Month - Sach Kahoon Punjabi
ਖਰਾਬ ਮੌਸਮ ਦੇ ਬਾਵਜ਼ੂਦ ਸਾਧ-ਸੰਗਤ ਨੇ ਵੱਡੀ ਗਿਣਤੀ ‘ਚ ਨਾਮ ਚਰਚਾ ‘ਚ ਕੀਤੀ ਸ਼ਮੂਲੀਅਤ
ਮਾਨਸਾ (ਜਗਵਿਂੰਦਰ ਸਿੱਧੂ ) | ਡੇਰਾ ਸੱਚਾ ਸੌਦਾ ਦੇ 71ਵੇਂ ਪਵਿੱਤਰ ਰੂਹਾਨੀ ਸਥਾਪਨਾ ਮਹੀਨੇ ਤੇ ਜਾਮ-ਏ-ਇੰਸਾਂ ਗੁਰੂ ਕਾ ਦੀ 13ਵੀਂ ਵਰ੍ਹੇਗੰਢ ਮੌਕੇ ਮਾਨਸਾ ਸਥਿੱਤ ਸ਼ਾਹ ਸਤਿਨਾਮ ਜੀ ਅਮਨਪੁਰਾ ਧਾਮ ਵਿਚ ਹੋਈ ਜ਼ਿਲ੍ਹਾ ਪੱਧਰੀ ਨਾਮ ਚਰਚਾ ਵਿੱਚ ਸਾਧ-ਸੰਗਤ ਦਾ ਵਿਸ਼ਾਲ ਇਕੱਠ ਹੋਇਆ ਖ਼ਰਾਬ ਮੌਸਮ ਦੇ ਬਾਵਜੂਦ ਸਾਧ-ਸੰਗਤ ‘ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਇਸ ਮੌਕੇ ਜ਼ਿੰਮੇਵਾਰਾਂ ਤੇ ਸਾਧ-ਸੰਗਤ ਨੇ ਮਾਨਵਤਾ ਭਲਾਈ ਦੇ ਕਾਰਜਾਂ ਨੂੰ ਤੇ ਆਪਸੀ ਏਕੇ ਅਤੇ ਭਾਈਚਾਰਕ ਸਾਂਝ ਨਾਲ ਹੋਰ ਵੀ ਤੇਜ਼ੀ ਨਾਲ ਅੱਗੇ ਵਧਾਉਣ ਦਾ ਪ੍ਰਣ ਦੁਹਰਾਇਆ
ਇਸ ਮੌਕੇ ਸਾਧ-ਸੰਗਤ ਰਾਜਨੀਤਿਕ ਵਿੰਗ ਦੇ ਚੇਅਰਮੈਨ ਰਾਮ ਸਿੰਘ ਇੰਸਾਂ ਨੇ ਕਿਹਾ ਕਿ ਸਾਧ-ਸੰਗਤ ਨੇ ਆਪਸੀ ਭਾਈਚਾਰਾ ਕਾਇਮ ਰੱਖਣਾ ਹੈ, ਇੱਕ-ਦੂਜੇ ਦੀ ਮੱਦਦ ਕਰਨੀ ਹੈ ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਅੱਜ ਕਈ ਪੰਚਾਇਤਾਂ ਨੇ ਆਖਿਆ ਕਿ ਉਹ ਸਾਧ-ਸੰਗਤ ਦੇ ਨਾਲ ਹਨ ਤਾਂ ਸਾਧ-ਸੰਗਤ ਨੇ ਵੀ ਪੰਚਾਇਤਾਂ ਦਾ ਸਾਂਝੇ ਕੰਮਾਂ ‘ਚ ਸਹਿਯੋਗ ਕਰਨਾ ਹੈ ਉਨ੍ਹਾਂ ਦੱਸਿਆ ਕਿ 29 ਅਪਰੈਲ 1948 ਨੂੰ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਡੇਰਾ ਸੱਚਾ ਸੌਦਾ ਦੀ ਸਥਾਪਨਾ ਕਰਕੇ ਰੂਹਾਨੀਅਤ ਤੇ ਸਮਾਜ ਸੇਵਾ ਦੀ ਬੇਮਿਸਾਲ ਮੁਹਿੰਮ ਚਲਾਈ ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ਤਹਿਤ ਡੇਰਾ ਸੱਚਾ ਸੌਦਾ ਵੱਲੋਂ ਮਾਨਵਤਾ ਭਲਾਈ ਦੇ 134 ਕਾਰਜ ਚਲਾਏ ਜਾ ਰਹੇ ਹਨ
