Jagmeet Brar - Sach Kahoon Punjabi
ਚੰਡੀਗੜ੍ਹ । ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਵੱਲੋਂ ਵੀਰਵਾਰ ਨੂੰ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਆਪਣੇ ਟਵਿੱਟਰ ਪੇਜ ‘ਤੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਜਗਮੀਤ ਸਿੰਘ ਬਰਾੜ ਨੇ ਲਿਖਿਆ ਕਿ ਉਹ 19 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ‘ਚ ਸ਼ਾਮਲ ਹੋਣਗੇ। ਦੱਸਣਯੋਗ ਹੈ ਕਿ ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਬਾਦਲ ਪਰਿਵਾਰ ਦੇ ਕੱਟੜ ਵਿਰੋਧੀ ਰਹੇ ਹਨ। ਉਹ ਸੁਖਬੀਰ ਬਾਦਲ ਖਿਲਾਫ 3 ਵਾਰ ਸੰਸਦੀ ਚੋਣਾਂ ਵੀ ਲੜ ਚੁੱਕੇ ਹਨ। ਹੁਣ ਉਨ੍ਹਾਂ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਅਤੇ ਫਿਰੋਜ਼ਪੁਰ ਤੋਂ ਪਾਰਟੀ ਟਿਕਟ ਲੈਣ ਦੀ ਸੰਭਾਵਨਾ ਵੀ ਜ਼ਾਹਰ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਗਮੀਤ ਬਰਾੜ ਦੀ ਜਲਦ ਕਾਂਗਰਸ ਵਾਪਸੀ, ਬਠਿੰਡਾ ਤੋਂ ਹੋਣਗੇ ਉਮੀਦਵਾਰ
ਰਾਹੁਲ ਅਤੇ ਸੋਨੀਆ ਗਾਂਧੀ ਨਾਲ ਮੀਟਿੰਗਾਂ ‘ਚ ਹੋਇਆ ਫਾਈਨਲ, ਅਮਰਿੰਦਰ ਸਿੰਘ ਦਾ ਇੰਤਜ਼ਾਰ | Jagmeet Brar
ਬਠਿੰਡਾ ਤੋਂ ਲੋਕ ਸਭਾ ਚੋਣਾਂ ‘ਚ ਹਰਸਿਮਰਤ ਕੌਰ ਦੇ ਖ਼ਿਲਾਫ਼ ਜਗਮੀਤ ਨੂੰ ਉਤਾਰੇਗੀ ਕਾਂਗਰਸ | Jagmeet Brar
ਚੰਡੀਗੜ੍ਹ (ਅਸ਼ਵਨੀ ਚਾਵਲਾ)। ਹਮੇਸ਼ਾ ਹੀ ਸੁਰਖ਼ੀਆਂ ਵਿੱਚ ਰਹਿਣ ਵਾਲੇ ਜਗਮੀਤ ਸਿੰਘ ਬਰਾੜ ਜਲਦ ਹੀ ਕਾਂਗਰਸ ਵਿੱਚ ਵਾਪਸੀ ਕਰਨ ਜਾ ਰਹੇ ਹਨ। ਇਸ ਸਬੰਧੀ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ ਮੀਟਿੰਗ ਹੋਣ ਤੋਂ ਬਾਅਦ ਫੈਸਲਾ ਕਰ ਲਿਆ ਗਿਆ ਹੈ ਪਰ ਸਿਰਫ਼ ਅਮਰਿੰਦਰ ਸਿੰਘ ਦੀ ਹਾਮੀ ‘ਤੇ ਗੱਲ ਅੜੀ ਪਈ ਹੈ। ਇਸ ਲਈ ਖ਼ੁਦ ਜਗਮੀਤ ਬਰਾੜ ਅਮਰਿੰਦਰ ਸਿੰਘ ਦੀ ਹਾਮੀ ਦਾ ਇੰਤਜ਼ਾਰ ਕਰਨ ਵਿੱਚ ਲਗੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਲੀਡਰਸ਼ਿਪ ਵੱਲੋਂ ਇਸ ਸਬੰਧੀ ਪੰਜਾਬ ਕਾਂਗਰਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਕਿ ਲੋਕ ਸਭਾ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਕਰਯੋਗ ਹੈ ਕਿ ਆਲ ਇੰਡੀਆ ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸਦਨ ਦੇ ਅੰਦਰ ਅਤੇ ਬਾਹਰ ਜਗਮੀਤ ਬਰਾੜ ਦੀ ਤਾਰੀਫ਼ ਕਰ ਚੁੱਕੇ ਹਨ ਅਤੇ ਰਾਹੁਲ ਗਾਂਧੀ ਵੀ ਜਗਮੀਤ ਬਰਾੜ ਨੂੰ ਪਸੰਦ ਕਰਦੇ ਹਨ, ਪਰ ਜਗਮੀਤ ਬਰਾੜ ਦੀ ਸਖ਼ਤ ਬਿਆਨਬਾਜ਼ੀ ਦੇ ਕਾਰਨ ਜਗਮੀਤ ਬਰਾੜ ਨੂੰ ਕਾਂਗਰਸ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਸੀ ਪਰ ਹੁਣ ਲੋਕ ਸਭਾ ਚੋਣਾਂ 2019 ਨੂੰ ਦੇਖਦੇ ਹੋਏ ਜਗਮੀਤ ਸਿੰਘ ਨੂੰ ਕਾਂਗਰਸ ਵਾਪਿਸ ਲਿਆਉਣਾ ਚਾਹੁੰਦੀ ਹੈ।