Ropar News - Sach Kahoon Punjabi

Soldier Sarabjit Singh Martyred: ਲੇਹ ਲੱਦਾਖ ਵਿਖੇ ਡਿਊਟੀ ਦੌਰਾਨ ਰੋਪੜ ਦਾ ਫ਼ੌਜੀ ਜਵਾਨ ਸਰਬਜੀਤ ਸਿੰਘ ਸ਼ਹੀਦ
ਰੂਪਨਗਰ (ਸੱਚ ਕਹੂੰ ਨਿਊਜ਼/ਸ਼ਬਦ)। ਰੋਪੜ ਦੇ ਪਿੰਡ ਬਿੰਦਰਖ ਦੇ ਰਹਿਣ ਵਾਲੇ ਪੰਜਾਬ ਆਰਮਡ ਰੈਜੀਮੈਂਟ ਦੇ ਨਾਇਕ ਸਰਬਜੀਤ ਸਿੰਘ ਲੇਹ ਲੱਦਾਖ ਦੇ ਉਚਾਈ ਵਾਲੇ ਖੇਤਰ ’ਚ ਦੇਸ਼ ਦੀ ਸੇਵਾ ਕਰਦਿਆਂ ਸ਼ਹੀਦ ਹੋ ਗਏ। ਜਾਣਕਾਰੀ ਅਨੁਸਾਰ ਡਿਊਟੀ ਦੌਰਾਨ ਅਚਾਨਕ ਆਕਸੀਜਨ ਦੀ ਕਮੀ ਹੋਣ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਇਹ ਦੁਖਦਾਈ ਭਾਣਾ ਵਾਪਰਿਆ। ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਦਾ ਉਨ੍ਹਾਂ ਦੇ ਸ਼ਹੀਦ ਦੇ ਪਿਤਾ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਦਾ ਇਸੇ ਸਾਲ ਜਨਵਰੀ 2026 ਵਿੱਚ ਵਿਆਹ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਉਸਨੇ ਪਹਿਲੀ ਵਾਰ ਛੁੱਟੀ 'ਤੇ ਘਰ ਆਉਣਾ ਸੀ। ਸਰਬਜੀਤ ਸਿੰਘ ਦੇ ਦਾਦਾ ਜੀ ਵੀ ਫ਼ੌਜੀ ਸਨ ਅਤੇ ਹੁਣ ਪਰਿਵਾਰ ਵਿੱਚ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਰਹਿ ਗਈ ਹੈ। ਇਸ ਦੁਖਦ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਡਾ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਉਨ੍ਹਾਂ ਕਿਹਾ ਕਿ ਰੋਪੜ ਜ਼ਿਲ੍ਹੇ ਦੇ ਸਭ ਤੋਂ ਵੱਧ ਜਵਾਨ ਫ਼ੌਜ ਵਿੱਚ ਦੇਸ਼ ਦੀ ਸੇਵਾ ਕਰ ਰਹੇ ਹਨ। ਵਿਧਾਇਕ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਦੀ ਪੂਰੀ ਮੱਦਦ ਕੀਤੀ ਜਾਵੇਗੀ ਅਤੇ ਪੰਚਾਇਤ ਦੀ ਸਲਾਹ ਨਾਲ ਸ਼ਹੀਦ ਸਰਬਜੀਤ ਸਿੰਘ ਦੀ ਯਾਦਗਾਰ ਵੀ ਬਣਾਈ ਜਾਵੇਗੀ।