Income Tax Department - Sach Kahoon Punjabi
ਅਕਾਲੀ ਆਗੂ ਦੇ ਘਰ ਇਨਕਮ ਟੈਕਸ ਵਿਭਾਗ ਦੀ ਰੇਡ
ਅਕਾਲੀ ਆਗੂ ਵਿਪਨ ਸੂਦ ਕਾਕਾ ਦੇ ਘਰ ਦੀ ਤਲਾਸ਼ੀ ਲਈ  (Raid)
(ਸੱਚ ਕਹੂੰ ਨਿਊਜ਼) ਲੁਧਿਆਣਾ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਅਕਾਲੀ ਆਗੂ ਵਿਪਨ ਸੂਦ ਕਾਕਾ ਦੇ ਘਰ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਮਾਮਲੇ ’ਚ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਲੁਧਿਆਣਾ ਦੀ ਇਨਕਮ ਟੈਕਸ ਟੀਮ ਨੇ ਉਸ ਦੇ ਘਰ ਦੀ ਤਲਾਸ਼ੀ ਲਈ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਹਿਮਾਚਲ ’ਚ ਕਈ ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51000 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
16 ਘੰਟੇ ਦੀ ਛਾਪੇਮਾਰੀ ‘ਚ ਆਮਦਨ ਕਰ ਵਿਭਾਗ ਨੂੰ ਮਿਲੇ 17 ਹਜਾਰ ਰੁਪਏ : ਰਾਜੀਵ ਰਾਏ
ਮਊ (ਏਜੰਸੀ)। ਸਮਾਜਵਾਦੀ ਪਾਰਟੀ (ਸਪਾ) ਦੇ ਰਾਸ਼ਟਰੀ ਸਕੱਤਰ ਅਤੇ ਬੁਲਾਰੇ ਰਾਜੀਵ ਰਾਏ ਨੇ ਐਤਵਾਰ ਨੂੰ ਕਿਹਾ ਕਿ ਆਮਦਨ ਕਰ ਵਿਭਾਗ ਵੱਲੋਂ ਕੱਲ੍ਹ ਤੋਂ 16 ਘੰਟਿਆਂ ਤੱਕ ਉਨ੍ਹਾਂ ਦੇ ਘਰ ‘ਤੇ ਮਾਰੇ ਗਏ ਛਾਪੇਮਾਰੀ ਦੌਰਾਨ 17,000 ਰੁਪਏ ਮਿਲੇ ਹਨ। ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮਦਨ ਕਰ ਵਿਭਾਗ ਦੀ ਇਸ ਛਾਪੇਮਾਰੀ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਰਾਏ ਨੇ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਜਿਨ੍ਹਾਂ ਦੇ ਘਰ ਕੱਚ ਦੇ ਬਣੇ ਹੋਏ ਹਨ, ਉਹ ਦੂਜਿਆਂ ਦੇ ਘਰਾਂ ‘ਤੇ ਪੱਥਰ ਨਾ ਸੁੱਟਣ।
ਕੀ ਹੈ ਮਾਮਲਾ
ਧਿਆਨ ਯੋਗ ਹੈ ਕਿ ਇਨਕਮ ਟੈਕਸ ਵਿਭਾਗ ਨੇ ਸ਼ਨੀਵਾਰ ਸਵੇਰੇ ਮਊ ਅਤੇ ਲਖਨਊ ਅਤੇ ਹੋਰ ਸ਼ਹਿਰਾਂ ‘ਚ ਸਥਿਤ ਰਾਏ ਸਮੇਤ ਸਪਾ ਦੇ ਕੁਝ ਹੋਰ ਨੇਤਾਵਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਰਾਏ ਨੇ ਦੱਸਿਆ ਕਿ ਵਿਭਾਗ ਦੀ ਟੀਮ ਕਰੀਬ 16 ਘੰਟੇ ਜਾਂਚ ਕਰਦੀ ਰਹੀ। ਉਸ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਦੀ ਟੀਮ ਨੇ ਮਊ ਸਥਿਤ ਉਸ ਦੀ ਅਸਥਾਈ ਰਿਹਾਇਸ਼ ਤੋਂ ਪ੍ਰਿੰਟਰ ਅਤੇ ਕੁਝ ਹੋਰ ਜ਼ਰੂਰੀ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਇਸ ਦੌਰਾਨ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ।
ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਸਰਕਾਰੀ ਕਾਰਵਾਈ
ਛਾਪੇਮਾਰੀ ਤੋਂ ਬਾਅਦ ਰਾਏ ਨੇ ਦਾਅਵਾ ਕੀਤਾ ਕਿ ਆਮਦਨ ਕਰ ਵਿਭਾਗ ਨੇ ਉਸ ਕੋਲੋਂ 17,000 ਰੁਪਏ ਨਕਦ ਅਤੇ ਕੁਝ ਕਾਗਜ਼ ਬਰਾਮਦ ਕੀਤੇ ਹਨ। ਇਸ ਨੂੰ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਕਾਰਵਾਈ ਕਰਾਰ ਦਿੰਦਿਆਂ ਰਾਏ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਗਾਮੀ ਚੋਣਾਂ ਵਿੱਚ ਆਪਣੀ ਹਾਰ ਨੂੰ ਦੇਖਦਿਆਂ ਗੁੱਸੇ ਵਿੱਚ ਆ ਕੇ ਅਜਿਹਾ ਕਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਰਾਜਸਥਾਨ ਦੇ ਸਰਹੱਦੀ ਜਿਲਿ੍ਹਆਂ ‘ਚ ਆਮਦਨ ਕਰ ਵਿਭਾਗ ਦੇ ਛਾਪੇ
ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਆਮਦਨ ਕਰ ਵਿਭਾਗ ਨੇ ਰਾਜਸਥਾਨ ਦੇ ਸਰਹੱਦੀ ਇਲਾਕਿਆਂ *ਚ ਰੇਤ, ਰੀਅਲ ਅਸਟੇਟ ਅਤੇ ਸ਼ਰਾਬ ਦਾ ਕਾਰੋਬਾਰ ਕਰਨ ਵਾਲੀਆਂ ਕੁਝ ਇਕਾਈਆਂ ‘ਤੇ ਛਾਪੇਮਾਰੀ ਕਰਕੇ 50 ਕਰੋੜ ਰੁਪਏ ਦੀ ਬੇਹਿਸਾਬੀ ਆਮਦਨ, 2.31 ਕਰੋੜ ਰੁਪਏ ਨਕਦ ਅਤੇ 2.48 ਕਰੋੜ ਰੁਪਏ ਦੇ ਗਹਿਣੇ ਅਤੇ ਸ਼ੱਕੀ ਲੈਣ ਦੇਣ ਦੇ ਦਸਤਾਵੇਜ਼ ਜ਼ਬਤ ਕੀਤੇ ਹਨ। ਇਨਕਮ ਟੈਕਸ ਵਿਭਾਗ ਵੱਲੋਂ ਜਾਰੀ ਬਿਆਨ ਮੁਤਾਬਕ ਇਹ ਕਾਰਵਾਈ 28 ਅਕਤੂਬਰ ਨੂੰ ਕੀਤੀ ਗਈ ਸੀ। ਵਿਭਾਗ ਨੇ ਕਿਹਾ, ਇਸ ਸਮੇਂ ਦੌਰਾਨ ਵੱਖ ਵੱਖ ਥਾਵਾਂ ‘ਤੇ 33 ਟਿਕਾਣਿਆਂ ਦੀ ਤਲਾਸ਼ੀ ਲਈ ਗਈ, ਜਿੱਥੇ ਕੁਝ ਗWੱਪ ਰੀਅਲ ਅਸਟੇਟ, ਰੇਤ ਦੀ ਖੁਦਾਈ ਅਤੇ ਸ਼ਰਾਬ ਦੇ ਕਾਰੋਬਾਰ ‘ਚ ਲੱਗੇ ਹੋਏ ਸਨ। ਵਿਭਾਗ ਨੇ ਇਨ੍ਹਾਂ ਯੂਨਿਟਾਂ ਦੇ 33 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਕੀ ਹੈ ਮਾਮਲਾ
ਵਿਭਾਗ ਨੇ ਕਿਹਾ ਹੈ ਕਿ ਉਸ ਨੂੰ ਇਸ ਦੌਰਾਨ ਕੁਝ ਦਸਤਾਵੇਜ਼ੀ ਸਬੂਤ ਅਤੇ ਬੇਹਿਸਾਬ ਨਕਦੀ ਲੈਣ ਦੇਣ ਦੀਆਂ ਰਸੀਦਾਂ ਪ੍ਰਾਪਤ ਹੋਈਆਂ ਹਨ। ਜਾਰੀ ਬਿਆਨ ਅਨੁਸਾਰ ਇਨ੍ਹਾਂ ਦਸਤਾਵੇਜ਼ਾਂ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਜ਼ਮੀਨ ਖਰੀਦਣ ਲਈ ਅਜਿਹੀ ਨਕਦੀ ਦੀ ਵਰਤੋਂ ਕੀਤੀ ਗਈ ਸੀ। ਇਸ ਤੋਂ ਇਲਾਵਾ ਰੇਤ ਦੀ ਨਗਦੀ ਵਿਕਰੀ ਦੇ ਦਸਤਾਵੇਜ਼ੀ ਸਬੂਤ ਵੀ ਮਿਲੇ ਹਨ ਅਤੇ ਉਨ੍ਹਾਂ ਨੂੰ ਜ਼ਬਤ ਕਰ ਲਿਆ ਗਿਆ ਹੈ।
ਮਾਮਲੇ ਦੀ ਜਾਂਚ ਜਾਰੀ ਹੈ
