Holders - Sach Kahoon Punjabi
ਵਿੱਤ ਮੰਤਰੀ ਸੀਤਾਰਮਣ ਦੀ ਪੀਐਮਸੀ ਖਾਤਾਧਾਰਕਾਂ ਨਾਲ ਮੀਟਿੰਗ
ਮੁੰਬਈ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਵੀਰਵਾਰ ਨੂੰ ਪੰਜਾਬ ਅਤੇ ਮਹਾਰਾਸ਼ਟਰ ਕੋ-ਓਪਰੇਟਿਵ (ਪੀਐਮਸੀ) ਬੈਂਕ ਦੇ ਖਾਤਾਧਾਰਕਾਂ ਨਾਲ ਮੁਲਾਕਾਤ ਕੀਤੀ। ਬੈਂਕ ਕੇ ਗਾਹਕ ਮੁੰਬਈ ‘ਚ ਭਾਜਪਾ ਦਫਤਰ ਦੇ ਬਾਹਰ ਇੱਕਠੇ ਹੋਏ ਸਨ। 21 ਅਕਤੂਬਰ ਨੂੰ ਹੋਣ ਵਾਲੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਸਿਲਸਿਲੇ ‘ਚ ਸੀਤਾਰਮਣ ਮੁੰਬਈ ਪਹੁੰਚੀ। ਉਨ੍ਹਾਂਨੇ ਪ੍ਰੈਸ ਕਾਨਫਰੰਸ ‘ਚ ਕਿਹਾ ਕਿ ਪੀਐਮਸੀ ਬੈਂਕ ਦੇ ਗਾਹਕਾਂ ਦੀ ਜ਼ਰੂਰਤਾਂ ਅਤੇ ਪਰੇਸ਼ਾਨੀਆਂ ਦੇ ਬਾਰੇ ‘ਚ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੂੰ ਦੱਸਿਆ ਜਾਵੇਗਾ। ਆਰਬੀਆਈ ਤੋਂ ਅਪੀਲ ਕੀਤੀ ਜਾਵੇਗੀ ਕਿ ਖਾਤਾਧਾਰਕਾਂ ਨੂੰ ਜਲਦੀ ਰਕਮ ਕੱਢਣ ‘ਚ ਛੂਟ ਦਿੱਤੀ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਰਸਲ ਬੰਬ ਦੇ ਡਰਾਵੇ ਨਾਲ 10 ਲੱਖ ਫਿਰੌਤੀ ਮੰਗਣ ਵਾਲੇ ਕਾਬੂ
ਬਠਿੰਡਾ, (ਸੱਚ ਕਹੂੰ ਨਿਊਜ਼)। ਸੀਆਈਏ ਸਟਾਫ (ਵਨ) ਬਠਿੰਡਾ ਨੇ 13 ਅਗਸਤ ਨੂੰ ਨੈਸ਼ਨਲ ਕਲੋਨੀ ਨਿਵਾਸੀ ਨਰਿੰਦਰ ਕੁਮਾਰ ਦੇ ਘਰ ਪਾਰਸਲ ਰਾਹੀਂ ਬੰਬਨੁਮਾ ਵਸਤੂ ਭੇਜਕੇ 10 ਲੱਖ ਰੁਪਏ ਫਿਰੌਤੀ ਮੰਗਣ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਮੁਲਜ਼ਮਾਂ ਦੀ ਪਛਾਣ ਪਿੰਕੀ ਕੁਮਾਰ ਪੁੱਤਰ ਮੈਂਬਰ ਸਿੰਘ ਵਾਸੀ ਜੋਗਾ ਨਗਰ ਬਠਿੰਡਾ, ਮਨਪਿੰਦਰ ਸਿੰਘ ਉਰਫ ਮਾਨਾ ਪੁੱਤਰ ਬਖਸ਼ੀਸ਼ ਸਿੰਘ ਵਾਸੀ ਹਰਬੰਸ ਨਗਰ ਅਤੇ ਕੁਲਦੀਪ ਸਿੰਘ ਉਰਫ ਆਲੂ ਪੁੱਤਰ ਗੁਰਬਚਨ ਸਿੰਘ ਵਾਸੀ ਮਤੀਦਾਸ ਨਗਰ ਬਠਿੰਡਾ ਵਜੋਂ ਹੋਈ ਹੈ ਐਸਪੀ ਡੀ ਸਵਰਨ ਸਿੰਘ ਖੰਨਾ ਅਤੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਪਿੰਕੀ ਕੁਮਾਰ ਠੇਕੇਦਾਰ ਨਰਿੰਦਰ ਕੁਮਾਰ ਕੋਲ ਭਾਰਤ ਪੈਟਰੋਲੀਅਮ ਜੱਸੀ ਚੌਂਕ ਵਿਖੇ ਪੇਂਟ ਦਾ ਕੰਮ ਕਰਦਾ ਰਿਹਾ ਹੋਣ ਕਰਕੇ ਚੰਗੀ ਤਰ੍ਹਾਂ ਜਾਣਦਾ ਸੀ।
ਉਸ ਨੂੰ ਠੇਕੇਦਾਰ ਕੋਲ ਚੰਗਾ ਪੈਸਾ ਹੋਣ ਦਾ ਸ਼ੱਕ ਸੀ, ਜਿਸ ਕਰਕੇ ਉਸ ਨੇ ਪਾਈਪਾਂ ‘ਤੇ ਟੇਪ ਅਤੇ ਕਾਲੀਆਂ ਤਾਰਾਂ ਤੋਂ ਇਲਾਵਾ ਇੱਕ ਛੋਟੀ ਘੜੀ ਤੇ ਨੌਂ-ਨੌਂ ਵੋਲਟ ਦੀਆਂ ਦੋ ਬੈਟਰੀਆਂ ਨਾਲ ਟਾਈਮ ਬੰਬਨੁਮਾ ਇੱਕ ਫਰਜ਼ੀ ਜੁਗਾੜ ਬਣਾ ਲਿਆ ਆਪਣੇ ਨੇੜਲੇ ਮੁਹੱਲਿਆਂ ਦੇ ਵਸਨੀਕ ਹੋਣ ਕਰਕੇ ਬਣੀ ਜਾਣ-ਪਛਾਣ ਦੇ ਅਧਾਰ ‘ਤੇ ਉਸ ਨੇ ਆਪਣੀ ਯੋਜਨਾ ‘ਚ ਮਨਪਿੰਦਰ ਅਤੇ ਕੁਲਦੀਪ ਨੂੰ ਸ਼ਾਮਲ ਕਰ ਲਿਆ ਤੇ  13 ਅਗਸਤ ਨੂੰ ਪਾਰਸਲ ਨਰਿੰਦਰ ਕੁਮਾਰ ਦੀ ਪਤਨੀ ਅਨੀਤਾ ਰਾਣੀ ਨੂੰ ਡਲਿਵਰ ਕਰ ਦਿੱਤਾ ਕੁਝ ਦੇਰ ਬਾਅਦ ਉਹਨਾਂ ਵੱਲੋਂ ਖੋਹੇ ਮੋਬਾਇਲ ਤੋਂ ਪਿੰਕੀ ਨੇ ਨਰਿੰਦਰ ਕੁਮਾਰ ਦੇ ਮੋਬਾਇਲ ‘ਤੇ ਫੋਨ ਕਰਕੇ 10 ਲੱਖ ਰੁਪਏ ਦੀ ਮੰਗ ਕੀਤੀ ਇਹ ਵੀ ਕਿਹਾ ਕਿ ਉਨ੍ਹਾਂ ਕੋਲ ਬੰਬ ਦਾ ਰਿਮੋਟ ਹੈ ਜੇ ਪੈਸੇ ਨਾਂਅ ਦਿੱਤੇ ਤਾਂ ਉਹ ਪਰਿਵਾਰ ਨੂੰ ਖਤਮ ਕਰ ਦੇਣਗੇ ਸੂਚਨਾ ਦੇਣ ‘ਤੇ ਮੌਕੇ ‘ਤੇ ਪੁੱਜੇ ਡੀਐਸਪੀ ਗੁਰਜੀਤ ਸਿੰਘ ਰੋਮਾਣਾ ਨੇ ਬੰਬ ਵਰਗੇ ਪਾਰਸਲ ਨੂੰ ਨਹਿਰ ‘ਚ ਸੁੱਟ ਕੇ ਨਕਾਰਾ ਕਰ ਦਿੱਤਾ।
ਇਹ ਵੀ ਪੜ੍ਹੋ : ਹੜ੍ਹਾਂ ਦੌਰਾਨ ਯੋਗਦਾਨ ’ਤੇ ਇਨ੍ਹਾਂ ਹਸਤੀਆਂ ਨੇ ਡੇਰਾ ਸੱਚਾ ਸੌਦਾ ਨੂੰ ਖੂਬ ਸਲਾਹਿਆ, ਹੁਣੇ ਪੜ੍ਹੋ
ਘਟਨਾ ਦੀ ਨਜ਼ਾਕਤ ਨੂੰ ਦੇਖਦਿਆਂ 14 ਅਗਸਤ ਨੂੰ ਕੇਸ ਦਰਜ ਕਰਕੇ ਪੜਤਾਲ ਸੀਆਈਏ ਸਟਾਫ ਵਨ ਨੂੰ ਸੌਂਪ ਦਿੱਤੀ ਤਾਂ ਇੰਸਪੈਕਟਰ ਰਜਿੰਦਰ ਕੁਮਾਰ ਨੇ  ਮੁਲਜ਼ਮਾਂ ਨੂੰ ਬੀੜ ਤਲਾਬ ਰੋਡ ‘ਤੇ ਐਕਟਵਾ ਸਮੇਤ ਦਬੋਚ ਲਿਆ ਐਕਟਿਵਾ ਪਿੰਕੀ ਕੁਮਾਰ ਦੇ ਨਾਂਅ ‘ਤੇ ਹੈ, ਜਿਸ ਦੀ ਡਿੱਗੀ ‘ਚੋਂ ਖੋਲ੍ਹਿਆ ਹੋਇਆ ਮੋਬਾਇਲ ਵੀ ਬਰਾਮਦ ਹੋਇਆ ਹੈ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ ਤੇ ਉਹ ਜਲਦੀ ਅਮੀਰ ਬਣਨ ਦੇ ਚੱਕਰ ‘ਚ ਜ਼ੁਰਮ ਦੀ ਦੁਨੀਆ ‘ਚ ਸ਼ਾਮਲ ਹੋ ਗਏ ਹਨ। (Parcel Bomb)
ਵਾਸ਼ਿੰਗਟਨ (ਏਜੰਸੀ)। ਅਮਰੀਕੀ ਸੰਸਦ (US Member Parliament) ਮੈਂਬਰਾਂ ਸਮੇਤ ਅਮਰੀਕੀ ਆਈ.ਟੀ ਉਦਯੋਗ ਦੇ ਪ੍ਰਤੀਨਿਧੀਆਂ ਨੇ ਐਚ-4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ਨੂੰ ਖ਼ਤਮ ਕਰਨ ਦੀ ਟਰੰਪ ਪ੍ਰਸ਼ਾਸਨ ਦੀ ਤਜਵੀਜ਼ਤ ਯੋਜਨਾ ਦਾ ਸਖ਼ਤ ਵਿਰੋਧ ਕੀਤਾ ਹੈ। ਫੇਸਬੁੱਕ, ਗੂਗਲ ਤੇ ਮਾਈਕ੍ਰੋਸਾਫਟ ਵਰਗੀਆਂ ਮੋਹਰੀ ਆਈ.ਟੀ ਕੰਪਨੀਆਂ ਵੱਲੋਂ ਸਿਲੀਕਾਨ ਵੈਲੀ ‘ਚ ਸਥਾਪਿਤ ਐਫ.ਡਬਲਯੂ.ਡੀ.ਡਾਟ.ਯੂ.