ਜਾ ਰਿਹਾ ਹੈ। ਟੀਮ ਨੂੰ ਸ਼ੱਕ ਹੈ ਕਿ ਇਨ੍ਹਾਂ ਹਸਪਤਾਲਾਂ ਵੱਲੋਂ ਟੈਕਸ ਭਰਨ ਵਿੱਚ ਗੜਬੜੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸਮਾਣਾ ਵਿਖੇ ਵੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। (Income Tax Department)