ਵਿਭਾਗ ਦਾ ਕਹਿਣਾ ਹੈ ਕਿ ਤਲਾਸ਼ੀ ਮੁਹਿੰਮ ਦੌਰਾਨ 2.31 ਕਰੋੜ ਰੁਪਏ ਦੀ ਅਣਗਿਣਤ ਨਕਦੀ ਅਤੇ 2.48 ਕਰੋੜ ਰੁਪਏ ਦੇ ਗਹਿਣੇ ਵੀ ਜ਼ਬਤ ਕੀਤੇ ਗਏ ਹਨ। ਇਨ੍ਹਾਂ ਗਹਿਣਿਆਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਕਿੱਥੋਂ ਆਏ ਸਨ। ਵਿਭਾਗ ਮੁਤਾਬਕ ਇਸ ਸਰਚ ਆਪਰੇਸ਼ਨ ‘ਚ 50 ਕਰੋੜ ਰੁਪਏ ਤੋਂ ਵੱਧ ਦੀ ਬੇਹਿਸਾਬੀ ਕਮਾਈ ਦਾ ਖੁਲਾਸਾ ਹੋਇਆ ਹੈ। ਇਸ ਵਿੱਚ 35 ਕਰੋੜ ਰੁਪਏ ਤੋਂ ਵੱਧ ਦੀ ਰਕਮ ਦਾ ਕੋਈ ਖਾਤਾ ਨਹੀਂ ਰੱਖਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਅਜੇ ਜਾਰੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ
ਮੁੰਬਈ। ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਅੱਧੀ ਦਰਜਨ ਹਸਪਤਾਲਾਂ ‘ਤੇ ਛਾਪੇਮਾਰੀ, ਰਿਕਾਰਡ ਕੀਤਾ ਜਬਤ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਇਨਕਮ (Income Tax Department) ਟੈਕਸ ਵਿਭਾਗ ਵੱਲੋਂ ਅੱਜ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ‘ਤੇ ਸ਼ਿਕੰਜਾ ਕਸਦਿਆਂ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ ਅਤੇ ਰਿਕਾਰਡ ਵੀ ਜਬਤ ਕੀਤਾ ਗਿਆ। ਇਸ ਟੀਮ ‘ਚ ਮੈਡਮ ਗਗਨ ਕੁਦਰਾ ਡੀਸੀਆਈਟੀ, ਪਰਦੀਪ ਕੁਮਾਰ ਆਈਟੀਓ, ਅਨਿਲ ਹਾਂਡਾ, ਕੰਵਲਜੀਤ ਕੌਰ, ਹਾਕਮ ਸਿੰਘ, ਜਰਨੈਲ ਸਿੰਘ, ਐੱਚ. ਪੀ. ਸਿੰਘ ਸਮੇਤ ਵਿਭਾਗ ਦੇ ਵੱਡੀ ਗਿਣਤੀ ਇੰਸਪੈਕਟਰ ਸ਼ਾਮਲ ਸਨ। ਇਨ੍ਹਾਂ ਵੱਲੋਂ ਪਟਿਆਲਾ ਦੇ ਵੱਡੇ ਪ੍ਰਾਈਵੇਟ ਹਸਪਤਾਲਾਂ ਜਿਨ੍ਹਾਂ ‘ਚ ਡਾਕਟਰ ਪੁਨੀਤ ਫੁੱਲ ਹਸਪਤਾਲ, ਡਾਕਟਰ ਗੁਰਸ਼ਰਨ ਹਸਪਤਾਲ ਤ੍ਰਿਪੜੀ, ਡਾ. ਅਰੁਣ ਭੰਡਾਰੀ ਏਪੀ. ਟਰੋਮਾ ਸੈਂਟਰ, ਵਰਧਮਾਨ ਹਸਪਤਾਲ ਆਦਿ ‘ਤੇ ਛਾਪੇਮਾਰੀ ਕੀਤੀ ਗਈ। (Income Tax Department)
ਇਸ ਦੌਰਾਨ ਟੀਮ ਵੱਲੋਂ ਇੱਥੇ ਰਿਕਾਰਡ ਦੀ ਘੌਖ ਕੀਤੀ ਗਈ ਤੇ ਕਾਗਜ਼ ਪੱਤਰ ਆਪਣੇ ਕਬਜ਼ੇ ‘ਚ ਵੀ ਕੀਤੇ ਗਏ। ਪਤਾ ਲੱਗਾ ਹੈ ਕਿ ਟੀਮ ਵੱਲੋਂ ਕੰਪਿਊਟਰਾਂ ਆਦਿ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਹਸਪਤਾਲਾਂ ਵੱਲੋਂ ਭਰੀਆਂ ਗਈਆਂ ਰਿਟਰਨਾਂ ਆਦਿ ਦਾ ਮਿਲਾਣ ਕੀਤਾ ਜਾ ਰਿਹਾ ਹੈ। ਟੀਮ ਨੂੰ ਸ਼ੱਕ ਹੈ ਕਿ ਇਨ੍ਹਾਂ ਹਸਪਤਾਲਾਂ ਵੱਲੋਂ ਟੈਕਸ ਭਰਨ ਵਿੱਚ ਗੜਬੜੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸਮਾਣਾ ਵਿਖੇ ਵੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। (Income Tax Department)