ਉਨ੍ਹਾਂ ਸਾਧ-ਸੰਗਤ ਨੂੰ ਭਲਾਈ ਕਾਰਜਾਂ ਗਰੀਬਾਂ ਨੂੰ ਮਕਾਨ ਬਣਾ ਕੇ ਦੇਣਾ, ਖ਼ੂਨਦਾਨ ਕਰਨ ਦੀ ਮੁਹਿੰਮ ‘ਚ ਵਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ  ਸਾਧ-ਸੰਗਤ ਨੇ ਇਸ ਮੌਕੇ ਆਪਣੇ ਦੋਵੇਂ ਹੱਥ ਖੜ੍ਹੇ ਕਰਕੇ ਆਪਸੀ ਭਾਈਚਾਰਾ ਅਤੇ ਏਕਤਾ ਰੱਖਣ ਦਾ ਪ੍ਰਣ ਕੀਤਾ ਇਸ ਮੌਕੇ ਜਗਜੀਤ ਸਿੰਘ ਇੰਸਾਂ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਡੇਰਾ ਸੱਚਾ ਸੌਦਾ ਦੇ ਸਥਾਪਨਾ ਦਿਵਸ ਦੀ ਨਾਅਰੇ ਦੇ ਰੂਪ ‘ਚ ਵਧਾਈ ਦੇ ਕੇ ਕੀਤੀ ਉਨ੍ਹਾਂ ਸਾਧ ਸੰਗਤ ਨੂੰ ਆਖਿਆ ਕਿ ਜਿਸ ਤਰ੍ਹਾਂ ਅੱਜ ਇੱਥੇ ਭਾਰੀ ਤਾਦਾਦ ‘ਚ ਇਕੱਤਰ ਹੋਏ ਹੋ ਇਸੇ ਤਰ੍ਹਾਂ 29 ਅਪਰੈਲ ਨੂੰ ਡੇਰਾ ਸੱਚਾ ਸੌਦਾ ਸਰਸਾ ਵਿਖੇ ਮਨਾਏ ਜਾ ਰਹੇ ਸਥਾਪਨਾ ਦਿਵਸ ‘ਚ ਪਹੁੰਚਣਾ ਹੈ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਮੋਹਨ ਲਾਲ ਇੰਸਾਂ ਨੇ ਜ਼ਿਲ੍ਹਾ ਮਾਨਸਾ ਦੀ ਸਾਧ ਸੰਗਤ ਦੇ ਆਪਸੀ ਏਕੇ ਅਤੇ ਸੇਵਾ ਕਾਰਜਾ ‘ਚ ਪਾਏ ਜਾਂਦੇ ਅਹਿਮ ਯੋਗਦਾਨ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਇਸ ਜ਼ਿਲ੍ਹੇ ਦੀਆਂ ਗੱਲਾਂ ਦੂਜੇ ਜ਼ਿਲ੍ਹਿਆਂ ਵਾਲੇ ਵੀ ਕਰਦੇ ਹਨ ਉਨ੍ਹਾਂ ਆਖਿਆ ਕਿ ਸਾਰਿਆਂ ਨੇ ਇਸੇ ਤਰ੍ਹਾਂ ਹੀ ਆਪਸੀ ਸਾਂਝ ਨੂੰ ਹੋਰ ਵੀ ਮਜਬੂਤ ਕਰਦਿਆਂ ਭਲਾਈ ਕਾਰਜਾਂ ‘ਚ ਜੁਟੇ ਰਹਿਣਾ ਹੈ ਸਾਧ ਸੰਗਤ ਰਾਜਨੀਤਿਕ ਵਿੰਗ ਦੇ ਮੈਂਬਰ ਪਰਮਜੀਤ ਸਿੰਘ ਇੰਸਾਂ ਨੇ ਆਖਿਆ ਕਿ ਸਮਾਂ ਚਾਹੇ ਕਿਹੋ ਜਿਹਾ ਵੀ ਆਇਆ ਪਰ ਸੱਚ ਦੇ ਰਾਹ ‘ਤੇ ਚੱਲਣ ਵਾਲੇ ਕਦੇ ਨਹੀਂ ਰੁਕਦੇ ਇਸ ਲਈ ਹਮੇਸ਼ਾ ਦੀ ਤਰ੍ਹਾਂ ਅੱਗੇ ਵੀ ਆਪਸੀ ਪ੍ਰੇਮ-ਭਾਈਚਾਰਾ ਮਜ਼ਬੂਤ ਰੱਖਦਿਆਂ ਭਲਾਈ ਕਾਰਜ਼ਾਂ ‘ਚ ਜੁਟੇ ਰਹਿਣਾ ਹੈ ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਜੀਤ ਕੌਰ ਇੰਸਾਂ ਨੇ ਵੀ ਸੰਬੋਧਨ ਕੀਤਾ
ਇਸ ਮੌਕੇ ਸਾਧ-ਸੰਗਤ ਰਾਜਨੀਤਕ ਵਿੰਗ ਦੇ ਮੈਂਬਰ ਮੇਜਰ ਸਿੰਘ ਇੰਸਾਂ, ਅਵਤਾਰ ਸਿੰਘ ਇੰਸਾਂ, ਸ਼ਿੰਦਰਪਾਲ ਇੰਸਾਂ, 45ਮੈਂਬਰ ਸੂਰਜ ਭਾਨ ਇੰਸਾਂ, ਨਾਨਕ ਇੰਸਾਂ, ਪਿਆਰਾ ਇੰਸਾਂ, ਮਹਿੰਦਰ ਇੰਸਾਂ, ਸਾਗਰ ਇੰਸਾਂ, ਸ਼ਿੰਗਾਰਾ ਸਿੰਘ ਇੰਸਾਂ ਤੋਂ  ਇਲਾਵਾ ਵੱਖ-ਵੱਖ ਪਿੰਡਾਂ ਸ਼ਹਿਰਾਂ ਦੇ ਭੰਗੀਦਾਸ, ਬਲਾਕਾਂ ਦੇ 15 ਮੈਂਬਰ, 25 ਮੈਂਬਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਭੈਣ/ਭਾਈ ਤੇ ਵੱਡੀ ਗਿਣਤੀ ਸਾਧ ਸੰਗਤ ਹਾਜ਼ਰ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਲੋਟ (ਮਨੋਜ) । ਇੱਕ ਡੇਰਾ ਸ਼ਰਧਾਲੂ ਪਰਿਵਾਰ ਨੇ ਸਰਕਾਰੀ ਸਕੂਲ ‘ਚ ਪੜ੍ਹਦੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡ ਕੇ ਮਾਨਵਤਾ ਭਲਾਈ ਕਾਰਜਾਂ ਵਿੱਚ ਸਹਿਯੋਗ ਦਿੱਤਾ।  ਇਸ ਮੌਕੇ ਪਰਿਵਾਰਿਕ ਮੈਂਬਰਾਂ ਮਧੂ ਇੰਸਾਂ ਪਤਨੀ ਸਵ: ਰਾਮ ਪ੍ਰਕਾਸ਼ ਗਰੋਵਰ, ਅਸ਼ੋਕ ਗਰੋਵਰ ਇੰਸਾਂ, ਅਸ਼ਵਨੀ ਗਰੋਵਰ ਇੰਸਾਂ, ਅਜੈ ਗਰੋਵਰ ਇੰਸਾਂ, ਪ੍ਰਿਯੰਕਾ ਗਰੋਵਰ ਇੰਸਾਂ, ਅੰਸ਼ੂ ਰਾਣੀ ਇੰਸਾਂ, ਡਾ. ਪਾਇਲ ਗਰੋਵਰ ਇੰਸਾਂ, ਆਸ਼ਾ ਰਾਣੀ ਇੰਸਾਂ ਅਤੇ ਸੁਜਾਨ ਭੈਣ ਆਗਿਆ ਕੌਰ ਇੰਸਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਦੇ ਰੂਹਾਨੀ ਸਥਾਪਨਾ ਮਹੀਨੇ ਦੀ ਸ਼ੁਰੂਆਤ ਦੀ ਖੁਸ਼ੀ ਵਿੱਚ ਅਤੇ ਆਪਣੇ ਨਵੇਂ ਮਕਾਨ ਦੇ ਸ਼ੁਭ ਮਹੂਰਤ ਮੌਕੇ ਮੰਡੀ ਹਰਜੀ ਰਾਮ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵੈਸਟ-2 ‘ਚ ਪੜ੍ਹਦੇ 120 ਜ਼ਰੂਰਤਮੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ ਜਿਸ ਵਿੱਚ ਕਾਪੀਆਂ, ਪੈਨਸਿਲਾਂ, ਸ਼ਾਰਪਨਰ ਅਤੇ ਰੰਗੀਨ ਸਕੈਚ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਪੂਜਨੀਕ ਗੁਰੂ ਜੀ ਦੇ ਵਚਨਾਂ ਅਨੁਸਾਰ ਉਹ ਆਪਣੀ ਹਰ ਖੁਸ਼ੀ ਜ਼ਰੂਰਤਮੰਦਾਂ ਦੀ ਮੱਦਦ ਕਰਕੇ ਹੀ ਮਨਾਉਂਦੇ ਹਨ ਅਤੇ ਅੱਗੇ ਤੋਂ ਵੀ ਮਨਾਉਂਦੇ ਰਹਿਣਗੇ। ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡਣ ਤੋਂ ਬਾਅਦ ਸਕੂਲ ਦੀ ਹੈਡ ਟੀਚਰ ਲਲਿਤਾ ਰਾਣੀ ਨੇ ਪਰਿਵਾਰ ਦਾ ਧੰਨਵਾਦ ਕੀਤਾ। ਇਸ ਮੌਕੇ ਸ਼ਿਵਾਲਿਕ ਸਕੂਲ ਦੇ ਡਾਇਰੈਕਟਰ ਕਮ ਪ੍ਰਿੰਸੀਪਲ ਹਰੀਸ਼ ਗਰੋਵਰ ਅਤੇ ਅਧਿਆਪਕ ਯੂਨੀਅਨ ਆਗੂ ਅਤੇ ਸਮਾਜਸੇਵੀ ਵਰਿੰਦਰ ਬਜਾਜ ਨੇ ਵੀ ਪਰਿਵਾਰ ਦੁਆਰਾ ਕੀਤੇ ਗਏ ਮਾਨਵਤਾ ਭਲਾਈ ਕੰਮ ਦੀ ਸ਼ਲਾਘਾ ਕੀਤੀ। ਇਸ ਮੌਕੇ ਟੀਚਰ ਯੂਨੀਅਨ ਆਗੂ ਮਾਸਟਰ ਹਿੰਮਤ ਸਿੰਘ ਵੀ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਲਾਈ ਕਾਰਜਾਂ ਨਾਲ ਪਵਿੱਤਰ ਅਵਤਾਰ ਮਹੀਨੇ ਦਾ ਆਗਾਜ਼
ਕਿਤੇ ਬਿਮਾਰਾਂ ਲਈ ਖੂਨਦਾਨ ਤੇ ਕਿਤੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ (Incarnation)
ਸਰਸਾ, ਸੱਚ ਕਹੂੰ ਨਿਊਜ਼
