Water Dispute India Pakistan - Sach Kahoon Punjabi

Indus Waters Treaty: ਸਿੰਧੂ ਜਲ ਸਮਝੌਤੇ ’ਤੇ ਪਾਕਿਸਤਾਨ ਦੀ ਭਾਰਤ ਨੂੰ ਧਮਕੀ
Indus Waters Treaty: ਇਸਲਾਮਾਬਾਦ (ਏਜੰਸੀ)। ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ’ਤੇ ਭਾਰਤ ਨੂੰ ਧਮਕੀ ਦਿੱਤੀ ਹੈ। ਪਾਕਿਸਤਾਨੀ ਚੈਨਲ ਨਾਲ ਗੱਲ ਕਰਦਿਆਂ ਆਸਿਫ ਨੇ ਕਿਹਾ ਕਿ ਜੇਕਰ ਪਾਕਿਸਤਾਨ ਨੂੰ ਲੱਗਦਾ ਹੈ ਕਿ ਉਸਦੀ ਜਲ ਸੁਰੱਖਿਆ ਨੂੰ ਖ਼ਤਰਾ ਹੈ, ਤਾਂ ਉਹ ਭਾਰਤ ਵਿਰੁੱਧ ਜੰਗ ਛੇੜ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਰਤ ਪਾਕਿਸਤਾਨ ਦੇ ਪਾਣੀ ਦੇ ਪ੍ਰਵਾਹ ਦੇ ਹਿੱਸੇ ’ਚ ਦਖਲ ਦੇ ਰਿਹਾ ਹੈ ਤੇ ਇਸਨੂੰ ਇੱਕ ਰਣਨੀਤਕ ਹਥਿਆਰ ਵਜੋਂ ਵਰਤ ਰਿਹਾ ਹੈ। ਹਾਲਾਂਕਿ, ਉਨ੍ਹਾਂ ਇਹ ਵੀ ਮੰਨਿਆ ਕਿ ਉਹ ਪਿਛਲੇ ਸਾਲ ਇਸ ਮਾਮਲੇ ’ਚ ਹੋਏ ਵਿਕਾਸ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ। ਭਾਰਤ ਨੇ ਅਪਰੈਲ 2025 ’ਚ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ 1960 ਦੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਸੀ, ਜਿਸ ਵਿੱਚ 26 ਲੋਕ ਮਾਰੇ ਗਏ ਸਨ। ਭਾਰਤ ਦਾ ਕਹਿਣਾ ਹੈ ਕਿ ਜਦੋਂ ਤੱਕ ਪਾਕਿਸਤਾਨ ਸਰਹੱਦ ਪਾਰ ਅੱਤਵਾਦ ਵਿਰੁੱਧ ਠੋਸ ਕਾਰਵਾਈ ਨਹੀਂ ਕਰਦਾ, ਉਦੋਂ ਤੱਕ ਸੰਧੀ ਨੂੰ ਬਹਾਲ ਨਹੀਂ ਕੀਤਾ ਜਾਵੇਗਾ।

Read Also : Excessive Sleep Risks: 10 ਘੰਟਿਆਂ ਤੋਂ ਜ਼ਿਆਦਾ ਨੀਂਦ ਵੀ ਖ਼ਤਰੇ ਦੀ ਘੰਟੀ, ਜਾਣੋ ਕਦੋਂ ਚੌਕਸ ਹੋਣਾ ਜ਼ਰੂਰੀ

ਗੰਭੀਰ ਪਾਣੀ ਸੰਕਟ ਦਾ ਸਾਹਮਣਾ ਕਰ ਰਿਹਾ ਪਾਕਿਸਤਾਨ | Indus Waters Treaty

ਰਿਪੋਰਟਾਂ ਅਨੁਸਾਰ, ਪਾਕਿਸਤਾਨ ਇਸ ਸਮੇਂ ਗੰਭੀਰ ਪਾਣੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਪਾਣੀ ਦੀ ਕਮੀ ਵਧ ਰਹੀ ਹੈ, ਖਾਸ ਕਰਕੇ ਸਿੰਧ ਤੇ ਬਲੋਚਿਸਤਾਨ ’ਚ। ਸਿੰਧ ਸਿੰਚਾਈ ਵਿਭਾਗ ਦੇ ਅੰਕੜਿਆਂ ਅਨੁਸਾਰ

ਉੱਤਰ ਪੱਛਮੀ ਨਹਿਰ ’ਚ 64.1 ਫੀਸਦੀ ਪਾਣੀ ਦੀ ਕਮੀ ਆ ਰਹੀ ਹੈ।

ਚੌਲ ਨਹਿਰ ’ਚ 38 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ।

ਦਾਦੂ ਨਹਿਰ 82 ਫੀਸਦੀ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਹੀ ਹੈ।

ਪਾਕਿਸਤਾਨ ਦੇ ਸਿੰਚਾਈ ਪ੍ਰਣਾਲੀ ਦਾ ਇੱਕ ਮਹੱਤਵਪੂਰਨ ਹਿੱਸਾ, ਸੁੱਕਰ ਬੈਰਾਜ ਬਾਰੇ ਵੀ ਚਿੰਤਾਵਾਂ ਵਧ ਰਹੀਆਂ ਹਨ। ਪਾਣੀ ਦੇ ਪੱਧਰ ’ਚ ਲਗਾਤਾਰ ਗਿਰਾਵਟ ਨਾਲ ਖੇਤੀਬਾੜੀ ਤੇ ਆਰਥਿਕਤਾ ’ਤੇ ਅਸਰ ਪੈਣ ਦਾ ਡਰ ਹੈ।