Vande Bharat Train Accident - Sach Kahoon Punjabi

Faridkot Train Accident: ਫਰੀਦਕੋਟ 'ਚ ਵੰਦੇ ਭਾਰਤ ਟਰੇਨ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ
Faridkot Train Accident: ਫਰੀਦਕੋਟ, (ਸੱਚ ਕਹੂੰ ਨਿਊਜ਼/ਹਿੰ.ਸ.)| ਫਰੀਦਕੋਟ ਵਿੱਚ ਜੈਤੋ-ਮੁਕਤਸਰ ਰੋਡ 'ਤੇ ਬਸਤੀ ਨੇੜੇ ਰੇਲਵੇ ਲਾਈਨ 'ਤੇ ਸੋਮਵਾਰ ਦੇਰ ਰਾਤ ਇੱਕ ਅਣਪਛਾਤੇ ਨੌਜਵਾਨ ਦੀ ਵੰਦੇ ਭਾਰਤ ਸੁਪਰਫਾਸਟ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਪੁਲਿਸ ਚੌਕੀ ਦੀ ਟੀਮ ਏਐਸਆਈ ਹਰਜੀਤ ਸਿੰਘ ਦੀ ਅਗਵਾਈ ਹੇਠ ਮੌਕੇ 'ਤੇ ਪਹੁੰਚੀ।

ਪੁਲਿਸ ਵੱਲੋਂ ਚੜ੍ਹਦੀ ਕਲਾ ਵੈਲਫੇਅਰ ਸੇਵਾ ਸੋਸਾਇਟੀ ਦੀ ਟੀਮ ਨੂੰ ਵੀ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਸੰਸਥਾ ਦੇ ਮੀਤ ਸਿੰਘ ਮੀਤਾ, ਗੋਰਾ ਔਲਖ ਅਤੇ ਲਲਿਤ ਸ਼ਰਮਾ ਰਾਜੂ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ। ਰੇਲਵੇ ਚੌਕੀ ਇੰਚਾਰਜ ਗੁਰਮੀਤ ਸਿੰਘ, ਏਐਸਆਈ ਹਰਜੀਤ ਸਿੰਘ, ਰੇਲਵੇ ਕੋਟਕਪੂਰਾ ਦੇ ਜੀ.ਆਰ.ਪੀ. ਸਬ-ਇੰਸਪੈਕਟਰ ਕੁਲਦੀਪ ਕੁਮਾਰ ਅਤੇ ਰੇਲਵੇ ਪੁਲਿਸ ਕਰਮਚਾਰੀ ਸੁਖਦੇਵ ਸਿੰਘ ਦੀ ਨਿਗਰਾਨੀ ਹੇਠ ਨੌਜਵਾਨ ਨੂੰ ਚੁੱਕ ਕੇ ਸਿਵਲ ਹਸਪਤਾਲ ਜੈਤੋ ਪਹੁੰਚਾਇਆ ਗਿਆ। ਉਥੋਂ ਉਸ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: Bomb Threat: ਛੇ ਸਕੂਲਾਂ ਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫਿਲਹਾਲ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਜੈਤੋ ਰੇਲਵੇ ਪੁਲਿਸ ਚੌਕੀ ਦੇ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਜੈਤੋ ਦੀ ਮੋਰਚਰੀ ਵਿੱਚ 72 ਘੰਟਿਆਂ ਲਈ ਰੱਖਿਆ ਗਿਆ ਹੈ, ਤਾਂ ਜੋ ਉਸ ਦੀ ਪਛਾਣ ਹੋ ਸਕੇ। ਰੇਲਵੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Vande Bharat Train Accident: ਵੰਦੇ ਭਾਰਤ ਟਰੇਨ ਦੀ ਚਪੇਟ ’ਚ ਆਉਣ ਨਾਲ 12ਵੀਂ ਦੀ ਵਿਦਿਆਰਥਣ ਦੀ ਮੌਤ
ਬਠਿੰਡਾ, (ਹਿੰ.ਸ.)। ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਸ਼ਹਿਰ ਵਿੱਚ ਸ਼ਨੀਵਾਰ ਸਵੇਰੇ ਇੱਕ ਦਰਦਨਾਕ ਹਾਦਸੇ ਦੌਰਾਨ ਵੰਦੇ ਭਾਰਤ ਟਰੇਨ ਦੀ ਚਪੇਟ ਵਿੱਚ ਆਉਣ ਕਾਰਨ ਇੱਕ ਨਾਬਾਲਿਗ ਲੜਕੀ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਲੜਕੀ ਦੀ ਪਹਿ

Vande Bharat Train Accident: ਵੰਦੇ ਭਾਰਤ ਟਰੇਨ ਦੀ ਚਪੇਟ ’ਚ ਆਉਣ ਨਾਲ 12ਵੀਂ ਦੀ ਵਿਦਿਆਰਥਣ ਦੀ ਮੌਤ

ਚਾਣ ਨੀਲਮ ਕੌਰ ਪੁੱਤਰੀ ਰਾਜੂ ਸਿੰਘ ਵਾਸੀ ਗਾਂਧੀ ਨਗਰ ਵਜੋਂ ਹੋਈ ਹੈ। ਉਹ ਰਾਮਪੁਰਾ ਮੰਡੀ ਦੇ ਪੀਐਮ ਸ਼੍ਰੀ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਸੀ।

ਇਹ ਵੀ ਪੜ੍ਹੋ: Jalandhar Firing News: ਜਲੰਧਰ ’ਚ ਹਸਪਤਾਲ ਜਾ ਰਹੇ ਦੋ ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, ਇੱਕ ਦੀ ਮੌਤ

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸਹਾਰਾ ਸਮਾਜ ਸੇਵਾ ਦੇ ਸੰਦੀਪ ਵਰਮਾ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ, ਪਰ ਉਸ ਸਮੇਂ ਤੱਕ ਲੜਕੀ ਦੀ ਮੌਤ ਹੋ ਚੁੱਕੀ ਸੀ। ਹਾਦਸੇ ਤੋਂ ਬਾਅਦ ਇਲਾਕੇ ਦੇ ਲੋਕ ਵੀ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ। ਬਾਅਦ ਵਿੱਚ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ। ਮਾਮਲੇ ਦੀ ਜਾਂਚ ਜੀਆਰਪੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ।