Muktsar - Sach Kahoon Punjabi
ਪੰਜਾਬ ’ਚ ਇਸ ਦਿਨ ਤੋਂ ਬਦਲੇਗਾ ਮੌਸਮ, ਮੀਂਹ ਦੀ ਵੀ ਸੰਭਾਵਨਾ, ਠੰਢ ’ਚ ਹੋਵੇਗਾ ਵਾਧਾ
ਤਾਪਮਾਨ ਆ ਸਕਦਾ ਹੈ 2 ਡਿਗਰੀ ਤੱਕ ਹੇਠਾਂ | Weather Update Punjab
ਮੀਂਹ ਤੋਂ ਬਾਅਦ ਧੁੰਦ ਵੀ ਪਵੇਗੀ | Weather Update Punjab
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਮੌਸਮ ਦਾ ਮਿਜ਼ਾਜ ਜਲਦੀ ਹੀ ਬਦਲਣ ਵਾਲਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਪੂਰਵ ਅਨੁਮਾਨ ਮੁਤਾਬਕ 27 ਨਵੰਬਰ ਤੋਂ ਮੌਸਮ ਬਦਲ ਸਕਦਾ ਹੈ। ਜਿਸ ਕਰਕੇ ਪੱਛਮੀ ਮਾਲਵੇ ’ਚ ਪੈਂਦੇ ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਬਠਿੰਡਾ, ਫਰੀਦਕੋਟ ਅਤੇ ਮੁਕਤਸਰ ਨੂੰ ਛੱਡ ਕੇ ਬਾਕੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਦਿਨ ਅਤੇ ਰਾਤ ਦਾ ਤਾਪਮਾਨ 2 ਡਿਗਰੀ ਹੇਠਾਂ ਆ ਸਕਦਾ ਹੈ ਅਤੇ ਜਿਸ ਕਰਕੇ ਠੰਢ ਵੀ ਵਧੇਗੀ।
ਇਹ ਵੀ ਪੜ੍ਹੋ : ਲਾੜੇ ਨੇ ਲਾੜੀ ਨੂੰ ਦਿੱਤਾ ਅਜਿਹਾ ਤੋਹਫ਼ਾ ਕਿ ਦੇਖਣ ਲਈ ਢੁੱਕਿਆ ਪੂਰਾ ਪਿੰਡ
ਨਾਲ ਹੀ ਧੁੰਦ ਦੀ ਵੇਖਣ ਨੂੰ ਮਿਲੇਗੀ। ਅਗਲੇ ਦਿਨ ਭਾਵ ਕਿ 28 ਨਵੰਬਰ ਨੂੰ ਮੌਸਮ ਸਾਫ ਹੋ ਜਾਵੇਗਾ। ਦੱਸ ਦੇਈਏ ਕਿ ਸੁਪਰੀਮ ਕੋਰਟ ਦੇ ਸਖਤੀ ਤੋਂ ਬਾਅਦ ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਲਗਾਤਾਰ ਕਮੀ ਦਰਜ ਕੀਤੀ ਜਾ ਰਹੀ ਹੈ। ਪਰ ਇਸ ਦੇ ਬਾਵਜੂਦ ਵੀ ਪੰਜਾਬ ਦੀ ਹਵਾ ਪ੍ਰਦੂਸ਼ਿਤ ਵੇਖਣ ਨੂੰ ਮਿਲ ਰਹੀ ਹੈ। ਅਜੇ ਤੱਕ ਪੰਜਾਬ ਦੀ ਹਵਾ ’ਚ ਸੁਧਾਰ ਨਹੀਂ ਹੋਇਆ ਹੈ। (Weather Update Punjab)
ਨਹਿਰ ’ਚ ਡਿੱਗੀ ਬੱਸ ’ਚੋਂ ਪਾਣੀ ’ਚ ਰੁੜੇ ਇਕ ਹੋਰ ਨੌਜਵਾਨ ਦੀ ਮਿਲੀ ਲਾਸ਼
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਬੀਤੇ ਮੰਗਲਵਾਰ ਨੂੰ ਪਿੰਡ ਝਬੇਲਵਾਲੀ ਨੇੜੇ ਸਰਹਿੰਦ ਨਹਿਰ ’ਚ ਨਿਊਦੀਪ ਕੰਪਨੀ ਦੀ ਬੱਸ ਡਿੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਸੀ, ਜਦਿਕ ਕੁਝ ਲੋਕ ਪਾਣੀ ’ਚ ਵਹਿ ਗਏ ਸਨ ਜਿਨਾਂ ਦੀ ਜ਼ਿਲਾ ਪ੍ਰਸ਼ਾਸਨ ਵੱਲੋਂ ਐਨਡੀਆਰਐਫ ਟੀਮਾਂ ਲਗਾ ਕੇ ਭਾਲ ਕੀਤੀ ਜਾ ਰਹੀ ਸੀ। (Muktsar Bus Accident)
ਇਹ ਵੀ ਪੜ੍ਹੋ : ਟਰੇਨ ਹੇਠਾਂ ਆਉਣ ਨਾਲ ਲੜਕੀ ਦੀ ਮੌਤ
ਪਾਣੀ ’ਚ ਰੁੜੇ ਨੌਜਵਾਨਾਂ ’ਚੋਂ ਵੀਰਵਾਰ ਸਵੇਰੇ ਇਕ ਨੌਜਵਾਨ ਦੀ ਲਾਸ਼ ਪਿੰਡ ਭੁੱਲਰ ਕੋਲ ਨਹਿਰ ’ਚੋਂ ਬਰਾਮਦ ਹੋ ਗਈ ਹੈ। ਮਿ੍ਰਤਕ ਦੀ ਪਛਾਣ ਰਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ (31) ਵਾਸੀ ਬਠਿੰਡਾ ਵਜੋਂ ਹੋਈ ਹੈ। ਮਿ੍ਰਤਕ ਦੇ ਭਰਾ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਰਜਿੰਦਰ ਸਿੰਘ ਬੱਸ ਰਾਹੀਂ ਮੁਕਤਸਰ ਤੋਂ ਕੋਟਕਪੂਰਾ ਜਾ ਰਿਹਾ ਸੀ ਜੋ ਕਿ ਮੈਡੀਕਲ ਲਾਈਨ ’ਚ ਬਲੱਡ ਸੈਂਪਲ ਕੁਲੈਕਸ਼ਨ ਦਾ ਕੰਮ ਕਰਦਾ ਸੀ। ਪਿੰਡ ਝਬੇਲਵਾਲੀ ਕੋਲ ਬੱਸ ਹਾਦਸੇ ’ਚ ਉਹ ਨਹਿਰ ਵਿੱਚ ਰੁੜ ਗਿਆ ਸੀ। ਮਿ੍ਰਤਕ ਆਪਣੇ ਪਿੱਛੇ ਚਾਰ ਸਾਲਾਂ ਦੀ ਲੜਕੀ ਛੱਡ ਗਿਆ ਹੈ। ਪ੍ਰਸ਼ਾਸਨ ਵੱਲੋਂ ਮਿ੍ਰਤਕ ਦੇਹ ਨੂੰ ਸਿਵਲ ਹਸਪਤਾਲ ਦੀ ਮਰਚਰੀ ’ਚ ਰਖਵਾ ਦਿੱਤਾ ਗਿਆ ਹੈ। ਨਹਿਰ ’ਚ ਹੋਰ ਵੀ ਲੋਕਾਂ ਦੇ ਰੁੜ ਜਾਣ ਦਾ ਖ਼ਦਸਾ ਜਤਾਇਆ ਜਾ ਰਿਹਾ। ਪ੍ਰਸ਼ਾਸਨ ਭਾਲ ’ਚ ਜੁਟਿਆ ਹੋਇਆ ਹੈ।
ਮਨਪ੍ਰੀਤ ਸਿੰਘ ਗਿੱਲ 1 ਮਿੰਟ ’ਚ ਲਾਏ 124 ਡੰਡ, ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡਜ਼ ’ਚ ਨਾਂਅ ਦਰਜ
ਸ੍ਰੀ ਮੁਕਤਸਰ ਸਾਹਿਬ 25 ਅਗਸਤ 2023(ਰਾਜ ਕੁਮਾਰ)। ਸ਼੍ਰੀ ਮੁਕਤਸਰ ਸਾਹਿਬ ਦੇ ਭਾਈ ਜਰਨੈਲ ਸਿੰਘ ਨਗਰ ਦੇ ਨਿਵਾਸੀ ਮਨਪ੍ਰੀਤ ਸਿੰਘ ਗਿੱਲ ਉਰਫ਼ ਬਿੱਲਾ ਡੰਡ ਮਾਰਨ (Desi Squats) ਵਜੋਂ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡਜ਼ ’ਚ ਆਪਣਾ ਨਾਂਅ ਦਰਜ ਕਰਵਾਇਆ ਹੈ। ਮਨਪ੍ਰੀਤ ਸਿੰਘ ਨੇ ਸੱਚ ਕਹੂੰ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਉਸਨੂੰ ਚਾਰ ਪੰਜ ਮਹੀਨਿਆਂ ਦੀ ਸਖਤ ਮਿਹਨਤ ਉਪਰੰਤ ਉਪਰੋਕਤ ਕਾਮਯਾਬੀ ਹਾਸਲ ਹੋਈ ਹੈ।
ਜ਼ਿਕਰਯੋਗ ਹੈ ਕਿ ਉਹ 1 ਮਿੰਟ ’ਚ 124 ਡੰਡ ਮਾਰ ਦਿੰਦਾ ਹੈ ਤੇ ਉਸਨੇ ਇਟਲੀ ਦੇ ਵਿਅਕਤੀ ਦਾ 116 ਡੰਡ ਮਾਰਨ ਦਾ ਰਿਕਾਰਡ ਤੋੜ ਕੇ ਆਪਣਾ ਨਾਂਅ ਗਿੰਨੀਜ਼ ਬੁੱਕ ’ਚ ਦਰਜ਼ ਕਰਵਾਇਆ ਹੈ। ਇਸ ਨਾਲ ਸਭ ਤੋਂ ਤੇਜ਼ ਡੰਡ ਮਾਰਨ ਵਾਲਾ ਉਹ ਸ੍ਰੀ ਮੁਕਤਸਰ ਸਾਹਿਬ ਇਲਾਕੇ ਦਾ ਪਹਿਲਾ ਨੌਜਵਾਨ ਬਣ ਗਿਆ ਹੈ। ਉਸਦੀ ਇਸ ਕਾਮਯਾਬੀ ਲਈ ਉਸਨੂੰ ਸੋਸ਼ਲ ਮੀਡੀਆ ਜ਼ਰੀਏ ਲੋਕਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। (Desi Squats)
ਇਹ ਵੀ ਪੜ੍ਹੋ : ਵੇਗ ਆਟੋਮੋਬਾਇਲਜ ਨੇ ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਜਾਗਰੂਕਤਾ ਰੈਲੀ ਕੱਢੀ ਤੇ ਪੌਦੇ ਲਾਏ
ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਉਸਨੇ ਕਿਸੇ ਵੀ ਤਰ੍ਹਾਂ ਦੇ ਕੋਈ ਬਾਹਰੀ ਖਾਣ ਪੀਣ ਜਾਂ ਬਜ਼ਾਰੀ ਪ੍ਰੋਡਕਟਸ ਦਾ ਸਹਾਰਾ ਨਹੀਂ ਲਿਆ ਸਗੋਂ ਘਰ ਦੀ ਦੇਸੀ ਖੁਰਾਕ ਖਾ ਕੇ ਹੀ ਇਹ ਮੁਕਾਮ ਹਾਸਲ ਕੀਤਾ ਹੈ। ਉਸਨੇ ਦੱਸਿਆ ਕਿ ਉਸਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸ਼ੁਰੂ ਤੋਂ ਹੀ ਚੰਗੀ ਸਿਹਤ ਲਈ ਕਸਰਤ ਕਰਨ ਦਾ ਸ਼ੌਂਕ ਹੈ ਜਿਸ ਲਈ ਉਸਨੇ ਲਗਾਤਾਰ ਮਿਹਨਤ ਕੀਤੀ ਹੈ। ਉਸਨੇ ਦੱਸਿਆ ਕਿ ਇਸ ਮਿਹਨਤ ਨੂੰ ਬਰਕਰਾਰ ਰੱਖਦਿਆਂ ਭਵਿੱਖ ’ਚ ਵੀ ਡੰਡ ਮਾਰਨ ਵਜੋਂ ਉਹ ਹੋਰ ਰਿਕਾਰਡ ਤੋੜਨੇ ਚਾਹੁੰਦਾ ਹੈ।
ਮੁਕਤਸਰ ਨਿਵਾਸੀ ਨੌਜਵਾਨ ਦੀ ਕਾਰ ਖਾਈ ’ਚ ਡਿੱਗੀ, ਦੋ ਦੀ ਮੌਤ
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਹਿਮਾਚਲ ਘੁੰਮਣ ਗਏ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਨੌਜਵਾਨ ਅਤੇ ਲੜਕੀ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਉਕਤ ਦੋਵੇਂ ਹਿਮਾਚਲ ਵਿਖੇ ਘੁੰਮਣ ਗਏ ਸਨ ਤੇ ਇਸੇ ਤਹਿਤ ਉਨਾਂ ਦੀ ਕਾਰ ਚੰਬਾ ਦੇ ਨਜ਼ਦੀਕ ਗਹਿਰੀ ਖੱਡ ’ਚ ਜਾ ਡਿੱਗ ਗਈ ਅਤੇ ਇਸ ਹਾਦਸੇ ’ਚ ਦੋਵਾਂ ਦੀ ਮੌਤ ਹੋ ਗਈ। ( Himachal News)
ਇਹ ਵੀ ਪੜ੍ਹੋ : ਲੁੱਟ-ਖੋਹ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਸਿਖਾਇਆ ਸਬਕ
ਇਸ ਹਾਦਸੇ ਦਾ ਪਤਾ ਪਰਿਵਾਰਕ ਮੈਂਬਰਾਂ ਨੂੰ ਸੋਮਵਾਰ ਨੂੰ ਪਤਾ ਲੱਗਿਆ ਤਾਂ ਪਰਿਵਾਰ ’ਚ ਸੋਗ ਦੀ ਲਹਿਰ ਦੌੜ ਗਈ ਤੇ ਉਕਤ ਮਿ੍ਰਤਕਾ ਦੇ ਪਰਿਵਾਰ ਲਾਸ਼ ਲੈਣ ਲਈ ਹਿਮਾਚਲ ਲਈ ਰਵਾਨਾ ਹੋ ਗਏ ਹਨ। ਮਿ੍ਰਤਕ ਦੇ ਗੁਰਵਿੰਦਰ ਸਿੰਘ (27) ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਘੁੰਮਣ ਦੇ ਲਈ ਹਿਮਾਚਲ ਗਿਆ ਸੀ ਤੇ ਉਸ ਦੀ ਕਾਰ ਚੰਬਾ ਦੇ ਨਜ਼ਦੀਕ ਗਹਿਰੀ ਖਾਈ ਵਿੱਚ ਡਿੱਗ ਗਈ, ਜਿਸ ਦੇ ਕਾਰਨ ਉਸ ਦੀ ਮੌਤ ਹੋ ਗਈ ਜਦੋਂ ਕਾਰ ਬੁਰੀ ਤਰਾਂ ਨਾਲ ਨੁਕਸਾਨੀ ਗਈ।
ਰੋਡਵੇਜ ਡਿਪੂ ਸ੍ਰੀ ਮੁਕਤਸਰ ਸਾਹਿਬ ਨੂੰ ਮਿਲੀਆਂ 3 ਨਵੀਂਆਂ ਵੋਲਵੋ ਬੱਸਾਂ
ਸ੍ਰੀ ਮੁਕਤਸਰ ਸਾਹਿਬ ਤੋਂ ਚੰਡੀਗੜ੍ਹ ਜਾਣਾ ਹੋਇਆ ਸੌਖਾ
ਆਨਲਾਈਨ ਬੁਕਿੰਗ ਦੀ ਵੀ ਸਹੂਲਤ
ਸ੍ਰੀ ਮੁਕਤਸਰ ਸਾਹਿਬ,
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਰੋਡਵੇਜ਼ ਡਿਪੂ ਨੂੰ ਤਿੰਨ ਨਵੀਂਆਂ ਸੁਪਰ ਇੰਟਗਰਲ ਵੋਲਵੋ ਏ ਸੀ ਬੱਸਾਂ ਦਿੱਤੀਆਂ ਗਈਆਂ ਹਨ। ਇਹ ਅਰਾਮਦਾਇਕ ਅਤੇ ਲਮੇਰੇ ਸਫ਼ਰ ਲਈ ਬਹੁਤ ਢੁਕਵੀਆਂ ਹਨ। ਇਨ੍ਹਾਂ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਚੰਡੀਗੜ੍ਹ ਜਾਣਾ ਬਹੁਤ ਅਸਾਨ ਹੋ ਗਿਆ ਹੈ। ਰੋਡਵੇਜ ਡਿਪੂ ਦੇ ਜਨਰਲ ਮੈਨੇਜ਼ਰ ਸ. ਜਗਦੀਸ਼ ਸਿੰਘ ਨੇ ਦੱਸਿਆ ਕਿ ਇਨ੍ਹਾਂ ਬੱਸਾਂ ਦੀ ਸਮਾਂ ਸਾਰਨੀ ਇਸ ਤਰ੍ਹਾਂ ਬਣਾਈ ਗਈ ਹੈ ਕਿ ਵਿਅਕਤੀ ਸਵੇਰੇ 9 ਵਜੇ ਚੰਡੀਗੜ੍ਹ ਪੁੱਜ ਸਕਦਾ ਹੈ ਅਤੇ ਰਾਜਧਾਨੀ ਵਿਖੇ  ਦਿਨ ਭਰ ਦੇ ਕੰਮ ਨਿਪਟਾ ਕੇ ਸ਼ਾਮ ਨੂੰ 4.48 ‘ਤੇ ਸ੍ਰੀ ਮੁਕਤਸਰ ਸਾਹਿਬ  ਲਈ ਵਾਪਸ ਬਸ ਫੜ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ‘ਤੇ ਸਫ਼ਰ ਲਈ ਬੁਕਿੰਗ ਲਈ ਫੋਨ ਨੰਬਰ 87279-99033 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ .. ਤੇ ਆਨਲਾਇਨ ਬੁਕਿੰਗ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ। ਸਥਾਨਕ ਡਿਪੂ ਦੇ ਟ੍ਰੈਫਿਕ ਮੈਨੇਜ਼ਰ ਜਸਵਿੰਦਰ ਸਿੰੰਘ ਚਹਿਲ ਨੇ ਦੱਸਿਆ ਕਿ ਪਹਿਲੀ ਬੱਸ ਸ੍ਰੀ ਮੁਕਤਸਰ ਸਾਹਿਬ ਤੋਂ ਸਵੇਰੇ 4:20 ਵਜੇ ਚੱਲ ਕੇ 7 ਵਜੇ ਲੁਧਿਆਣਾ ਅਤੇ 9 ਵਜੇ ਚੰਡੀਗੜ੍ਹ ਪੁੱਜੇਗੀ ਅਤੇ 11:55 ਵਜੇ ਚੰਡੀਗੜ੍ਹ ਤੋਂ ਵਾਪਸ ਚੱਲ ਕੇ 1:20 ਤੋਂ ਲੁਧਿਆਣਾ ਹੁੰਦੀ ਹੋਈ 4 ਵਜੇ ਵਾਪਸ ਸ੍ਰੀ ਮੁਕਤਸਰ ਸਾਹਿਬ ਪੁੱਜ ਜਾਵੇਗੀ। ਦੂਜੀ ਬੱਸ ਸ੍ਰੀ ਮੁਕਤਸਰ ਸਾਹਿਬ ਤੋਂ ਸਵੇਰੇ 6:28 ਵਜੇ ਚਲੇਗੀ ਤੇ 9:20 ‘ਤੇ ਲੁਧਿਆਣਾ ਹੁੰਦੀ ਹੋਈ 11:30 ਵਜੇ ਚੰਡੀਗੜ੍ਹ ਪੁੱਜੇਗੀ। ਇਹ ਬੱਸ 2 ਵਜੇ ਚੰੰੰੰਡੀਗੜ੍ਹ ਤੋਂ ਵਾਪਸ ਚੱਲੇਗੀ ਅਤੇ 4:10 ਵਜੇ ਲੁਧਿਆਣਾ ਹੁੰਦੇ ਹੋਏ 7:15 ਵਜੇ ਸ਼ਾਮ ਨੂੰ ਸ੍ਰੀ ਮੁਕਤਸਰ ਵਾਪਸ ਆ ਜਾਵੇਗੀ। ਜਦਕਿ ਤੀਜੀ ਬੱਸ ਸਵੇਰੇ 8:30 ਵਜੇ ਸ੍ਰੀ ਮੁਕਤਸਰ ਸਾਹਿਬ ਤੋਂ ਚਲੇਗੀ ਅਤੇ 12 ਵਜੇ ਲੁਧਿਆਣਾ ਹੁੰਦੇ ਹੋਏੇ 2:10 ‘ਤੇ ਚੰਡੀਗੜ੍ਹ ਪੁੱਜੇਗੀ ਅਤੇ ਸ਼ਾਮ 4:48 ‘ਤੇ ਚੰਡੀਗੜ੍ਹ ਤੋਂ ਚੱਲ ਕੇ 7 ਵਜੇ ਲੁਧਿਆਣਾ ਹੁੰਦੇ ਹੋਏ 9:40 ਤੇ ਵਾਪਸ ਸ੍ਰੀ ਮੁਕਤਸਰ ਸਾਹਿਬ ਪੁੱਜ ਜਾਵੇਗੀ। ਉਨ੍ਹਾਂ ਜ਼ਿਲ੍ਹੇੇ ਦੇ ਲੋਕਾਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੜਕਾ ‘ਤੇ ਫ਼ਸਲ ਸੁੱਟਣ ਲਈ ਮਜ਼ਬੂਰ ਹੋਏ ਕਿਸਾਨ | Muktsar Mandi
ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ)। ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ‘ਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਉਣ ਦੇ ਲੱਖ ਦਾਅਵੇ ਕੀਤੇ ਜਾ ਰਹੇ ਹਨ ਪਰ ਮੰਡੀਆਂ ‘ਚ ਫ਼ਸਲ ਲੈ ਕੇ ਆਏ ਕਿਸਾਨਾਂ ਨੂੰ ਆਪਣੀ ਫ਼ਸਲ ਸੜਕਾਂ ‘ਤੇ ਹੀ ਸੁੱਟ ਕੇ ਰਾਖੀ ਕਰਨੀ ਪੈ ਰਹੀ ਹੈ। ਇਸ ਸਮੱਸਿਆ ਨਾਲ ਹੀ ਜੂਝ ਰਹੇ ਨੇ ਕਿਸਾਨ, ਜੋ ਲਿਫਟਿੰਗ ਨਾ ਹੋਣ ਕਾਰਨ ਆਪਣੀ ਫ਼ਸਲ ਸੜਕਾਂ ‘ਤੇ ਲਾਹੁਣ ਲਈ ਮਜ਼ਬੂਰ ਹਨ।
