Sheikhupur Congress leaders Aam Aadmi Party Punjab - Sach Kahoon Punjabi

Congress Families Join AAP: ਸ਼ੇਖੂਪੁਰ ਦੇ ਕਈ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ
Congress Families Join AAP:
Congress Families Join AAP: ਸ਼ੇਖੂਪੁਰ ਦੇ ਕਈ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ
ਹੁਸ਼ਿਆਰਪੁਰ/ਸ਼ਾਮਚੁਰਾਸੀ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਸ਼ੇਖੂਪੁਰ ਵਿਖੇ 900 ਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਸੜਕ ਪ੍ਰਤੀ ਪਿੰਡ ਵਾਸੀਆਂ ਵੱਲੋ ਪਿਛਲੇ ਕਰੀਬ 30 ਤੋਂ 35 ਸਾਲਾਂ ਤੋਂ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤਰਜੀਹ ਦੇ ਆਧਾਰ ’ਤੇ ਮਨਜ਼ੂਰੀ ਦੇ ਕੇ ਅੱਜ ਕੰਮ ਦੀ ਸ਼ੁਰੂਆਤ ਕਰਵਾ ਦਿੱਤੀ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਪਿੰਡ ਦੇ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਮੁਸ਼ਕਿਲਾਂ ਤੋਂ ਵੱਡੀ ਰਾਹਤ ਮਿਲੇਗੀ, ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਖੇਤਰ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ ਅਤੇ ਪੰਜਾਬ ਸਰਕਾਰ ਹਰ ਪਿੰਡ ਅਤੇ ਸ਼ਹਿਰ ਵਿੱਚ ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਸ਼ਾਮਚੁਰਾਸੀ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Earthquake In Philippines Today: ਫਿਲੀਪੀਨਜ਼ ’ਚ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ, ਲੋਕਾਂ ’ਚ ਦਹਿਸ਼ਤ

ਇਸ ਮੌਕੇ ਪਿੰਡ ਦੇ ਕਈ ਪਰਿਵਾਰ ਅਤੇ ਨੌਜਵਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਡਾ. ਰਵਜੋਤ ਸਿੰਘ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਸਾਥੀਆਂ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਹਰ ਉਸ ਵਿਅਕਤੀ ਦਾ ਸਵਾਗਤ ਕਰਦੀ ਹੈ ਜੋ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਕੰਮ ਕਰਨਾ ਚਾਹੁੰਦਾ ਹੈ।