Road Accidents Punjab - Sach Kahoon Punjabi

Stray Animals Danger: ਸੜਕਾਂ ’ਤੇ ਘੁੰਮਦੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸੇ ਦਾ ਕਾਰਨ, ਪ੍ਰਸ਼ਾਸਨ ਦੇਵੇ ਧਿਆਨ
Str

Stray Animals Danger: ਸੜਕਾਂ ’ਤੇ ਘੁੰਮਦੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸੇ ਦਾ ਕਾਰਨ, ਪ੍ਰਸ਼ਾਸਨ ਦੇਵੇ ਧਿਆਨ

ay Animals Danger: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਅਵਾਰਾ ਪਸ਼ੂਆਂ ਦੀ ਵਧ ਰਹੀ ਗਿਣਤੀ ਲੋਕਾਂ ਲਈ ਗੰਭੀਰ ਸਮੱਸਿਆ ਬਣਦੀ ਜਾ ਰਹੀ ਹੈ। ਸੜਕਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਘੁੰਮਦੇ ਅਵਾਰਾ ਪਸ਼ੂ ਨਾ ਸਿਰਫ਼ ਆਵਾਜਾਈ ਵਿੱਚ ਰੁਕਾਵਟ ਪੈਦਾ ਕਰ ਰਹੇ ਹਨ, ਸਗੋਂ ਹਾਦਸਿਆਂ ਦਾ ਕਾਰਨ ਵੀ ਬਣ ਰਹੇ ਹਨ।

ਸਥਾਨਕ ਵਸਨੀਕਾਂ ਅਨੁਸਾਰ ਸਵੇਰੇ ਅਤੇ ਸ਼ਾਮ ਦੇ ਸਮੇਂ ਮੁੱਖ ਸੜਕਾਂ 'ਤੇ ਗਾਵਾਂ, ਬਲਦਾਂ ਅਤੇ ਹੋਰ ਅਵਾਰਾ ਪਸ਼ੂਆਂ ਦੇ ਝੁੰਡ ਵੇਖਣ ਨੂੰ ਮਿਲਦੇ ਹਨ, ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਇਹ ਪਸ਼ੂ ਆਪਸ ਵਿੱਚ ਲੜ ਪੈਂਦੇ ਹਨ, ਜਿਸ ਨਾਲ ਰਾਹਗੀਰਾਂ ਅਤੇ ਦੁਕਾਨਦਾਰਾਂ ਦੀ ਸੁਰੱਖਿਆ ਨੂੰ ਖ਼ਤਰਾ ਬਣ ਜਾਂਦਾ ਹੈ। ਕਿਸਾਨਾਂ ਨੇ ਵੀ ਚਿੰਤਾ ਜਤਾਈ ਹੈ ਕਿ ਅਵਾਰਾ ਪਸ਼ੂ ਖੇਤਾਂ ਵਿੱਚ ਦਾਖ਼ਲ ਹੋ ਕੇ ਫਸਲਾਂ ਦਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਫਸਲਾਂ ਦੀ ਰਾਖੀ ਲਈ ਰਾਤਾਂ ਜਾਗ ਕੇ ਪਹਿਰੇਦਾਰੀ ਕਰਨੀ ਪੈਂਦੀ ਹੈ, ਜਿਸ ਨਾਲ ਆਰਥਿਕ ਅਤੇ ਮਾਨਸਿਕ ਦੋਵੇਂ ਤਰ੍ਹਾਂ ਦਾ ਨੁਕਸਾਨ ਹੋ ਰਿਹਾ ਹੈ।

ਇਹ ਵੀ ਪੜ੍ਹੋ: PM Kisan Yojana Updates: ਪ੍ਰਧਾਨ ਮੰਤਰੀ ਪੱਛਮੀ ਬੰਗਾਲ ਦੇ ਦੌਰੇ ’ਤੇ, ਪੀਐਮ-ਕਿਸਾਨ ਦੀ 23ਵੀਂ ਕਿਸ਼ਤ ਜਾਰੀ ਕਰਨਗੇ

ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਵਾਰਾ ਪਸ਼ੂਆਂ ਨੂੰ ਗੌਸ਼ਾਲਾਵਾਂ ਜਾਂ ਹੋਰ ਸੁਰੱਖਿਅਤ ਥਾਵਾਂ 'ਤੇ ਭੇਜਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਕਿਸੇ ਵੀ ਵੇਲੇ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ। ਪ੍ਰਸ਼ਾਸਨਿਕ ਅਧਿਕਾਰੀ ਈਓ ਅੰਮ੍ਰਿਤ ਲਾਲ ਦਾ ਕਹਿਣਾ ਹੈ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਯੋਜਨਾਬੱਧ ਢੰਗ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸੰਬੰਧਿਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।