ਇਸ ਸਬੰਧੀ ਅੱਜ ਮੰਡੀ ‘ਚ ਜਾ ਕੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲ ਕੀਤੀ ਗਈ ਤਾਂ ਭਾਰਤੀ  ਕਿਸਾਨ ਕਾਦੀਆਂ ਜਿਲ੍ਹਾ ਪ੍ਰਧਾਨ ਜਗਦੇਵ ਸਿੰਘ, ਗੁਰਦਰਸ਼ਨ ਸਿੰਘ ਰੁਪਾਣਾ, ਬੋੜਾ ਸਿੰਘ ਅਕਾਲ ਗੜ੍ਹ, ਅਵਤਾਰ ਸਿੰਘ ਵੱਟੂ, ਹਰਪਾਲ ਸਿੰਘ ਡੋਹਕ, ਸਹਨ ਸਿੰਘ ਜੰਡੋਕੇ, ਬੇਅੰਤ ਸਿੰਘ ਬੱਲਮਗੜ•, ਦਲਜੀਤ ਸਿੰਘ ਰੰਧਾਵਾ, ਬੋਹੜ ਸਿੰਘ, ਬੁਢਾ ਸਿੰਘ ਕਰਪਾਲਕੇ, ਨੇ ਦੱਸਿਆ ਕਿ ਮੰਡੀ ‘ਚ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ, ਜੋ ਕਿ ਮੰਡੀ ‘ਚ ਕਣਕ ਸੁੱਟਣ ਲਈ ਥਾਂ ਨਹੀਂ ਹੈ ਅਤੇ ਸਾਨੂੰ ਕਣਕ ਸੜਕਾਂ ‘ਤੇ ਲਾਹੁਣੀ ਪੈ ਰਹੀ ਹੈ। ਕਿਸਾਨਾਂ ਨੇ ਦੱਸਿਆ ਕਿ ਮੰਡੀ ‘ਚ ਅਵਾਰਾ ਪਸ਼ੂਆਂ ਦੀ ਵੀ ਭਰਮਾਰ ਹੈ ਜੋ ਕਣਕ ਦੀਆਂ ਢੇਰੀਆਂ ‘ਤੇ ਮੂੰਹ ਮਾਰਦੇ ਹਨ।
ਕਿਸਾਨਾਂ ਨੇ ਦੁਖੀ ਮਨ ਨਾਲ ਕਿਹਾ ਕਿ ਇਕ ਪਾਸੇ ਮੰਡੀ ‘ਚ ਕਣਕ ਲਾਹੁਣ ਨੂੰ ਜਗ੍ਹਾ ਨਹੀਂ, ਅਵਾਰਾ ਪਸ਼ੂ ਤੰਗ ਕਰਦੇ ਹਨ ਅਤੇ ਦੂਜੇ ਪਾਸੇ ਮੰਡੀ ‘ਚ ਕਣਕ ਚੁੱਕਣ ਵਾਲੇ ਚੋਰਾਂ ਦੀ ਵੀ ਭਰਮਾਰ ਹੈ ਜੋ ਕਿਸਾਨ ਦੇ ਥੋੜਾ ਜਿਹਾ ਪਾਸੇ ਹੋਣ ‘ਤੇ ਹੀ ਦਿਨ ਦਿਹਾੜੇ ਝੋਲੀਆਂ ‘ਚ ਕਣਕ ਪਾ ਕੇ ਰਫੂ ਚੱਕਰ ਹੋ ਜਾਂਦੇ ਹਨ। ਉਨ੍ਹਾਂ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਮੰਡੀ ‘ਚ ਲਿਫਟਿੰਗ ਜਲਦੀ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਫ਼ਸਲ ਲਾਹੁਣ ਵਾਸਤੇ ਜਗ•ਾ ਮਿਲ ਸਕੇ। ਉਨ੍ਹਾਂ  ਇਹ ਵੀ ਮੰਗ ਕੀਤੀ ਕਿ ਮੰਡੀ ‘ਚ ਅਵਾਰਾ ਪਸ਼ੂਆਂ ਤੋਂ ਨਿਜਾਤ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ ਅਤੇ ਮੰਡੀ ‘ਚ ਕਣਕ ਚੋਰਾਂ ਨੂੰ ਨੱਥ ਪਾਈ ਜਾਵੇ। ਉਨ੍ਹਾਂ  ਅੱਗੇ ਕਿਹਾ ਕਿ ਪਿੰਡਾਂ ਵਿਚ ਬਣੇ ਫੋਕਲ ਪੋਆਇਟਾਂ ਵਿਚ ਕਣਕ ਦੀ ਖਰੀਦ ਧੀਮੀ ਚੱਲ ਰਹੀ ਹੈ। ਜਿਸ ਨਾਲ ਕਿਸਾਨ ਕਾਫੀ ਪ੍ਰੇਸ਼ਾਨ ਹਨ।