Haryana CM News - Sach Kahoon Punjabi

Haryana CM News: ਲੁਧਿਆਣਾ ਪਹੁੰਚੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੈਪਟਨ ਅਮਰਿੰਦਰ ਬਾਰੇ ਆਖੀ ਵੱਡੀ ਗੱਲ, ਜਾਣੋ
Haryana CM News:

Nayab Singh Saini

ਲੁਧਿਆਣਾ, (ਸੱਚ ਕਹੂੰ ਨਿਊਜ਼/ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਲੁਧਿਆਣਾ ਪਹੁੰਚੇ, ਜਿੱਥੇ ਉਨ੍ਹਾਂ ਨੇ ਅਮਰਪੁਰਾ ਚੌਂਕ ਨੇੜੇ ਪੈਟਰੋਲ ਪੰਪ ਕੋਲ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਲਗਾਏ ਗਏ 9ਵੇਂ ਮਹਾਨ ਕੀਰਤਨ ਦਰਬਾਰ ਵਿੱਚ ਹਾਜ਼ਰੀ ਭਰੀ। ਮੁੱਖ ਮੰਤਰੀ ਸੈਣੀ ਨੇ ਸਮਾਜ ਦੀ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇਸ਼ ਭਰ ਵਿੱਚ ਆਪਣਾ ਅਸਤੀਤਵ ਗੁਆ ਰਹੀ ਹੈ ਅਤੇ ਪਾਰਟੀ ਲਈ ਸੀਟਾਂ ਜਿੱਤਣਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਭਵਿੱਖ ਵਿੱਚ ਮਿਲ ਕੇ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਯਤਨ ਕੀਤੇ ਜਾਣਗੇ।

ਇਹ ਵੀ ਪੜ੍ਹੋ: LPG Cylinder Price : ਪੰਜਾਬ-ਚੰਡੀਗੜ੍ਹ 'ਚ ਘਰੇਲੂ ਐਲਪੀਜੀ ਸਿਲੰਡਰ ਮਹਿੰਗਾ

ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਉੱਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਲੋਕਾਂ ਨੂੰ ਵੱਡੇ ਸੁਪਨੇ ਦਿਖਾਏ ਸਨ, ਪਰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਨਹੀਂ ਉਤਰ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ ਅਤੇ ਕਾਰੋਬਾਰੀ ਹੋਰ ਰਾਜਾਂ ਵੱਲ ਰੁਖ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਫਿਰੌਤੀਆਂ ਮੰਗਣ ਦੀਆਂ ਘਟਨਾਵਾਂ ਵੱਧ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਮੱਧ-ਪੂਰਬ ਵਿੱਚ ਚੱਲ ਰਹੇ ਤਣਾਅ ਅਤੇ ਵਿਸ਼ਵ ਪੱਧਰੀ ਹਾਲਾਤਾਂ ਨਾਲ ਜੋੜਿਆ।

ਸੈਣੀ ਨੇ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ, ਸੇਵਾ ਅਤੇ ਸਮਾਨਤਾ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿਖਾਇਆ ਗਿਆ ਰਸਤਾ ਅੱਜ ਵੀ ਸਮਾਜ ਨੂੰ ਇਕਜੁੱਟ ਕਰਨ ਅਤੇ ਮਨੁੱਖੀ ਭਲਾਈ ਲਈ ਪ੍ਰੇਰਿਤ ਕਰਦਾ ਹੈ।