Truck Catches Fire - Sach Kahoon Punjabi

Fire Accident News: ਤੂੜੀ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ
Fire Accident News:

Fire Accident News: ਤੂੜੀ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪਿੰਡ ਹੱਸਣਭੱਟੀ ਨੇੜੇ ਤੂੜੀ ਨਾਲ ਭਰੇ ਇੱਕ ਟਰੱਕ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਟਰੱਕ ਵਿੱਚ ਸੁੱਕੀ ਤੂੜੀ ਭਰੀ ਹੋਣ ਕਰਕੇ ਅੱਗ ਨੇ ਕੁਝ ਹੀ ਮਿੰਟਾਂ ਵਿੱਚ ਭਿਆਨਕ ਰੂਪ ਧਾਰ ਲਿਆ ਅਤੇ ਦੂਰ-ਦੂਰ ਤੱਕ ਧੂੰਏਂ ਦੇ ਗੁਬਾਰ ਦਿਖਾਈ ਦੇਣ ਲੱਗੇ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫ਼ਰੀਦਕੋਟ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਅੱਗ ’ਤੇ ਕਾਬੂ ਪਾਉਣ ਲਈ ਯਤਨ ਸ਼ੁਰੂ ਕਰ ਦਿੱਤੇ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕੀਤਾ ਗਿਆ, ਜਿਸ ਦੀ ਟੀਮ ਨੇ ਸਮੇਂ ਸਿਰ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ: Drug Free Punjab: ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਬਰਿੰਦਰ ਕੁਮਾਰ ਗੋਇਲ

ਫਾਇਰ ਬ੍ਰਿਗੇਡ ਕਰਮਚਾਰੀਆਂ, ਪੁਲਿਸ ਅਤੇ ਪਿੰਡ ਵਾਸੀਆਂ ਦੀ ਸਾਂਝੀ ਮੁਸਤੈਦੀ ਸਦਕਾ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ। ਅਧਿਕਾਰੀਆਂ ਮੁਤਾਬਕ ਜੇਕਰ ਅੱਗ ਸਮੇਂ ਸਿਰ ਨਾ ਬੁਝਾਈ ਜਾਂਦੀ ਤਾਂ ਇਹ ਨੇੜਲੇ ਖੇਤਾਂ ਅਤੇ ਹੋਰ ਥਾਵਾਂ ਤੱਕ ਫੈਲ ਸਕਦੀ ਸੀ, ਜਿਸ ਨਾਲ ਵੱਡਾ ਨੁਕਸਾਨ ਹੋਣ ਦੀ ਸੰਭਾਵਨਾ ਸੀ। ਅੱਗ ਕਾਰਨ ਟਰੱਕ ਅਤੇ ਉਸ ਵਿੱਚ ਭਰੀ ਤੂੜੀ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ, ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ। ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਦੌਰਾਨ ਸ਼ਾਰਟ ਸਰਕਟ ਜਾਂ ਕਿਸੇ ਤਕਨੀਕੀ ਖ਼ਰਾਬੀ ਨੂੰ ਸੰਭਾਵਿਤ ਕਾਰਨ ਮੰਨਿਆ ਜਾ ਰਿਹਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੀਆਂ ਘਟਨਾਵਾਂ ਬਾਰੇ ਤੁਰੰਤ ਸਬੰਧਤ ਵਿਭਾਗਾਂ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਜਾਨੀ ਅਤੇ ਮਾਲੀ ਨੁਕਸਾਨ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ।