Chandigarh Weather - Sach Kahoon Punjabi

Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਨਾਲ ਗਰਮੀ ਤੋਂ ਰਾਹਤ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਪੈ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਵੀ ਸੂਬੇ ਦੇ ਕਈ ਹਿੱਸਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਕਾਰਨ ਪੰਜਾਬ ਦੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਸੂਬੇ ਦਾ ਤਾਪਮਾਨ ਆਮ ਦੇ ਕਰੀਬ ਪਹੁੰਚ ਗਿਆ ਹੈ। ਬਠਿੰਡਾ ’ਚ ਸਭ ਤੋਂ ਵੱਧ 36.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਮਾਨਸੂਨ ਸੀਜ਼ਨ ਦੌਰਾਨ ਹੁਣ ਤੱਕ ਪੰਜਾਬ ’ਚ ਆਮ ਨਾਲੋਂ 34 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਅੱਜ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। Punjab Weather Update

ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਤੇ ਮੋਹਾਲੀ ’ਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਸੰਗਰੂਰ ਤੇ ਫਤਿਹਗੜ੍ਹ ਸਾਹਿਬ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਤੇ ਮਾਨਸਾ ’ਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਤੇ ਚੰਡੀਗੜ੍ਹ ’ਚ 6 ਸਤੰਬਰ ਤੱਕ ਕੁਝ ਥਾਵਾਂ ’ਤੇ ਗਰਜ-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੀਂਹ ਕੁਝ ਇਲਾਕਿਆਂ ਤੱਕ ਹੀ ਸੀਮਤ ਰਹਿ ਸਕਦਾ ਹੈ। ਮੌਸਮ ਵਿਗਿਆਨੀਆਂ ਮੁਤਾਬਕ ਇਸ ਸਮੇਂ ਮਾਨਸੂਨ ਦੀ ਟਰਫ਼ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਤੇ ਝਾਰਖੰਡ ਤੋਂ ਹੁੰਦੀ ਹੋਈ ਉੱਤਰ-ਪੂਰਬ ਵੱਲ ਬਣੀ ਹੋਈ ਹੈ। ਉੱਤਰੀ ਹਰਿਆਣਾ ਉੱਪਰ ਬਣਿਆ ਚੱਕਰਵਾਤੀ ਹਵਾਵਾਂ ਦਾ ਖੇਤਰ ਹੁਣ ਕਮਜ਼ੋਰ ਹੋ ਗਿਆ ਹੈ। Punjab Weather Update

ਇਹ ਵੀ ਪੜ੍ਹੋ : Bolivia Military Base Explosion: ਬੋਲੀਵੀਆ ਦੇ ਫੌਜੀ ਅੱਡੇ ’ਤੇ ਵੱਡਾ ਧਮਾਕਾ, ਲਗਭਗ 10 ਮੌਤਾਂ ਤੇ 62 ਜ਼ਖਮੀ

Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਨਾਲ ਹੁੰਮਸ ਭਰੀ ਗਰਮੀ ਤੋਂ ਰਾਹਤ, ਯੈਲੋ ਅਲਰਟ ਜਾਰੀ
ਚੰਡੀਗੜ੍ਹ (ਸੱਚ ਕਹੂੁੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ਦੇ ਕਈ ਇਲਾਕਿਆਂ ’ਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਤੋਂ 5 ਸਤੰਬਰ ਤੱਕ ਸੂਬੇ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ’ਚ ਅਸਮਾਨ ’ਤੇ ਹਲਕੇ ਬੱਦਲ ਛਾਏ ਰਹਿਣਗੇ ਤੇ ਇੱਕ-ਦੋ ਵਾਰ ਮੀਂਹ ਜਾਂ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਸ਼ਹਿਰ ਲਈ ਸਿੱਧੇ ਤੌਰ ’ਤੇ ਭਾਰੀ ਮੀਂਹ ਦਾ ਕੋਈ ਸੰਕੇਤ ਨਹੀਂ ਦਿੱਤਾ ਗਿਆ। ਸੂਬੇ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ ਤੇ ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 36.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮਾਨਸੂਨ ਸੀਜ਼ਨ ਦੌਰਾਨ ਪੰਜਾਬ ’ਚ ਆਮ ਨਾਲੋਂ 37 ਫੀਸਦੀ ਘੱਟ ਮੀਂਹ ਰਿਕਾਰਡ ਕੀਤਾ ਗਿਆ ਹੈ। Punjab Weather

ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ’ਚ ਵੀ ਕੁਝ ਥਾਵਾਂ ’ਤੇ ਮੀਂਹ ਦੀ ਸੰਭਾਵਨਾ ਹੈ। ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ’ਚ ਵੀ ਕੁਝ ਥਾਵਾਂ ’ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੰਗਲਵਾਰ ਰਾਤ ਚੰਡੀਗੜ੍ਹ ’ਚ ਕਰੀਬ 1 ਐੱਮਐੱਮ ਮੀਂਹ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪੰਚਕੂਲਾ ਤੇ ਮੋਹਾਲੀ ’ਚ ਵੀ ਰਾਤ ਨੂੰ ਮੀਂਹ ਪਿਆ। Punjab Weather

ਇਹ ਵੀ ਪੜ੍ਹੋ : Baba Farid University News: ਵਿਧਾਇਕ ਸੇਖੋਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਵ-ਨਿਯੁਕਤ ਵੀ.ਸੀ. ਡਾ. ਬਾਂਸਲ ਨੂੰ ਦਿੱਤੀ ਵਧਾਈ

ਦਿਨ ਦੇ ਸਮੇਂ ਲੁਧਿਆਣਾ, ਪਟਿਆਲਾ ਤੇ ਚਮਕੌਰ ਸਾਹਿਬ ’ਚ ਵੀ ਮੀਂਹ ਰਿਕਾਰਡ ਕੀਤਾ ਗਿਆ। ਅੱਜ ਸਵੇਰ ਤੋਂ ਹੀ ਚੰਡੀਗੜ੍ਹ ਸਮੇਤ ਕਈ ਇਲਾਕਿਆਂ ’ਚ ਬੱਦਲ ਛਾਏ ਹੋਏ ਹਨ ਤੇ ਮੌਸਮ ਸੁਹਾਵਣਾ ਤੇ ਠੰਢਾ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਦੀ ਟਰਫ ਬਠਿੰਡਾ ਦੇ ਉੱਪਰੋਂ ਲੰਘ ਰਹੀ ਹੈ, ਜਿਸ ਕਾਰਨ ਪੰਜਾਬ ਦੇ ਮੌਸਮ ’ਤੇ ਇਸ ਦਾ ਪ੍ਰਭਾਵ ਬਣਿਆ ਹੋਇਆ ਹੈ। ਇਸ ਸਿਸਟਮ ਦੇ ਚਲਦਿਆਂ ਖਾਸ ਕਰਕੇ ਬਠਿੰਡਾ ਤੇ ਆਸ-ਪਾਸ ਦੇ ਇਲਾਕਿਆਂ ’ਚ ਮੀਂਹ ਦੀਆਂ ਗਤੀਵਿਧੀਆਂ ਵਧ ਸਕਦੀਆਂ ਹਨ। ਇਸ ਤੋਂ ਇਲਾਵਾ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਤੋਂ ਲੈ ਕੇ ਬੰਗਾਲ ਤੱਕ ਬਣੀ ਦੂਜੀ ਟਰਫ ਵੀ ਮਾਨਸੂਨ ਨੂੰ ਸਰਗਰਮ ਰੱਖਣ ’ਚ ਮਦਦ ਕਰ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਚੰਡੀਗੜ੍ਹ ’ਚ ਵੀ ਬੱਦਲ ਛਾਏ ਰਹਿਣ ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਬਣੀ ਰਹੇਗੀ।

Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਕਮਜ਼ੋਰ, ਗਰਮੀ ਤੇ ਹੁੰਮਸ ਵਧੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ਵਿੱਚ ਮਾਨਸੂਨ ਕਮਜ਼ੋਰ ਪੈਣ ਕਾਰਨ ਦਿਨ ਦੇ ਸਮੇਂ ਗਰਮੀ ਅਤੇ ਹੁੰਮਸ ਵਧ ਗਈ ਹੈ। ਮੌਸਮ ਵਿਭਾਗ ਮੁਤਾਬਕ 3 ਸਤੰਬਰ ਤੱਕ ਸੂਬੇ ’ਚ ਭਾਰੀ ਮੀਂਹ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ 29 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਸ਼ਨਿੱਚਰਵਾਰ ਨੂੰ ਚੰਡੀਗੜ੍ਹ ’ਚ ਹਲਕੇ ਬੱਦਲ ਛਾਏ ਰਹਿਣਗੇ ਤੇ ਇੱਕ-ਦੋ ਵਾਰ ਮੀਂਹ ਜਾਂ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਸ ਬਾਵਜੂਦ ਤਾਪਮਾਨ ਆਮ ਨਾਲੋਂ ਕਰੀਬ 2 ਡਿਗਰੀ ਵੱਧ ਹੈ। ਪੰਜਾਬ ’ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ’ਚ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਜ਼ਿਆਦਾਤਰ ਜ਼ਿਲ੍ਹਿਆਂ ’ਚ ਤਾਪਮਾਨ 32.6 ਤੋਂ 36.4 ਡਿਗਰੀ ਦੇ ਵਿਚਕਾਰ ਰਿਹਾ। Punjab Weather

ਪਿਛਲੇ ਦੋ ਦਿਨਾਂ ਦੌਰਾਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਬਾਰਿਸ਼ ਨਹੀਂ ਹੋਈ। 28 ਅਗਸਤ ਨੂੰ ਪਠਾਨਕੋਟ ’ਚ ਮੀਂਹ ਪਿਆ ਸੀ, ਪਰ ਇਹ ਰਿਕਾਰਡ ’ਚ ਦਰਜ ਨਹੀਂ ਹੋ ਸਕਿਆ। ਮੌਸਮ ਵਿਭਾਗ ਮੁਤਾਬਕ ਮਾਨਸੂਨ ਟਰਫ਼ ਅੰਮ੍ਰਿਤਸਰ ਤੋਂ ਲੰਘ ਰਹੀ ਹੈ ਤੇ ਉੱਤਰੀ ਹਰਿਆਣਾ ਦੇ ਉੱਪਰ ਉੱਪਰੀ ਹਵਾ ਦਾ ਇੱਕ ਸਿਸਟਮ ਵੀ ਬਣਿਆ ਹੋਇਆ ਹੈ। ਇਸ ਦੇ ਪ੍ਰਭਾਵ ਕਾਰਨ ਕੁਝ ਇਲਾਕਿਆਂ ’ਚ ਮੀਂਹ ਦੀ ਗਤੀਵਿਧੀ ਹੋ ਸਕਦੀ ਹੈ, ਪਰ ਪੂਰੇ ਪੰਜਾਬ ’ਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਪੰਜਾਬ ਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਬਦਲਿਆ-ਬਦਲਿਆ ਰਹਿ ਸਕਦਾ ਹੈ। ਆਸਮਾਨ ’ਚ ਬੱਦਲ ਛਾਏ ਰਹਿਣ ਦੇ ਨਾਲ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੁਝ ਇਲਾਕਿਆਂ ’ਚ ਅਚਾਨਕ ਤੇਜ਼ ਬੌਛਾਰ ਵੀ ਪੈ ਸਕਦੀ ਹੈ। ਚੰਡੀਗੜ੍ਹ ’ਚ ਵੀ ਬੱਦਲ ਛਾਏ ਰਹਿਣ ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਹਾਲਾਂਕਿ ਪੂਰੇ ਪੰਜਾਬ ਤੇ ਚੰਡੀਗੜ੍ਹ ’ਚ ਲਗਾਤਾਰ ਜਾਂ ਭਾਰੀ ਮੀਂਹ ਦੀ ਸੰਭਾਵਨਾ ਨਹੀਂ ਹੈ ਤੇ ਕੁਝ ਇਲਾਕਿਆਂ ’ਚ ਮੌਸਮ ਖੁਸ਼ਕ ਵੀ ਰਹਿ ਸਕਦਾ ਹੈ।

ਇਹ ਵੀ ਪੜ੍ਹੋ : Punjab SC Commission: ਜਸਵੀਰ ਸਿੰਘ ਗੜ੍ਹੀ ਨੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

Punjab Weather: ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਦੀ ਸੰਭਾਵਨਾ, 5 ਜ਼ਿਲ੍ਹਿਆਂ ਲਈ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਪੈਣ ਦੇ ਆਸਾਰ ਹਨ। ਹਿਮਾਚਲ ਨਾਲ ਲੱਗਦੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ’ਚ 27 ਅਗਸਤ ਨੂੰ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਚੰਡੀਗੜ੍ਹ +ਚ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣ ਦੇ ਨਾਲ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਮੀਂਹ ਨਾ ਪੈਣ ਤੇ ਤਾਪਮਾਨ ਵਧਣ ਕਾਰਨ ਪੰਜਾਬ ਵਿੱਚ ਗਰਮੀ ਅਤੇ ਹੁੰਮਸ ਵਧ ਗਈ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ’ਚ 0.1 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਹ ਅਜੇ ਵੀ ਆਮ ਨਾਲੋਂ 1.9 ਡਿਗਰੀ ਵੱਧ ਹੈ। ਪੰਜਾਬ ’ਚ ਸਭ ਤੋਂ ਵੱਧ 38 ਡਿਗਰੀ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਰਿਹਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਮਾਨਸੂਨ ਟਰਫ ਪੰਜਾਬ ਦੇ ਆਸ-ਪਾਸ ਸਰਗਰਮ ਹੈ। ਇਸ ਤੋਂ ਇਲਾਵਾ ਉੱਤਰੀ ਹਰਿਆਣਾ ਦੇ ਉੱਪਰ ਪੱਛਮੀ ਵਿਗਾੜ ਵੀ ਬਣਿਆ ਹੋਇਆ ਹੈ। ਇਨ੍ਹਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਪੰਜਾਬ ਤੇ ਚੰਡੀਗੜ੍ਹ ਵਿੱਚ ਬੱਦਲ ਛਾਏ ਰਹਿਣ ਦੇ ਨਾਲ ਕੁਝ ਥਾਵਾਂ ’ਤੇ ਮੀਂਹ ਤੇ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। Punjab Weather

ਇਹ ਵੀ ਪੜ੍ਹੋ : AAP Faridkot: ਫ਼ਰੀਦਕੋਟ ਹਲਕੇ ’ਚ ‘ਆਪ’ ਨੂੰ ਮਿਲਿਆ ਭਰਵਾਂ ਸਮਰਥਨ, ਵੱਖ-ਵੱਖ ਪਿੰਡਾਂ ਦੇ ਲੋਕ ਪਾਰਟੀ ’ਚ ਸ਼ਾਮਲ

