ISI - Sach Kahoon Punjabi
Gurdaspur News: ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਵਾਲੇ ਦੋ ਵਿਅਕਤੀ ਗ੍ਰਿਫ਼ਤਾਰ
ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ ‘ਆਪਰੇਸ਼ਨ ਸਿੰਦੂਰ’ ਅਤੇ ਫੌਜ ਦੀਆਂ ਗਤੀਵਿਧੀਆਂ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ : ਡੀਜੀਪੀ ਗੌਰਵ ਯਾਦਵ
Gurdaspur News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਪੁਲਿਸ ਵੱਲੋਂ ਗੁਰਦਾਸਪੁਰ ਪੁਲਿਸ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਬਾਰੇ ਮਹੱਤਵਪੂਰਨ ਤੇ ਖੁਫ਼ੀਆ ਜਾਣਕਾਰੀ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਨੂੰ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਭਾਰਤ ਪਾਕਿ ਦੀ ਜੰਗ ਵਰਗੀ ਲੜਾਈ ਤੋਂ ਬਾਅਦ ਹੀ ਦੇਸ਼ ਭਰ ਦੀ ਖੁਫੀਆ ਏਜੰਸੀਆਂ ਇਹੋ ਜਿਹੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਲੱਗੀ ਹੋਈ ਹੈ ਤਾਂ ਪੰਜਾਬ ਪੁਲਿਸ ਵੱਲੋਂ ਵੀ ਆਪਣੇ ਪੱਧਰ ’ਤੇ ਚੈਕਿੰਗ ਕਰਦੇ ਹੋਏ ਇਹੋ ਜਿਹੇ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਸਫਲਤਾ ਹਾਸ਼ਲ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦਾਸਪੁਰ ਦੇ ਪਿੰਡ ਆਦੀਆਂ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ ਅਤੇ ਗੁਰਦਾਸਪੁਰ ਦੇ ਚੰਦੂ ਵਡਾਲਾ ਦੇ ਰਹਿਣ ਵਾਲੇ ਕਰਨਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਦੋਸ਼ੀਆਂ ਦੇ ਕਬਜ਼ੇ ਚੋਂ ਤਿੰਨ ਮੋਬਾਈਲ ਫੋਨ ਅਤੇ .30 ਬੋਰ ਦੇ ਅੱਠ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ: Yudh Nashe Virudh: ਨਸ਼ਿਆਂ ਨੂੰ ਲੈ ਕੇ ਪੁਲਿਸ ਵੱਲੋਂ ਜੰਗੀ ਪੱਧਰ ’ਤੇ ਕੀਤੀ ਜਾਂ ਰਹੀ ਚੈਕਿੰਗ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੁਰਦਾਸਪੁਰ ਪੁਲਿਸ ਨੇ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ , ‘ਆਪ੍ਰੇਸ਼ਨ ਸਿੰਦੂਰ’–ਜਿਸ ਵਿੱਚ ਹਥਿਆਰਬੰਦ ਫੌਜਾਂ ਦੀਆਂ ਗਤੀਵਿਧੀਆਂ, ਅਤੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੀਆਂ ਰਣਨੀਤੀਕ ਥਾਵਾਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ, ਆਪਣੇ ਆਈਐਸਆਈ ਹੈਂਡਲਰਾਂ ਨੂੰ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਉਹਨਾਂ ਦੱਸਿਆ ਕਿ ਇਨ੍ਹਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਦੇਸ਼ ਦੀ ਸੁਰੱਖਿਆ ਨਾਲ ਸਮਝੌਤਾ ਕਰਨ ਦੀ ਕੋਝੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਦੋਵੇਂ ਮੁਲਜ਼ਮ ਆਈਐਸਆਈ ਦੇ ਕਾਰਕੁੰਨਾਂ ਨਾਲ ਸਿੱਧੇ ਸੰਪਰਕ ਵਿੱਚ ਸਨ
ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪੁਸ਼ਟੀ ਹੋਈ ਹੈ ਕਿ ਦੋਵੇਂ ਮੁਲਜ਼ਮ ਆਈਐਸਆਈ ਦੇ ਕਾਰਕੁੰਨਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੇ ਆਈਐਸਆਈ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਬਾਰੇ ਮਹੱਤਵਪੂਰਨ ਜਾਣਕਾਰੀ ਮੁਹੱਈਆ ਕੀਤੀ ਸੀ। ਇਹ ਦੁਹਰਾਉਂਦਿਆਂ ਕਿ ਪੰਜਾਬ ਪੁਲਿਸ ਭਾਰਤੀ ਫੌਜ ਦੇ ਨਾਲ ਪੂਰੀ ਦ੍ਰਿੜਤਾ ਨਾਲ ਖੜ੍ਹੀ ਹੈ, ਡੀਜੀਪੀ ਨੇ ਕਿਹਾ ਕਿ ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਸੁਰੱਖਿਆ ਨੂੰ ਢਾਹ ਲਾਉਣ ਵਾਲੀ ਕਿਸੇ ਵੀ ਕੋਸ਼ਿਸ਼ ਦਾ ਮੂੰਹ-ਤੋੜਵਾਂ ਅਤੇ ਤੁਰੰਤ ਜਵਾਬ ਦਿੱਤਾ ਜਾਵੇਗਾ। ਇਸ ਮਾਮਲੇ ਵਿੱਚ ਡੂੰਘਾਈ ਨਾਲ ਚੱਲ ਰਹੀ ਤਫ਼ਤੀਸ਼ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਗ੍ਰਿਫਤਾਰ ਵਿਅਕਤੀ ਵਿੱਤੀ ਲਾਭਾਂ ਦੇ ਬਦਲੇ ਫੌਜ ਦੀ ਖੁਫ਼ੀਆ ਜਾਣਕਾਰੀ ਕਰਦੇ ਸਨ ਲੀਕ:  ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਆ | Gurdaspur News
ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ 15 ਮਈ, 2025 ਨੂੰ, ਭਰੋਸੇਯੋਗ ਸੂਤਰਾਂ ਦੀ ਖੁਫੀਆ ਇਤਲਾਹ ਤੋਂ ਪਤਾ ਲੱਗਿਆ ਸੀ ਕਿ ਸ਼ੱਕੀ ਸੁਖਪ੍ਰੀਤ ਸਿੰਘ ਅਤੇ ਕਰਨਬੀਰ ਸਿੰਘ ਆਈਐਸਆਈ ਹੈਂਡਲਰਾਂ ਨਾਲ ਫੌਜ ਦੀਆਂ ਗਤੀਵਿਧੀਆਂ ਸਬੰਧੀ ਅਹਿਮ ਵੇਰਵੇ ਸਾਂਝੇ ਕਰਨ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਨੇ ਦੋਵਾਂ ਸ਼ੱਕੀਆਂ ਨੂੰ ਨਿਗਰਾਨੀ ਹੇਠ ਰੱਖਿਆ ਅਤੇ ਗ੍ਰਿਫ਼ਤਾਰ ਕਰ ਲਿਆ।
ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਵੀ ਸਨ ਸ਼ਾਮਲ | Gurdaspur News
ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੀ ਫੋਰੈਂਸਿਕ ਜਾਂਚ ਤੋਂ ਖੁਫੀਆ ਜਾਣਕਾਰੀ ਸਾਂਝੀ ਕਰਨ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿੱਤੀ ਲਾਭਾਂ ਦੇ ਬਦਲੇ ਫੌਜਾਂ ਦੀ ਗੁਪਤ ਜਾਣਕਾਰੀ ਅੱਗੇ ਭੇਜ ਰਹੇ ਸਨ।
ਐਸਐਸਪੀ ਨੇ ਕਿਹਾ ਕਿ ਜਾਂਚ ਦੌਰਾਨ, ਇਹ ਵੀ ਪਤਾ ਲੱਗਾ ਕਿ ਉਹ ਪਹਿਲਾਂ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਵੀ ਸ਼ਾਮਲ ਸਨ, ਜਿਸ ਰਾਹੀਂ ਉਹ ਆਈਐਸਆਈ ਹੈਂਡਲਰਾਂ ਦੇ ਸੰਪਰਕ ਵਿੱਚ ਆਏ। ਉਨ੍ਹਾਂ ਦੇ ਵਿੱਤੀ ਲੈਣ-ਦੇਣ, ਜਿਸ ਵਿੱਚ ਔਨਲਾਈਨ ਅਤੇ ਨਕਦੀ ਲੈਣ-ਦੇਣ ਸ਼ਾਮਲ ਹਨ, ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਥਾਣਾ ਦੋਰੰਗਲਾ ਵਿਖੇ ਐਫਆਈਆਰ ਨੰਬਰ 45 ਮਿਤੀ 15-5-25 ਨੂੰ ਅਧਿਕਾਰਤ ਭੇਦ ਐਕਟ ਦੀ ਧਾਰਾ 3, ਬੀਐਨਐਸ ਦੀ ਧਾਰਾ 152 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। Gurdaspur News
-ਮੋਬਾਈਲ ਰਾਹੀਂ ਆਈਐੱਸਆਈ ਨੂੰ ਭੇਜਦਾ ਸੀ ਵੀਡੀਓ | ISI
-ਦੋ ਵਾਰ ਜਾ ਚੁੱਕਿਆ ਹੈ ਪਾਕਿਸਤਾਨ
ਲਖਨਊ (ਏਜੰਸੀ)। ਉੱਤਰ ਪ੍ਰਦੇਸ਼ ਪਿਲਸ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ਼) ਅਤੇ ਮਿਲਟਰੀ ਸੂਚਨਾ ਇਕਾਈ ਦੀ ਸੰਯੁਕਤ ਟੀਮ ਨੇ ਵਾਰਾਣਸੀ ਤੋਂ ਇੱਕ ਪਾਕਿਸਤਾਨੀ ਆਈਐੱਸਆਈ ISI ਏਜੰਸੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਟੀਐੱਫ਼ ਸੂਤਰਾਂ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਮਿਲਟਰੀ ਸੂਚਨਾ ਇਕਾਈ ਦੁਆਰਾ ਏਟੀਐੱਸ ਨੂੰ ਸੂਚਨਾ ਦਿੱਤੀ ਗਈ ਸੀ ਕਿ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਰਹਿਣੇ ਵਾਲਾ ਇੱਕ ਵਿਅਕਤੀ ਪਾਕਿਸਤਾਨੀ ਆਈਐੱਸਆਈ ਏਜੰਟਾਂ ਦੇ ਸੰਪਰਕ ‘ਚ ਹੈ। ਉਹ ਆਪਣੇ ਮੋਬਾਇਲ ਤੋਂ ਆਈਐੱਸਆਈ ਨੂੰ ਮਹੱਤਵਪੂਰਨ ਸੂਚਨਾਵਾਂ ਭੇਜ ਰਿਹਾ ਹੈ।
ਐੱਸਟੀਟੈੱਫ ਅਤੇ ਮਿਲਟਰੀ ਸੂਚਨਾ ਇਕਾਈ ਦੁਆਰਾ ਸਾਂਝੀ ਕਾਰਵਾਈ ਸ਼ੁਰੂ ਕਰਕੇ ਮਹੱਤਵਪੂਰਨ ਸੂਚਨਾਵਾਂ ਇਕੱਠੀਆਂ ਕੀਤੀਆਂ। ਸਾਂਝੀ ਟੀਕ ਨੂੰ ਸੂਚਨਾ ਮਿਲੀ ਕਿ ਚੰਦੌਲੀ ‘ਚ ਮੁਲਗਸਰਾਇ ਖ਼ਤੇਰ ‘ਚ ਛੁਪੁਰ, ਵੀਐੱਚਯੂ ਹਾਲ, ਮਕਾਨ ਚੌਰਹਟ ਪਡਾਵ ਨਿਵਾਸੀ ਰਾਸ਼ਿਦ ਅਹਿਮਦ ਪਾਕਿਸਤਾਨ ਦੇ ਆਈਐੱਆਈ ਏਜੰਟਾਂ ਨੂੰ ਸੂਚਨਾਵਾਂ ਭੇਜਦਾ ਹੈ। ਟੀਮ ਨੇ ਉਸ ਨੂੰ ਵਾਰਾਣਸੀ ਤੋਂ ਐਤਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਏਜੰਟ ਨੇ ਪੁੱਛਗਿੱਛ ‘ਚ ਦੱਸਿਆ ਕਿ ਉਹ ਦੋ ਵਾਰ ਪਾਕਿਸਤਾਨ ਜਾ ਚੁੱਕਾ ਹੈ ਅਤੇ ਉੱਥੇ ਆਈਐੱਸਆਈ ਏਜੰਟਾਂ ਨੂੰ ਮਿਲਿਆ ਸੀ।
ਮੁਲਜ਼ਮ ਮਹੱਤਵਪੂਰਨ ਥਾਵਾਂ, ਆਰਮੀ ਤੇ ਸੀਆਰਪੀਐੱਫ਼ ਕੈਂਪਾਂ ਦੀ ਰੈਕੀ ਕਰਦਾ ਸੀ।
ਰੈਕੀ ਕਰਕੇ ਉਨ੍ਹਾਂ ਦੀਆਂ ਫੋਟੋਆਂ ਤੇ ਵੀਡੀਓ ਮੋਬਾਈਲ ਰਾਹੀਂ ਆਈਐੱਸਆਈ ਏਜੰਟਾਂ ਨੂੰ ਭੇਜਦਾ ਸੀ।
ਇਸ ਲਈ ਉਸ ਨੂੰ ਪੈਸੇ ਮਿਲਦੇ ਸਨ।
ਉਨ੍ਹਾਂ ਦੱਸਿਆ ਕਿ ਉਸ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ।
ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਈਐੱਸ ‘ਚ ਸ਼ਾਮਲ ਹੋਣ ‘ਤੇ ਮਿਲੀ 20 ਸਾਲ ਦੀ ਸਜ਼ਾ
ਨਿਊਯਾਰਕ (ਏਜੰਸੀ)। ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਨਿਊਯਾਰਕ ਦੇ ਇੱਕ ਨਿਵਾਸੀ ਦੀ ਅੱਤਵਾਦੀ ਸੰਗਠਨ ਆਈਐੱਸ ‘ਚ ਸ਼ਾਮਲ ਹੋਣ ਲਈ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਮਰੀਕੀ ਨਿਆਂ ਵਿਭਾਗ ਦੇ ਸ਼ੁੱਕਰਵਾਰ ਨੂੰ ਜਾਰੀ ਇੱਕ ਪ੍ਰੈੱਸ ਬਿਆਨ ਅਨੁਸਾਰ ਅਦਾਲਤ ਨੇ ਨਿਊਯਾਰਕ ਨਿਵਾਸੀ ਮੁਹੰਮਦ ਰਫੀਕ ਨਾਜੀ ਨੂੰ 20 ਸਾਲ ਦੀ ਸਜ਼ਾ ਸੁਣਾਈ ਨਾਲ ਹੀ ਇਸਲਾਮਿਕ ਸਟੇਟ ਆਫ਼ ਇਰਾਕ ਅਤੇ ਅਲ ਸ਼ਾਮ ਨੂੰ ਸਹਾਇਕ ਸਮੱਗਰੀ ਅਤੇ ਵਸੀਲੇ ਉਪਲੱਬਧ ਕਰਵਾਉਣ ਦੇ ਬਿਆਨ ‘ਚ ਕਿਹਾ ਗਿਆ ਹੈ ਕਿ ਨਾਜੀ 2015 ‘ਚ ਆਈਐੱਸ ‘ਚ ਸ਼ਾਮਲ ਹੋਣ ਲਈ ਯਮਨ ਦੀ ਯਾਤਰਾ ਕੀਤੀ ਸੀ ਅਤੇ ਜਿਹਾਦੀ ਹਿੰਸਾ ਨੂੰ ਉਤਸ਼ਾਹ ਦੇਣ ਲਈ ਵਪਾਸ ਪਰਤਿਆ ਸੀ।
ਨਿਆਂ ਵਿਭਾਗ ਨੂੰ ਖੂਫ਼ੀਆ ਸੂਤਰਾਂ ਨੇ ਦੱਸਿਆ ਕਿ ਨਾਜੀ ਨਿਊਯਾਰਕ ‘ਚ ਅੱਤਵਾਦੀ ਹਮਲਾ ਕਰਨਾ ਚਾਹੁੰਦਾ ਸੀ। ਉਹ ਫਰਾਂਸ ਦੇ ਨੀਸ ਸ਼ਹਿਰ ‘ਤੇ 2016 ‘ਚ ਹੋਏ ਟਰੱਕ ਹਮਲੇ ਦੀ ਤਰਜ਼ ‘ਤੇ ਹਮਲਾ ਕਰਨਾ ਚਾਹੁੰਦਾ ਸੀ। ਜਿਸ ‘ਚ 86 ਲੋਕ ਮਾਰੇ ਗਏ ਸਨ ਨਾਜੀ ਨੂੰ ਫਰਵਰੀ ‘ਚ ਦੋਸ਼ੀ ਠਹਿਰਾਇਆ ਗਿਆ ਸੀ। ਉਹ ਸਾਲ 2016 ‘ਚ ਨਿਊਯਾਰਕ ਦੇ ਬੁਲਕਿਨ ਗਿਰਫ਼ਤਾਰੀ ਤੋਂ ਬਾਅਦ ਤੋਂ ਜੇਲ ‘ਚ ਬੰਦ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਈਐੱਸ ਦੇ ਦੋ ਅੱਤਵਾਦੀ ਗ੍ਰਿਫ਼ਤਾਰ
ਹਮਲੇ ਦੀ ਵੱਡੀ ਸਾਜਿਸ਼ ਨਾਕਾਮ
ਨਵੀਂ ਦਿੱਲੀ, ਏਜੰਸੀ
ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਖਤਰਨਾਕ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈਐਸ) ਦੇ ਦੋ ਅੱਤਵਾਦੀਆਂ ਨੂੰ ਰਾਜਧਾਨੀ ਤੋਂ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ। ਸਪੈਸ਼ਲ ਸੈੱਲ ਦੇ ਇੱਕ ਅਧਿਕਾਰੀ ਨੇ ਅੱਜ ਦੱਸਿਆ ਕਿ ਸਪੈਸ਼ਲ ਸੈੱਲ ਦੀ ਟੀਮ ਨੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਦੋਵੇਂ ਆਈਐਸ ਜੰਮੂ-ਕਸ਼ਮੀਰ ਸੰਗਠਨ ਨਾਲ ਜੁੜੇ ਹਨ ਦਿੱਲੀ ਪੁਲਿਸ ਦੇ ਡੀਸੀਪੀ (ਸਪੈਸ਼ਲ ਸੈੱਲ) ਨੇ ਕਿਹਾ ਦਿੱਲੀ ਪੁਲਿਸ ਸਪੈਸ਼ਲ ਸੈੱਲ ਨੇ ਲਾਲ ਕਿਲ੍ਹਾ ਦੇ ਨੇੜੇ ਸਥਿੱਤ ਜਾਮਾ ਮਸਜਿਦ ਬੱਸ ਸਟੈਂਡ ਤੋਂ ਦੋ ਅੱਤਵਾਦੀਆਂ ਨੂੰ ਦੇਰ ਰਾਤ ਗ੍ਰਿਫ਼ਤਾਰ ਕੀਤਾ ਗਿਆ। ਉਸ ਕੋਲੋਂ ਦੋ ਪਿਸਤੌਲ, 10 ਕਾਰਤੂਸ ਤੇ ਚਾਰ ਮੋਬਾਇਲ ਫੋਨ ਜ਼ਬਤ ਕੀਤੇ ਗਏ ਹਨ। ਦੋਵਾਂ ਨੇ ਹਥਿਆਰ ਉੱਤਰ ਪ੍ਰਦੇਸ਼ ਲਏ ਤੇ ਕਸ਼ਮੀਰ ਜਾ ਰਹੇ ਸਨ।