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ (Incarnation) ਮਹੀਨੇ ਅਗਸਤ ਦੇ ਆਗਾਜ਼ ਦੇ ਨਾਲ ਹੀ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਨੂੰ ਹੋਰ ਜ਼ਿਆਦਾ ਰਫ਼ਤਾਰ ਮਿਲ ਗਈ। ਪਵਿੱਤਰ ਅਵਤਾਰ ਮਹੀਨੇ ਦਾ ਪਹਿਲਾ ਦਿਨ ਪੂਰੀ ਤਰ੍ਹਾਂ ਨਾਲ ਪਰਉਪਕਾਰ ਦੇ ਨਾਂਅ ਰਿਹਾ।
ਇਸ ਸ਼ੁੱਭ ਮੌਕੇ ਦੇਸ਼ ਤੇ ਦੁਨੀਆ ਦੇ ਕੋਨੇ-ਕੋਨੇ ‘ਚ ਮੌਜ਼ੂਦ ਸਾਧ-ਸੰਗਤ ਨੇ ਕਿਤੇ ਬਿਮਾਰ ਲੋੜਵੰਦਾਂ ਲਈ ਖੂਨਦਾਨ ਕੀਤਾ ਤਾਂ ਕਿਤੇ ਆਰਥਿਕ ਪੱਖੋਂ ਕਮਜ਼ੋਰ ਲੋੜਵੰਦਾਂ ਨੂੰ ਰਾਸ਼ਨ ਤੇ ਘਰੇਲੂ ਜ਼ਰੂਰਤ ਦਾ ਸਮਾਨ ਵੰਡਿਆ। ਇਸ ਮੌਕੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ, ਸਰਸਾ ‘ਚ ਖੂਨਦਾਨ ਕੈਂਪ ਵੀ ਲਾਇਆ ਗਿਆ। ਸ਼ਾਹ ਸਤਿਨਾਮ ਜੀ ਧਾਮ ਸਮੇਤ ਦੇਸ਼ ਤੇ ਦੁਨੀਆ ਭਰ ‘ਚ ਸਾਧ-ਸੰਗਤ ਨੇ ਨਾਮ ਚਰਚਾਵਾਂ ਕਰਕੇ ਗੁਰੂ ਦੀ ਮਹਿਮਾ ਦਾ ਗੁਣਗਾਨ ਕੀਤਾ। (Incarnation)
ਰਾਤ ਜਿਉਂ ਹੀ ਘੜੀ ਦੀਆਂ ਸੂਈਆਂ 12 ‘ਤੇ ਆ ਕੇ ਟਿਕੀਆਂ, ਤਿਓਂ ਹੀ ਸਾਧ-ਸੰਗਤ ਨੇ ਆਪਣੇ ਮੁਰਸ਼ਿਦ-ਏ-ਕਾਮਿਲ ਨੂੰ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਪਵਿੱਤਰ ਨਾਅਰਾ ਲਗਾ ਕੇ ਮਾਨਵਤਾ ਭਲਾਈ ਕਾਰਜਾਂ ਨੂੰ ਪਹਿਲਾਂ ਵਾਂਗ ਵਧ-ਚੜ੍ਹ ਕੇ ਉਤਸ਼ਾਹ ਨਾਲ ਕਰਨ ਦਾ ਪ੍ਰਣ ਕੀਤਾ। ਪਵਿੱਤਰ ਅਵਤਾਰ ਮਹੀਨੇ ਦੇ ਸਵਾਗਤ ਦੀ ਖੁਸ਼ੀ ‘ਚ ਸ਼ਾਹ ਸਤਿਨਾਮ ਜੀ ਧਾਮ, ਸਰਸਾ ‘ਚ ਵੀ ਮੰਗਲਵਾਰ ਰਾਤ 11 ਵਜੇ ਨਾਮ ਚਰਚਾ ਕੀਤੀ ਗਈ। ਆਸ-ਪਾਸ ਤੋਂ ਪਹੁੰਚੀ ਸਾਧ-ਸੰਗਤ ਨੇ ਰਾਮ-ਨਾਮ ਦਾ ਗੁਣਗਾਨ ਕੀਤਾ। ਬੁੱਧਵਾਰ ਨੂੰ ਵੀ ਦਿਨ ਭਰ ਫੇਸਬੁੱਕ, ਵਟਸਐਪ, ਟਵਿੱਟਰ ਤੇ ਹੋਰ ਸੋਸ਼ਲ ਮੀਡੀਆ ‘ਤੇ ਇੱਕ-ਦੂਜੇ ਨੂੰ ਪਵਿੱਤਰ ਅਵਤਾਰ ਮਹੀਨੇ ਦੀ ਝਲਕ ਦੇਖਣ ਨੂੰ ਮਿਲੀ। (Incarnation)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡੀਜ਼ਲ 2.73 ਰੁਪਏ ਮਹਿੰਗਾ
ਨਵੀਂ ਦਿੱਲੀ (ਏਜੰਸੀ)। ਕੌਮਾਂਤਰੀ ਬਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਵਧਣ ਤੇ ਘਰੇਲੂ ਪੱਧਰ ‘ਤੇ ਸਰਕਾਰ ਵੱਲੋਂ ਉਤਪਾਦ ਕਸਟਮ ਡਿਊਟੀ ‘ਚ ਕਟੌਤੀ ਨਾ ਕਰਨ ਕਾਰਨ ਪਿਛਲੇ ਇੱਕ ਮਹੀਨੇ ‘ਚ ਪੈਟਰੋਲ ਦੋ ਰੁਪਏ 25 ਪੈਸੇ ਤੇ ਡੀਜ਼ਲ ਦੋ ਰੁਪਏ 73 ਪੈਸੇ ਮਹਿੰਗਾ ਹੋ ਚੁੱਕਾ ਹੈ। ਘਰੇਲੂ ਬਜ਼ਾਰ ‘ਚ ਇਸ ਸਮੇਂ ਪੈਟਰੋਲ ਦੀ ਕੀਮਤ ਹੁਣ ਤੱਕ ਦੇ ਦੂਜੇ ਉੱਚ ਪੱਧਰ ‘ਤੇ ਡੀਜਲ਼ ਦੀ ਰਿਕਾਰਡ ਉੱਚ ਪੱਧਰ ‘ਤੇ ਹੈ ਦੇਸ਼ ਦੀ ਸਭ ਤੋਂ ਵੱਡੀ ਤੇਲ ਸਪਲਾਈ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਕੌਮੀ ਰਾਜਧਾਨੀ ਦਿੱਲੀ ‘ਚ ਅੱਜ ਪੈਟਰੋਲ ਦੀ ਕੀਮਤ 74.63 ਰੁਪਏ ਪ੍ਰਤੀ ਲੀਟਰ ਰਹੀ ਜੋ 23 ਮਾਰਚ ਨੂੰ 72.38 ਰੁਪਏ ਪ੍ਰਤੀ ਲੀਟਰ ਸੀ।
ਇਸ ਤਰ੍ਹਾਂ ਇਹ 2.25 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ। ਡੀਜ਼ਲ ਵੀ ਇਸ ਦੌਰਾਨ 63.20 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 65.93 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ। ਇੱਕ ਮਹੀਨੇ ‘ਚ ਇਸ ਦੀ ਕੀਮਤ 2.73 ਰੁਪਏ ਪ੍ਰਤੀ ਲੀਟਰ ਵਧੀ ਹੈ। ਕੌਮਾਂਤਰੀ ਬਜ਼ਾਰ ‘ਚ ਅੱਜ ਕੱਚਾ ਤੇਲ 75 ਡਾਲਰ ਪ੍ਰਤੀ ਬੈਰਲ ਤੋਂ ਪਾਰ ਪਹੁੰਚ ਗਿਆ।