ਅਗਲੇ ਤਿੰਨ ਦਿਨਾਂ ਦਾ ਮੌਸਮ | Punjab Weather

28 ਅਗਸਤ : ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

29 ਅਗਸਤ : ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐੱਸਏਐੱਸ ਨਗਰ (ਮੋਹਾਲੀ) ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

30 ਅਗਸਤ : ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐੱਸਏਐੱਸ ਨਗਰ (ਮੋਹਾਲੀ) ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ’ਚ ਇੱਕਾ-ਦੁੱਕਾ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੀਂਹ ਨਾ ਪੈਣ ਕਾਰਨ ਗਰਮੀ ਤੇ ਹੁੰਮਸ ਵਧੀ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ 26 ਅਗਸਤ ਨੂੰ ਪੰਜਾਬ ਦੇ ਨੌਂ ਜ਼ਿਲ੍ਹਿਆਂ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਸੀ, ਪਰ ਕਿਸੇ ਵੀ ਜ਼ਿਲ੍ਹੇ ’ਚ ਮੀਂਹ ਦਰਜ ਨਹੀਂ ਹੋਇਆ। ਮੀਂਹ ਨਾ ਪੈਣ ਕਾਰਨ ਸੂਬੇ ਵਿੱਚ ਗਰਮੀ ਤੇ ਹੁੰਮਸ ਬਣੀ ਹੋਈ ਹੈ। ਵੱਖ-ਵੱਖ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 33.1 ਤੋਂ 38 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।

Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ, ਕਈ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਅਜੇ ਵੀ ਸਰਗਰਮ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ’ਚ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣਗੇ ਤੇ ਇੱਕ-ਦੋ ਵਾਰ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਮੀਂਹ ਕਾਰਨ ਪੰਜਾਬ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਨਾਲ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ’ਚ 35.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਮੋਹਾਲੀ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ’ਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ’ਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਟਰਫ਼ ਇਸ ਸਮੇਂ ਫਿਰੋਜ਼ਪੁਰ ਤੋਂ ਹੋ ਕੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ’ਚੋਂ ਲੰਘ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਸਰਗਰਮ ਬਣਿਆ ਹੋਇਆ ਹੈ। ਕਈ ਥਾਵਾਂ ’ਤੇ ਬੱਦਲ ਛਾਏ ਰਹਿਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੁਝ ਥਾਵਾਂ ’ਤੇ ਗਰਜ-ਚਮਕ ਨਾਲ ਛਿੱਟੇ ਪੈਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Bangladesh Presidential Election: ਬੰਗਲਾਦੇਸ਼ ’ਚ 35 ਸਾਲ ਬਾਅਦ ਰਾਸ਼ਟਰਪਤੀ ਚੋਣਾਂ ਅੱਜ, 349 ਸੰਸਦ ਮੈਂਬਰ ਪਾਉਣਗੇ ਵੋਟ

ਅਗਲੇ ਤਿੰਨ ਦਿਨ ਵੀ ਮੀਂਹ ਦੇ ਆਸਾਰ | Punjab Weather Update

21 ਅਗਸਤ : ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਹੈ।

22 ਅਗਸਤ : ਸਾਰੇ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੋਈ ਮੌਸਮੀ ਅਲਰਟ ਜਾਰੀ ਨਹੀਂ ਕੀਤਾ ਗਿਆ।

23 ਅਗਸਤ : ਕਈ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਿਨ ਵੀ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।

Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ, 12 ਅਗਸਤ ਤੱਕ ਮੀਂਹ ਦੀ ਸੰਭਾਵਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਚੰਡੀਗੜ੍ਹ ਤੇ ਪੰਜਾਬ ’ਚ ਮਾਨਸੂਨ ਸਰਗਰਮ ਹੈ। ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਤੇ ਲੋਕਾਂ ਨੂੰ ਹੁੰਮਸ ਤੇ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਅੱਜ ਤੋਂ 12 ਅਗਸਤ ਤੱਕ ਦੋਵਾਂ ਖੇਤਰਾਂ ’ਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਇਸ ਦੌਰਾਨ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣਗੇ। ਕਈ ਥਾਵਾਂ ’ਤੇ ਗਰਜ-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅਗਲੇ ਪੰਜ ਦਿਨਾਂ ਦੌਰਾਨ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਮੀਂਹ ਕਾਰਨ ਚੰਡੀਗੜ੍ਹ ਦੇ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ’ਚ ਸਭ ਤੋਂ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਬਠਿੰਡਾ ਏਅਰਪੋਰਟ ’ਤੇ ਦਰਜ ਕੀਤਾ ਗਿਆ। ਬਾਰਿਸ਼ ਕਾਰਨ ਚੰਡੀਗੜ੍ਹ ਦੇ ਤਾਪਮਾਨ ’ਚ ਕਮੀ ਆਈ ਹੈ।

ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 1 ਡਿਗਰੀ ਘੱਟ ਹੈ। ਉੱਥੇ ਹੀ ਘੱਟੋ-ਘੱਟ ਤਾਪਮਾਨ 24.1 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 2.6 ਡਿਗਰੀ ਘੱਟ ਹੈ। ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਮੌਸਮ ਕੇਂਦਰ ’ਚ 12.8 ਮਿਲੀਮੀਟਰ, ਜਦਕਿ ਏਅਰਪੋਰਟ ਖੇਤਰ ’ਚ 38.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। 1 ਜੂਨ ਤੋਂ ਹੁਣ ਤੱਕ ਚੰਡੀਗੜ੍ਹ ’ਚ ਕੁੱਲ 412.6 ਮਿਲੀਮੀਟਰ ਮੌਸਮੀ ਬਾਰਿਸ਼ ਰਿਕਾਰਡ ਹੋ ਚੁੱਕੀ ਹੈ। ਪੰਜਾਬ ’ਚ ਔਸਤ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ ਕੋਈ ਵੱਡਾ ਬਦਲਾਅ ਨਹੀਂ ਆਇਆ, ਪਰ ਇਹ ਆਮ ਨਾਲੋਂ 1.9 ਡਿਗਰੀ ਸੈਲਸੀਅਸ ਘੱਟ ਰਿਹਾ। ਸੂਬੇ ’ਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਬਠਿੰਡਾ ਏਅਰਪੋਰਟ ’ਤੇ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : Welfare Work: ਸਪੋਟਾਂ ਸਹਾਰੇ ਖਸਤਾ ਹਾਲਤ ’ਚ ਖੜ੍ਹਾ ਸੀ ਘਰ, ਕੁਝ ਹੀ ਸਮੇਂ ’ਚ ਬਣਾਇਆ ਨਵਾਂ

ਸਭ ਤੋਂ ਘੱਟ ਤਾਪਮਾਨ 23.8 ਡਿਗਰੀ ਸੈਲਸੀਅਸ ਲੁਧਿਆਣਾ ’ਚ ਰਿਹਾ, ਜੋ ਆਮ ਨਾਲੋਂ 3 ਡਿਗਰੀ ਘੱਟ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਐੱਸਬੀਐੱਸ ਨਗਰ ਦੇ ਬੱਲੋਵਾਲ ਸੌਂਖੜੀ ’ਚ ਸਭ ਤੋਂ ਜ਼ਿਆਦਾ 18.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਹੁਸ਼ਿਆਰਪੁਰ ’ਚ 18 ਮਿਲੀਮੀਟਰ, ਫਤਿਹਗੜ੍ਹ ਸਾਹਿਬ ’ਚ 12 ਮਿਲੀਮੀਟਰ, ਲੁਧਿਆਣਾ ’ਚ 11.5 ਮਿਲੀਮੀਟਰ, ਰੂਪਨਗਰ ਦੇ ਭਾਖੜਾ ਡੈਮ ਖੇਤਰ ’ਚ 6.5 ਮਿਲੀਮੀਟਰ ਤੇ ਬਰਨਾਲਾ ’ਚ 3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਸੱਤ ਦਿਨਾਂ ਦੇ ਪੂਰਵ ਅਨੁਮਾਨ ਮੁਤਾਬਕ 13 ਅਗਸਤ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਰੁਕ-ਰੁਕ ਕੇ ਮੀਂਹ ਪੈਣ ਦਾ ਸਿਲਸਿਲਾ ਜਾਰੀ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਸਮੇਂ ਸੂਬੇ ’ਚ ਭਾਰੀ ਮੀਂਹ ਸਬੰਧੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਚੰਡੀਗੜ੍ਹ ’ਚ ਵੀ ਸ਼ਨਿੱਚਰਵਾਰ ਨੂੰ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਗਰਜ-ਚਮਕ ਹੋਣ ਦੇ ਆਸਾਰ ਹਨ। Punjab Weather