ਐਸ ਨੇ ਕੱਲ੍ਹ ਇੱਕ ਰਿਪੋਰਟ ‘ਚ ਕਿਹਾ, ‘ਇਸ ਨਿਯਮ ਨੂੰ ਰੱਦ ਕਰਨਾ ਤੇ ਅਮਰੀਕੀ ਕਰਮਚਾਰੀ ਦਲ ਤੋਂ ਹਜ਼ਾਰਾਂ ਲੋਕਾਂ ਨੂੰ ਹਟਾਉਣਾ, ਉਨ੍ਹਾਂ ਦੇ ਪਰਿਵਾਰਾਂ ਲਈ ਨੁਕਸਾਨਦੇਹ ਹੋਵੇਗਾ ਤੇ ਇਸ ਨਾਲ ਸਾਡੀ ਅਰਥ-ਵਿਵਸਥਾ ਨੂੰ ਨੁਕਸਾਨ ਪਹੁੰਚੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਲੁਧਿਆਣਾ ਲੁੱਟ ਦੇ ਮਾਸਟਰਮਾਈਂਡ ਪਤੀ ਪਤਨੀ ਗ੍ਰਿਫ਼ਤਾਰ
ਇਸ ਤੋਂ ਇਕ ਦਿੱਨ ਪਹਿਲਾਂ ਅਮਰੀਕੀ ਮੀਡੀਆ ਨੇ ਅਮਰੀਕੀ ਨਾਗਰਿਕ ਤੇ ਇਮੀਗ੍ਰੇਸ਼ਨ ਸੇਵਾਵਾਂ ਦਾ ਪੱਤਰ ਪ੍ਰਕਾਸ਼ਿਤ ਕੀਤਾ ਸੀ, ਜਿਸ ‘ਚ ਓਬਾਮਾ ਸ਼ਾਸਨ ਦੌਰਾਨ ਐਚ-4 ਵੀਜ਼ਾ ਧਾਰਕਾਂ ਨੂੰ ਕੰਮ ਕਰਨ ਦੀ ਮਨਜ਼ੂਰੀ ਦੇਣ ਵਾਲੇ ਐਕਟ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ ਗਿਆ ਸੀ ਐਚ-4 ਵੀਜ਼ਾ ਧਾਰਕਾਂ ‘ਚ ਸਭ ਤੋਂ ਜ਼ਿਆਦਾ ਗਿਣਤੀ ਭਾਰਤੀਆਂ ਦੀ ਹੈ ਤੇ ਜਿਸ ‘ਚ ਜ਼ਿਆਦਾਤਰ ਔਰਤਾਂ ਹਨ ਐਚ-4 ਵੀਜ਼ਾ ਉਨ੍ਹਾਂ ਨੂੰ ਦਿੱਤਾ ਜਾਂਦਾ ਹੈ । ਜੋ ਐਚ-1 ਵੀਜ਼ਾ ਧਾਰਕਾਂ ਦੇ ਪਤੀ ਜਾਂ ਪਤਨੀ ਹਨ।
ਕੈਲੀਫੋਰਨੀਆ ਦੇ ਸੀਨੀਅਰ 15 ਸੰਸਦੀ ਮੈਂਬਰਾਂ ਦੇ ਇੱਕ ਸਮੂਹ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਐਚ-4 ਵੀਜ਼ੇ ਨਾਲ ਲਗਭਗ 100,000 ਵਿਅਕਤੀਆਂ ਨੂੰ ਕੰਮ ਸ਼ੁਰੂ ਕਰਨ ਦੀ ਮਨਜ਼ੂਰੀ ਮਿਲੀ ਹੈ ਤੇ ਇਹ ਅੱਗੇ ਉਨ੍ਹਾਂ ਦੇ ਭਾਈਚਾਰਿਆਂ ‘ਚ ਫੈਲ ਗਈ ਲੀਵਰ ਫੋਟੋਨਿਕਸ ਤੇ ਐਚ-4 ਵੀਜ਼ਾ ਧਾਰਕ ਡਾ. ਮਾਰੀਆ ਨਵਾਸ ਮੋਰੇਨੋ ਨੇ ਕਿਹਾ, ਲਗਭਗ 100,000 ਐਚ-4 ਵੀਜ਼ਾ ਧਾਰਕਾਂ ਦੀ ਕੰਮ ਕਰਨ ਦੀ ਮਨਜ਼ੂਰੀ ਨੂੰ ਖਤਮ ਕਰਨ ਨਾਲ ਸਾਡੇ ਦੇਸ਼ ਨੂੰ ਨੁਕਸਾਨ ਹੋਵੇਗਾ ਤੇ ਹਜ਼ਾਰਾਂ ਅਮਰੀਕੀ ਪਰਿਵਾਰਾਂ ‘ਤੇ ਨਕਾਰਾਤਮਕ ਪ੍ਰਭਾਵ ਪਵੇਗਾ।