ਹਥਿਆਰਾਂ ਦੀ ਵਰਤੋਂ ਅੱਤਵਾਦੀ ਗਤੀਵਿਧੀਆਂ ‘ਚ ਕੀਤੀ ਜਾਣੀ ਸੀ। ਇਹ ਗ੍ਰਿਫ਼ਤਾਰੀਆਂ ਚਿੰਤਤ ਕਰਨ ਵਾਲੀਆਂ ਹਨ ਕਿਉਂਕਿ ਦਿੱਲੀ ‘ਚ ਆਈਐਸਆਈਐਸ ਨਾਲ ਜੁੜੇ ਅੱਤਵਾਦੀਆਂ ਦੀ ਗ੍ਰਿਫਤਾਰੀ ਪਹਿਲੀ ਵਾਰ ਹੋਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੰਡਸ ਕੈਨੇਡਾ ਫਾਉਡੈਸ਼ਨ ਦੇ ਮੁੱਖੀ ਵਿਕਰਮ ਬਾਜਵਾ ਨੇ ਕੀਤਾ ਖੁਲਾਸਾ
ਕਿਹਾ, ਪੈਸਾ ਨਹੀਂ ਹੋਣ ਦੇ ਕਾਰਨ ਕੱਟੜਪੰਥੀਆਂ ਲਈ ਕਰ ਰਹੇ ਹਨ ਕੰਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਕੈਨੇਡਾ ਵਿੱਚ ਜਾ ਰਹੇ ਪੰਜਾਬ ਦੀ ਨੌਜਵਾਨ ਪੀੜ੍ਹੀ ‘ਚੋਂ ਵੱਡੀ ਗਿਣਤੀ ‘ਚ ਨੌਜਵਾਨ ਕੰਮ ਧੰਦਾ ਨਹੀਂ ਮਿਲਣ ਕਾਰਨ ਆਈਐੱਸਆਈ ਅਤੇ ਕੱਟੜਪੰਥੀਆਂ ਦੇ ਹੱਥਾਂ ਵਿੱਚ ਖੇਡਣ ਲੱਗ ਪਏ ਹਨ। ਇਸ ਕਾਰਨ ਉਨ੍ਹਾਂ ਨੌਜਵਾਨਾਂ ਨੂੰ ਪੈਸਾ ਦਿੰਦਿਆਂ ਖਾਲਿਸਤਾਨੀ ਲਹਿਰ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਉਹ ਪੰਜਾਬ ‘ਚ ਤੇ ਪੰਜਾਬ ਤੋਂ ਬਾਹਰ ਰਹਿੰਦੇ ਹੋਏ ਪੰਜਾਬ ਦਾ ਮਾਹੌਲ ਖ਼ਰਾਬ ਕਰਨ ‘ਚ ਪਾਕਿਸਤਾਨੀ ਏਜੰਸੀ ਆਈਐੱਸਆਈ ਦੀ ਮਦਦ ਕਰਨ। ਇਹ ਅਹਿਮ ਖੁਲਾਸਾ ਕੈਨੇਡਾ ਦੇ ਨਿਵਾਸੀ ਤੇ ਇੰਡਸ ਕੈਨੇਡਾ ਫਾਊਂਡੇਸ਼ਨ ਦੇ ਮੁਖੀ ਵਿਕਰਮ ਬਾਜਵਾ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਵਿਕਰਮ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚੋਂ ਹਰ ਸਾਲ ਹਜ਼ਾਰਾਂ ਨੌਜਵਾਨ ਪੜ੍ਹਾਈ ਕਰਨ ਲਈ ਵੀਜ਼ਾ ਲੈ ਕੇ ਕੈਨੇਡਾ ਪੁੱਜ ਰਹੇ ਹਨ, ਜਿੱਥੇ ਖ਼ਰਚ ਜ਼ਿਆਦਾ ਹੋਣ ਤੇ ਕਮਾਈ ਦੇ ਸਾਧਨ ਘੱਟ ਹੋਣ ਕਾਰਨ ਇਹ ਨੌਜਵਾਨ ਪਾਕਿਸਤਾਨੀ ਏਜੰਸੀ ਆਈਐੱਸਆਈ ਦੇ ਧੱਕੇ ਚੜ੍ਹ ਰਹੇ ਹਨ। ਉਨ੍ਹਾਂ ਖ਼ੁਲਾਸਾ ਕੀਤਾ ਕਿ ਆਈਐੱਸਆਈ ਇਨ੍ਹਾਂ ਪੰਜਾਬੀ ਨੌਜਵਾਨਾਂ ਨੂੰ ਪੈਸਾ ਦੇ ਕੇ ਕੈਨੇਡਾ ਵਿਖੇ ਗੁਜ਼ਾਰਾ ਕਰਨ ਦਾ ਇੰਤਜ਼ਾਮ ਕਰ ਰਹੀ ਹੈ, ਇਸ ਦੇ ਬਦਲੇ ਕੱਟੜਪੰਥੀਆਂ ਰਾਹੀਂ ਇਨ੍ਹਾਂ ਨੌਜਵਾਨਾਂ ਨੂੰ ਖਾਲਿਸਤਾਨੀ ਪੱਖੀ ਲਹਿਰ ਨਾਲ ਜੋੜਿਆ ਜਾ ਰਿਹਾ ਹੈ ਤਾਂ ਕਿ ਇਸ ਦਾ ਫਾਇਦਾ ਪੰਜਾਬ ਵਿੱਚ ਮੁੜ ਤੋਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵਿੱਚ ਮਿਲ ਸਕੇ।