Punjab Weather: ਪੰਜਾਬ ਤੇ ਚੰਡੀਗੜ੍ਹ ’ਚ 3 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ, ਅੱਜ 4 ਜ਼ਿਲ੍ਹਿਆਂ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ 31 ਜੁਲਾਈ ਤੋਂ 3 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ 31 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ’ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤਰਨਤਾਰਨ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਕਪੂਰਥਲਾ, ਜਲੰਧਰ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ’ਚ ਵੀ ਮੀਂਹ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਪੰਜਾਬ ਦੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਤੋਂ ਬਾਅਦ ਸੂਬੇ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ’ਚ ਸਭ ਤੋਂ ਵੱਧ 37.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Read Also : Kangra Valley Railway: ਕਾਂਗੜਾ ਘਾਟੀ ਨੈਰੋਗੇਜ ਰੇਲ ਸੇਵਾ ਮੁੜ 10 ਦਿਨਾਂ ਬਾਅਦ ਬਹਾਲ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਮੱਧ ਪ੍ਰਦੇਸ਼ ਤੇ ਵਿਦਰਭ ਉੱਪਰ ਬਣੀ ਪੱਛਮੀ ਗੜਬੜੀ ਇਸ ਸਮੇਂ ਮਹਾਰਾਸ਼ਟਰ, ਗੁਜਰਾਤ ਤੇ ਰਾਜਸਥਾਨ ’ਚ ਮੀਂਹ ਲਿਆ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਮਾਨਸੂਨ ਟਰਫ ਇਸ ਸਮੇਂ ਪੰਜਾਬ ਤੋਂ ਦੱਖਣ ਵੱਲ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਉੱਪਰ ਸਰਗਰਮ ਪੱਛਮੀ ਵਿਗਾੜ (ਵੈਸਟਰਨ ਡਿਸਟਰਬੈਂਸ) ਹੁਣ ਉੱਤਰੀ ਹਰਿਆਣਾ ਵੱਲ ਖਿਸਕ ਗਿਆ ਹੈ। ਇਸ ਕਾਰਨ ਅਗਲੇ 24 ਘੰਟਿਆਂ ਦੌਰਾਨ ਪੰਜਾਬ ਤੇ ਚੰਡੀਗੜ੍ਹ ’ਚ ਬਹੁਤ ਤੇਜ਼ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। 31 ਜੁਲਾਈ ਨੂੰ ਪੰਜਾਬ ਤੇ ਚੰਡੀਗੜ੍ਹ ਦੇ ਜ਼ਿਆਦਾਤਰ ਹਿੱਸਿਆਂ ’ਚ ਰੁਕ-ਰੁਕ ਕੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਕਈ ਥਾਵਾਂ ’ਤੇ ਗਰਜ-ਚਮਕ ਵੀ ਵੇਖਣ ਨੂੰ ਮਿਲ ਸਕਦੀ ਹੈ। ਸੂਬੇ ਦੇ ਸਰਹੱਦੀ ਤੇ ਉੱਤਰੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ’ਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੋਹਾਲੀ, ਰੂਪਨਗਰ, ਜਲੰਧਰ, ਕਪੂਰਥਲਾ, ਤਰਨਤਾਰਨ ਤੇ ਨਵਾਂਸ਼ਹਿਰ ’ਚ ਵੀ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। Punjab Weather

Chandigarh Weather: ਚੰਡੀਗੜ੍ਹ ’ਚ ਤੇਜ਼ ਮੀਂਹ, ਸੜਕਾਂ ’ਤੇ ਡੇਢ ਫੁੱਟ ਤੱਕ ਭਰਿਆ ਪਾਣੀ
Chandigarh Weather: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਨੇ ਤੇਜ਼ੀ ਫੜ ਲਈ ਹੈ। ਚੰਡੀਗੜ੍ਹ ’ਚ ਭਾਰੀ ਮੀਂਹ ਕਾਰਨ ਸੜਕਾਂ ’ਤੇ ਡੇਢ ਫੁੱਟ ਤੱਕ ਪਾਣੀ ਭਰ ਗਿਆ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ’ਚ ਮੀਂਹ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤੇ ਸਨ। ਪਿਛਲੇ 24 ਘੰਟਿਆਂ ’ਚ ਹੋਈ ਬਾਰਿਸ਼ ਕਾਰਨ ਸੂਬੇ ’ਚ ਔਸਤ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ਲਗਭਗ 3 ਡਿਗਰੀ ਸੈਲਸੀਅਸ ਡਿੱਗ ਗਿਆ। ਬਠਿੰਡਾ ਸਭ ਤੋਂ ਗਰਮ ਸ਼ਹਿਰ ਸੀ, ਜਿੱਥੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 37 ਡਿਗਰੀ ਸੈਲਸੀਅਸ ਸੀ। ਮੌਸਮ ਵਿਭਾਗ ਅਨੁਸਾਰ 29 ਜੁਲਾਈ ਨੂੰ ਪੰਜਾਬ ਤੇ ਚੰਡੀਗੜ੍ਹ ਦੇ ਕਈ ਇਲਾਕਿਆਂ ’ਚ ਗਰਜ-ਤੂਫ਼ਾਨ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 30 ਜੁਲਾਈ ਤੋਂ 3 ਅਗਸਤ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Read Also : Vigilance Bureau: ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਬਾਰਿਸ਼ ਤੋਂ ਬਾਅਦ ਤਾਪਮਾਨ ’ਚ ਗਿਰਾਵਟ

ਮੌਸਮ ਵਿਭਾਗ ਅਨੁਸਾਰ ਪੰਜਾਬ ’ਚ ਔਸਤ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 3 ਡਿਗਰੀ ਸੈਲਸੀਅਸ ਡਿੱਗ ਗਿਆ ਹੈ, ਜੋ ਕਿ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਹੈ। ਔਸਤ ਘੱਟ ਤੋਂ ਘੱਟ ਤਾਪਮਾਨ ’ਚ ਵੀ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ। ਚੰਡੀਗੜ੍ਹ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 29.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 4.2 ਡਿਗਰੀ ਸੈਲਸੀਅਸ ਘੱਟ ਸੀ। ਇਸ ਦੌਰਾਨ, ਘੱਟੋ-ਘੱਟ ਤਾਪਮਾਨ 24.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਹੈ।

