Gora Pipli Pappi Dhilwan - Sach Kahoon Punjabi

Punjab MGNREGA Employees Protest: ਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ ਸਰਕਾਰ : ਗੋਰਾ ਪਿਪਲੀ, ਪੱਪੀ ਢਿੱਲਵਾਂ
Punjab MGNREGA Employees Protest: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪਿਛਲੇ 18 ਸਾਲਾਂ ਤੋਂ ਮਨਰੇਗਾ ਤਹਿਤ ਸੇਵਾਵਾਂ ਨਿਭਾ ਰਹੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਅੱਜ ਨੌਵੇਂ ਦਿਨ ਵਿੱਚ ਦਾਖਲ ਹੋ ਗਈ। ਹੜਤਾਲ ਕਾਰਨ ਮਨਰੇਗਾ ਅਧੀਨ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਰੁਜ਼ਗਾਰ ਨਾ ਮਿਲਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਪੱਪੀ ਸਿੰਘ ਢਿੱਲਵਾਂ ਅਤੇ ਜ਼ਿਲ੍ਹਾ ਸਕੱਤਰ ਗੋਰਾ ਸਿੰਘ ਪਿਪਲੀ ਨੇ ਵਿਸ਼ੇਸ਼ ਤੌਰ 'ਤੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਨਰੇਗਾ ਮੁਲਾਜ਼ਮਾਂ ਦੇ ਸੰਘਰਸ਼ ਦੀ ਹਿਮਾਇਤ ਕੀਤੀ।

Punjab MGNREGA Employees Protest: ਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ ਸਰਕਾਰ : ਗੋਰਾ ਪਿਪਲੀ, ਪੱਪੀ ਢਿੱਲਵਾਂ

ਇਸ ਮੌਕੇ ਗੋਰਾ ਸਿੰਘ ਪਿਪਲੀ ਨੇ ਕਿਹਾ ਕਿ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪਹਿਲਾਂ ਵਾਂਗ ਨਰੇਗਾ ਕਰਮਚਾਰੀਆਂ ਦੇ ਨਾਲ ਖੜ੍ਹੀ ਹੈ ਅਤੇ ਜੇਕਰ ਪੰਜਾਬ ਜਾਂ ਜ਼ਿਲ੍ਹਾ ਪੱਧਰ 'ਤੇ ਕੋਈ ਸੰਘਰਸ਼ ਕਰਨਾ ਪਿਆ ਤਾਂ ਮਨਰੇਗਾ ਮਜ਼ਦੂਰ ਪੂਰਾ ਸਹਿਯੋਗ ਦੇਣਗੇ। ਧਰਨਾਕਾਰੀਆਂ ਨੇ ਦੱਸਿਆ ਕਿ ਪਿਛਲੇ ਛੇ ਮਹੀਨਿਆਂ ਤੋਂ ਉਨ੍ਹਾਂ ਦੀਆਂ ਤਨਖਾਹਾਂ ਜਾਰੀ ਨਹੀਂ ਹੋਈਆਂ, ਜਿਸ ਕਾਰਨ ਉਹ ਆਪਣੀ ਜੇਬ ਵਿੱਚੋਂ ਖਰਚ ਕਰਕੇ ਧਰਨੇ-ਮੁਜ਼ਾਹਰੇ ਕਰਨ ਲਈ ਮਜ਼ਬੂਰ ਹਨ।

ਇਹ ਵੀ ਪੜ੍ਹੋ: Punjab Education News: ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪ੍ਰਿੰਸੀਪਲਾਂ ਦੀ ਭਾਰੀ ਕਮੀ, 57 ਫੀਸਦੀ ਤੋਂ ਵੱਧ ਅਸਾਮੀਆਂ ਖਾਲੀ

ਉਨ੍ਹਾਂ ਕਿਹਾ ਕਿ 18 ਸਾਲਾਂ ਤੋਂ ਮਨਰੇਗਾ ਕਾਨੂੰਨ ਤਹਿਤ ਕੰਮ ਕਰਨ ਦੇ ਬਾਵਜ਼ੂਦ ਉਨ੍ਹਾਂ ਨੂੰ ਉੱਚ ਸਿੱਖਿਆ ਅਤੇ ਤਜ਼ਰਬੇ ਦੇ ਮੁਤਾਬਕ ਤਨਖਾਹ ਨਹੀਂ ਦਿੱਤੀ ਜਾ ਰਹੀ। ਇਸ ਸਥਿਤੀ ਕਾਰਨ ਪਿੰਡਾਂ ਵਿੱਚ ਮਨਰੇਗਾ ਅਧੀਨ ਕੰਮ ਕਰਨ ਵਾਲੇ ਮਜ਼ਦੂਰ ਵੀ ਨਿਰਾਸ਼ ਹਨ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ਵਿੱਚ ਮਰਜ ਕਰਕੇ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਹੋਰ ਜਾਇਜ਼ ਮੰਗਾਂ ਵੀ ਤੁਰੰਤ ਮੰਨੀਆਂ ਜਾਣ ਤਾਂ ਜੋ ਪਿੰਡਾਂ ਵਿੱਚ ਮਨਰੇਗਾ ਦੇ ਕੰਮ ਸੁਚਾਰੂ ਢੰਗ ਨਾਲ ਚੱਲ ਸਕਣ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਇੱਕ ਨਵੀਂ ਚਿੱਠੀ, ਜਿਸ ਵਿੱਚ ਹੋਰ ਵਿਭਾਗਾਂ ਤੋਂ ਕੰਮ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ, ਦੀਆਂ ਕਾਪੀਆਂ ਵੀ ਰੋਸ ਵਜੋਂ ਸਾੜੀਆਂ ਗਈਆਂ।