Punjab Police Academy - Sach Kahoon Punjabi

Punjab Police News: ਸੀਨੀਅਰ ਆਈਪੀਐਸ ਅਧਿਕਾਰੀ ਧਨਪ੍ਰੀਤ ਕੌਰ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਦੇ ਡਾਇਰੈਕਟਰ ਵਜੋਂ ਸੰਭਾਲਿਆ ਅਹੁਦਾ
Punjab Police News: ਫਿਲੌਰ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸੀਨੀਅਰ ਆਈਪੀਐਸ ਅਧਿਕਾਰੀ ਧਨਪ੍ਰੀਤ ਕੌਰ ਨੇ ਐਤਵਾਰ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਪੀਪੀਏ), ਫਿਲੌਰ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ-ਕਮ-ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ। ਅਕੈਡਮੀ ਪਹੁੰਚਣ ’ਤੇ ਅਧਿਕਾਰੀਆਂ ਅਤੇ ਫੈਕਲਟੀ ਮੈਂਬਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਧਨਪ੍ਰੀਤ ਕੌਰ ਨੂੰ ਗਾਰਡ ਆਫ਼ ਆਨਰ ਵੀ ਭੇਂਟ ਕੀਤਾ ਗਿਆ।

ਇਹ ਵੀ ਪੜ੍ਹੋ: Amritsar Crime News: ਅੰਮ੍ਰਿਤਸਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਪਿਸਤੌਲਾਂ ਸਮੇਤ ਕੀਤਾ ਗ੍ਰਿਫ਼ਤਾਰ

ਅਹੁਦਾ ਸੰਭਾਲਣ ਉਪਰੰਤ ਧਨਪ੍ਰੀਤ ਕੌਰ ਨੇ ਅਕੈਡਮੀ ਦੇ ਅਧਿਕਾਰੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ, ਜਿਸ ਦੌਰਾਨ ਅਕੈਡਮੀ ਦੇ ਕੰਮਕਾਜ ਅਤੇ ਚੱਲ ਰਹੇ ਸਿਖਲਾਈ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਬਦਲਦੀਆਂ ਪੁਲਿਸਿੰਗ ਲੋੜਾਂ, ਨਵੇਂ ਕਾਨੂੰਨਾਂ ਅਤੇ ਸਮੇਂ-ਸਮੇਂ ’ਤੇ ਅਦਾਲਤਾਂ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਖਲਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਯਤਨ ਕਰਨ ਦੀ ਲੋੜ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਧੁਨਿਕ, ਪੇਸ਼ੇਵਰ ਅਤੇ ਪ੍ਰਭਾਵਸ਼ਾਲੀ ਸਿਖਲਾਈ ਪੁਲਿਸ ਮੁਲਾਜ਼ਮਾਂ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਅਤੇ ਫੋਰਸ ਨੂੰ ਮੌਜੂਦਾ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਮੌਕੇ ਕਮਾਂਡੈਂਟ-ਕਮ-ਡਿਪਟੀ ਡਾਇਰੈਕਟਰ (ਇਨਡੋਰ/ਆਊਟਡੋਰ) ਪਰਮਜੀਤ ਸਿੰਘ, ਸਲਾਹਕਾਰ ਅਮਨਪ੍ਰੀਤ ਸਿੰਘ ਸੰਧੂ, ਸਲਾਹਕਾਰ ਰਵਚਰਨ ਸਿੰਘ, ਕਾਨੂੰਨੀ ਅਧਿਕਾਰੀਆਂ ਸਮੇਤ ਅਕੈਡਮੀ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।