ਮੌਸਮ ਵਿਭਾਗ ਦੀ ਸਲਾਹ | Chandigarh Weather

ਮੌਸਮ ਵਿਭਾਗ ਨੇ ਭਾਰੀ ਮੀਂਹ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਦੇ ਮੱਦੇਨਜ਼ਰ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਵਿਭਾਗ ਦੇ ਅਨੁਸਾਰ, ਨੀਵੇਂ ਇਲਾਕਿਆਂ ’ਚ ਪਾਣੀ ਭਰਨਾ ਸੰਭਵ ਹੈ। ਇਸ ਲਈ, ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਬੇਲੋੜੀ ਯਾਤਰਾ ਤੋਂ ਬਚਣ ਤੇ ਖਰਾਬ ਮੌਸਮ ਦੌਰਾਨ ਸੁਰੱਖਿਅਤ ਥਾਵਾਂ ’ਤੇ ਰਹਿਣ।

Punjab Weather: 20 ਜੁਲਾਈ ਤੋਂ ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਤੋਂ ਮਿਲੇਗੀ ਰਾਹਤ, ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ
Punjab Weather: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿ.ਸ.)। ਪੰਜਾਬ ਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਉਮਸ ਭਰੀ ਗਰਮੀ ਤੋਂ ਲੋਕਾਂ ਨੂੰ 20 ਜੁਲਾਈ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ’ਚ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। 18 ਤੇ 19 ਜੁਲਾਈ ਨੂੰ ਗਰਮੀ ਅਤੇ ਉਮਸ ਦਾ ਅਸਰ ਜਾਰੀ ਰਹੇਗਾ, ਜਦਕਿ 20 ਤੋਂ 22 ਜੁਲਾਈ ਦਰਮਿਆਨ ਭਾਰੀ ਮੀਂਹ ਦੀ ਸੰਭਾਵਨਾ ਨੂੰ ਦੇਖਦਿਆਂ ਪੰਜਾਬ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ’ਚ ਮੀਂਹ ਨਾ ਪੈਣ ਕਾਰਨ ਉਮਸ ’ਚ ਹੋਰ ਵਾਧਾ ਹੋਇਆ। ਸ਼ਹਿਰ ਦਾ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 37.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 4.5 ਡਿਗਰੀ ਵੱਧ ਰਿਹਾ।

ਘੱਟੋ-ਘੱਟ ਤਾਪਮਾਨ 26.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਹਵਾ ’ਚ ਨਮੀ ਦਾ ਪੱਧਰ 83 ਫੀਸਦੀ ਤੱਕ ਪਹੁੰਚਣ ਕਾਰਨ ਲੋਕਾਂ ਨੂੰ ਸਾਰਾ ਦਿਨ ਉਮਸ ਦਾ ਸਾਹਮਣਾ ਕਰਨਾ ਪਿਆ। ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਪਰ ਇਸ ਨਾਲ ਗਰਮੀ ਤੋਂ ਕੋਈ ਖਾਸ ਰਾਹਤ ਨਹੀਂ ਮਿਲੀ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ’ਚ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਦਾ ਔਸਤ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ਆਮ ਨਾਲੋਂ 3.3 ਡਿਗਰੀ ਵੱਧ ਰਿਹਾ। ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ ਹੁਸ਼ਿਆਰਪੁਰ ’ਚ 26.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। Punjab Weather

Read Also : Sonam Wangchuk: ਸੋਨਮ ਵਾਂਗਚੂਕ ਨੂੰ ਸਫਦਰਜੰਗ ਹਸਪਤਾਲ ’ਚ ਕਰਵਾਇਆ ਦਾਖਲ

ਮੌਸਮ ਵਿਭਾਗ ਅਨੁਸਾਰ 18 ਜੁਲਾਈ ਨੂੰ ਚੰਡੀਗੜ੍ਹ ਵਿੱਚ ਬੱਦਲ ਛਾਏ ਰਹਿਣਗੇ ਤੇ ਵੱਧ ਤੋਂ ਵੱਧ ਤਾਪਮਾਨ ਕਰੀਬ 37 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 19 ਜੁਲਾਈ ਨੂੰ ਬੱਦਲ ਛਾਏ ਰਹਿਣ ਦੇ ਨਾਲ ਗਰਜ-ਚਮਕ ਤੇ ਹਲਕੇ ਮੀਂਹ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਘਟ ਕੇ 35 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 20 ਜੁਲਾਈ ਤੋਂ ਮੌਸਮ ’ਚ ਵੱਡਾ ਬਦਲਾਅ ਆਵੇਗਾ। ਇਸ ਦਿਨ ਗਰਜ-ਚਮਕ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 21 ਜੁਲਾਈ ਨੂੰ ਕਈ ਇਲਾਕਿਆਂ ’ਚ ਝਮਾਝਮ ਮੀਂਹ ਪੈ ਸਕਦਾ ਹੈ। ਇਸ ਕਾਰਨ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ਘਟ ਕੇ ਕਰੀਬ 30 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। 22 ਜੁਲਾਈ ਨੂੰ ਵੀ ਬੱਦਲ ਛਾਏ ਰਹਿਣ ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਬਣੀ ਰਹੇਗੀ। Punjab Weather

Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਬਾਰਿਸ਼ ਤੋਂ ਬਾਅਦ ਹੁਣ ਗਰਮੀ ਵਧਣ ਦੀ ਸੰਭਾਵਨਾ
Punjab Weather Update:

Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਬਾਰਿਸ਼ ਤੋਂ ਬਾਅਦ ਹੁਣ ਗਰਮੀ ਵਧਣ ਦੀ ਸੰਭਾਵਨਾ

ਚੰਡੀਗੜ੍ਹ, (ਹਿੰ.ਸ.)। ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਕਈ ਥਾਵਾਂ ‘ਤੇ ਹੋਈ ਬਾਰਿਸ਼ ਅਤੇ ਗੜ੍ਹਿਆਂ ਕਾਰਨ ਤਾਪਮਾਨ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਰਾਜ ਵਿੱਚ ਅਧਿਕਤਮ ਤਾਪਮਾਨ ਸਧਾਰਣ ਨਾਲੋਂ ਕਰੀਬ 8.2 ਡਿਗਰੀ ਸੈਲਸੀਅਸ ਘੱਟ ਹੋ ਕੇ ਰਹਿ ਗਿਆ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਹੁਣ ਆਉਣ ਵਾਲੇ ਦਿਨਾਂ ਵਿੱਚ ਇੱਕ ਵਾਰ ਫਿਰ ਗਰਮੀ ਅਤੇ ਨਮੀ ਵਧਣ ਦੀ ਸੰਭਾਵਨਾ ਹੈ। ਇਹ ਹਾਲਾਤ 19 ਜੂਨ ਤੱਕ ਜਾਰੀ ਰਹਿ ਸਕਦੇ ਹਨ, ਹਾਲਾਂਕਿ ਇਸ ਦੌਰਾਨ ਲੋਕਾਂ ਨੂੰ ਲੂ (ਹੀਟਵੇਵ) ਤੋਂ ਕੁਝ ਰਾਹਤ ਮਿਲੇਗੀ। ਐਤਵਾਰ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ਼੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਵਿਘਟਨ ਦੇ ਅੱਗੇ ਵਧਣ ਨਾਲ ਰਾਜ ਵਿੱਚ ਬਾਰਿਸ਼ ਦੀਆਂ ਗਤਿਵਿਧੀਆਂ ਘੱਟ ਹੋਣਗੀਆਂ ਅਤੇ ਕਈ ਥਾਵਾਂ ‘ਤੇ ਸਿਰਫ਼ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Punjab Crime News: ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

1 ਤੋਂ 13 ਜੂਨ ਤੱਕ ਰਾਜ ਵਿੱਚ ਔਸਤ 18.2 ਮਿਮੀ ਬਾਰਿਸ਼ ਦਰਜ ਕੀਤੀ ਗਈ, ਜੋ ਕਿ ਆਮ 14.1 ਮਿਮੀ ਨਾਲੋਂ 29 ਫੀਸਦੀ ਵੱਧ ਹੈ। ਐਸ.ਬੀ.ਐਸ. ਨਗਰ ਵਿੱਚ ਸਭ ਤੋਂ ਵੱਧ 69.1 ਮਿਮੀ ਬਾਰਿਸ਼ ਦਰਜ ਕੀਤੀ ਗਈ, ਜਦਕਿ ਲੁਧਿਆਣਾ ਵਿੱਚ 60 ਮਿਮੀ ਅਤੇ ਫਰੀਦਕੋਟ ਵਿੱਚ 40 ਮਿਮੀ ਬਾਰਿਸ਼ ਹੋਈ। ਤਰਨਤਾਰਨ ਵਿੱਚ ਬਾਰਿਸ਼ ਆਮ ਨਾਲੋਂ 241 ਫੀਸਦੀ ਵੱਧ ਰਹੀ, ਜੋ ਕਿ “ਲਾਰਜ ਐਕਸੈਸ” ਸ਼੍ਰੇਣੀ ਵਿੱਚ ਆਉਂਦੀ ਹੈ।ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਅਨੁਸਾਰ ਆਉਣ ਵਾਲੇ ਪੰਜ ਦਿਨਾਂ ਵਿੱਚ ਦਿਨ ਦੇ ਤਾਪਮਾਨ ਵਿੱਚ 4 ਤੋਂ 6 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ। ਇਸ ਤੋਂ ਬਾਅਦ ਮੌਸਮ ਵਿੱਚ ਵੱਡਾ ਬਦਲਾਅ ਨਹੀਂ ਹੋਵੇਗਾ। ਪਾਕਿਸਤਾਨ ਅਤੇ ਪੱਛਮੀ ਰਾਜਸਥਾਨ ਨੇੜੇ ਬਣੇ ਮੌਸਮੀ ਸਿਸਟਮ ਕਾਰਨ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੌਸਮ ਬਦਲਦਾ ਰਹੇਗਾ ਅਤੇ ਕਈ ਥਾਵਾਂ ‘ਤੇ ਬੱਦਲ, ਗਰਜ-ਚਮਕ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਬਣੀ ਰਹੇਗੀ।